Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    9:31:36 AM

  • boat tragedy lake kariba zimbabwe

    Zimbabwe 'ਚ ਵੱਡਾ ਹਾਦਸਾ: ਝੀਲ 'ਚ ਪਲਟੀ 90...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • auto rickshaw  truck  collide  6 people

    ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ...

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੋਰੋਨਾ ਦੇ ਇਲਾਜ ਲਈ ਟੀਕਾ ਆਏ ਜਾਂ ਨਾ ਪਰ ਅਸੀਂ ਜਲਦੀ ਖੋਲ੍ਹਾਂਗੇ ਦੇਸ਼ : ਟਰੰਪ

INTERNATIONAL News Punjabi(ਵਿਦੇਸ਼)

ਕੋਰੋਨਾ ਦੇ ਇਲਾਜ ਲਈ ਟੀਕਾ ਆਏ ਜਾਂ ਨਾ ਪਰ ਅਸੀਂ ਜਲਦੀ ਖੋਲ੍ਹਾਂਗੇ ਦੇਸ਼ : ਟਰੰਪ

  • Updated: 18 May, 2020 08:31 AM
United States of America
trump vaccine or no vaccine were back
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਇੱਥੇ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 90 ਹਜ਼ਾਰ ਦੇ ਕਰੀਬ ਪੁੱਜ ਗਿਆ ਹੈ। ਇੱਥੇ ਹੁਣ ਤੱਕ 14 ਲੱਖ, 86 ਹਜ਼ਾਰ 515 ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। 
ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਆਪਣੀ ਅਗਲੀ ਰਣਨੀਤੀ ਵੱਲ ਇਸ਼ਾਰਾ ਕਰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਟੀਕਾ ਬਣੇ ਜਾਂ ਨਾ ਪਰ ਉਹ ਦੇਸ਼ ਨੂੰ ਮੁੜ ਪਟੜੀ 'ਤੇ ਲਿਆਉਣ ਲਈ ਦੇਸ਼ ਨੂੰ ਖੋਲ੍ਹ ਦੇਣਗੇ। 

ਵ੍ਹਾਈਟ ਹਾਊਸ ਵਿਚ ਇਕ ਪ੍ਰੈੱਸ ਕਾਨਫਰੰਸ ਵਿਚ ਟਰੰਪ ਨੇ ਕਿਹਾ ਕਿ ਟੀਕਾ ਆਏ ਜਾਂ ਨਾ ਪਰ ਅਮਰੀਕਾ ਖੁੱਲ੍ਹਣ ਲਈ ਤਿਆਰ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਇਸ ਲਈ ਫੈਡਰਲ ਸਰਕਾਰ ਸੂਬਿਆਂ ਨਾਲ ਮਿਲ ਕੇ ਇਕ ਪਲਾਨ 'ਤੇ ਕੰਮ ਕਰ ਰਹੀ ਹੈ, ਜਿਸ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਸੁਰੱਖਿਆ ਮਾਪਦੰਡਾਂ ਨੂੰ ਮੰਨਦਿਆਂ ਲੋਕ ਅਰਥ ਵਿਵਸਥਾ ਨੂੰ ਪਟੜੀ 'ਤੇ ਲਿਆਉਣ ਲਈ ਕਾਰੋਬਾਰ ਮੁੜ ਸ਼ੁਰੂ ਕਰਨਗੇ।

ਜ਼ਿਕਰਯੋਗ ਹੈ ਕਿ ਵਿਸ਼ਵ ਦੀਆਂ ਕਈ ਕੰਪਨੀਆਂ ਕੋਰੋਨਾ ਵਾਇਰਸ ਦੇ ਇਲਾਜ ਲਈ ਟੀਕਾ ਬਣਾ ਰਹੀਆਂ ਹਨ ਤੇ ਕਈ ਸਫਲਤਾ ਦੇ ਕਾਫੀ ਨੇੜੇ ਹੋਣ ਦਾ ਦਾਅਵਾ ਕਰ ਰਹੀਆਂ ਹਨ। ਬੀਤੇ ਦਿਨ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਟੀਕਾ ਬਣਨ 'ਤੇ ਉਨ੍ਹਾਂ ਦੀ ਕੋਸ਼ਿਸ਼ ਇਹ ਹੋਵੇਗੀ ਕਿ ਲੋਕਾਂ ਨੂੰ ਇਹ ਮੁਫਤ ਵਿਚ ਉਪਲਬਧ ਕਰਵਾਇਆ ਜਾ ਸਕੇ, ਫਿਲਹਾਲ ਇਸ 'ਤੇ ਸਲਾਹ ਹੋ ਰਹੀ ਹੈ। ਦੱਸ ਦਈਏ ਕਿ ਵਿਸ਼ਵ ਭਰ ਵਿਚ 47 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਜਦ ਕਿ 3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 

  • Trump
  • vaccine
  • or no vaccine
  • ਕੋਰੋਨਾ
  • ਇਲਾਜ
  • ਟਰੰਪ

UAE 'ਚ 8 ਹਜ਼ਾਰ ਤੋਂ ਵੱਧ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਹੁਣ ਤੱਕ 220 ਮੌਤਾਂ

NEXT STORY

Stories You May Like

  • unemployment  country  population  april june
    ਦੇਸ਼ 'ਚ ਬੇਰੁ਼ਜ਼ਗਾਰੀ ਦਰ ਘਟੀ ਜਾਂ ਵਧੀ ? ਸਰਕਾਰ ਨੇ ਜਾਰੀ ਕੀਤੇ ਅੰਕੜੇ
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • trump  s stern warning to iran
    'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੈਂਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ
  • prisoner who came for treatment at pgi from hoshiarpur jail escapes
    ਹੁਸ਼ਿਆਰਪੁਰ ਜੇਲ੍ਹ ਤੋਂ PGI ਇਲਾਜ ਲਈ ਆਇਆ ਕੈਦੀ ਫ਼ਰਾਰ
  • the case of being taken to a hotel in the name of treatment
    ਇਲਾਜ ਦੇ ਨਾਂ ’ਤੇ ਹੋਟਲ ਲੈ ਜਾਣ ਦਾ ਮਾਮਲਾ: 4 ਮੁਲਜ਼ਮ ਨਿਆਇਕ ਹਿਰਾਸਤ ’ਚ ਭੇਜੇ
  • don  t book a cab or bike taxi from indrive in chandigarh anymore
    ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਕੈਬ ਜਾਂ ਬਾਈਕ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ
  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canadian judge overrules decision
      ਕੈਨੇਡੀਅਨ ਜੱਜ ਨੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਪਲਟਿਆ
    • punjabi youth in australia
      ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • immigrants must obey law
      ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...
    • balochistan dr maharang baloch sentenced to life imprisonment
      ਬਲੋਚਿਸਤਾਨ: ਡਾ. ਮਹਾਰੰਗ ਬਲੋਚ ਨੂੰ ਉਮਰ ਕੈਦ ਦੀ ਸਜ਼ਾ , ਅੱਤਵਾਦ ਵਿਰੋਧੀ ਅਦਾਲਤ...
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • chinese rocket exploded
      ਚੀਨ ਨੂੰ ਵੱਡਾ ਝਟਕਾ ! ਲਾਂਚ ਹੋਣ ਦੇ 85 ਸਕਿੰਟਾਂ 'ਚ ਹੀ ਫਟ ਗਿਆ ਰਾਕੇਟ
    • miners in south africa
      ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +