Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:23:53 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

  • change in punjab s weather thunderstorm alert in 6 districts

    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ!...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤੁਰਕੀ ਅਤੇ ਪਾਕਿ ਅਰਮੀਨੀਆ ਨਾਲ ਲੜਨ ਲਈ ਜਿਹਾਦੀਆਂ ਦਾ ਨਿਰਯਾਤ ਕਰਦੇ ਹਨ : ਮਾਹਰ

INTERNATIONAL News Punjabi(ਵਿਦੇਸ਼)

ਤੁਰਕੀ ਅਤੇ ਪਾਕਿ ਅਰਮੀਨੀਆ ਨਾਲ ਲੜਨ ਲਈ ਜਿਹਾਦੀਆਂ ਦਾ ਨਿਰਯਾਤ ਕਰਦੇ ਹਨ : ਮਾਹਰ

  • Edited By Vandana,
  • Updated: 28 Oct, 2020 04:38 PM
International
turkey  pakistan
  • Share
    • Facebook
    • Tumblr
    • Linkedin
    • Twitter
  • Comment

ਅੰਕਾਰਾ/ਇਸਲਾਮਾਬਾਦ (ਬਿਊਰੋ): ਤੁਰਕੀ ਸਰਕਾਰ ਸੀਰੀਆ, ਲੀਬੀਆ ਅਤੇ ਅਜ਼ਰਬੈਜਾਨ ਵਿਚ ਪ੍ਰੌਕਸੀ ਯੁੱਧ ਲੜਨ ਦੇ ਲਈ ਪਾਕਿਸਤਾਨ ਦੇ ਨਾਲ ਜਿਹਾਦੀ ਸਮੂਹਾਂ ਦਾ ਸਮਰਥਨ ਕਰ ਰਹੀ ਹੈ। ਅਰਮੀਨੀਆ ਅਤੇ ਅਜ਼ਰਬੈਜਾਨ ਖੇਤਰ ਨਾਗੋਰਨੋ ਕਾਰਬਾਖ ਦੇ ਕੰਟਰੋਲ ਦੇ ਲਈ ਇਕ ਝਗੜੇ ਵਿਚ ਸ਼ਾਮਲ ਹੈ ਜੋ ਤੁਰਕੀ ਅਤੇ ਪਾਕਿਸਤਾਨ ਦੇ ਕੰਮਾਂ ਤੋਂ ਬਾਹਰ ਕੀਤਾ ਗਿਆ ਅਤੇ ਨਾਰਾਜ਼ ਹੈ। 

ਅਬਦੁੱਲਾ ਬੋਜ਼ਕੁਰਟ, ਸਵੀਡਨ ਸਥਿਤ ਖੋਜੀ ਪੱਤਰਕਾਰ, ਤੁਰਕੀ ਮਾਹਰ ਅਤੇ ਨਿਦੇਸ਼ਕ, ਨੋਰਡਿਕ ਨਿਗਰਾਨੀ ਅਤੇ ਖੋਜੀ ਨੈੱਟਵਰਕ ਹੈ। ਉਹਨਾਂ ਨੇ ਅਰਮੀਨੀਆ-ਅਜ਼ਰਬੈਜਾਨ ਸੰਘਰਸ਼ ਅਤੇ ਉਕਾਨਾ ਫਾਊਂਡੇਸ਼ਨ ਵੱਲੋਂ ਆਯੋਜਿਤ ਕੋਕੇਸ਼ਸ ਵਿਚ ਧਾਰਮਿਕ ਯੁੱਧ ਨੂੰ ਭੜਕਾਉਣ ਵਿਚ ਤੁਰਕੀ ਅਤੇ ਪਾਕਿਸਤਾਨ ਦੀ ਭੂਮਿਕਾ ਦੀ ਗੱਲ ਕੀਤੀ।'ਅਰਮੀਨੀਆਈ ਵਿਦੇਸ਼ ਮੰਤਰਾਲੇ ਵਿਚ ਪਹਿਲਾਂ ਅਰਸਤੂ ਕੋਸਟਾਨਿਅਨ ਨੇ ਕਿਹਾ ਸੀ ਕਿ ਅਰਮੀਨੀਆ ਨੂੰ ਕੰਟਰੋਲ ਕਰਨ ਲਈ ਅਰਦੌਣ ਦੀ ਇਕ ਸ਼ਾਨਦਾਰ ਯੋਜਨਾ ਹੈ। ਇਹ ਉਦੋਂ ਹੋਇਆ ਜਦੋਂ ਤੁਰਕੀ ਦੀਆਂ ਨੀਤੀਆਂ ਦੀ ਆਲੋਚਨਾ ਵਿਚ ਯੂਰਪੀ ਸੰਘ ਦੀ ਤਰ੍ਹਾਂ ਵੱਡੀਆਂ ਤਾਕਤਾਂ ਭੱਜ ਗਈਆਂ। 

ਪੜ੍ਹੋ ਇਹ ਅਹਿਮ ਖਬਰ- ਮਨਮੀਤ ਤੂੰ ਕਿਤੇ ਨੀ ਗਿਆ, ਐਥੇ ਸਾਡੇ ਕੋਲ ਹੀ ਆ, ਸਾਡੇ ਦਿਲ 'ਚ 

ਅਜ਼ਰਬੈਜਾਨ ਦਾ ਸਮਰਥਨ ਕਰ ਕੇ ਤੁਰਕੀ ਇਸਲਾਮੀ ਲੀਡਰਸ਼ਿਪ ਦਾ ਦਾਅਵਾ ਕਰਨਾ ਚਾਹੁੰਦਾ ਹੈ। ਪਾਕਿਸਤਾਨ ਦੀ ਅਰਮੀਨੀਆ ਦੇ ਨਾਲ ਦੁਸ਼ਮਣੀ ਰਹੀ ਹੈ ਅਤੇ ਇਸ ਨੂੰ ਰਾਜ ਦੇ ਰੂਪ ਵਿਚ ਮਾਨਤਾ ਨਹੀਂ ਦਿੰਦਾ ਹੈ। ਇਹ ਅਰਮੀਨੀਆ ਨੂੰ ਕਿਰਾਏ ਦੇ ਸੈਨਿਕ ਨਾਲ ਲੜਨ ਲਈ ਜਿਹਾਦੀਆਂ ਨੂੰ ਨਿਰਯਾਤ ਕਰ ਰਿਹਾ ਹੈ। ਪਾਕਿਸਤਾਨ ਨੇ ਸਰਹੱਦ ਪਾਰ ਅੱਤਵਾਦ ਦੀਆਂ ਇਹਨਾਂ ਤਕਨੀਕਾਂ ਵਿਚ ਮੁਹਾਰਤ ਹਾਸਲ ਕੀਤੀ ਹੈ। ਉਸ ਨੇ ਦਹਾਕਿਆਂ ਤੋਂ ਗਲੋਬਲ ਜਿਹਾਦ ਨੂੰ ਵਧਾਵਾ ਦਿੱਤਾ ਹੈ ਅਤੇ ਕਿਸੇ ਵੀ ਹਾਲਤ ਵਿਚ ਰੁਕਣ ਵਾਲਾ ਨਹੀਂ ਹੈ।

ਮਿਸਰ ਦੇ ਪੱਤਰਕਾਰ ਅਤੇ ਅੱਤਵਾਦ ਵਿਰੋਧੀ ਵਿਸ਼ਲੇਸ਼ਕ ਹਨੀ ਘੋਰਬਾ ਨੇ ਅਰਦੌਣ ਦੇ ਲੁਕੇ ਹੋਏ ਏਜੰਡੇ ਵੱਲ ਇਸ਼ਾਰਾ ਕੀਤਾ, ਜਿਸ ਨੂੰ ਉਹਨਾਂ ਨੇ ਯੂਰਪੀ ਸ਼ਕਤੀਆਂ ਅਤੇ ਮੱਧ ਪੂਰਬ ਤੋਂ ਸਫਲਤਾਪੂਰਵਕ ਬੰਦ ਕਰ ਦਿੱਤਾ ਸੀ। ਉਹ ਯੂਰਪ ਦਾ 'ਬੀਮਾਰ ਵਿਅਕਤੀ' ਬਣ ਗਿਆ ਹੈ ਅਤੇ ਸਾਰੇ ਦੋਸਤਾਂ ਨੂੰ ਗਵਾ ਬੈਠਾ ਹੈ। ਚੀਨ ਵਿਚ ਉਇਗਰ ਮੁੱਦੇ ਨੂੰ ਚੁੱਕਣ ਜਾਂ ਕਸ਼ਮੀਰ ਸੰਘਰਸ਼ ਵਿਚ ਵਿਚੋਲਗੀ ਕਰਨ ਦੀ ਇੱਛਾ ਦੇ ਨਾਲ ਇਸਲਾਮ ਦੀ ਅਗਵਾਈ ਦੀ ਘੋਸ਼ਣਾ ਕਰਨ ਦੇ ਲਈ ਇਹ ਇਕ ਨਿਰਾਸ਼ ਕੋਸ਼ਿਸ਼ ਹੈ। ਘਰੇਲੂ ਤੌਰ 'ਤੇ ਉਹ ਦੇਸ਼ ਵਿਚ ਖੱਬੇ ਪੱਖੀ ਧਿਰ ਨੂੰ ਮੁੜ ਸੁਰਜੀਤ ਕਰਨ ਵਾਲਿਆਂ ਨੂੰ ਫ੍ਰੀ ਹੈਂਡ ਦੇਣ ਦੇ ਲਈ ਹਾਗੀਆ ਸੋਫੀਆ ਨੂੰ ਮੁੜ ਮਸਜਿਦ ਵਿਚ ਬਦਲ ਕੇ ਕੰਟੜਪੰਥੀ ਫੌਜ ਦਾ ਮਾਲਕ ਬਣਨ ਦੀ ਕੋਸ਼ਿਸ਼ ਕਰਦਾ ਹੈ।

  • Turkey
  • Pakistan
  • jihadists
  • ਤੁਰਕੀ
  • ਪਾਕਿਸਤਾਨ
  • ਜਿਹਾਦੀ

ਯੂਰਪ ਦੇ 193 ਹਵਾਈ ਅੱਡੇ ਮੰਦਹਾਲੀ ਦੀ ਕਗਾਰ 'ਤੇ, ਹਜ਼ਾਰਾਂ ਕਾਮਿਆਂ ਦਾ ਭਵਿੱਖ ਧੁੰਦਲਾ

NEXT STORY

Stories You May Like

  • russia ban aviation fuel export
    ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ
  • punjab police and ci joint operation
    ਪੰਜਾਬ ਪੁਲਸ ਤੇ CI ਦੀ ਸਾਂਝੀ ਕਾਰਵਾਈ, ਤੁਰਕੀ ਦੇ ਬਣੇ 2 ਪਿਸਤੌਲਾਂ ਸਮੇਤ ਨੌਜਵਾਨ ਕਾਬੂ
  • tourist bus crashes
    ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ
  • pak security forces
    ਟਲਿਆ ਵੱਡਾ ਹਾਦਸਾ, ਪਾਕਿ ਸੁਰੱਖਿਆ ਬਲਾਂ ਨੇ ਵਿਸਫੋਟਕਾਂ ਨਾਲ ਭਰੀ ਗੱਡੀ ਕੀਤੀ ਨਸ਼ਟ
  • the india pakistan war has not stopped
    ਰੁਕੀ ਨਹੀਂ ਭਾਰਤ-ਪਾਕਿ ਜੰਗ! ਸਿਰਫ ਜੰਗਬੰਦੀ ਹੋਈ, ਫੌਜ ਮੁਖੀ ਬੋਲੇ-ਅਲਰਟ 'ਤੇ ਹਨ ਤਿੰਨੇ ਫੌਜਾਂ
  • new ssp  meeting with businessmen
    ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ
  • man brutally murdered in banur
    Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • shehbaz sharif thanks trump
    ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ : ਸ਼ਹਿਬਾਜ਼ ਸ਼ਰੀਫ਼
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • north korea  s open challenge to us
      ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...
    • shooting in pakistan
      ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
    • voting underway
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ
    • pizza delivery boy in usa
      ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ...
    • action against teacher
      ਬਾਲੜੀ ਨੂੰ ਅਧਿਆਪਕਾ ਨੇ ਦਿੱਤੀ ਰੂਹ-ਕੰਬਾਊ ਸਜ਼ਾ ! ਪੈ ਗਏ ਛਾਲੇ, ਚੀਨੀ ਟੀਚਰ 'ਤੇ...
    • punjabi person in italy
      ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
    • naqvi arrived in tehran
      ਅਮਰੀਕਾ-ਈਰਾਨ ਜੰਗ ਰੁਕਵਾਉਣ ਲਈ ਪਾਕਿਸਤਾਨ ਦੀ ਵੱਡੀ ਪਹਿਲ ; ਗ੍ਰਹਿ ਮੰਤਰੀ ਨਕਵੀ...
    • canada pr
      ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ ਖੁੱਸ ਸਕਦਾ ਹੈ ਤੁਹਾਡਾ ਪੱਕੇ...
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • sikhs caught in uk
      ਡੌਂਕੀ ਲਾ ਕੇ UK ਪਹੁੰਚੇ ਫੜੇ ਗਏ 12 ਸਿੱਖ ! ਅਫ਼ਗਾਨਿਸਤਾਨ ਤੋਂ ਟਰੱਕ ਰਾਹੀਂ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +