Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    6:20:54 PM

  • played 100 tests but did not play a single t20

    100 ਟੈਸਟ ਖੇਡੇ ਪਰ ਨਹੀਂ ਖੇਡਿਆ ਇਕ ਵੀ T-20,...

  • today  s top 10 news

    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ...

  • heavy rain alert july 6 imd

    Rain Alert: 6 ਜੁਲਾਈ ਨੂੰ ਪਵੇਗਾ ਭਾਰੀ ਮੀਂਹ,...

  • latest punjab weather update

    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਦੀ 'ਪੱਗ' ਨੂੰ ਲੈ ਕੇ ਕੀਤਾ ਗਿਆ ਸੀ ਟਵੀਟ, ਭਾਈਚਾਰੇ ਵੱਲੋਂ ਤਿੱਖੀ ਪ੍ਰਤੀਕਿਰਿਆ

INTERNATIONAL News Punjabi(ਵਿਦੇਸ਼)

ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਦੀ 'ਪੱਗ' ਨੂੰ ਲੈ ਕੇ ਕੀਤਾ ਗਿਆ ਸੀ ਟਵੀਟ, ਭਾਈਚਾਰੇ ਵੱਲੋਂ ਤਿੱਖੀ ਪ੍ਰਤੀਕਿਰਿਆ

  • Edited By Vandana,
  • Updated: 16 Mar, 2023 11:49 AM
Canada
tweet on canadian sikh leader s turban draws sharp reactions
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਭਾਸ਼ਾ)- ਕੈਨੇਡਾ ਦੇ ਇੱਕ ਉੱਘੇ ਸਿੱਖ ਆਗੂ ਜਗਮੀਤ ਸਿੰਘ ਦੀ ਪੱਗ ਦੇ ਰੰਗ ਨੂੰ ਲੈ ਕੇ 'ਟੋਰਾਂਟੋ ਸਨ' ਦੇ ਇੱਕ ਪੱਤਰਕਾਰ ਵੱਲੋਂ ਟਵੀਟ ਕੀਤਾ ਗਿਆ ਸੀ। ਭਾਈਚਾਰੇ ਵੱਲੋਂ ਤਿੱਖੀਆਂ ਪ੍ਰਤੀਕਿਰਿਆਵਾਂ ਆਉਣ ਤੋਂ ਬਾਅਦ ਟਵੀਟ ਨੂੰ ਹਟਾ ਦਿੱਤਾ ਗਿਆ। ਇਸ ਟਵੀਟ ਨੂੰ ‘ਅਸੰਵੇਦਨਸ਼ੀਲ’ ਅਤੇ ‘ਅਣਉਚਿਤ’ ਕਰਾਰ ਦਿੱਤਾ ਗਿਆ। ਜਦੋਂ ਸੰਸਦ ਮੈਂਬਰਾਂ ਨੇ ਪਿਛਲੇ ਹਫ਼ਤੇ ਹਾਊਸ ਆਫ਼ ਕਾਮਨਜ਼ ਵਿੱਚ ਕਰਿਆਨੇ ਦੀਆਂ ਕੀਮਤਾਂ ਦੀ ਮਹਿੰਗਾਈ 'ਤੇ ਸਵਾਲ ਉਠਾਏ ਸਨ ਤਾਂ ਸਿਆਸੀ ਕਾਲਮਨਵੀਸ ਬ੍ਰਾਇਨ ਲਿਲੀ ਨੇ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਨੇਤਾ ਜਗਮੀਤ ਸਿੰਘ ਦੀ ਇੱਕ ਤਸਵੀਰ ਕੈਪਸ਼ਨ ਨਾਲ ਟਵੀਟ ਕੀਤੀ ਸੀ। ਇਸ ਟਵੀਟ ਵਿਚ ਲਿਖਿਆ ਸੀ ਕਿ,"ਇੰਝ ਲੱਗਦਾ ਹੈ ਜਿਵੇਂ ਜਗਮੀਤ ਨੇ ਕਮੇਟੀ ਵਿਚ ਗੈਲੇਨ ਵੈਸਟਨ ਨੂੰ ਗ੍ਰਿਲ ਕਰਨ ਲਈ ਅੱਜ ਆਪਣੀ ਨੋ ਨੇਮ ਦੀ ਪੱਗ ਪਹਿਨੀ ਹੋਈ ਹੈ। "

PunjabKesari

ਗੈਲੇਨ ਵੈਸਟਨ ਜਾਰਜ ਵੈਸਟਨ ਲਿਮਿਟੇਡ ਦੇ ਸੀ.ਈ.ਓ. ਅਤੇ ਲੋਬਲਾਜ਼ ਦੇ ਕਾਰਜਕਾਰੀ ਚੇਅਰਮੈਨ ਅਤੇ ਪ੍ਰਧਾਨ ਹਨ। ਉਹ ਖੇਤੀਬਾੜੀ ਬਾਰੇ ਸੰਸਦੀ ਸਥਾਈ ਕਮੇਟੀ ਦੇ ਸਾਹਮਣੇ ਪੇਸ਼ ਹੋਏ ਸਨ। ਲਿਲੀ ਨੇ ਕਿਹਾ ਕਿ "ਮੈਂ ਜਾਣਦਾ ਹਾਂ ਕਿ ਉਹ ਖਾਸ ਦਿਨਾਂ ਜਾਂ ਮੌਕੇ (sic) ਲਈ ਰੰਗ ਬਦਲਦਾ ਹੈ ਪਰ ਅੱਜ ਨੋ ਨੇਮ ਪੀਲਾ ਦੇਖਣ ਦੀ ਉਮੀਦ ਨਹੀਂ ਕੀਤੀ ਸੀ। ਕੀ ਇਹ ਕੋਈ ਮਕਸਦ ਕਾਰਨ ਹੈ ਜਾਂ ਇਤਫ਼ਾਕ?" ਉੱਧਰ ਵਰਲਡ ਸਿੱਖ ਆਰਗੇਨਾਈਜੇਸ਼ਨ ਦੀ ਬੁਲਾਰਨ ਗੁਰਪ੍ਰੀਤ ਕੌਰ ਰਾਏ ਨੇ ਇਕ ਨਿਊਜ਼ ਚੈਨਲ ਨੂੰ ਦੱਸਿਆ ਕਿ ਲਿਲੀ ਦੀਆਂ ਟਿੱਪਣੀਆਂ "ਬਹੁਤ ਹੀ ਅਸੰਵੇਦਨਸ਼ੀਲ, ਅਣਉਚਿਤ ਅਤੇ ਦੁਖਦਾਈ" ਸਨ। ਉਸਨੇ ਟਵੀਟ 'ਤੇ ਤੁਰੰਤ ਕਾਰਵਾਈ ਕਰਨ ਅਤੇ ਲਿਲੀ ਤੇ ਟੋਰਾਂਟੋ ਸਨ ਤੋਂ ਜਨਤਕ ਮੁਆਫੀ ਦੀ ਮੰਗ ਕੀਤੀ। ਨਾਲ ਹੀ ਕਿਹਾ ਕਿ "ਮੈਨੂੰ ਲਗਦਾ ਹੈ ਕਿ ਕੈਨੇਡੀਅਨ ਭਾਸ਼ਣ ਵਿੱਚ ਇਸ ਤਰ੍ਹਾਂ ਦੀਆਂ ਟਿੱਪਣੀਆਂ ਨੂੰ ਪ੍ਰਸਾਰਿਤ ਕਰਨ ਲਈ ਕੋਈ ਥਾਂ ਨਹੀਂ ਹੈ,"।

PunjabKesari

ਓਨਟਾਰੀਓ ਦੇ ਸਾਬਕਾ ਐਮਪੀਪੀ ਗੁਰਰਤਨ ਸਿੰਘ ਨੇ ਟਵੀਟ ਕੀਤਾ ਕਿ "ਸਾਡੀਆਂ ਪੱਗਾਂ, ਭਾਵੇਂ ਕੋਈ ਵੀ ਰੰਗ ਹੋਵੇ, 'ਨੋ ਨੇਮ' ਨਹੀਂ ਹਨ। ਬ੍ਰਿਟਿਸ਼ ਕੋਲੰਬੀਆ ਦੇ ਹਾਊਸਿੰਗ ਮੰਤਰੀ ਰਵੀ ਕਾਹਲੋਂ ਨੇ ਇੱਕ ਟਵੀਟ ਕਰ ਕੇ ਆਪਣੀ ਨਾਰਾਜ਼ਗੀ ਜਤਾਈ।

PunjabKesari

 

PunjabKesari

ਉੱਧਰ ਲਿਲੀ ਦੇ ਟਵੀਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਜਗਮੀਤ ਸਿੰਘ ਨੇ ਲਿਖਿਆ ਕਿ "ਮੈਂ ਪੱਗ ਕਿਉਂ ਪਹਿਨਦਾ ਹਾਂ ਅਤੇ ਇਸਦਾ ਕੀ ਅਰਥ ਹੈ ਇਸ ਬਾਰੇ ਮੈਂ ਬਹੁਤ ਵਧੀਆ ਗੱਲਬਾਤ ਕੀਤੀ ਹੈ। ਪਰ ਕੁਝ ਲੋਕ ਸਾਨੂੰ ਘੱਟ ਮਹਿਸੂਸ ਕਰਾਉਣ ਦੀ ਕੋਸ਼ਿਸ਼ ਕਰਦੇ ਹਨ।"

PunjabKesari

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ : ਮੰਦਰਾਂ ਦੇ ਬਾਅਦ ਭਾਰਤੀਆਂ 'ਤੇ ਹਮਲੇ ਦੀ ਧਮਕੀ, ਭਾਰਤੀ ਦੂਤਘਰ ਥੋੜ੍ਹੇ ਸਮੇਂ ਲਈ ਬੰਦ

ਲਿਲੀ ਨੇ ਮੰਗੀ ਮੁਆਫ਼ੀ

ਜਦੋਂ ਕਿ ਲਿਲੀ ਨੇ ਟਵੀਟ ਨੂੰ ਡਿਲੀਟ ਕਰ ਦਿੱਤਾ ਅਤੇ ਮੁਆਫ਼ੀ ਮੰਗੀ। ਟਵੀਟ ਦੀ ਆਲੋਚਨਾ ਲਈ ਉਸਦੇ ਜਵਾਬ ਅਜੇ ਵੀ ਜਾਰੀ ਹਨ। ਉਸਨੇ ਲਿਖਿਆ ਕਿ "ਮੈਂ ਪਿਛਲਾ ਇੱਕ ਟਵੀਟ ਡਿਲੀਟ ਕਰ ਦਿੱਤਾ ਹੈ ਜਿਸ ਨਾਲ ਵਿਵਾਦ ਪੈਦਾ ਹੋਇਆ ਸੀ। ਮੇਰਾ ਇਰਾਦਾ ਗ਼ਲਤ ਨਹੀਂ ਸੀ ਅਤੇ ਮੈਂ ਉਨ੍ਹਾਂ ਲੋਕਾਂ ਤੋਂ ਮੁਆਫੀ ਮੰਗਦਾ ਹਾਂ ਜਿਨ੍ਹਾਂ ਨੂੰ ਮੈਂ ਨਾਰਾਜ਼ ਕੀਤਾ ਹੈ। ਇਸ ਲਈ ਟਵੀਟ ਨੂੰ ਡਿਲੀਟ ਕਰ ਦਿੱਤਾ ਗਿਆ ਹੈ।

ਦਸਤਾਰ ਦਿਵਸ ਐਕਟ ਪਾਸ

ਸਟੈਟਿਸਟਿਕਸ ਕੈਨੇਡਾ ਵੱਲੋਂ 2021 ਦੀ ਮਰਦਮਸ਼ੁਮਾਰੀ ਦੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ 7.71 ਲੱਖ ਤੋਂ ਵੱਧ ਸਿੱਖ ਹਨ। ਇਹਨਾਂ ਵਿੱਚੋਂ, 2.36 ਲੱਖ ਤੋਂ ਵੱਧ (30 ਪ੍ਰਤੀਸ਼ਤ) ਜਨਮ ਦੁਆਰਾ ਕੈਨੇਡੀਅਨ ਨਾਗਰਿਕ ਹਨ, 4.15 ਲੱਖ ਤੋਂ ਵੱਧ ਪ੍ਰਵਾਸੀ (ਸਥਾਈ ਨਿਵਾਸੀ) ਅਤੇ 1.19 ਲੱਖ ਤੋਂ ਵੱਧ ਗੈਰ-ਸਥਾਈ ਨਿਵਾਸੀ ਹਨ। 2006 ਅਤੇ 2016 ਦੇ ਵਿਚਕਾਰ ਕੈਨੇਡਾ ਵਿੱਚ ਪੰਜਾਬੀ ਬੋਲਣ ਵਾਲੇ ਨਾਗਰਿਕਾਂ ਦੀ ਗਿਣਤੀ 3.68 ਲੱਖ ਤੋਂ ਵਧ ਕੇ 5.02 ਲੱਖ ਹੋ ਗਈ, ਜੋ ਕਿ 36.5 ਫੀਸਦੀ ਦਾ ਵਾਧਾ ਹੈ। ਪੰਜਾਬੀ ਸਾਲਾਂ ਤੋਂ ਕੈਨੇਡਾ ਵਿੱਚ ਅੰਗਰੇਜ਼ੀ ਅਤੇ ਫਰਾਂਸੀਸੀ ਤੋਂ ਬਾਅਦ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਰਹੀ ਹੈ। ਪਿਛਲੇ ਸਾਲ ਮੈਨੀਟੋਬਾ ਦੀ ਵਿਧਾਨ ਸਭਾ ਨੇ ਦਸਤਾਰ ਦਿਵਸ ਐਕਟ ਪਾਸ ਕੀਤਾ, ਜਿਸ ਵਿੱਚ ਕਿਹਾ ਗਿਆ ਕਿ 13 ਅਪ੍ਰੈਲ ਨੂੰ ਹਰ ਸਾਲ ਸੂਬੇ ਭਰ ਵਿੱਚ ਦਸਤਾਰ ਦਿਵਸ ਵਜੋਂ ਮਨਾਇਆ ਜਾਵੇਗਾ ਤਾਂ ਜੋ ਨਸਲਵਾਦ ਵਿਰੁੱਧ ਜਾਗਰੂਕਤਾ ਫੈਲਾਈ ਜਾ ਸਕੇ, ਜਿਸ ਦਾ ਸਾਹਮਣਾ ਸਿੱਖਾਂ ਨੂੰ ਆਪਣੇ ਧਰਮ ਦੇ ਲੇਖਾਂ ਕਾਰਨ ਦੇਸ਼ ਵਿੱਚ ਕਰਨਾ ਪੈਂਦਾ ਹੈ।

ਨੋਟ- ਇਸ ਖ਼ਬਰ  ਬਾਰੇ ਕੁਮੈਂਟ ਕਰ ਦਿਓ ਰਾਏ।


 

  • Jagmeet Singh
  • Turban
  • Brian Lilly
  • Comment
  • Canada
  • ਜਗਮੀਤ ਸਿੰਘ
  • ਪੱਗ
  • ਬ੍ਰਾਇਨ ਲਿਲੀ
  • ਟਿੱਪਣੀ
  • ਕੈਨੇਡਾ

ਭੂਚਾਲ ਮਗਰੋਂ ਤੁਰਕੀ 'ਚ ਆਈ ਇਕ ਹੋਰ ਕੁਦਰਤੀ ਆਫ਼ਤ ਨੇ ਮਚਾਈ ਤਬਾਹੀ, 14 ਲੋਕਾਂ ਦੀ ਮੌਤ, ਹਜ਼ਾਰਾਂ ਬੇਘਰ

NEXT STORY

Stories You May Like

  • mark carney reactions
    ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ
  • sikh community in canada
    ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ
  • bikram majithia  ganiv kaur  vigilance
    ਬਿਕਰਮ ਮਜੀਠੀਆ ਨੂੰ ਲੈ ਕੇ ਮਜੀਠਾ ਪਹੁੰਚੀ ਪੁਲਸ, ਗਨੀਵ ਕੌਰ ਨਾਲ ਹੋਈ ਤਿੱਖੀ ਬਹਿਸ
  • driving license  rc  punjab government
    ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
  • canada mla on khalistani extremist
    ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
  • brother sister matchstick police
    ਭਰਾ ਨੇ ਭੈਣ ਦਾ ਕੁਹਾੜੀ ਮਾਰ ਕੀਤਾ ਕਤਲ, ਮਾਚਿਸ ਨੂੰ ਲੈ ਕੇ ਹੋਇਆ ਸੀ ਝਗੜਾ
  • sikh heritage related to maharaja ranjit singh and other things jathedar gargajj
    ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਤੇ ਹੋਰ ਸਿੱਖ ਵਿਰਾਸਤ ਨੂੰ ਸੰਭਾਲਣਾ ਅਤਿ ਜ਼ਰੂਰੀ : ਜਥੇਦਾਰ ਗੜਗੱਜ
  • china reaction
    ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
Trending
Ek Nazar
latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਵਿਦੇਸ਼ ਦੀਆਂ ਖਬਰਾਂ
    • dalailama statement
      ''ਹਾਲੇ ਮੈਂ 30-40 ਸਾਲ ਹੋਰ ਜਿਊਂਗਾ...!'', ਦਲਾਈਲਾਮਾ ਦਾ ਵੱਡਾ ਬਿਆਨ
    • how much money should a bank in canada have
      Canada ਜਾਣ ਲਈ ਬੈਂਕ 'ਚ ਕਿੰਨਾ ਹੋਣਾ ਚਾਹੀਦੈ ਪੈਸਾ? ਕਿਹੜੇ ਹੁੰਦੇ ਨੇ ਜ਼ਰੂਰੀ...
    • india after russia to recognize taliban
      ਕੀ ਰੂਸ ਮਗਰੋਂ ਭਾਰਤ ਵੀ ਅਫ਼ਗਾਨਿਸਤਾਨ 'ਚ ਤਾਲੀਬਾਨ ਸਰਕਾਰ ਨੂੰ ਦੇਵੇਗਾ ਮਾਨਤਾ ?
    • us 249th independence day
      US ਨੇ ਭਾਰਤ ਮੰਡਪਮ 'ਚ ਮਨਾਇਆ 249ਵਾਂ ਆਜ਼ਾਦੀ ਦਿਵਸ, ਕੇਂਦਰੀ ਮੰਤਰੀ ਹਰਦੀਪ ਪੁਰੀ...
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • chemical castration
      'ਗੰਦੀ' ਕਰਤੂਤ ਕਰਨ ਤੋਂ ਪਹਿਲਾਂ 100 ਵਾਰ ਸੋਚਣਗੇ ਲੋਕ ! ਸਰਕਾਰ ਲਿਆ ਰਹੀ...
    • us issued tariff letters to various countries
      ਵੱਖ-ਵੱਖ ਦੇਸ਼ਾਂ ਨੂੰ ਜਾਰੀ ਹੋਣਗੇ ਅਮਰੀਕੀ ਟੈਰਿਫ ਪੱਤਰ : ਟਰੰਪ
    • two floats from sikhs of america included in national parade
      ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...
    • bilawal big revelation about masood azhar
      'ਮਸੂਦ ਪਾਕਿਸਤਾਨ 'ਚ ਨਹੀਂ, ਭਾਰਤ ਸਬੂਤ ਦੇਵੇ ਤਾਂ...', ਬਿਲਾਵਲ ਦਾ ਵੱਡਾ ਖੁਲਾਸਾ
    • taliban governance
      ਅਫ਼ਗ਼ਾਨਿਸਤਾਨ 'ਚ ਤਾਲੀਬਾਨ ਸਰਕਾਰ ਨੂੰ ਮਾਨਤਾ ! ਅਜਿਹਾ ਕਰਨ ਵਾਲਾ ਦੁਨੀਆ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +