ਕੈਨਬਰਾ (ਯੂ. ਐੱਨ. ਆਈ.)- ਦੱਖਣੀ ਆਸਟ੍ਰੇਲੀਆ ਦੇ ਤੱਟ 'ਤੇ ਇਕ ਕਿਸ਼ਤੀ ਪਲਟਣ ਕਾਰਨ ਦੋ ਮਛੇਰਿਆਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਬੁੱਧਵਾਰ ਦੁਪਹਿਰ ਨੂੰ ਕਿਸ਼ਤੀ ਪਲਟਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸਮੁੰਦਰੀ ਅਤੇ ਹਵਾਈ ਮਾਰਗ ਰਾਹੀਂ ਐਮਰਜੈਂਸੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਸਟੋਰ ਚਲਾ ਰਹੇ ਗੁਜਰਾਤੀ ਦਾ ਬੇਰਹਿਮੀ ਨਾਲ ਕਤਲ
ਅਧਿਕਾਰੀਆਂ ਨੇ ਬੀਤੀ ਰਾਤ ਦੱਖਣੀ ਆਸਟ੍ਰੇਲੀਆਈ ਮੁੱਖ ਭੂਮੀ ਅਤੇ ਕੰਗਾਰੂ ਟਾਪੂ, ਦੱਖਣੀ ਤੱਟ ਤੋਂ ਦੂਰ ਸਮੁੰਦਰ ਵਿੱਚ ਦੋ 65 ਸਾਲਾ ਵਿਅਕਤੀਆਂ ਦੀਆਂ ਲਾਸ਼ਾਂ ਲੱਭੀਆਂ। ਜਿਨ੍ਹਾਂ ਦੀ ਪਛਾਣ ਮਛੇਰਿਆਂ ਵਜੋਂ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹਰੀਸ਼ ਪਾਰਵਥਨੇਨੀ ਸੰਯੁਕਤ ਰਾਸ਼ਟਰ 'ਚ ਭਾਰਤੀ ਰਾਜਦੂਤ ਨਿਯੁਕਤ
NEXT STORY