Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:37:40 PM

  • petrol and diesel prices increased for the fourth time

    ਪੈਟਰੋਲ-ਡੀਜ਼ਲ ਦੇ ਚੌਥੀ ਵਾਰ ਵਧੇ ਰੇਟ, ਪੰਪਾਂ 'ਤੇ...

  • boys tragically die in horrific road accident

    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ...

  • poppy farms

    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ;...

  • ebola outbreak in congo

    ਕਾਂਗੋ 'ਚ ਇਬੋਲਾ ਦਾ ਕਹਿਰ: 900 ਤੋਂ ਵੱਧ ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੋਰੋਨਾ ਬਾਰੇ ਗ਼ਲਤ ਸੂਚਨਾਵਾਂ ਫੈਲਾਉਣ ਵਾਲੇ ਅਕਾਊਂਟ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

INTERNATIONAL News Punjabi(ਵਿਦੇਸ਼)

ਕੋਰੋਨਾ ਬਾਰੇ ਗ਼ਲਤ ਸੂਚਨਾਵਾਂ ਫੈਲਾਉਣ ਵਾਲੇ ਅਕਾਊਂਟ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

  • Edited By Vandana,
  • Updated: 02 Mar, 2021 10:24 AM
United States of America
twitter corona misinformation
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਟਵਿੱਟਰ ਨੇ ਕਿਹਾ ਹੈ ਕਿ ਉਸ ਨੇ ਅਜਿਹੇ ਟਵੀਟ 'ਤੇ ਸੰਕੇਤ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਜਿਹਨਾਂ ਵਿਚ ਕੋਵਿਡ-19 ਟੀਕਾਕਰਨ ਦੇ ਬਾਰੇ ਵਿਚ ਗੁੰਮਰਾਹਕੁੰਨ ਸੂਚਨਾਵਾਂ ਦਿੱਤੀਆਂ ਗਈਆਂ ਹਨ। ਟਵਿੱਟਰ ਨੇ ਇਹ ਵੀ ਕਿਹਾ ਹੈ ਕਿ ਉਸ ਦੇ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਵਾਲੇ ਅਕਾਊਂਟ ਨੂੰ ਬੰਦ ਕਰਨ ਲਈ ਉਹ 'ਸਟ੍ਰਾਇਕ ਪ੍ਰਣਾਲੀ' ਦੀ ਵਰਤੋਂ ਕਰ ਰਿਹਾ ਹੈ। ਕੰਪਨੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਕੁਝ ਸੁਪਰਵਾਈਜ਼ਰਾਂ ਦੀ ਮਦਦ ਲੈ ਰਹੀ ਹੈ ਜੋ ਇਹ ਮੁਲਾਂਕਣ ਕਰ ਰਹੇ ਹਨ ਕਿ ਇਹ ਟਵੀਟ ਕੋਵਿਡ-19 ਟੀਕਾ ਗੁੰਮਰਾਹਕੁੰਨ ਸੂਚਨਾਵਾਂ ਖ਼ਿਲਾਫ਼ ਉਸ ਦੀ ਨੀਤੀ ਦੀ ਉਲੰਘਣਾ ਤਾਂ ਨਹੀਂ ਕਰ ਰਹੇ। 

ਪੜ੍ਹੋ ਇਹ ਅਹਿਮ ਖਬਰ- ਬੁੱਧੀਜੀਵੀ ਪ੍ਰੋਫੈਸਰ ਨਿਰੰਜਨ ਸਿੰਘ ਢੇਸੀ ਦਾ ਅਮਰੀਕਾ 'ਚ ਦਿਹਾਂਤ

ਇਸ ਤੋਂ ਪਹਿਲਾਂ ਦਸੰਬਰ ਵਿਚ ਵੀ ਟਵਿੱਟਰ ਨੇ ਕੋਵਿਡ-19 ਦੇ ਬਾਰੇ ਵਿਚ ਗੁੰਮਰਾਹਕੁੰਨ ਸੂਚਨਾਵਾਂ ਖ਼ਿਲਾਫ਼ ਕਦਮ ਚੁੱਕੇ ਸਨ। ਕੰਪਨੀ ਨੇ ਸੋਮਵਾਰ ਨੂੰ ਬਲਾਗ ਪੋਸਟ ਵਿਚ ਲਿਖਿਆ,''ਸਟ੍ਰਾਇਕ ਪ੍ਰਣਾਲੀ ਦੀ ਮਦਦ ਨਾਲ ਸਾਨੂੰ ਇਹ ਆਸ ਹੈ ਕਿ ਲੋਕਾਂ ਨੂੰ ਇਸ ਬਾਰੇ ਵਿਚ ਸਿੱਖਿਅਤ ਕਰ ਸਕਾਂਗੇ ਕਿ ਕੁਝ ਸਮੱਗਰੀ ਸਾਡੇ ਨਿਯਮਾਂ ਦੀ ਵਿਰੋਧੀ ਹੈ ਤਾਂ ਜੋ ਉਹ ਆਪਣੇ ਵਤੀਰੇ ਅਤੇ ਲੋਕ ਗੱਲਬਾਤ ਦੇ ਪ੍ਰਭਾਵ 'ਤੇ ਮੁੜ ਵਿਚਾਰ ਕਰ ਸਕਣ।'' ਨਿਯਮਾਂ ਦੀ ਇਕ ਵਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ, ਦੋ ਵਾਰ ਉਲੰਘਣਾ ਜਾਂ ਸਟ੍ਰਾਇਕ ਹੋਣ 'ਤੇ ਅਕਾਊਂਟ ਨੂੰ 12 ਘੰਟੇ ਲਈ ਬਲਾਕ ਕਰ ਦਿੱਤਾ ਜਾਵੇਗਾ। ਪੰਜ ਜਾਂ ਜ਼ਿਆਦਾ ਵਾਰ ਦੀ ਉਲੰਘਣਾ 'ਤੇ ਟਵਿੱਟਰ ਸਥਾਈ ਪਾਬੰਦੀ ਲਗਾ ਦੇਵੇਗਾ।

  • Twitter
  • Corona
  • Misinformation
  • Action
  • ਟਵਿੱਟਰ
  • ਕੋਰੋਨਾ
  • ਗਲਤ ਸੂਚਨਾਵਾਂ
  • ਕਾਰਵਾਈ

ਬੁੱਧੀਜੀਵੀ ਪ੍ਰੋਫੈਸਰ ਨਿਰੰਜਨ ਸਿੰਘ ਢੇਸੀ ਦਾ ਅਮਰੀਕਾ 'ਚ ਦਿਹਾਂਤ

NEXT STORY

Stories You May Like

  • punjabi youth arrested in canada
    ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ
  • cockroach janata party x account closed
    'ਕਾਕਰੋਚ ਜਨਤਾ ਪਾਰਟੀ' ਦਾ X ਅਕਾਊਂਟ ਬੰਦ
  • police personnel making reels will not be spared now
    UP: ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਦੀ ਹੁਣ ਖੈਰ ਨਹੀਂ! ਹੋਵੇਗੀ ਵੱਡੀ ਕਾਰਵਾਈ
  • deadly attacked on man
    ਜਾਨੋਂ ਮਾਰਨ ਦੀ ਨੀਅਤ ਨਾਲ ਕੁਹਾੜੀ ਮਾਰ ਜ਼ਖ਼ਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • paytm pocket money
    ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket Money ਫੀਚਰ
  • strict orders for establishments using more than 40 thousand liters of water
    40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
  • cockroach janata party  account closed  cockroach is back  new account
    ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ ਅਕਾਊਂਟ ਸ਼ੁਰੂ
  • delhi suffers a major setback after defeating punjab
    ਪੰਜਾਬ ਨੂੰ ਹਰਾਉਣ ਮਗਰੋਂ ਦਿੱਲੀ ਨੂੰ ਕਰਾਰਾ ਝਟਕਾ ! ਕਪਤਾਨ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tax on gold jewelry abolished
      ਸੋਨੇ ਦੇ ਗਹਿਣਿਆਂ 'ਤੇ ਖ਼ਤਮ ਹੋਵੇ ਟੈਕਸ! ਭਾਰਤੀਆਂ ਲਈ ਨਰਮ ਹੋਣ ਨਿਯਮ, ਸਾਬਕਾ...
    • hajj pilgrimage begins
      ਜੰਗ ਦੇ ਸੇਕ ਅਤੇ ਤੇਜ਼ ਗਰਮੀ ਵਿਚਕਾਰ ਹੱਜ ਯਾਤਰਾ ਸ਼ੁਰੂ, ਵੱਡੀ ਗਿਣਤੀ 'ਚ ਪਹੁੰਚੇ...
    • hormuz strait crude oil prices may fall
      ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • marco rubio on racism
      ''ਮੂਰਖ ਲੋਕ ਅਜਿਹੀਆਂ ਗੱਲਾਂ...'', ਭਾਰਤੀਆਂ 'ਤੇ ਨਸਲੀ ਟਿੱਪਣੀਆਂ ਕਰਨ...
    • marco rubio reaches agra
      ਆਗਰਾ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਪਤਨੀ ਨਾਲ ਕੀਤੇ 'ਤਾਜ' ਦੇ...
    • chemical tank cracked
      ਕੈਲੀਫੋਰਨੀਆ 'ਚ ਕੈਮੀਕਲ ਟੈਂਕ 'ਚ ਆਈ ਦਰਾੜ! ਕਿਸੇ ਵੀ ਸਮੇਂ ਹੋ ਸਕਦੈ ਧਮਾਕਾ,...
    • under construction building collapse
      ਨਿਰਮਾਣ ਅਧੀਨ ਇਮਾਰਤ ਡਿੱਗੀ! 4 ਹਲਾਕ, 17 ਅਜੇ ਵੀ ਲਾਪਤਾ; ਫਿਲੀਪੀਨਜ਼ 'ਚ ਬਚਾਅ...
    • iran statement on nuclear program
      ਨਹੀਂ ਛੱਡਾਂਗੇ ਪਰਮਾਣੂ ਪ੍ਰੋਗਰਾਮ ! ਮੁੜ ਅੜ ਗਿਆ ਈਰਾਨ, ਯੂਰੇਨੀਅਮ ਬਾਰੇ ਵੀ...
    • pakistan terror
      ਪਾਕਿ ਵਿਚ ਅੱਤਵਾਦੀਆਂ ਦਾ ਕਹਿਰ ! ਸ਼ਾਂਤੀ ਕਮੇਟੀ ਦੇ 4 ਮੈਂਬਰਾਂ ਦਾ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +