Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:44:22 AM

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

  • rahul gandhi  punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

  • incident with boat full of passengers

    ਇੰਡੋਨੇਸ਼ੀਆ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ 'ਚ ਲੱਗੀ...

  • stock market

    ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕਮਲਾ ਹੈਰਿਸ ਨੂੰ ਹਰਾਉਣ ਲਈ ਟਰੰਪ ਨੇ ਹਿੰਦੂ ਅਮਰੀਕੀ ਨੇਤਾ ਤੁਲਸੀ ਗਬਾਰਡ ਦੀ ਮੰਗੀ ਮਦਦ

INTERNATIONAL News Punjabi(ਵਿਦੇਸ਼)

ਕਮਲਾ ਹੈਰਿਸ ਨੂੰ ਹਰਾਉਣ ਲਈ ਟਰੰਪ ਨੇ ਹਿੰਦੂ ਅਮਰੀਕੀ ਨੇਤਾ ਤੁਲਸੀ ਗਬਾਰਡ ਦੀ ਮੰਗੀ ਮਦਦ

  • Edited By Vandana,
  • Updated: 18 Aug, 2024 10:07 AM
United States of America
trump sought tulsi gabbard  s help to defeat kamala harris
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ, (ਰਾਜ ਗੋਗਨਾ)- ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਰਾਸ਼ਟਰਪਤੀ ਚੋਣ ਨੂੰ ਲੈ ਕੇ ਬਹਿਸ ਹੋਣ ਜਾ ਰਹੀ ਹੈ। ਜਿਸ ਲਈ ਟਰੰਪ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਟਰੰਪ ਨੇ ਬਹਿਸ ਭਾਸ਼ਨ ਵਿਚ ਆਪਣੀ ਪਾਰਟੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਾਬਕਾ ਡੈਮੋਕ੍ਰੇਟਿਕ ਕਾਂਗਰਸ ਵੂਮੈਨ ਅਤੇ ਹਿੰਦੂ-ਅਮਰੀਕੀ ਨੇਤਾ ਤੁਲਸੀ ਗਬਾਰਡ ਦੀ ਮਦਦ ਮੰਗੀ ਹੈ। ਡੋਨਾਲਡ ਟਰੰਪ ਅਤੇ ਭਾਰਤੀ ਮੂਲ ਦੀ ਨੇਤਾ ਕਮਲਾ ਹੈਰਿਸ 10 ਸਤੰਬਰ ਨੂੰ ਮੀਡੀਆ ਸਾਹਮਣੇ ਇੱਕ ਦੂਜੇ ਨਾਲ ਬਹਿਸ ਕਰਨਗੇ। 2020 ਦੀ ਰਾਸ਼ਟਰਪਤੀ ਦੀ ਦੌੜ ਤੋਂ ਬਾਅਦ ਤੁਲਸੀ ਨੇ ਡੈਮੋਕ੍ਰੇਟਿਕ ਪਾਰਟੀ ਛੱਡ ਦਿੱਤੀ ਸੀ ਅਤੇ ਉਹ ਟਰੰਪ ਦੀ ਸਮਰਥਕ ਬਣ ਗਈ ਸੀ। 

ਜਾਣੋ ਤੁਲਸੀ ਗਬਾਰਡ ਬਾਰੇ

ਤੁਲਸੀ ਗਬਾਰਡ ਦਾ ਜਨਮ ਅਮਰੀਕਾ ਦੇ ਹਵਾਈ ਰਾਜ ਵਿੱਚ ਅਮਰੀਕੀ ਸਮੋਅਨ ਮੂਲ ਦੇ ਇੱਕ ਪਰਿਵਾਰ ਦੇ  ਵਿੱਚ ਹੋਇਆ ਸੀ। ਉਸ ਦੇ  ਪਿਤਾ ਇੱਕ ਕੈਥੋਲਿਕ ਸਨ।ਅਤੇ ਉਸ ਦੀ ਮਾਤਾ ਹਿੰਦੂ ਧਰਮ ਦੀ ਪੈਰੋਕਾਰ ਸੀ। ਤੁਲਸੀ ਗਬਾਰਡ ਨੇ ਵੀ ਹਿੰਦੂ ਧਰਮ ਨੂੰ ਅਪਣਾ ਲਿਆ ਸੀ। ਉਹ ਭਾਰਤ ਅਤੇ ਅਮਰੀਕਾ ਦਰਮਿਆਨ ਚੰਗੇ ਸਬੰਧਾਂ ਦੀ ਵੀ ਵਕਾਲਤ ਕਰਦੀ  ਰਹੀ ਹੈ। ਟਰੰਪ ਅਤੇ ਕਮਲਾ ਹੈਰਿਸ ਵਿਰੁੱਧ ਪਹਿਲੀ ਰਾਸ਼ਟਰਪਤੀ ਬਹਿਸ ਨੂੰ ਲੋਕ ਬਹੁਤ ਗੰਭੀਰਤਾ ਨਾਲ ਲੈ ਰਹੇ ਹਨ। ਟਰੰਪ ਉਸੇ ਬਹਿਸ ਵਿੱਚ ਕਮਲਾ ਹੈਰਿਸ ਨੂੰ ਹਰਾ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ ਜਿਸ ਤਰ੍ਹਾਂ ਉਨ੍ਹਾਂ ਨੇ ਪਹਿਲੀ ਬਹਿਸ ਵਿੱਚ ਜੋਅ ਬਾਈਡੇਨ ਨੂੰ ਹਰਾਇਆ ਸੀ। ਇਹੀ ਕਾਰਨ ਹੈ ਕਿ ਟਰੰਪ ਬਹਿਸ ਦੀ ਤਿਆਰੀ ਵਿੱਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੇ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਕਮਲਾ ਹੈਰਿਸ ਦਾ ਦਾਅਵਾ;- ਜੇ ਮੈਂ ਜਿੱਤੀ ਤਾਂ ਗਰੀਬਾਂ ਦੇ 'ਅੱਛੇ ਦਿਨ', ਜੇ ਟਰੰਪ ਜਿੱਤੇ ਤਾਂ ਵੱਡਾ ਨੁਕਸਾਨ

ਅਮਰੀਕੀ ਮੀਡੀਆ ਦੀਆਂ  ਰਿਪੋਰਟਾਂ ਮੁਤਾਬਕ ਸਾਬਕਾ ਡੈਮੋਕ੍ਰੇਟ ਸੰਸਦ ਮੈਂਬਰ ਤੁਲਸੀ ਗਬਾਰਡ ਇਸ ਕੰਮ 'ਚ ਟਰੰਪ ਦੀ ਪੂਰੀ ਮਦਦ ਕਰ ਰਹੀ ਹੈ। ਇਸ ਤੋਂ ਪਹਿਲੇ ਤੁਲਸੀ ਨੇ ਸੰਨ 2019 ਵਿੱਚ ਇੱਕ ਬਹਿਸ ਵਿੱਚ ਕਮਲਾ ਹੈਰਿਸ ਨੂੰ ਹਰਾਇਆ ਸੀ।ਇਸ ਲਈ ਡੋਨਾਲਡ ਟਰੰਪ ਨੂੰ ਬਹਿਸ ਲਈ ਤਿਆਰ ਕਰਨ ਲਈ ਤੁਲਸੀ ਗਬਾਰਡ ਨੂੰ ਚੁਣਿਆ ਗਿਆ ਹੈ। ਤੁਲਸੀ ਗਬਾਰਡ ਨੇ 2020 ਵਿੱਚ ਡੈਮੋਕ੍ਰੇਟਿਕ ਪਾਰਟੀ ਛੱਡ ਦਿੱਤੀ ਸੀ।ਅਤੇ ਹੁਣ ਉਸ ਨੂੰ ਟਰੰਪ ਸਮਰਥਕ ਮੰਨਿਆ ਜਾਂਦਾ ਹੈ। 2019 ਵਿੱਚ, ਤੁਲਸੀ ਗਬਾਰਡ ਨੇ ਇੱਕ ਬਹਿਸ ਦੌਰਾਨ ਕਮਲਾ ਹੈਰਿਸ ਨੂੰ ਕਈ ਮੁੱਦਿਆਂ 'ਤੇ ਬੇਵਕੂਫ਼ ਬਣਾ ਕੇ ਛੱਡ ਦਿੱਤਾ ਸੀ।ਤੁਲਸੀ ਗਬਾਰਡ ਅਤੇ ਕਮਲਾ ਹੈਰਿਸ 2020 ਵਿੱਚ ਅਮਰੀਕੀ ਰਾਸ਼ਟਰਪਤੀ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਸਨ। ਇਸ ਕਾਰਨ 2019 'ਚ ਡੈਮੋਕ੍ਰੇਟ ਪ੍ਰਾਇਮਰੀ ਚੋਣਾਂ ਦੌਰਾਨ ਦੋਵਾਂ ਵਿਚਾਲੇ ਵੀ ਬਹਿਸ ਹੋਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Donald Trump
  • Tulsi Gabbard
  • Help
  • America
  • ਡੋਨਾਲਡ ਟਰੰਪ
  • ਤੁਲਸੀ ਗਬਾਰਡ
  • ਮਦਦ 
  • ਅਮਰੀਕਾ

ਕਮਲਾ ਹੈਰਿਸ ਦਾ ਦਾਅਵਾ;- ਜੇ ਮੈਂ ਜਿੱਤੀ ਤਾਂ ਗਰੀਬਾਂ ਦੇ 'ਅੱਛੇ ਦਿਨ', ਜੇ ਟਰੰਪ ਜਿੱਤੇ ਤਾਂ ਵੱਡਾ ਨੁਕਸਾਨ

NEXT STORY

Stories You May Like

  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • punjabi student in canada
    ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ ਜੈਸ਼ੰਕਰ ਤੋਂ ਮੰਗੀ ਮਦਦ
  • india  s aid to sri lanka crosses 7 5 billion us dollars
    ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ
  • appealed to the white house
    ਸੀਨੀਅਰ ਅਮਰੀਕੀ ਫੌਜੀ ਕਮਾਂਡਰ ਨੇ ਵ੍ਹਾਈਟ ਹਾਊਸ ਨੂੰ ਈਰਾਨ ਨਾਲ ਟਕਰਾਅ ਨੂੰ ਘਟਾਉਣ ਦੀ ਕੀਤੀ ਅਪੀਲ
  • hindu leader brij mohan suri  s house threatened to be bombed
    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • crisis over trump  s tariff policy
    ਟਰੰਪ ਦੀ ਟੈਰਿਫ ਨੀਤੀ 'ਤੇ ਸੰਕਟ: 25 ਅਮਰੀਕੀ ਰਾਜਾਂ ਨੇ ਅਦਾਲਤ 'ਚ ਖੋਲ੍ਹਿਆ ਮੋਰਚਾ, ਭਾਰਤ ਸਣੇ 60 ਦੇਸ਼ਾਂ 'ਤੇ...
  • trump claims peace
    ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ex president court verdict
      ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ ਅਦਾਲਤ ਨੇ ਸੁਣਾਇਆ ਇਤਿਹਾਸਕ...
    • red alert amid forecast of heavy rain
      ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ
    • canadian judge overrules decision
      ਕੈਨੇਡੀਅਨ ਜੱਜ ਨੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਪਲਟਿਆ
    • punjabi youth in australia
      ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • immigrants must obey law
      ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...
    • balochistan dr maharang baloch sentenced to life imprisonment
      ਬਲੋਚਿਸਤਾਨ: ਡਾ. ਮਹਾਰੰਗ ਬਲੋਚ ਨੂੰ ਉਮਰ ਕੈਦ ਦੀ ਸਜ਼ਾ , ਅੱਤਵਾਦ ਵਿਰੋਧੀ ਅਦਾਲਤ...
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +