Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    12:35:38 PM

  • vande mataram opening 2 paragraphs congress

    ‘ਵੰਦੇ ਮਾਤਰਮ’ ਦੇ ਸਿਰਫ਼ ਸ਼ੁਰੂਆਤੀ 2 ਪੈਰੇ ਹੀ...

  • naib singh saini  akali dal punar surjit

    ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ...

  • charanjit channi arrives at panjab university to give papers

    ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ...

  • brother in law  brother in law  family dispute

    ਦੁਕਾਨ 'ਤੇ ਬੈਠੇ ਸਾਲੇ ਦਾ ਜੀਜੇ ਨੇ ਗੋਲੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਵਿੱਟਰ ਨੇ ਈਰਾਨ ਦੇ ਸਰਕਾਰੀ ਮੀਡੀਆ ਸੰਗਠਨਾਂ ਦੇ ਅਕਾਊਂਟ ਬੰਦ ਕੀਤੇ

INTERNATIONAL News Punjabi(ਵਿਦੇਸ਼)

ਟਵਿੱਟਰ ਨੇ ਈਰਾਨ ਦੇ ਸਰਕਾਰੀ ਮੀਡੀਆ ਸੰਗਠਨਾਂ ਦੇ ਅਕਾਊਂਟ ਬੰਦ ਕੀਤੇ

  • Updated: 21 Jul, 2019 10:36 AM
United States of America
twitter closed accounts of iranian government
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ— ਈਰਾਨ ਦੇ ਸਰਕਾਰੀ ਮੀਡੀਆ ਸੰਗਠਨਾਂ 'ਤੇ ਰੋਕ ਲਗਾਉਣ ਲਈ ਇਕ ਦਿਨ ਬਾਅਦ ਟਵਿੱਟਰ ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਨੇ ਬਹਾਈ ਧਰਮ ਦੇ ਲੋਕਾਂ ਦੇ ਸ਼ੋਸ਼ਣ ਖਿਲਾਫ ਇਹ ਕਾਰਵਾਈ ਕੀਤੀ ਹੈ। ਬ੍ਰਿਟੇਨ ਟੈਂਕਰ ਨੂੰ ਲੈ ਕੇ ਈਰਾਨ ਵਲੋਂ ਜ਼ਬਤ ਕੀਤੇ ਜਾਣ ਦੇ ਚੱਲਦੇ ਖੇਤਰ 'ਚ ਪਹਿਲਾਂ ਤੋਂ ਹੀ ਤਣਾਅ ਵਧ ਜਾਣ 'ਤੇ ਕੁੱਝ ਪ੍ਰਭਾਵਿਤ ਮੀਡੀਆ ਸੰਗਠਨਾਂ ਨੇ ਖਦਸ਼ਾ ਪ੍ਰਗਟਾਇਆ ਕਿ ਇਹ ਰੋਕ ਧਰਮ ਨਾਲ ਜੁੜੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਸ਼ੋਸ਼ਣ ਖਿਲਾਫ ਕੀਤੀ ਗਈ ਕਾਰਵਾਈ ਹੈ। ਬਹਾਈ ਘੱਟ ਗਿਣਤੀ ਭਾਈਚਾਰਾ ਹੈ ਜਿਸ ਨੇ ਲੰਬੇ ਸਮੇਂ ਤੋਂ ਈਰਾਨ 'ਚ ਦਮਨ ਝੱਲਿਆ ਹੈ। ਟਵਿੱਟਰ ਨੇ ਬੰਦ ਕੀਤੇ ਗਏ ਖਾਤਿਆਂ ਦਾ ਨਾਂ ਨਹੀਂ ਦੱਸਿਆ ਪਰ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਸਾਰੇ ਈਰਾਨੀ ਸਰਕਾਰੀ ਮੀਡੀਆ ਸੰਗਠਨਾਂ ਦੇ ਅਕਾਊਂਟ 'ਤੇ ਅੰਗਰੇਜ਼ੀ 'ਚ ਲਿਖੇ ਸੰਦੇਸ਼ 'ਚ ਕਿਹਾ ਗਿਆ,''ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਟਵਿੱਟਰ ਨਿਯਮਾਂ ਦਾ ਉਲੰਘਣ ਕਰਨ ਵਾਲੇ ਅਕਾਊਂਟ ਨੂੰ ਟਵਿੱਟਰ ਨੇ ਬੰਦ ਕੀਤਾ ਹੈ।''

ਈਰਾਨ ਦੀ ਮੇਹਰ ਕਮੇਟੀ ਨੇ ਕਿਹਾ ਕਿ ਫਾਰਸੀ ਭਾਸ਼ਾ ਦਾ ਉਸ ਦਾ ਅਕਾਊਂਟ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਬੰਦ ਕਰ ਦਿੱਤਾ ਗਿਆ ਲੱਗਦਾ ਹੈ। ਇਸ ਤੋਂ ਪਹਿਲਾਂ ਉਸ ਨੇ ਹੋਰਮੁਜ 'ਚ ਟੈਂਕਰ ਸਟੇਨਾ ਇੰਪੇਰੋ ਦੀ ਜ਼ਬਤੀ ਨੂੰ ਲੈ ਕੇ ਖਬਰ ਦਿੱਤੀ ਸੀ। ਮੇਹਰ ਦੇ ਫਾਰਸੀ ਭਾਸ਼ਾ ਵਾਲੇ ਟਵਿੱਟਰ ਪੇਜ਼ ਦੇ ਇਲਾਵਾ ਸਰਕਾਰੀ ਕਮੇਟੀ ਅਤੇ ਯੰਗ ਜਰਨਲਿਸਟਸ ਕਲੱਬ ਦੀ ਏਜੰਸੀ ਦਾ ਪੇਜ ਵੀ ਸ਼ਨੀਵਾਰ ਨੂੰ ਖੁੱਲ੍ਹ ਨਹੀਂ ਰਿਹਾ ਸੀ। ਮੇਹਰ ਨੇ ਗੌਰ ਕੀਤਾ ਕਿ ਵਿਦੇਸ਼ ਨੀਤੀ 'ਤੇ ਇੰਟਰਵਿਊ ਅਤੇ ਵਿਸ਼ਲੇਸ਼ਣਾਂ ਨੂੰ ਪ੍ਰਕਾਸ਼ਿਤ ਕਰਨ ਵਾਲੇ ਉਸ ਦਾ 'ਮੇਹਰ ਡਿਪਲੋਮੇਸੀ' ਦਾ ਅਕਾਊਂਟ ਵੀ ਆਫਲਾਈਨ ਹੈ। ਬੰਦ ਕੀਤੇ ਗਏ ਅਕਾਊਂਟ ਦੇ ਕਿਸੇ ਵੀ ਮਾਲਕ ਨੇ ਇਹ ਨਹੀਂ ਕਿਹਾ ਕਿ ਟਵਿੱਟਰ ਦੇ ਇਸ ਕਦਮ ਲਈ ਉਨ੍ਹਾਂ ਨੂੰ ਕੋਈ ਕਾਰਨ ਦੱਸਿਆ ਗਿਆ ਹੋਵੇ। ਟਵਿੱਟਰ ਈਰਾਨ 'ਚ ਬੈਨ ਹੈ ਪਰ ਕਈ ਅਧਿਕਾਰੀਆਂ ਦੇ ਇਸ 'ਤੇ ਅਕਾਊਂਟ ਹਨ ਅਤੇ ਲੋਕ ਵਰਚੁਅਲ ਪ੍ਰਾਇਵੇਟ ਨੈੱਟਵਰਕ ਦੀ ਵਰਤੋਂ ਕਰ ਕੇ ਇਨ੍ਹਾਂ ਤਕ ਪੁੱਜਦੇ ਹਨ।

  • Twitter closed
  • accounts
  • Iranian government
  • ਟਵਿੱਟਰ
  • ਈਰਾਨ
  • ਮੀਡੀਆ ਸੰਗਠਨਾਂ

ਪਾਕਿ : ਰਨਵੇਅ 'ਤੇ ਫਿਸਲਿਆ ਜਹਾਜ਼, ਵਾਲ-ਵਾਲ ਬਚੇ ਯਾਤਰੀ

NEXT STORY

Stories You May Like

  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • the marriage of a famous punjabi singer is about to break up
    ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ ਕੀਤੇ ਸਵਾਲ
  • government school  call monitor  punjab school
    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
  • ban on international media
    ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ
  • pakistan restricts international media reporting
    ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
  • fraud case in moga
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
  • celebrating 30 years of sanjay leela bhansali s directorial journey
    ਸੰਜੇ ਲੀਲਾ ਭੰਸਾਲੀ ਨੇ ਨਿਰਦੇਸ਼ਨ ਦੇ 30 ਸਾਲ ਕੀਤੇ ਪੂਰੇ
  • earth trembles again in nashik
    ਨਾਸਿਕ 'ਚ ਫਿਰ ਕੰਬੀ ਧਰਤੀ: 3 ਦਿਨਾਂ ਦੇ ਅੰਦਰ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ...
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
Trending
Ek Nazar
this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • if you help iran  you will have to face serious consequences
      'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ', ਟਰੰਪ ਨੇ ਸਾਰੇ...
    • defective antenna removed from international space station
      ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਖ਼ਰਾਬ ਐਂਟੀਨਾ ਹਟਾਇਆ, ਨਵਾਂ ਲਾਉਣ ਦਾ ਕੰਮ...
    • spacex rocket  s powerful impact on the moon
      ਚੰਦਰਮਾ ’ਤੇ ‘ਸਪੇਸਐਕਸ’ ਦੇ ਰਾਕੇਟ ਦੀ ਜ਼ਬਰਦਸਤ ਟੱਕਰ, ਨਾਸਾ ਨੇ ਜਾਰੀ ਕੀਤੀਆਂ...
    • blast near school in kabul
      ਕਾਬੁਲ ’ਚ ਸਕੂਲ ਨੇੜੇ ਧਮਾਕਾ, 42 ਬੱਚੇ ਜ਼ਖ਼ਮੀ
    • rcmp issues duty to warn notices for two khalistan referendum organizers
      ਖ਼ਾਲਿਸਤਾਨ ਰੈਫਰੈਂਡਮ ਦੇ ਦੋ ਪ੍ਰਬੰਧਕਾਂ ਦੀ ਜਾਨ ਨੂੰ ਗੰਭੀਰ ਖ਼ਤਰਾ, RCMP ਵੱਲੋਂ...
    • jaffer express escapes from the jaws of death
      ਮੌਤ ਦੇ ਮੂੰਹ 'ਚੋਂ ਨਿਕਲੀ ਜਾਫ਼ਰ ਐਕਸਪ੍ਰੈੱਸ: ਧਮਾਕੇ ਨਾਲ ਦਹਿਲਿਆ ਸਿੰਧ,...
    • gold mine collapse central african republic
      ਸੋਨੇ ਦੀ ਖਾਣ ਡਿੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ, 100 ਤੋਂ ਵੱਧ ਲੋਕਾਂ ਦੀ ਮੌਤ
    • helicopter carrying tourists crashes in kenya
      ਕੀਨੀਆ 'ਚ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਕ੍ਰੈਸ਼, ਹਾਦਸੇ 'ਚ ਸਾਰੇ...
    • small plane crashes in britain
      ਬ੍ਰਿਟੇਨ 'ਚ ਛੋਟਾ ਜਹਾਜ਼ ਹਾਦਸਾਗ੍ਰਸਤ; ਭਾਰਤੀ ਮੂਲ ਦੇ ਪਤੀ-ਪਤਨੀ ਦੀ ਦਰਦਨਾਕ ਮੌਤ
    • nirav modi  s former lawyer vijay agarwal arrested in london
      ਨੀਰਵ ਮੋਦੀ ਦਾ ਸਾਬਕਾ ਵਕੀਲ ਵਿਜੇ ਅਗਰਵਾਲ ਲੰਡਨ ’ਚ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +