Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:02:31 PM

  • bulldozer used at bollywood superstar  s bungalow

    ਮਨੋਰੰਜਨ ਜਗਤ ਤੋਂ ਵੱਡੀ ਖਬਰ; ਬਾਲੀਵੁੱਡ ਸੁਪਰਸਟਾਰ...

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • supreme court major decision regarding a complete ban

    ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਭਾਸ਼ਣ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਿਹਾ 'Aliens', ਬੋਲੇ- ''ਉਹ ਖਾ ਜਾਣਗੇ ਤੁਹਾਨੂੰ''

INTERNATIONAL News Punjabi(ਵਿਦੇਸ਼)

ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਭਾਸ਼ਣ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਿਹਾ 'Aliens', ਬੋਲੇ- ''ਉਹ ਖਾ ਜਾਣਗੇ ਤੁਹਾਨੂੰ''

  • Edited By Harpreet Singh,
  • Updated: 20 Jul, 2024 03:33 AM
United States of America
trump s first speech after attack
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਇੰਟ.)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 13 ਜੁਲਾਈ ਨੂੰ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਪਹਿਲੀ ਵਾਰ ਭਾਸ਼ਣ ਦਿੱਤਾ। ਟਰੰਪ ਨੇ ਵਿਸਕਾਨਸਿਨ ਸੂਬੇ ਵਿਚ ਹੋ ਰਹੀ ਪਾਰਟੀ ਕਨਵੈਨਸ਼ਨ ’ਚ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਰਾਸ਼ਟਰਪਤੀ ਅਹੁਦੇ ਲਈ ਨਾਮੀਨੇਸ਼ਨ ਮਨਜ਼ੂਰ ਕੀਤਾ।

ਟਰੰਪ ਦੇ ਭਾਸ਼ਨ ਦੌਰਾਨ ਉਨ੍ਹਾਂ ਦੀ ਪਤਨੀ ਮੇਲੇਨੀਆ ਸਮੇਤ ਪੂਰਾ ਪਰਿਵਾਰ ਮੌਜੂਦ ਰਿਹਾ। ਸਾਬਕਾ ਰਾਸ਼ਟਰਪਤੀ ਦਾ ਪਾਰਟੀ ਕਨਵੈਨਸ਼ਨ ’ਚ ਇਹ ਸਭ ਤੋਂ ਵੱਡਾ ਭਾਸ਼ਨ ਸੀ। ਟਰੰਪ ਨੇ 92 ਮਿੰਟ ਤੱਕ ਸਪੀਚ ਦਿੱਤੀ। ਇਸ ਦੌਰਾਨ ਉਹ ਨਾਜਾਇਜ਼ ਪ੍ਰਵਾਸੀਆਂ ’ਤੇ ਹਮਲਾਵਰ ਰਹੇ। ਟਰੰਪ ਨੇ ਉਨ੍ਹਾਂ ਦੀ ਤੁਲਨਾ 'ਏਲੀਅਨਜ਼' ਨਾਲ ਕੀਤੀ।

ਇਹ ਵੀ ਪੜ੍ਹੋ- ਹੈਰਾਨੀਜਨਕ ਘਟਨਾ- ਘਰੋਂ ਬਿਊਟੀ ਪਾਰਲਰ ਲਈ ਗਈਆਂ ਸਹੇਲੀਆਂ ਸ਼ੱਕੀ ਹਾਲਾਤ 'ਚ ਹੋਈਆਂ ਲਾਪਤਾ

ਰੰਪ ਨੇ ਕਿਹਾ ਕਿ ਅਮਰੀਕਾ ’ਚ ਨੌਕਰੀਆਂ ਕਿਸ ਨੂੰ ਮਿਲ ਰਹੀਆਂ ਹਨ। ਅਮਰੀਕਾ ਦੀਆਂ 107 ਫੀਸਦੀ ਨੌਕਰੀਆਂ ਗੈਰ-ਕਾਨੂੰਨੀ ਏਲੀਅਨਜ਼ ਹੜੱਪ ਰਹੇ ਹਨ। ਟਰੰਪ ਨੇ ਨਾਜਾਇਜ਼ ਪ੍ਰਵਾਸੀਆਂ ਦੀ ਤੁਲਨਾ ਫਿਲਮੀ ਦੁਨੀਆ ਦੇ ਰਾਖਸਸ਼ਾਂ ਨਾਲ ਕਰਦੇ ਹੋਏ ਕਿਹਾ ਕਿ ਉਹ ਤੁਹਾਨੂੰ ਖਾ ਜਾਣਗੇ।

ਜ਼ਿਕਰਯੋਗ ਹੈ ਕਿ ਜਿਸ ਸਮੇਂ ਟਰੰਪ ’ਤੇ ਹਮਲਾ ਹੋਇਆ ਸੀ, ਉਦੋਂ ਵੀ ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ਼ ਬੋਲ ਰਹੇ ਸਨ। ਟਰੰਪ ਨੇ ਆਪਣੇ ਭਾਸ਼ਣ ’ਚ ਹਮਲੇ ਦਾ ਤਜਰਬਾ ਆਪਣੇ ਸਮਰਥਕਾਂ ਨਾਲ ਸਾਂਝਾ ਕੀਤਾ। ਟਰੰਪ ਨੇ ਕਿਹਾ ਕਿ ਮੈਂ ਦੁਬਾਰਾ ਕਦੇ ਉਸ ਬਾਰੇ ’ਚ ਗੱਲ ਨਹੀਂ ਕਰ ਸਕਾਂਗਾ। ਮੈਂ ਅੱਜ ਤੁਹਾਡੇ ਵਿਚ ਹਾਂ ਕਿਉਂਕਿ ਉਸ ਦਿਨ ਭਗਵਾਨ ਮੇਰੇ ਨਾਲ ਸੀ।

ਇਹ ਵੀ ਪੜ੍ਹੋ- ਢਾਈ ਸਾਲਾ ਮਾਸੂਮ ਦਾ ਕਤਲ ਕਰ ਬਾਕਸ ਬੈੱਡ 'ਚ ਕਰ'ਤਾ ਸੀ ਬੰਦ, ਅਦਾਲਤ ਨੇ ਕਲਯੁਗੀ ਮਾਂ ਨੂੰ ਸੁਣਾਈ ਮਿਸਾਲੀ ਸਜ਼ਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Donald Trump
  • Attack
  • Speech
  • Migrants
  • Aliens

ਉੱਤਰੀ ਇਰਾਕ 'ਚ ਹਵਾਈ ਹਮਲੇ 'ਚ IS ਦੇ ਤਿੰਨ ਅੱਤਵਾਦੀ ਢੇਰ

NEXT STORY

Stories You May Like

  • raids on illegal dairies following high court orders
    ਨਿਗਮ ਦੀ ਵੱਡੀ ਕਾਰਵਾਈ: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • cbi investigation illegal mining in hoshiarpur high court issues orders
    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ ਦਿੱਤੇ ਹੁਕਮ
  • strict action against illegal miners  five accused arrested
    ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
  • four accused running an illegal network in punjab arrested
    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ
  • afzal guru  relatives  house  possession
    ਅਫਜ਼ਲ ਗੁਰੂ ਦੇ ਰਿਸ਼ਤੇਦਾਰ ਦਾ ਗੈਰ-ਕਾਨੂੰਨੀ ਮਕਾਨ ਢਾਹਿਆ ਗਿਆ
  • illegal arms factory unearthed in kolkata
    ਕੋਲਕਾਤਾ ’ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼
  • making these mistakes after sunset will leave you penniless
    ਸੂਰਜ ਡੁੱਬਣ ਤੋਂ ਬਾਅਦ ਕੀਤੀਆਂ ਇਹ ਗਲਤੀਆਂ ਕਰਨਗੀਆਂ ਤੁਹਾਨੂੰ 'ਕੰਗਾਲ' !
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan school incident
      ਪੇਸ਼ਾਵਰ ਸਕੂਲ ਹਾਦਸੇ ਪਿੱਛੋਂ ਪੀੜਤ ਪਰਿਵਾਰਾਂ ਦਾ ਫੁੱਟਿਆ ਗੁੱਸਾ ! ਪ੍ਰਸ਼ਾਸਨ ਤੋਂ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • dubai cars sale
      ਦੁਬਈ 'ਚ ਗੱਡੀਆਂ ਦੀ ਸੇਲ ਨੇ ਤੋੜੇ ਰਿਕਾਰਡ ! ਰੋਜ਼ਾਨਾ ਸੜਕ 'ਤੇ ਉਤਰ ਰਹੇ 1000...
    • middle east cold war
      Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ ਅਦਨ ਦੇ ਏਅਰਪੋਰਟ 'ਤੇ ਹੋ...
    • students albania
      ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ ਵਿਦਿਆਰਥੀ ! PMO ਤੇ ਬੈਂਕਾਂ...
    • indonesia fuel crisis
      ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ ਲੱਗੇ 'No Fuel' ਦੇ ਬੋਰਡ
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • singapore travellers india 13 countries visa free transit
      ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ ਨਾਗਰਿਕਾਂ ਨੂੰ ਸਿੰਗਾਪੁਰ 'ਚ ਮਿਲੇਗੀ...
    • students across italy staged road blockades in protest against the government
      ਇਟਲੀ 'ਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਵਿਦਿਆਰਥੀਆਂ ਨੇ ਦੇਸ਼ ਭਰ...
    • trump  s new press secretary katie zakaria out
      ਟਰੰਪ ਦੀ ਨਵੀਂ ਪ੍ਰੈੱਸ ਸੈਕਟਰੀ Katie Zakaria ਦੀ 4 ਦਿਨਾਂ 'ਚ ਛੁੱਟੀ! ਬਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +