Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    2:42:08 PM

  • disaster strikes in the himalayas earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • new tension for team india

    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ...

  • children passport

    ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 'ਗੱਲਬਾਤ ਦੀ ਮੇਜ਼ 'ਤੇ ਆਓ, ਨਹੀਂ ਤਾਂ ਲੱਗੇਗੀ ਪਾਬੰਦੀ'... Trump ਦੀ Putin ਨੂੰ ਸਿੱਧੀ ਧਮਕੀ

INTERNATIONAL News Punjabi(ਵਿਦੇਸ਼)

'ਗੱਲਬਾਤ ਦੀ ਮੇਜ਼ 'ਤੇ ਆਓ, ਨਹੀਂ ਤਾਂ ਲੱਗੇਗੀ ਪਾਬੰਦੀ'... Trump ਦੀ Putin ਨੂੰ ਸਿੱਧੀ ਧਮਕੀ

  • Edited By Vandana,
  • Updated: 22 Jan, 2025 08:55 AM
United States of America
trump s direct warn to putin
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਡੋਨਾਲਡ ਟਰੰਪ ਨੇ ਆਪਣੇ ਤੇਜ਼ ਫ਼ੈਸਲਿਆਂ ਨਾਲ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਵ੍ਹਾਈਟ ਹਾਊਸ ਵਿੱਚ ਆਪਣੇ ਪਹਿਲੇ ਹੀ ਦਿਨ ਉਸਨੇ ਕਈ ਕਾਰਜਕਾਰੀ ਆਦੇਸ਼ਾਂ 'ਤੇ ਦਸਤਖ਼ਤ ਕੀਤੇ, ਜਿਸ ਵਿੱਚ ਦੇਸ਼ ਦੀ ਦੱਖਣੀ ਫੌਜ 'ਤੇ ਐਮਰਜੈਂਸੀ ਲਗਾਉਣ ਤੋਂ ਲੈ ਕੇ WHO ਅਤੇ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਣਾ ਤੱਕ ਸ਼ਾਮਲ ਸਨ। ਇਸ ਦੌਰਾਨ ਉਸਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਵੀ ਚਿਤਾਵਨੀ ਵੀ ਦਿੱਤੀ ਹੈ।

ਟਰੰਪ ਨੇ ਆਪਣੇ ਰਾਸ਼ਟਰਪਤੀ ਕਾਰਜਕਾਲ ਦੇ ਪਹਿਲੇ ਦਿਨ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਕਈ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਵਲਾਦੀਮੀਰ ਪੁਤਿਨ ਯੂਕ੍ਰੇਨ ਯੁੱਧ ਸਬੰਧੀ ਗੱਲਬਾਤ ਦੀ ਮੇਜ਼ 'ਤੇ ਨਹੀਂ ਆਉਂਦੇ ਤਾਂ ਅਸੀਂ ਰੂਸ 'ਤੇ ਪਾਬੰਦੀਆਂ ਲਗਾਵਾਂਗੇ। ਅਮਰੀਕੀ ਰਾਸ਼ਟਰਪਤੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਕਿਸੇ ਵੀ ਸਮੇਂ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਮਿਲਣ ਲਈ ਤਿਆਰ ਹਨ। ਪਰ ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਪੁਤਿਨ ਯੂਕ੍ਰੇਨ ਮੁੱਦੇ 'ਤੇ ਗੱਲਬਾਤ ਦੀ ਮੇਜ਼ 'ਤੇ ਨਹੀਂ ਆਉਂਦੇ ਹਨ, ਤਾਂ ਰੂਸ 'ਤੇ ਪਾਬੰਦੀਆਂ ਲਗਾਈਆਂ ਜਾਣਗੀਆਂ। ਟਰੰਪ ਨੇ ਕਿਹਾ, "ਉਹ ਜਦੋਂ ਵੀ ਚਾਹੁਣ, ਮੈਂ ਮਿਲਾਂਗਾ। ਲੱਖਾਂ ਲੋਕ ਮਾਰੇ ਜਾ ਰਹੇ ਹਨ... ਇਹ ਇੱਕ ਭਿਆਨਕ ਸਥਿਤੀ ਹੈ। ਬਹੁਤ ਸਾਰੇ ਲੋਕ ਮਾਰੇ ਗਏ ਹਨ ਅਤੇ ਸ਼ਹਿਰ ਤਬਾਹ ਹੋ ਗਏ ਹਨ।" 

ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਨੇ Birthright Citizenship ਕੀਤੀ ਖ਼ਤਮ, ਜਾਣੋ ਭਾਰਤੀਆਂ 'ਤੇ ਕੀ ਪਵੇਗਾ ਅਸਰ

ਇਹ ਪੁੱਛੇ ਜਾਣ 'ਤੇ ਕਿ ਕੀ ਅਮਰੀਕਾ ਯੂਕ੍ਰੇਨ ਨੂੰ ਹਥਿਆਰ ਭੇਜਣਾ ਜਾਰੀ ਰੱਖੇਗਾ, ਜਾਂ ਕੀ ਉਹ ਜਲਦੀ ਹੀ ਇਹ ਮਦਦ ਬੰਦ ਕਰ ਦੇਵੇਗਾ, ਟਰੰਪ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।  ਉਸਨੇ ਕਿਹਾ,''ਅਸੀਂ ਇਸ 'ਤੇ ਗੌਰ ਕਰਾਂਗੇ। ਅਸੀਂ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲ ਕਰ ਰਹੇ ਹਾਂ। ਅਸੀਂ ਬਹੁਤ ਜਲਦੀ ਰਾਸ਼ਟਰਪਤੀ ਪੁਤਿਨ ਨਾਲ ਗੱਲ ਕਰਨ ਜਾ ਰਹੇ ਹਾਂ ਅਤੇ ਅਸੀਂ ਦੇਖਾਂਗੇ ਕਿ ਇਹ ਸਭ ਕਿਵੇਂ ਹੁੰਦਾ ਹੈ। ਅਸੀਂ ਇਸ 'ਤੇ ਬਹੁਤ ਧਿਆਨ ਦੇਵਾਂਗੇ।" ਉਨ੍ਹਾਂ ਕਿਹਾ ਕਿ ਯੂਕ੍ਰੇਨ ਯੁੱਧ ਸ਼ੁਰੂ ਨਹੀਂ ਹੋਣਾ ਸੀ ਜੇਕਰ ਅਮਰੀਕਾ ਦੇ ਰਾਸ਼ਟਰਪਤੀ ਸਮਰੱਥ ਹੁੰਦੇ, ਜੋ ਕਿ ਉਹ ਨਹੀਂ ਸਨ। ਜੇ ਮੈਂ ਪਹਿਲਾ ਅਮਰੀਕੀ ਰਾਸ਼ਟਰਪਤੀ ਹੁੰਦਾ, ਤਾਂ ਯੂਕ੍ਰੇਨ ਯੁੱਧ ਨਾ ਹੁੰਦਾ।

ਟਰੰਪ ਨੇ ਕਿਹਾ ਕਿ ਮੈਂ ਪੁਤਿਨ ਨਾਲ ਚੰਗੀ ਟਿਊਨਿੰਗ ਵਿੱਚ ਹਾਂ। ਜੇ ਮੈਂ ਪਹਿਲਾ ਰਾਸ਼ਟਰਪਤੀ ਹੁੰਦਾ, ਤਾਂ ਰੂਸ ਕਦੇ ਵੀ ਯੂਕ੍ਰੇਨ 'ਤੇ ਹਮਲਾ ਨਹੀਂ ਕਰਦਾ। ਇਹ ਕਦੇ ਨਹੀਂ ਹੁੰਦਾ। ਪੁਤਿਨ ਨੇ ਬਾਈਡੇਨ ਦਾ ਨਿਰਾਦਰ ਕੀਤਾ ਹੈ। ਉਹ ਬਹੁਤ ਚਲਾਕ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਰੂਸ 'ਤੇ ਵਾਧੂ ਪਾਬੰਦੀਆਂ ਲਗਾਏ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਸੋਮਵਾਰ ਨੂੰ ਕਈ ਕਾਰਜਕਾਰੀ ਆਦੇਸ਼ਾਂ 'ਤੇ ਦਸਤਖ਼ਤ ਕੀਤੇ, ਜਿਸ ਵਿੱਚ ਸਰਕਾਰੀ ਏਜੰਸੀਆਂ ਨੂੰ ਅਮਰੀਕੀਆਂ ਦੀ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਨਾ ਕਰਨ ਦਾ ਨਿਰਦੇਸ਼ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਰਜਕਾਰੀ ਹੁਕਮ ਦਾ ਉਦੇਸ਼ ਸੰਘੀ ਸਰਕਾਰ ਦੁਆਰਾ ਅਮਰੀਕੀ ਲੋਕਾਂ 'ਤੇ ਸੈਂਸਰਸ਼ਿਪ ਨੂੰ ਤੁਰੰਤ ਖ਼ ਤਮ ਕਰਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Donald Trump
  • Vladimir Putin
  • warns
  • America
  • Russia
  • ਡੋਨਾਲਡ ਟਰੰਪ
  • ਵਲਾਦੀਮੀਰ ਪੁਤਿਨ
  • ਧਮਕੀ 
  • ਅਮਰੀਕਾ
  • ਰੂਸ

ਆਸਟ੍ਰੇਲੀਆ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ, ਦਿਮਾਗ ਦੀ ਨਾੜੀ ਫਟਣ ਕਾਰਨ ਨੌਜਵਾਨ ਦੀ ਹੋਈ ਮੌਤ

NEXT STORY

Stories You May Like

  • union minister chirag paswan received death threat
    ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • ludhiana hospital news
    ਲਾਸ਼ 'ਤੇ ਸੌਦੇਬਾਜ਼ੀ! ਕਤਲ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਬੇਵੱਸ ਪਤੀ ਤੋਂ ਹੜੱਪੇ 5000 ਰੁਪਏ
  • sungal tunnel  entry of buses  begins
    ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
  • audio viral case
    ਨਿੱਝਰ ਕਤਲਕਾਂਡ ਨਾਲ ਸਬੰਧਤ ਆਡੀਓ ਵਾਇਰਲ ਹੋਣ ਮਗਰੋਂ ਗੋਲਡੀ ਨੂੰ ਮਿਲੀ ਧਮਕੀ
  • npa
    ਐੱਨ.ਪੀ.ਏ. ਦੀ ਕਹਾਣੀ ਦਾ ਕੋਈ ਅੰਤ ਨਹੀਂ, ਪੇਂਡੂ ਸਹਿਕਾਰੀ ਬੈਂਕ ਸਿਖਰ ’ਤੇ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us strike hits wedding in iran
      ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
    • temple demolished in pakistan
      ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...
    • indian origin residents of texas missing
      ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ...
    • statistics released
      ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ...
    • uss abraham lincoln
      ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS ਅਬਰਾਹਮ ਲਿੰਕਨ' ! ਜੰਗ ਦਾ...
    • boa vice president
      Bank Of America ਦੀ ਵਾਈਸ ਪ੍ਰੈਜ਼ੀਡੈਂਟ ਦਾ ਬੇਰਹਿਮੀ ਨਾਲ ਕਤਲ ! ਸੈਂਕੜੇ ਲੋਕਾਂ...
    • death toll rise in nepal
      Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
    • germany blames russia leipzig drone
      ਜਰਮਨੀ ਨੇ ਲੀਪਜ਼ਿਗ ਹਵਾਈ ਅੱਡੇ 'ਤੇ ਡਰੋਨ ਹਮਲੇ ਲਈ ਰੂਸ ਨੂੰ ਠਹਿਰਾਇਆ...
    • action against 270 cdl schools in the us
      ਅਮਰੀਕਾ ’ਚ 270 CDL ਸਕੂਲਾਂ ਵਿਰੁੱਧ ਕਾਰਵਾਈ, 110 ’ਤੇ ਐਮਰਜੈਂਸੀ ਬੈਨ
    • us army secretary driscoll resigns
      ਅਮਰੀਕੀ ਫੌਜ ਦੇ ਸਕੱਤਰ ‘ਡ੍ਰਿਸਕਾਲ’ ਨੇ ਦਿੱਤਾ ਅਸਤੀਫ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +