Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:35:35 PM

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Musk ਨਾਲ ਮੇਰਾ ਰਿਸ਼ਤਾ ਖਤਮ ਹੋ ਗਿਐ : Trump

INTERNATIONAL News Punjabi(ਵਿਦੇਸ਼)

Musk ਨਾਲ ਮੇਰਾ ਰਿਸ਼ਤਾ ਖਤਮ ਹੋ ਗਿਐ : Trump

  • Edited By Vandana,
  • Updated: 08 Jun, 2025 10:34 AM
United States of America
trump says my relationship with musk over
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਐਲੋਨ ਮਸਕ ਨਾਲ ਟਕਰਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਿੱਛੇ ਹਟਦੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮਸਕ ਨਾਲ ਸਬੰਧ ਸੁਧਾਰਨ ਦੀ ਕੋਈ ਇੱਛਾ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਕ ਆਉਣ ਵਾਲੀਆਂ ਚੋਣਾਂ ਵਿਚ ਡੈਮੋਕ੍ਰੇਟਸ ਦੀ ਮਦਦ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨੂੰ ‘ਗੰਭੀਰ ਨਤੀਜੇ’ ਭੁਗਤਣੇ ਪੈ ਸਕਦੇ ਹਨ।

ਟਰੰਪ ਨੇ ‘ਐੱਨ. ਬੀ. ਸੀ.’ ਦੀ ਕ੍ਰਿਸਟਨ ਵੇਲਕਰ ਨੂੰ ਫ਼ੋਨ ’ਤੇ ਦਿੱਤੇ ਇਕ ਇੰਟਰਵਿਊ ਵਿਚ ਕਿਹਾ ਕਿ ਉਨ੍ਹਾਂ ਦਾ ਮਸਕ ਨਾਲ ਆਪਣੇ ਰਿਸ਼ਤੇ ਸੁਧਾਰਨ ਦਾ ਕੋਈ ਇਰਾਦਾ ਨਹੀਂ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਟੈਸਲਾ ਅਤੇ ਸਪੇਸਐਕਸ ਦੇ ਮੁੱਖ ਕਾਰਜਕਾਰੀ ਨਾਲ ਉਨ੍ਹਾਂ ਦਾ ਰਿਸ਼ਤਾ ਖਤਮ ਹੋ ਗਿਆ ਹੈ ਤਾਂ ਟਰੰਪ ਨੇ ਜਵਾਬ ਦਿੱਤਾ, ‘ਹਾਂ ਮੈਨੂੰ ਅਜਿਹਾ ਹੀ ਲੱਗਦਾ ਹੈ।’ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਹੋਰ ਕੰਮਾਂ ਵਿਚ ਬਹੁਤ ਰੁੱਝਿਆ ਹੋਇਆ ਹਾਂ। ਤੁਸੀਂ ਜਾਣਦੇ ਹੋ ਕਿ ਮੈਂ ਚੋਣ ਬਹੁਤ ਵੱਡੇ ਫਰਕ ਨਾਲ ਜਿੱਤੀ ਹੈ। ਮੈਂ ਉਨ੍ਹਾਂ ਨੂੰ ਬਹੁਤ ਮੌਕੇ ਦਿੱਤੇ, ਅਜਿਹਾ ਹੋਣ ਤੋਂ ਬਹੁਤ ਪਹਿਲਾਂ ਮੈਂ ਉਨ੍ਹਾਂ ਨੂੰ ਆਪਣੇ ਪਹਿਲੇ ਪ੍ਰਸ਼ਾਸਨ ਵਿਚ ਮੌਕੇ ਦਿੱਤੇ ਸਨ। ਮੈਂ ਆਪਣੇ ਪਹਿਲੇ ਪ੍ਰਸ਼ਾਸਨ ਵਿਚ ਉਨ੍ਹਾਂ ਦੀ ਜਾਨ ਬਚਾਈ ਸੀ। ਮੇਰਾ ਉਨ੍ਹਾਂ ਨਾਲ ਗੱਲ ਕਰਨ ਦਾ ਕੋਈ ਇਰਾਦਾ ਨਹੀਂ ਹੈ।’

ਪੜ੍ਹੋ ਇਹ ਅਹਿਮ ਖ਼ਬਰ-ਰੈਲੀ ਦੌਰਾਨ ਸੈਨੇਟਰ ਨੂੰ ਮਾਰੀ ਗਈ ਗੋਲੀ, ਦੋਸ਼ੀ ਗ੍ਰਿਫ਼ਤਾਰ


ਮਸਕ ਨੇ ਟਰੰਪ ਖਿਲਾਫ ਸੋਸ਼ਲ ਮੀਡੀਆ ਤੋਂ ਹਟਾਈ ਪੋਸਟ

ਇਸ ਤੋਂ ਪਹਿਲਾਂ ਟਰੰਪ ਅਤੇ ਮਸਕ ਵਿਚਕਾਰ ਵਧਦੀ ਲੜਾਈ ਠੰਢੀ ਹੁੰਦੀ ਜਾਪ ਰਹੀ ਸੀ। ਵੀਰਵਾਰ ਨੂੰ ਮਸਕ ਨੇ ਟਰੰਪ ’ਤੇ ਨਿੱਜੀ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਡੋਨਾਲਡ ਟਰੰਪ ਦਾ ਨਾਂ ਐਪਸਟੀਨ ਫਾਈਲਾਂ ਵਿਚ ਸੀ ਅਤੇ ਇਸੇ ਕਰ ਕੇ ਫਾਈਲਾਂ ਨੂੰ ਕਦੇ ਜਨਤਕ ਨਹੀਂ ਕੀਤਾ ਗਿਆ। ਮਸਕ ਨੇ ਟਰੰਪ ਦੇ ਮਹਾਂਦੋਸ਼ ਦਾ ਸਮਰਥਨ ਕਰਦੇ ਹੋਏ X 'ਤੇ ਇੱਕ ਪੋਸਟ ਪਾਈ, ਜਿਸਨੂੰ ਉਸਨੇ ਬਾਅਦ ਵਿੱਚ ਮਿਟਾ ਦਿੱਤਾ। ਟਰੰਪ ਅਤੇ ਮਸਕ ਵਿਚਕਾਰ ਟਕਰਾਅ ਉਦੋਂ ਜਨਤਕ ਹੋ ਗਿਆ ਜਦੋਂ ਮਸਕ ਨੇ ਟਰੰਪ ਦੇ 'ਵਨ ਬਿਗ ਬਿਊਟੀਫੁੱਲ ਬਿੱਲ' ਨੂੰ ਐਕਸ 'ਤੇ ਘਿਣਾਉਣਾ ਬਿੱਲ ਕਿਹਾ ਅਤੇ ਚੇਤਾਵਨੀ ਦਿੱਤੀ ਕਿ ਟਰੰਪ ਦੀ ਟੈਰਿਫ ਨੀਤੀ ਅਮਰੀਕਾ ਨੂੰ ਮੰਦੀ ਵੱਲ ਧੱਕ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Donald Trump
  • statement
  • Elon Musk
  • USA
  • ਡੋਨਾਲਡ ਟਰੰਪ
  • ਬਿਆਨ
  • ਐਲੋਨ ਮਸਕ
  • ਅਮਰੀਕਾ

ਈਰਾਨ ਨੇ ਅਮਰੀਕੀ ਯਾਤਰਾ ਪਾਬੰਦੀਆਂ ਦੀ ਕੀਤੀ ਨਿੰਦਾ, ਇਨ੍ਹਾਂ ਨੂੰ ਦੁਸ਼ਮਣੀਪੂਰਨ ਤੇ ਪੱਖਪਾਤੀ ਦੱਸਿਆ

NEXT STORY

Stories You May Like

  • trump announced talks with iran
    ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ
  • female cricketer committed suicide
    'ਮੇਰਾ ਸਿਲੈਕਸ਼ਨ ਨਹੀਂ ਹੋ ਸਕਿਆ...', ਮਹਿਲਾ ਕ੍ਰਿਕਟਰ ਨੇ ਮੌਤ ਨੂੰ ਲਗਾ ਲਿਆ ਗਲੇ
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • elon musk  s net worth indeed halved in about a month and a half
    ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ
  • donald trump on target
    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ ਬੁਲੇਟ ਪਰੂਫ਼ ਜੈਕਟਾਂ ਸਣੇ ਮੁਲਜ਼ਮ ਗ੍ਰਿਫ਼ਤਾਰ
  • kamal sadanah birthday incident
    20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ ਮਸ਼ਹੂਰ ਅਦਾਕਾਰ ਦੀ ਜਾਨ
  • trump warns iran
    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ ਨੇ ਈਰਾਨ ਨੂੰ ਦੇ'ਤੀ ਚੇਤਾਵਨੀ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • woman rescue after 36 hours
      "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ ਦੱਬੀ ਰਹੀ ਮਹਿਲਾ ਨੇ ਜਿੱਤੀ...
    • russia oil crisis
      ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...
    • north korea fire missile
      ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...
    • big announcement for workers
      ਆਸਟ੍ਰੇਲੀਆ ਸਰਕਾਰ ਨੇ ਵਰਕਰਾਂ ਲਈ ਕਰ'ਤਾ ਵੱਡਾ ਐਲਾਨ, ਲੱਖਾਂ ਕਾਮਿਆਂ ਨੂੰ ਹੋਵੇਗਾ...
    • korea  india pledge closer ties in customs matters
      ਕੋਰੀਆ ਅਤੇ ਭਾਰਤ ਨੇ ਕਸਟਮ ਮਾਮਲਿਆਂ 'ਚ ਨੇੜਲੇ ਸਬੰਧਾਂ ਦਾ ਵਾਅਦਾ ਕੀਤਾ
    • change in pakistani military strategy
      ਪਾਕਿਸਤਾਨੀ ਫੌਜੀ ਰਣਨੀਤੀ 'ਚ ਵੱਡਾ ਬਦਲਾਅ ;ਹੁਣ ਰਵਾਇਤੀ ਹਥਿਆਰਾਂ 'ਤੇ ਜ਼ੋਰ
    • final phase  voting  pok  kashmir
      ਡਰ ਦੇ ਮਾਹੌਲ 'ਚ ਮੁਕੰਮਲ ਹੋਈ ਪੀਓਕੇ 'ਚ ਵੋਟਿੰਗ
    • minorities in jinnah pakistan
      ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ
    • journalist release
      ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ
    • new york woman pleads guilty
      ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +