Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    12:01:42 PM

  • three boys arrested lovely professional university protest

    LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ...

  • detergent prices increase 4th time  wheel  surf excel and rin become expensive

    ਮਹਿੰਗਾਈ ਦੀ ਮਾਰ, ਚੌਥੀ ਵਾਰ ਵਧੀਆਂ ਡਿਟਰਜੈਂਟ ਦੀਆਂ...

  • friday holiday  holiday in punjab

    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ...

  • nana patekar  s last rites to be held at his farmhouse in pune

    ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • US: ਰਾਸ਼ਟਰੀ ਖੁਫੀਆ ਡਾਇਰੈਕਟਰ ਦੇ ਅਹੁਦੇ ਲਈ ਟਰੰਪ ਦੀ ਪਸੰਦ ਤੁਲਸੀ ਗਬਾਰਡ ਦੀ ਸੰਸਦ 'ਚ ਹੋਵੇਗੀ ਪ੍ਰੀਖਿਆ

INTERNATIONAL News Punjabi(ਵਿਦੇਸ਼)

US: ਰਾਸ਼ਟਰੀ ਖੁਫੀਆ ਡਾਇਰੈਕਟਰ ਦੇ ਅਹੁਦੇ ਲਈ ਟਰੰਪ ਦੀ ਪਸੰਦ ਤੁਲਸੀ ਗਬਾਰਡ ਦੀ ਸੰਸਦ 'ਚ ਹੋਵੇਗੀ ਪ੍ਰੀਖਿਆ

  • Edited By Cherry,
  • Updated: 30 Jan, 2025 03:40 PM
United States of America
tulsi gabbard will face grilling at confirmation hearing
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਰਾਸ਼ਟਰੀ ਖੁਫੀਆ ਵਿਭਾਗ ਦੇ ਡਾਇਰੈਕਟਰ ਲਈ ਚੁਣੀ ਗਈ ਤੁਲਸੀ ਗਬਾਰਡ ਨੂੰ ਰੂਸ ਬਾਰੇ ਉਨ੍ਹਾਂ ਦੀਆਂ ਪਿਛਲੀਆਂ ਟਿੱਪਣੀਆਂ ਅਤੇ ਸੀਰੀਆ ਦੇ ਅਹੁਦੇ ਤੋਂ ਹਟਾਏ ਗਏ ਰਾਸ਼ਟਰਪਤੀ ਬਸ਼ਰ ਅਲ-ਅਸਦ ਨਾਲ 2017 ਵਿੱਚ ਹੋਈ ਮੁਲਾਕਾਤ ਨੂੰ ਲੈ ਕੇ ਸੰਸਦ ਮੈਂਬਰਾਂ ਦੇ ਸਖ਼ਤ ਸਵਾਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਬਰਡ ਦੀ ਨਿਯੁਕਤੀ ਦੀ ਪੁਸ਼ਟੀ ਕਰਨ ਲਈ ਅਮਰੀਕੀ ਸੰਸਦ ਦੇ ਉਪਰਲਾ ਸਦਨ, ਸੈਨੇਟ ਦੀ ਖੁਫੀਆ ਮਾਮਲਿਆਂ ਦੀ ਕਮੇਟੀ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਹ ਜਾਂਚ ਇਹ ਤੈਅ ਕਰੇਗੀ ਕਿ ਉਹ ਇਸ ਅਹੁਦੇ ਲਈ ਯੋਗ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਟਰੰਪ ਦੇ ਪ੍ਰਵਾਸੀਆਂ ਵਿਰੁੱਧ ਐਕਸ਼ਨ ਦਰਮਿਆਨ ਖੁਲਾਸਾ, ਤੈਅ ਮਿਆਦ ਤੋਂ ਵੱਧ ਸਮੇਂ ਤੱਕ US 'ਚ ਰੁਕੇ ਹਜ਼ਾਰਾਂ ਭਾਰਤੀ

ਹਵਾਈ ਤੋਂ ਡੈਮੋਕ੍ਰੇਟਿਕ ਪਾਰਟੀ ਦੀ ਸਾਬਕਾ ਸੰਸਦ ਮੈਂਬਰ ਗਬਾਰਡ ਨੈਸ਼ਨਲ ਗਾਰਡ ਵਿੱਚ ਲੈਫਟੀਨੈਂਟ ਕਰਨਲ ਹ ਅਤੇ ਉਹ 2 ਵਾਰ ਮੱਧ ਏਸ਼ੀਆ ਵਿੱਚ ਤਾਇਨਾਤ ਰਹਿ ਚੁੱਕੀ ਹੈ। ਸਾਲ 2020 ਵਿੱਚ ਉਨ੍ਹਾਂ ਨੇ ਰਾਸ਼ਟਰਪਤੀ ਚੋਣ ਲੜਨ ਲਈ ਆਪਣੀ ਉਮੀਦਵਾਰੀ ਪੇਸ਼ ਕੀਤੀ ਸੀ। ਹਾਲਾਂਕਿ ਉਨ੍ਹਾਂ ਨੂੰ ਖੁਫੀਆ ਮਾਮਲਿਆਂ ਦਾ ਕੰਮਕਾਜ ਵੇਖਣ ਦਾ ਕੋਈ ਰਸਮੀ ਤਜਰਬਾ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਸਰਕਾਰੀ ਏਜੰਸੀ ਜਾਂ ਵਿਭਾਗ ਦੀ ਮੁਖੀ ਰਹੀ ਹੈ। ਗਬਾਰਡ ਦੇ ਅਤੀਤ ਦੇ ਬਿਆਨ ਉਨ੍ਹਾਂ ਦੀ ਨਿਯੁਕਤੀ ਦੀ ਪੁਸ਼ਟੀ ਵਿੱਚ ਰੁਕਾਵਟ ਪਾ ਸਕਦੇ ਹਨ। ਗਬਾਰਡ ਨੇ ਵਾਰ-ਵਾਰ ਰੂਸ ਦੇ ਯੂਕ੍ਰੇਨ ਉੱਤੇ ਹਮਲੇ ਨੂੰ ਜਾਇਜ਼ ਠਹਿਰਾਉਣ ਵਾਲੇ ਰੂਸੀ ਪ੍ਰਚਾਰ ਦਾ ਸਮਰਥਨ ਕੀਤਾ ਹੈ ਅਤੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਭ੍ਰਿਸ਼ਟ ਤਾਨਾਸ਼ਾਹ ਦੱਸ ਕੇ ਉਨ੍ਹਾਂ ਦੀ ਆਲੋਚਨਾ ਕਰ ਚੁੱਕੀ ਹੈ।

ਇਹ ਵੀ ਪੜ੍ਹੋ: ਟਰੰਪ ਬਦਲਣ ਜਾ ਰਹੇ US ਦੀ ਤਕਦੀਰ, ਦੂਜੇ ਦੇਸ਼ਾਂ ਨਾਲ ਕਰਨਗੇ ‘ਟੈਰਿਫ ਵਾਰ’ ਤੇ ਆਪਣੇ ਦੇਸ਼ ’ਚ ਖਤਮ ਕਰਨਗੇ Tax!

ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ 'ਤੇ ਰੂਸੀ ਪ੍ਰਚਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਹੈ। ਰੂਸ ਦੇ ਸਰਕਾਰੀ ਮੀਡੀਆ ਨੇ ਵੀ ਇੱਕ ਵਾਰ ਗਬਾਰਡ ਦੀ ਪ੍ਰਸ਼ੰਸਾ ਕੀਤੀ ਹੈ। ਸਾਲ 2017 ਵਿੱਚ ਉਨ੍ਹਾਂ ਨੇ ਸੀਰੀਆ ਜਾ ਕੇ ਉਸ ਸਮੇਂ ਦੇ ਰਾਸ਼ਟਰਪਤੀ ਬਸ਼ਰ ਅਲ-ਅਸਦ ਨੂੰ ਮਿਲ ਕੇ ਵਿਵਾਦ ਛੇੜ ਦਿੱਤਾ ਸੀ। ਅਸਦ ਨੂੰ ਹਾਲ ਹੀ ਵਿੱਚ ਇੱਕ ਘਰੇਲੂ ਯੁੱਧ ਤੋਂ ਬਾਅਦ ਰਾਸ਼ਟਰਪਤੀ ਦਾ ਅਹੁਦਾ ਛੱਡਣ ਅਤੇ ਦੇਸ਼ ਛੱਡਣ ਲਈ ਮਜਬੂਰ ਹੋਣਾ ਪਿਆ ਸੀ। ਸੀਰੀਆ ਦੀ ਫੇਰੀ ਤੋਂ ਬਾਅਦ ਗਬਾਰਡ 'ਤੇ ਤਾਨਾਸ਼ਾਹ (ਅਸਦ) ਨੂੰ ਜਾਇਜ਼ ਠਹਿਰਾਉਣ ਦਾ ਦੋਸ਼ ਲਗਾਇਆ ਗਿਆ। ਹਾਲਾਂਕਿ ਗਬਾਰਡ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਗੱਲ 'ਤੇ ਸ਼ੱਕ ਹੈ ਕਿ ਅਸਦ ਨੇ ਘਰੇਲੂ ਯੁੱਧ ਵਿੱਚ ਰਸਾਇਣਕ ਹਥਿਆਰਾਂ ਦੀ ਵਰਤੋਂ ਕੀਤੀ ਸੀ। ਇਸ ਬਿਆਨ ਲਈ ਉਨ੍ਹਾਂ ਨੂੰ ਹੋਰ ਆਲੋਚਨਾ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ: ਇਹ ਹਨ ਦੁਨੀਆ ਦੀਆਂ 10 ਸਭ ਤੋਂ Powerful ਹਵਾਈ ਫੌਜਾਂ, ਜਾਣੋ ਭਾਰਤ ਦਾ ਕੀ ਹੈ ਦਰਜਾ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Tulsi Gabbard
  • confirmation hearing
  • Trumps
  • oversee US spy agencies

ਫ੍ਰੈਂਚ ਐਲਪਸ 'ਚ ਬਰਫ਼ਬਾਰੀ, ਪੰਜ ਸਕੀਅਰਾਂ ਨੇ ਗੁਆਈਆਂ ਜਾਨਾਂ

NEXT STORY

Stories You May Like

  • us iran possible strike
    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !  ਫੌਜ ਨੂੰ ਤਿਆਰ ਰਹਿਣ ਦੇ ਨਿਰਦੇਸ਼
  • us family visa
    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ ਪੇਸ਼ ਹੋਇਆ 'ਬਿੱਲ'
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • us iran conflict
    ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !
  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • ex serviceman punishment us president trump
    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜਾਰੀ ਕੀਤਾ ਹੁਕਮ
  • preparations underway to implement the   one student one day   formula
    CUET-UG 2027 'ਚ ‘ਵਨ ਸਟੂਡੈਂਟ-ਵਨ ਡੇ’ ਫਾਰਮੂਲਾ ਲਾਗੂ ਕਰਨ ਦੀ ਤਿਆਰੀ, ਇੱਕੋ ਦਿਨ 'ਚ ਪੂਰੀ ਹੋਵੇਗੀ ਪ੍ਰੀਖਿਆ
  • former head of domestic intelligence agency arrested
    ਜਰਮਨੀ: ਘਰੇਲੂ ਖੁਫੀਆ ਏਜੰਸੀ ਦੇ ਸਾਬਕਾ ਮੁਖੀ ਜਾਸੂਸੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ex cia officer
      ਸਾਬਕਾ ਅਧਿਕਾਰੀ ਨੇ CIA ਨੂੰ ਲਾ'ਤਾ 1600 ਕਰੋੜ ਦਾ ਚੂਨਾ ! ਕਬੂਲਿਆ ਜੁਰਮ
    • shehbaz  s invitation for dialogue to imran  s supporters
      ਇਮਰਾਨ ਸਮਰਥਕਾਂ ਨੂੰ ਸ਼ਹਿਬਾਜ਼ ਦਾ ਗੱਲਬਾਤ ਦਾ ਸੱਦਾ: ਸਮਰਥਕਾਂ ਨੇ ਠੁਕਰਾਇਆ,...
    • the election for the new committee of sri guru ravidass sabha mantova
      ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਨਵੀਂ ਕਮੇਟੀ ਦੀ ਚੋਣ 11 ਅਕਤੂਬਰ ਨੂੰ ਹੋਣ...
    • massive devastation in saudi arabia
      ਸਾਊਦੀ ਅਰਬ 'ਚ ਭਾਰੀ ਤਬਾਹੀ: 2 ਮੁੱਖ ਹਵਾਈ ਅੱਡਿਆਂ 'ਤੇ ਹਮਲਾ, 3 ਲੋਕਾਂ ਦੀ ਮੌਤ
    • is the russian plague a bioweapon
      'ਕੀ ਰੂਸ ਦਾ ਪਲੇਗ ਬਾਇਓਵੇਪਨ ਹੈ?': ਡੋਨਾਲਡ ਟਰੰਪ ਬੋਲੇ- ਜਲਦ ਲਗਾਵਾਂਗੇ ਸੱਚਾਈ...
    • we would like to launch starlink in india
      'ਅਸੀਂ ਭਾਰਤ 'ਚ ਸਟਾਰਲਿੰਕ ਸ਼ੁਰੂ ਕਰਨਾ ਪਸੰਦ ਕਰਾਂਗੇ': ਮਸਕ ਦਾ ਬਿਆਨ, ਅਰਜ਼ੀ ਦੇ...
    • working while studying in the us set to become expensive
      ਅਮਰੀਕਾ 'ਚ ਪੜ੍ਹਾਈ ਦੇ ਨਾਲ ਨੌਕਰੀ ਕਰਨਾ ਹੋਵੇਗਾ ਮਹਿੰਗਾ! ਦੇਣੀ ਪਵੇਗੀ 67 ਲੱਖ...
    • some major industrialists are blocking starlink  s entry into india
      'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ...
    • residential project built in dubai named shah rukh khan know cost
      ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ...
    • incident in school
      ਪੋਲੈਂਡ ਦੇ ਸਕੂਲ 'ਚ ਚਾਕੂ ਨਾਲ ਹਮਲਾ,  ਸੱਤ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +