Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:18:23 PM

  • punjab police wife

    ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜਾਨ ਬਚਾਉਣ ਲਈ ਟਰੰਪ ਨੇ ਟਰੱਕ 'ਚ ਕੀਤਾ ਸਫ਼ਰ ! ਏਅਰਪੋਰਟ 'ਤੇ ਬਣ ਗਿਆ ਫ਼ਿਲਮੀ ਸੀਨ

INTERNATIONAL News Punjabi(ਵਿਦੇਸ਼)

ਜਾਨ ਬਚਾਉਣ ਲਈ ਟਰੰਪ ਨੇ ਟਰੱਕ 'ਚ ਕੀਤਾ ਸਫ਼ਰ ! ਏਅਰਪੋਰਟ 'ਤੇ ਬਣ ਗਿਆ ਫ਼ਿਲਮੀ ਸੀਨ

  • Edited By Vandana,
  • Updated: 12 Aug, 2026 11:20 AM
United States of America
trump traveled in truck
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੁਨੀਆ ਦਾ ਸਭ ਤੋਂ ਤਾਕਤਵਰ ਸ਼ਖਸ ਦੁਸ਼ਮਣ ਦੀ ਚਾਲ ਵਿਚ ਘਿਰ ਗਿਆ ਅਤੇ ਜਾਨ ਬਚਾਉਣ ਲਈ ਉਹ ਕੇਟਰਿੰਗ ਦਾ ਸਾਮਾਨ ਲੱਦਣ ਵਾਲੇ ਟਰੱਕ ਵਿਚ ਸਵਾਰ ਹੋ ਗਿਆ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਵਾਪਰੇ ਹੈਰਾਨਕੁੰਨ ਘਟਨਾਕ੍ਰਮ ਦਾ ਖੁਲਾਸਾ ਹੋਇਆ ਹੈ, ਜਦੋਂ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਵਿਚ ਦੇਖ ਕੇ ਟਰੱਕ ਵਿਚ ਬਿਠਾ ਕੇ ਪੁਰਾਣੇ ਏਅਰ ਫ਼ੋਰਸ ਵੰਨ ਤੱਕ ਪਹੁੰਚਾਇਆ ਗਿਆ। ਘਟਨਾ 8 ਜੁਲਾਈ ਦੀ ਹੈ ਜਦੋਂ ਟਰੰਪ ਨਾਟੋ ਸੰਮੇਲਨ ਵਿਚ ਸ਼ਾਮਲ ਹੋਣ ਤੁਰਕੀ ਪੁੱਜੇ ਅਤੇ ਉਨ੍ਹਾਂ ਨੇ ਕਤਰ ਤੋਂ ਤੋਹਫ਼ੇ ਵਿਚ ਮਿਲੇ ਜਹਾਜ਼ ਦੀ ਵਰਤੋਂ ਕੀਤੀ। ਸੰਮੇਲਨ ਖ਼ਤਮ ਹੋਇਆ ਤਾਂ ਸੀਕਰੇਟ ਸਰਵਿਸ ਵਾਲਿਆਂ ਨੂੰ ਈਰਾਨ ਵੱਲੋਂ ਵੱਡੇ ਖ਼ਤਰੇ ਦੀ ਸੂਹ ਮਿਲੀ ਪਰ ਕਤਰ ਵਾਲਾ ਜਹਾਜ਼ ਅਜਿਹੇ ਖ਼ਤਰਿਆਂ ਨਾਲ ਨਜਿੱਠਣ ਦੇ ਸਮਰੱਥ ਨਹੀਂ ਸੀ।

ਲੋਕਾਂ ਦੀਆਂ ਨਜ਼ਰਾਂ ਨੂੰ ਧੋਖਾ ਦੇਣ ਖਾਤਰ ਡੋਨਾਲਡ ਟਰੰਪ ਪਹਿਲਾਂ ਨਵੇਂ ਜਹਾਜ਼ ਵਿਚ ਚੜ੍ਹੇ ਪਰ ਖਾਸ ਲਾਂਘੇ ਰਾਹੀਂ ਬਿਲਕੁਲ ਹੇਠਾਂ ਮੌਜੂਦ ਕੇਟਰਿੰਗ ਟਰੱਕ ਵਿਚ ਗਏ ਅਤੇ ਬਾਅਦ ਵਿਚ ਇਹ ਟਰੱਕ ਪੁਰਾਣੇ ਏਅਰਫ਼ੋਰਸ ਵੰਨ ਦੇ ਹੇਠਾਂ ਜਾ ਕੇ ਰੁਕ ਗਿਆ ਜਿਥੋਂ ਟਰੰਪ ਆਪਣੇ ਜਹਾਜ਼ ਵਿਚ ਸਵਾਰ ਹੋਏ ਅਤੇ ਫਿਰ ਯੂ.ਕੇ. ਤੱਕ ਦਾ ਸਫ਼ਰ ਆਰੰਭ ਹੋਇਆ। ਵਿਉਂਤਬੰਦੀ ਐਨੇ ਸ਼ਾਤਰ ਤਰੀਕੇ ਨਾਲ ਕੀਤੀ ਗਈ ਕਿ ਟਰੰਪ ਦੇ ਨਵੇਂ ਜਹਾਜ਼ ਵਿਚ ਮੌਜੂਦ ਪੱਤਰਕਾਰਾਂ ਨੂੰ ਵੀ ਪਤਾ ਨਾ ਲੱਗਾ ਕਿ ਟਰੰਪ ਇਸ ਜਹਾਜ਼ ਵਿਚ ਨਹੀਂ। ਇਥੋਂ ਤੱਕ ਕਿ ਵਾਈਟ ਹਾਊਸ ਦੇ ਕਈ ਸੀਨੀਅਰ ਅਫ਼ਸਰ ਵੀ ਇਸ ਯੋਜਨਾਬੰਦੀ ਤੋਂ ਅਣਜਾਣ ਸਨ। 

ਪੜ੍ਹੋ ਇਹ ਅਹਿਮ ਖ਼ਬਰ-   ਇੰਡੋਨੇਸ਼ੀਆ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ 'ਚ ਲੱਗੀ ਅੱਗ, ਬਚਾਏ ਗਏ 100 ਤੋਂ ਵਧੇਰੇ ਲੋਕ

ਵਾਸ਼ਿੰਗਟਨ ਪੋਸਟ ਅਤੇ ਹੋਰ ਕਈ ਮੀਡੀਆ ਅਦਾਰਿਆਂ ਦੀ ਰਿਪੋਰਟ ਵਿਚ ਇਹ ਘਟਨਾਕ੍ਰਮ ਬਿਆਨ ਕੀਤਾ ਗਿਆ ਹੈ। ਨਵੇਂ ਜਹਾਜ਼ ਦੀ ਫਲਾਈਟ ਦੌਰਾਨ ਪੱਤਰਕਾਰਾਂ ਨੂੰ ਵਿੰਡੋ ਸ਼ੇਡ ਡਾਊਨ ਕਰਨ ਲਈ ਆਖਿਆ ਗਿਆ ਅਤੇ ਅਜਿਹੀ ਸਾਵਧਾਨੀ ਉਸ ਵੇਲੇ ਵਰਤੀ ਜਾਂਦੀ ਹੈ ਜਦੋਂ ਹਵਾਈ ਜਹਾਜ਼ ਕਿਸੇ ਖ਼ਤਰਨਾਕ ਇਲਾਕੇ ਵਿਚੋਂ ਲੰਘ ਰਿਹਾ ਹੁੰਦਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਨੂੰ ਖ਼ਤਰੇ ਤੋਂ ਬਚਾਉਣ ਵਾਸਤੇ ਇਹ ਤਰੀਕਾ ਨਵਾਂ ਨਹੀਂ। ਸਾਲ 2000 ਵਿਚ ਜਦੋਂ ਬਿਲ ਕਲਿੰਟਨ ਪਾਕਿਸਤਾਨ ਗਏ ਤਾਂ ਉਨ੍ਹਾਂ ਨੂੰ ਵੀ ਅਜਿਹੇ ਸਰਕਾਰੀ ਜਹਾਜ਼ ਰਾਹੀਂ ਭੇਜਿਆ ਗਿਆ ਜਿਸ 'ਤੇ ਅਮਰੀਕਾ ਨਾਲ ਸਬੰਧਤ ਕੋਈ ਨਿਸ਼ਾਨੀ ਨਜ਼ਰ ਨਹੀਂ ਆਉਂਦਾ ਸੀ। 

ਇਸ ਵੇਲੇ ਡੋਨਾਲਡ ਟਰੰਪ ਵੱਲੋਂ ਵਰਤਿਆ ਜਾ ਰਿਹਾ ਬੋਇੰਗ 747-8 ਜਹਾਜ਼ ਕਤਰ ਦੇ ਸ਼ਾਹੀ ਪਰਿਵਾਰ ਤੋਂ ਤੋਹਫ਼ੇ ਵਿਚ ਮਿਲਿਆ ਅਤੇ ਇਸ ਵਿਚ ਕਾਫ਼ੀ ਸੁਧਾਰ ਵੀ ਕੀਤੇ ਗਏ ਪਰ ਏਅਰਫ਼ੋਰਸਨ ਵੰਨ ਦੇ ਬਰਾਬਰ ਨਾ ਬਣਾਇਆ ਜਾ ਸਕਿਆ। ਇਸੇ ਦੌਰਾਨ ਵਾਈਟ ਹਾਊਸ ਨੇ ਕਿਹਾ ਕਿ ਨਵੇਂ ਜਹਾਜ਼ ਵਿਚ ਸੁਰੱਖਿਆ ਦੀ ਕੋਈ ਕਮੀ ਨਹੀਂ ਪਰ ਅਮਰੀਕਾ ਦੇ ਕਈ ਦੁਸ਼ਮਣ ਟਰੰਪ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਹਨ ਜਿਸ ਦੇ ਮੱਦੇਨਜ਼ਰ ਸੁਰੱਖਿਆ ਯਕੀਨੀ ਬਣਾਉਣ ਦੇ ਵੱਖੋ ਵੱਖਰੇ ਤਰੀਕੇ ਅਖਤਿਆਰ ਕਰਨੇ ਵੀ ਲਾਜ਼ਮੀ ਹੋ ਜਾਂਦੇ ਹਨ। ਵ੍ਹਾਈਟ ਹਾਊਸ ਦੇ ਟਿੱਪਣੀ ਦੇ ਉਲਟ ਟਰੰਪ ਸ਼ਰ੍ਹੇਆਮ ਕਬੂਲ ਕਰ ਚੁੱਕੇ ਹਨ ਕਿ ਕਤਰ ਤੋਂ ਮਿਲੇ ਜਹਾਜ਼ ਵਿਚ ਕੁਝ ਸੁਧਾਰ ਕੀਤੇ ਜਾਣੇ ਬਾਕੀ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Donald Trump
  • catering truck
  • travel
  • America
  • ਡੋਨਾਲ਼ਡ ਟਰੰਪ
  • ਕੇਟਰਿੰਗ ਟਰੱਕ
  • ਸਫਰ
  • ਅਮਰੀਕਾ

ਹੂਤੀਆਂ ਨੇ ਸਾਊਦੀ ਦੇ ਜਹਾਜ਼ 'ਤੇ ਕਰ'ਤਾ ਹਮਲਾ ! 3 ਕ੍ਰੂ ਮੈਂਬਰਾਂ ਦੀ ਹੋਈ ਮੌਤ

NEXT STORY

Stories You May Like

  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • illegal immigrant truck drivers will be laid off
    ਟਰੰਪ ਦਾ ਧਮਾਕਾ: ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ ਦੀ ਹੋਵੇਗੀ ਛੁੱਟੀ, ਸਾਬਕਾ ਫ਼ੌਜੀਆਂ ਲਈ ਨੌਕਰੀਆਂ ਦਾ ਐਲਾਨ
  • israel rejects trump  s gaza plan
    ਨਹੀਂ ਬਣ ਰਹੀ ਗੱਲ ! ਇਜ਼ਰਾਈਲ ਨੇ ਟਰੰਪ ਦੀ ਗਾਜ਼ਾ ਯੋਜਨਾ ਨੂੰ ਕਰ'ਤਾ ਰੱਦ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • stunt by getting out of a moving black thar
    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • delhi airport  electric scooter  gold seized
    ਦਿੱਲੀ ਏਅਰਪੋਰਟ 'ਤੇ ਖਿਡੌਣੇ ਵਾਲੇ ਇਲੈਕਟ੍ਰਿਕ ਸਕੂਟਰ ਦੇ ਟਾਇਰ 'ਚ ਲੁਕਾ ਕੇ ਲਿਆਂਦਾ ਸੋਨਾ ਜ਼ਬਤ
  • truck hits pickup van in maharashtra  s dharashiv
    ਤੇਜ਼ ਰਫਤਾਰ ਬਣੀ ਕਾਲ ! ਟਰੱਕ ਤੇ ਪਿਕਅੱਪ ਵੈਨ ਦੀ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • houthis to impose tax
      ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ ਤੋਂ ਟੈਕਸ ! ਸਿਰਫ਼ ਇਸ ਦੇਸ਼ ਨੂੰ...
    • gurmat gyan competition
      ਕਲਤੂਰਾ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਏ ਗਏ 9ਵੇਂ ਗੁਰਮਤਿ ਗਿਆਨ ਮੁਕਾਬਲੇ
    • why don  t pakistani students protest
      ਪਾਕਿਸਤਾਨੀ ਵਿਦਿਆਰਥੀ ਵਿਰੋਧ-ਪ੍ਰਦਰਸ਼ਨ ਕਿਉਂ ਨਹੀਂ ਕਰਦੇ?
    • woman rescue after 36 hours
      "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ ਦੱਬੀ ਰਹੀ ਮਹਿਲਾ ਨੇ ਜਿੱਤੀ...
    • russia oil crisis
      ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...
    • north korea fire missile
      ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...
    • big announcement for workers
      ਆਸਟ੍ਰੇਲੀਆ ਸਰਕਾਰ ਨੇ ਵਰਕਰਾਂ ਲਈ ਕਰ'ਤਾ ਵੱਡਾ ਐਲਾਨ, ਲੱਖਾਂ ਕਾਮਿਆਂ ਨੂੰ ਹੋਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +