Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    3:39:17 PM

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Tesla ਨੂੰ ਨੁਕਸਾਨ ਪਹੁੰਚਾਉਣ ਵਾਲੇ ਲੋਕਾਂ ਨੂੰ Trump ਦੀ ਸਖ਼ਤ ਚਿਤਾਵਨੀ

INTERNATIONAL News Punjabi(ਵਿਦੇਸ਼)

Tesla ਨੂੰ ਨੁਕਸਾਨ ਪਹੁੰਚਾਉਣ ਵਾਲੇ ਲੋਕਾਂ ਨੂੰ Trump ਦੀ ਸਖ਼ਤ ਚਿਤਾਵਨੀ

  • Edited By Vandana,
  • Updated: 22 Mar, 2025 12:21 PM
United States of America
trump warns those who harm tesla
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਸਮੂਹਿਕ ਚਿਤਾਵਨੀ ਜਾਰੀ ਕੀਤੀ ਹੈ ਕਿ ਟੇਸਲਾ ਦੀਆਂ ਜਾਇਦਾਦਾਂ 'ਤੇ ਹਮਲੇ ਅਪਰਾਧ ਮੰਨਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੋ ਵੀ ਟੇਸਲਾ ਦੀਆਂ ਜਾਇਦਾਦਾਂ 'ਤੇ ਹਮਲਾ ਕਰੇਗਾ, ਉਸ ਨੂੰ 20 ਸਾਲ ਦੀ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਹਾਲ ਹੀ ਵਿੱਚ ਅਮਰੀਕਾ ਦੀ ਇੱਕ ਟੇਸਲਾ ਕਾਰ ਸ਼ੋਅਰੂਮ ਨੂੰ ਬੀਤੇ ਦਿਨ ਅੱਗ ਲਗਾ ਦਿੱਤੀ ਗਈ ਸੀ। ਅਤੇ ਜਿਸ ਵਿੱਚ ਕਈ ਕਾਰਾਂ ਸਾੜ ਦਿੱਤੀਆਂ ਗਈਆਂ ਸਨ। 

ਟੇਸਲਾ ਦੇ ਸੀ.ਈ.ਓ ਐਲਨ ਮਸਕ ਨੇ ਇਸ ਘਟਨਾ ਨੂੰ ਅੱਤਵਾਦੀ ਕਾਰਵਾਈ ਕਿਹਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿੱਚ ਇਸੇ ਮੁੱਦੇ 'ਤੇ ਜਵਾਬ ਵੀ ਦਿੱਤਾ ਅਤੇ ਉਨ੍ਹਾਂ ਲੋਕਾਂ ਨੂੰ ਚਿਤਾਵਨੀ ਵੀ ਦਿੱਤੀ ਹੈ ਜਿਨ੍ਹਾਂ ਲੋਕਾਂ ਨੇ ਟੇਸਲਾ ਦੀਆਂ ਜਾਇਦਾਦਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ। ਅਜਿਹੇ ਲੋਕਾਂ ਨੂੰ 20 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਦੱਸਣਯੋਗ ਹੈ ਕਿ ਮਸਕ ਇਸ ਸਮੇਂ ਟਰੰਪ ਦੇ ਮੁੱਖ ਸਲਾਹਕਾਰ ਹਨ। ਟਰੰਪ ਨੇ ਹਾਲ ਹੀ ਵਿੱਚ ਬੀਤੇ ਦਿਨੀ ਇੱਕ ਟੇਸਲਾ ਕਾਰ ਵੀ ਖਰੀਦੀ ਹੈ। ਅਤੇ ਉਨ੍ਹਾਂ ਵੱਲੋ ਇਹ ਕਹਿੰਦੇ ਹੋਏ ਸੁਣਿਆ ਗਿਆ ਹੈ ਕਿ ਇਹ ਕਾਰ ਬਹੁਤ ਵਧੀਆ ਹੈ।

ਪੜ੍ਹੋ ਇਹ ਅਹਿਮ ਖ਼ਬਰ-ਚਾਰ ਦੇਸ਼ਾਂ 'ਤੇ ਟੁੱਟਿਆ ਟਰੰਪ ਦਾ ਕਹਿਰ; 530,000 ਲੋਕਾਂ ਨੂੰ ਛੱਡਣਾ ਪਵੇਗਾ ਅਮਰੀਕਾ! 

ਉਧਰ ਅਮਰੀਕਾ ਵਿੱਚ ਸਰਕਾਰੀ ਫੈਸਲਿਆਂ ਵਿੱਚ ਮਸਕ ਦੇ ਦਬਦਬੇ ਦਾ ਸਖ਼ਤ ਵਿਰੋਧ ਵੀ ਹੋ ਰਿਹਾ ਹੈ। ਇਸ ਸੰਦਰਭ ਵਿੱਚ ਦੁਨੀਆ ਭਰ ਵਿੱਚ ਕਈ ਥਾਵਾਂ 'ਤੇ ਉਸ ਦੀਆਂ ਜਾਇਦਾਦਾਂ 'ਤੇ ਹਮਲੇ ਵੀ ਕੀਤੇ ਜਾ ਰਹੇ ਹਨ। ਇਸ ਦੇ ਜਵਾਬ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਟਰੂਥ ਸੋਸ਼ਲ ਮੀਡੀਏ 'ਤੇ ਇਹ ਪ੍ਰਤੀਕਿਰਿਆ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੇ ਟਿੱਪਣੀ ਕੀਤੀ ਕਿ ਟੇਸਲਾ ਦੀਆਂ ਜਾਇਦਾਦਾਂ 'ਤੇ ਹਮਲੇ ਦੇ ਨਤੀਜੇ ਵਜੋਂ 20 ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਮਲਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਨੂੰ ਵੀ ਇਹੀ ਸਜ਼ਾ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


 

  • Donald Trump
  • Tesla assets
  • people
  • warning
  • America
  • ਡੋਨਾਲਡ ਟਰੰਪ
  • ਟੇਸਲਾ ਜਾਇਦਾਦਾਂ
  • ਲੋਕ
  • ਚਿਤਾਵਨੀ
  • ਅਮਰੀਕਾ

ਮਹਿਲਾ ਦੀ ਬੇਰਹਿਮੀ, ਕੁੱਤੇ ਨੂੰ ਹਵਾਈ ਅੱਡੇ ਦੇ ਟਾਇਲਟ 'ਚ ਡੁਬੋ ਕੇ ਮਾਰ ਦਿੱਤਾ

NEXT STORY

Stories You May Like

  • trump directly threatens china and russia
    'ਈਰਾਨ ਦੀ ਮਦਦ ਕੀਤੀ, ਤਾਂ ਨਤੀਜੇ ਹੋਣਗੇ 'ਬਹੁਤ ਮਾੜੇ'', Trump ਨੇ ਚੀਨ ਤੇ ਰੂਸ ਨੂੰ ਦਿੱਤੀ ਸਿੱਧੀ ਧਮਕੀ
  • youth  future  rahul gandhi
    ਨੌਜਵਾਨਾਂ ਦੇ ਭਵਿੱਖ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਣ 'ਤੇ ਰਾਹੁਲ ਗਾਂਧੀ ਦਾ ਅਹਿਮ ਬਿਆਨ
  • trump  s stern warning to iran
    'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੈਂਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ
  • trump  s open warning to iran
    ਟਰੰਪ ਦੀ ਈਰਾਨ ਨੂੰ ਖੁੱਲ੍ਹੀ ਚਿਤਾਵਨੀ: 'ਜਹਾਜ਼ਾਂ 'ਤੇ ਹਮਲਾ ਹੋਇਆ ਤਾਂ ਉਡਾ ਦਿਆਂਗੇ ਪੁਲ ਤੇ ਪਾਵਰ ਪਲਾਂਟ'
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • heavy to very heavy rain warning in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਇਨ੍ਹਾਂ ਤਾਰੀਖ਼ਾਂ ਨੂੰ...
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • paneer ban
    'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ban on international media
      ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ
    • indian origin landlord
      ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...
    • a powerful explosion occurred on the moon
      ਚੰਦਰਮਾ 'ਤੇ ਹੋ ਗਿਆ ਜ਼ਬਰਦਸਤ ਧਮਾਕਾ ! ਪੈ ਗਿਆ ਕਈ ਫੁੱਟ ਚੌੜਾ ਟੋਇਆ, ਵੀਡੀਓ ਵੇਖ...
    • anniversary of hiroshima
      ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...
    • trump big statement on iran
      ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
    • sheikh hasina
      ''ਚਾਹੇ ਉਹ ਮੈਨੂੰ ਮਾਰ ਦੇਣ ਜਾਂ ਜੇਲ੍ਹ 'ਚ ਸੁੱਟ ਦੇਣ..!'' ਸ਼ੇਖ ਹਸੀਨਾ ਨੇ...
    • trump makes big claim about oil and gas
      ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਵਿਚਾਲੇ ਟਰੰਪ ਨੇ ਕਰ'ਤਾ ਵੱਡਾ ਦਾਅਵਾ
    • pakistan ceasefire request
      OP Sindoor ਦੇ ਚੌਥੇ ਦਿਨ ਹੀ ਜੰਗਬੰਦੀ ਦੀ ਅਪੀਲ ਕਰਨ ਲੱਗਾ ਸੀ ਪਾਕਿ ! ਸਾਬਕਾ...
    • india on pakistan
      'ਪਾਕਿਸਤਾਨ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਬੋਲਣ ਦਾ ਕੋਈ ਹੱਕ ਨਹੀਂ..!',...
    • punjabi community in australia
      Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +