Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    3:50:44 AM

  • major road accident in pakistan

    ਪਾਕਿਸਤਾਨ 'ਚ ਵੱਡਾ ਸੜਕ ਹਾਦਸਾ, ਬੱਸ ਅਤੇ ਟਰੱਕ ਦੀ...

  • strong earthquake tremors felt late at night

    ਦੇਰ ਰਾਤ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ...

  • parvinder singh jhota family makes a major announcement

    ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ,...

  • team india won the asian champions trophy

    Team India ਨੇ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਲੱਖਾਂ ਲੋਕਾਂ ਦਾ ਟੁੱਟਿਆ ਅਮਰੀਕਾ ਵੱਸਣ ਦਾ ਸੁਪਨਾ, ਟਰੰਪ ਨੇ ਇਸ ਐਪ ਨੂੰ ਕੀਤਾ ਬੰਦ

INTERNATIONAL News Punjabi(ਵਿਦੇਸ਼)

ਲੱਖਾਂ ਲੋਕਾਂ ਦਾ ਟੁੱਟਿਆ ਅਮਰੀਕਾ ਵੱਸਣ ਦਾ ਸੁਪਨਾ, ਟਰੰਪ ਨੇ ਇਸ ਐਪ ਨੂੰ ਕੀਤਾ ਬੰਦ

  • Edited By Cherry,
  • Updated: 23 Jan, 2025 11:06 AM
United States of America
trump shuts down immigration app
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਲੱਖਾਂ ਲੋਕਾਂ ਦਾ ਅਮਰੀਕਾ ਵਿੱਚ ਵੱਸਣ ਦਾ ਸੁਪਨਾ ਟੁੱਟ ਗਿਆ ਹੈ। ਅਜਿਹਾ ਇਸ ਲਈ ਕਿਉਂਕਿ ਡੋਨਾਲਡ ਟਰੰਪ ਦੇ ਇਕ ਦਸਤਖਤ ਨੇ ਦੂਜੇ ਦੇਸ਼ਾਂ ਤੋਂ ਅਮਰੀਕਾ ’ਚ ਗੈਰ-ਕਾਨੂੰਨੀ ਤਰੀਕੇ ਨਾਲ ਵਸ ਕੇ ਨਾਗਰਿਕਤਾ ਹਾਸਲ ਕਰਨ ਵਾਲੇ ਲੱਖਾਂ-ਕਰੋੜਾਂ ਲੋਕਾਂ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਕਰ ਦਿੱਤੇ ਹਨ। ਦਰਅਸਲ ਟਰੰਪ ਨੇ ਅਮਰੀਕਾ ਦੇ ਰਾਸ਼ਟਰਪਤੀ ਬਣਨ ਦੇ ਕੁਝ ਘੰਟਿਆਂ ਦੇ ਅੰਦਰ ਹੀ CBP One ਐਪ ਨੂੰ ਬੰਦ ਕਰ ਦਿੱਤਾ ਹੈ। ਇਸ ਮੋਬਾਈਲ ਐਪ ਨੂੰ ਯੂ.ਐੱਸ. ਕਸਟਮ ਤੇ ਬਾਰਡਰ ਪ੍ਰੋਟੈਕਸ਼ਨ ਵਿਭਾਗ ਨੇ ਲਾਂਚ ਕੀਤਾ ਸੀ। ਇਸ ਐਪ ਰਾਹੀਂ ਲੱਖਾਂ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਸ਼ਰਨ ਮੰਗਣ ਵਾਲਿਆਂ ਨੂੰ ਲੀਗਲ ਸਟੇਟਸ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਅਮਰੀਕਾ ’ਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ, 2100 ਉਡਾਣਾਂ ਰੱਦ

ਜਦੋਂ ਅਕਤੂਬਰ 2020 ਵਿੱਚ CBP One ਐਪ ਲਾਂਚ ਕੀਤਾ ਗਿਆ ਸੀ, ਤਾਂ ਇਸਦੀ ਵਰਤੋਂ ਸਿਰਫ਼ ਵਪਾਰਕ ਟਰੱਕਿੰਗ ਕੰਪਨੀਆਂ ਦੇ ਕਾਰਗੋ ਦੀ ਸਰਹੱਦ 'ਤੇ ਇੰਸਪੈਕਸ਼ਨ ਨੂੰ ਸ਼ਡਿਊਲ ਕਰਨ ਲਈ ਕੀਤੀ ਜਾਂਦੀ ਸੀ ਪਰ ਜਨਵਰੀ 2023 ਵਿੱਚ ਬਾਈਡੇਨ ਪ੍ਰਸ਼ਾਸਨ ਨੇ ਇਸ ਦੀ ਉਪਯੋਗਤਾ ਦਾ ਵਿਸਤਾਰ ਕਰਦੇ ਹੋਏ ਇਸ ਵਿਚ ਉਨ੍ਹਾਂ ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੀ ਸ਼ਾਮਲ ਕਰ ਲਿਆ, ਜੋ ਆਪਣੇ ਦੇਸ਼ ਵਿਚ ਹਿੰਸਾ, ਗਰੀਬੀ ਜਾਂ ਅਤਿਆਚਾਰ ਤੋਂ ਸੁਰੱਖਿਆ ਲਈ ਅਮਰੀਕਾ ਵਿੱਚ ਸ਼ਰਣ ਚਾਹੁੰਦੇ ਸਨ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਨੇ ਪੋਸਟ ਸਟੱਡੀ ਵਰਕ ਵੀਜ਼ਾ 'ਚ ਕੀਤੇ ਬਦਲਾਅ

3 ਮਹੀਨਿਆਂ ਦੇ ਅੰਦਰ ਬਾਈਡੇਨ ਪ੍ਰਸ਼ਾਸਨ ਵੱਲੋਂ ਇਸ ਵਿਚ ਹੋਰ ਵਿਸਤਾਰ ਕਰ ਦਿੱਤਾ ਗਿਆ ਤਾਂ ਜੋ ਇਸਨੂੰ ਅਮਰੀਕਾ-ਮੈਕਸੀਕੋ ਸਰਹੱਦ 'ਤੇ ਸ਼ਰਣ ਲੈਣ ਦਾ ਇੱਕੋ ਇੱਕ ਰਸਤਾ ਬਣਾਇਆ ਜਾ ਸਕੇ ਅਤੇ ਫਿਰ ਇਹ ਸ਼ਰਣ ਅਪਾਇੰਟਮੈਂਟ ਲਈ ਇੱਕੋ ਇੱਕ ਜ਼ਰੀਆ ਬਣ ਗਿਆ। ਇਸਨੇ ਜਲਦੀ ਹੀ ਵਿਆਪਕ ਪ੍ਰਸਿੱਧੀ ਪ੍ਰਾਪਤ ਕੀਤੀ ਅਤੇ ਐਪ ਦੀ ਵਰਤੋਂ ਕਰਕੇ ਲਗਭਗ 10 ਲੱਖ ਲੋਕਾਂ ਨੂੰ ਸ਼ਰਣ ਅਪਾਇੰਟਮੈਂਟ ਲੈਣ ਵਿਚ ਸਫਲਤਾ ਮਿਲੀ। ਇਸ ਸਕੀਮ ਦੇ ਤਹਿਤ, ਗੈਰ-ਕਾਨੂੰਨੀ ਅਤੇ ਅਣਅਧਿਕਾਰਤ ਪ੍ਰਵਾਸੀ ਪਹਿਲਾਂ ਹੀ CBP One ਐਪ ਰਾਹੀਂ ਅਪਾਇੰਟਮੈਂਟ  ਲਈ ਅਰਜ਼ੀ ਦੇ ਸਕਦੇ ਸਨ। ਇਹ ਐਪ ਲਾਟਰੀ ਪ੍ਰਣਾਲੀ ਰਾਹੀਂ ਹਰ ਰੋਜ਼ 1,450 ਬਿਨੈਕਾਰਾਂ ਨੂੰ ਅਪਾਇੰਟਮੈਂਟ ਦਿੰਦੀ ਸੀ ਅਤੇ ਇੱਕ ਵਾਰ ਮਨਜ਼ੂਰੀ ਮਿਲਣ ਤੋਂ ਬਾਅਦ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਵਿੱਚ ਕਾਨੂੰਨੀ ਤੌਰ 'ਤੇ ਦਾਖਲਾ ਮਿਲ ਜਾਂਦਾ ਸੀ ਅਤੇ ਨਾਲ ਹੀ ਉਨ੍ਹਾਂ ਨੂੰ ਅਮਰੀਕਾ ਵਿੱਚ ਰਹਿਣ ਅਤੇ ਕੰਮ ਕਰਨ ਦਾ ਕਾਨੂੰਨੀ ਦਰਜਾ ਵੀ ਦਿੱਤਾ ਜਾਂਦਾ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕਾਰਵਾਈ ਸ਼ੁਰੂ, ਹੋਣ ਲੱਗੀਆਂ ਗ੍ਰਿਫਤਾਰੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Donald Trump
  • shuts down
  • immigration app

ਟਰੰਪ ਨੇ ਐਂਡਰਿਊ ਪੁਜ਼ਡਰ ਨੂੰ ਯੂਰਪੀਅਨ ਯੂਨੀਅਨ ਲਈ ਰਾਜਦੂਤ ਕੀਤਾ ਨਾਮਜ਼ਦ

NEXT STORY

Stories You May Like

  • us revokes record visas
    3 ਲੱਖ ਤੋਂ ਵਧੇਰੇ ਲੋਕਾਂ ਦਾ ਅਮਰੀਕਾ ਵਸਣ ਦਾ ਸੁਪਨਾ ਟੁੱਟਿਆ ! ਟਰੰਪ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
  • student loan programme
    'ਸਟੂਡੈਂਟ ਲੋਨ' ਯੋਜਨਾ ਸਬੰਧੀ ਟਰੰਪ ਨੇ ਲਿਆ ਯੂ-ਟਰਨ ! ਲੱਖਾਂ ਲੋਕਾਂ ਨੂੰ ਮਿਲੇਗੀ ਰਾਹਤ
  • trump claim about iran
    ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ
  • big statement by trump
    "ਆਓ ਇਸ ਦੇਸ਼ ਨੂੰ 51ਵਾਂ ਰਾਜ ਬਣਾਈਏ" ! ਡੋਨਾਲਡ ਟਰੰਪ ਦਾ ਵੱਡਾ ਬਿਆਨ
  • a diwali gift for 316 villages in punjab
    ਪੰਜਾਬ ਦੇ 316 ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਵੱਡੇ ਪ੍ਰਾਜੈਕਟਾਂ ਨਾਲ ਲੱਖਾਂ ਲੋਕਾਂ ਨੂੰ ਮਿਲੇਗਾ ਫ਼ਾਇਦਾ
  • cooking oil prices   common people  s budget spoiled during festivals
    Cooking oil ਦੀਆਂ ਕੀਮਤਾਂ ਨੇ ਬਲਦੀ ਮਹਿੰਗਾਈ 'ਚ ਪਾਇਆ ਤੇਲ, ਤਿਉਹਾਰਾਂ ਦਰਮਿਆਨ ਵਿਗੜਿਆ ਆਮ ਲੋਕਾਂ ਦਾ ਬਜਟ
  • cyberattacks on emergency apps
    ਯੂਕਰੇਨ ਅਤੇ ਰੂਸ ਨੇ  ਇੱਕ ਦੂਜੇ 'ਤੇ ਐਮਰਜੈਂਸੀ ਅਲਰਟ ਐਪ 'ਤੇ ਸਾਈਬਰ ਹਮਲੇ ਦਾ ਲਾਇਆ ਦੋਸ਼
  • rubio claimed bolsonaro  s arrival
    ਬੋਲਸੋਨਾਰੋ ਦੇ ਅਮਰੀਕਾ ਆਉਣ 'ਚ ਟਰੰਪ ਪ੍ਰਸ਼ਾਸਨ ਦੀ ਕੋਈ ਭੂਮਿਕਾ ਨਹੀਂ : ਰੂਬੀਓ ਦਾ ਦਾਅਵਾ
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • body of german conservative party leader found in berlin hotel
      ਜਰਮਨੀ ਦੀ ਰੂੜੀਵਾਦੀ ਪਾਰਟੀ ਦੇ ਆਗੂ ਦੀ ਬਰਲਿਨ ਦੇ ਹੋਟਲ 'ਚ ਮਿਲੀ ਲਾਸ਼
    • phagwara doctor dies in england
      ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ...
    • punjabi in italy
      ਇਟਲੀ ਤੋਂ ਮੰਦਭਾਗੀ ਖ਼ਬਰ, ਪੰਜਾਬੀ ਵਿਅਕਤੀ ਦੀ ਪ੍ਰੈਸ ਮਸ਼ੀਨ ਦੀ ਲਪੇਟ 'ਚ ਆਉਣ...
    • kulwinder singh flora honored
      ਅਮਰੀਕਾ ਦੇ ਸਫਲ ਕਾਰੋਬਾਰੀ ਅਤੇ ਸਮਾਜ ਸੇਵੀ ਕੁਲਵਿੰਦਰ ਸਿੰਘ ਫਲੋਰਾ 'ਡਾਕਟਰੇਟ'...
    • dublin rome flight diverted
      ਡਬਲਿਨ-ਰੋਮ ਉਡਾਣ ਨੂੰ ਮਿਲੀ ਬੰਬ ਦੀ ਧਮਕੀ,  ਫਰਾਂਸੀਸੀ ਫੌਜੀ ਹਵਾਈ ਅੱਡੇ ਵੱਲ ਮੋੜੀ
    • sheikh hasina statement
      ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ
    • gas cylinder incident
      ਫਟ ਗਿਆ ਸਿਲੰਡਰ ! ਧਮਾਕੇ 'ਚ ਤਿੰਨ ਭਰਾਵਾਂ ਦੀ ਮੌਤ, ਗੁਆਂਢੀ ਮੁਲਕ 'ਚ ਸੋਗ ਦੀ...
    • message to elon musk
      "ਟੈਕਸਾਸ ਵਿਕਾਊ ਨਹੀਂ ਹੈ" ! ਡੈਮੋਕ੍ਰੇਟਿਕ ਆਗੂ ਜੇਮਜ਼ ਟੈਲਾਰਿਕੋ ਨੇ ਐਲਨ ਮਸਕ...
    • pakistan gsp
      ਖ਼ਤਰੇ 'ਚ ਪਿਆ ਪਾਕਿਸਤਾਨ ਦਾ GSP+ ਦਰਜਾ ! ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ EU...
    • incident with soldiers
      ਜਵਾਨਾਂ ਨਾਲ ਭਰੀਆਂ ਗੱਡੀਆਂ 'ਤੇ ਹੋ ਗਿਆ ਹਮਲਾ, 40 ਮਰੇ ;  BLA ਦਾ ਵੱਡਾ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +