Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    5:22:38 PM

  • cp gurpreet singh bhullar action mode  visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

  • sheikh hasina statement

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ...

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਾਪਾਨ 'ਚ ਬਰਫ਼ ਦੇ ਤੋਦੇ ਦੀ ਲਪੇਟ 'ਚ ਆਏ ਦੋ ਵਿਦੇਸ਼ੀ ਨਾਗਰਿਕ ਬਰਾਮਦ

INTERNATIONAL News Punjabi(ਵਿਦੇਸ਼)

ਜਾਪਾਨ 'ਚ ਬਰਫ਼ ਦੇ ਤੋਦੇ ਦੀ ਲਪੇਟ 'ਚ ਆਏ ਦੋ ਵਿਦੇਸ਼ੀ ਨਾਗਰਿਕ ਬਰਾਮਦ

  • Edited By Shivani Bassan,
  • Updated: 30 Jan, 2023 05:37 PM
International
two foreign nationals have been recovered
  • Share
    • Facebook
    • Tumblr
    • Linkedin
    • Twitter
  • Comment

ਟੋਕੀਓ (ਬਿਊਰੋ)- ਮੱਧ ਜਾਪਾਨ ਦੇ ਇਕ ਮਸ਼ਹੂਰ ਸਕੀ ਰਿਜੋਰਟ 'ਤੇ ਬਰਫ਼ ਦੇ ਤੋਦੇ ਦੀ ਲਪੇਟ 'ਚ ਆਏ ਦੋ ਵਿਦੇਸ਼ੀ ਨਾਗਰਿਕਾਂ ਦਾ ਪਤਾ ਲਗਾ ਲਿਆ ਗਿਆ ਹੈ। ਹਾਲਾਂਕਿ ਪੁਲਸ ਨੇ ਅਜੇ ਤੱਕ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਨਾਗਾਨੋ ਪ੍ਰੀਫ਼ੈਕਚਰਲ ਪੁਲਸ ਨੇ ਕਿਹਾ ਕਿ ਇਹ ਦੋਵੇਂ ਉਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ 'ਚ ਸ਼ਾਮਲ ਸਨ ਜੋ ਐਤਵਾਰ ਦੁਪਹਿਰ ਨੂੰ ਮਾਊਂਟ ਹਕੂਬਾ ਨੋਰੀਕੁਰਾ 'ਤੇ ਬਰਫ਼ ਦੇ ਤੋਦੇ ਦੀ ਲਪੇਟ 'ਚ ਆ ਗਏ ਸਨ। 

ਇਹ ਵੀ ਪੜ੍ਹੋ- ਭੂਆ-ਫੁੱਫੜ ਦੀ ਦਰਿੰਦਗੀ, ਮਾਸੂਮ ਭਤੀਜੇ ਦੇ ਕੁੱਟ-ਕੱਟ ਪਾਈਆਂ ਲਾਸਾਂ, ਔਖੇ ਵੇਲੇ ਚੌਂਕੀਦਾਰ ਨੇ 'ਫੜੀ ਬਾਂਹ'

ਬਚਾਅ ਕਰਮਚਾਰੀਆਂ ਨੇ ਸੋਮਵਾਰ ਨੂੰ ਹਾਦਸੇ ਵਾਲੀ ਥਾਂ 'ਤੇ ਪਹੁੰਚ ਕੇ ਦੋਵਾਂ ਵਿਅਕਤੀਆਂ ਨੂੰ ਬਰਾਮਦ ਕਰ ਲਿਆ। ਦੋਵਾਂ ਨੂੰ ਮ੍ਰਿਤਕ ਮੰਨਿਆ ਗਿਆ ਹੈ। ਪੁਲਸ ਨੇ ਦੋਵਾਂ ਦੇ ਨਾਮ ਅਤੇ ਰਾਸ਼ਟਰੀਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ, ਪਰ ਜਾਪਾਨੀ ਮੀਡੀਆ ਨੇ ਦੱਸਿਆ ਕਿ ਇਕ ਅਮਰੀਕੀ ਅਤੇ ਦੂਜਾ ਆਸਟ੍ਰੇਲੀਆ ਦਾ ਹੈ। 

ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਛੱਤ ਤੋਂ ਟਪਕਿਆ ਪਾਣੀ, ਸਹੂਲਤਾਂ ਤੋਂ ਸੱਖਣੀ ਯਾਤਰੀਆਂ ਦੀ ਪ੍ਰੇਸ਼ਾਨੀ ਦਾ ਸਬੱਬ ਬਣੀ ਏਅਰਲਾਈਨਜ਼

ਪੁਲਸ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਦੀ ਉਡੀਕ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਸਕੀਇੰਗ ਕਰ ਰਹੇ ਇਨ੍ਹਾਂ ਪੰਜ ਵਿਅਕਤੀਆਂ ਵਿੱਚੋਂ ਦੋ ਜਣੇ ਜ਼ਖ਼ਮੀ ਨਹੀਂ ਹੋਏ ਅਤੇ ਤੀਜੇ ਵਿਅਕਤੀ ਦੇ ਮੋਢੇ 'ਤੇ ਸੱਟ ਲੱਗੀ ਹੈ। ਪਿਛਲੇ ਹਫ਼ਤੇ ਤੋਂ ਭਾਰੀ ਬਰਫ਼ਬਾਰੀ ਤੋਂ ਬਾਅਦ ਐਤਵਾਰ ਨੂੰ ਖ਼ੇਤਰ ਲਈ ਬਰਫ਼ ਦੇ ਤੋਦੇ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 

  • Japan
  • recovered
  • Two foreign
  • avalanche
  • ਜਪਾਨ
  • ਬਰਾਮਦ
  • ਦੋ ਵਿਦੇਸ਼ੀ
  • ਬਰਫ਼ਬਾਰੀ

ਖਰਾਬ ਮੌਸਮ ਕਾਰਨ UAE ਦੇ ਰਾਸ਼ਟਰਪਤੀ ਦਾ ਇਸਲਾਮਾਬਾਦ ਦੌਰਾ ਮੁਲਤਵੀ

NEXT STORY

Stories You May Like

  • batala police recover 7 pistols  2 foreign rifles along with about 3 kg heroin
    ਬਟਾਲਾ ਪੁਲਸ ਵਲੋਂ 7 ਪਿਸਤੌਲ ਤੇ ਕਰੀਬ 3 ਕਿਲੋ ਹੈਰੋਇਨ ਸਮੇਤ 2 ਵਿਦੇਸ਼ੀ ਰਾਈਫਲਾਂ ਬਰਾਮਦ
  • heroin  3 foreign made pistols  and live rounds recovered near the border
    ਸਰਹੱਦ ਨੇੜਿਓਂ ਹੈਰੋਇਨ ਤੇ 3 ਵਿਦੇਸ਼ੀ ਪਿਸਤੌਲ ਸਮੇਤ ਜ਼ਿੰਦਾ ਰੌਂਦ ਬਰਾਮਦ
  • heavy snowfall  hills
    ਉਤਰਾਖੰਡ ’ਚ ਭਾਰੀ ਬਰਫ਼ਬਾਰੀ, ਬਰਫ਼ ਨਾਲ ਢੱਕੀਆਂ ਪਹਾੜੀਆਂ, ਜੰਮ ਗਈ ਹਿਮਾਚਲ ਦੀ ‘ਸ਼ਿੰਕੂਲਾ ਝੀਲ’
  • kedarnath dham  heavy snowfall
    ਕੇਦਾਰਨਾਥ ਧਾਮ 'ਚ ਭਾਰੀ ਬਰਫ਼ਬਾਰੀ, ਚਾਰੇ ਪਾਸੇ ਬਰਫ਼ ਦੀ ਚਿੱਟੀ ਚਾਦਰ ਨਾਲ ਢਕੇ ਪਹਾੜਾਂ
  • horrific collision between two cars on the pathankot jammu highway
    ਪਠਾਨਕੋਟ-ਜੰਮੂ ਹਾਈਵੇਅ ’ਤੇ ਦੋ ਕਾਰਾਂ ਦੀ ਭਿਆਨਕ ਟੱਕਰ, ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ
  • two injured in collision between a trailer and a car near singhpur
    ਸਿੰਘਪੁਰ ਨਜ਼ਦੀਕ ਟਰਾਲੇ ਤੇ ਕਾਰ ਦੀ ਟੱਕਰ ’ਚ ਦੋ ਜ਼ਖਮੀ
  • india defeats japan 4 0 to maintain an unbeaten record
    ਮਹਿਲਾ ਏਸ਼ੀਆਈ ਚੈਂਪੀਅਨਜ਼ ਟਰਾਫ਼ੀ: ਭਾਰਤ ਨੇ ਜਾਪਾਨ ਨੂੰ 4-0 ਨਾਲ ਹਰਾ ਕੇ ਬਣਾਈ ਅਜੇਤੂ ਲੀਡ
  • major accident in punjab overloaded tipper truck overturns onto a swift car
    ਪੰਜਾਬ 'ਚ ਵੱਡਾ ਹਾਦਸਾ! ਸਵਿੱਫਟ ਕਾਰ 'ਤੇ ਪਲਟਿਆ ਓਵਰਲੋਡ ਟਿੱਪਰ, 3 ਲੋਕਾਂ ਦੀ ਮੌਤ
  • cp gurpreet singh bhullar action mode  visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਵਿਦੇਸ਼ ਦੀਆਂ ਖਬਰਾਂ
    • protest in france against  massive feast
      ਫਰਾਂਸ ’ਚ ‘ਵਿਸ਼ਾਲ ਦਾਅਵਤ’ ਖਿਲਾਫ ਵਿਖਾਵਾ, ਪੁਲਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
    • us blockade
      ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ 'ਤੇ ਅਮਰੀਕਾ ਨੇ ਕਰ'ਤਾ ਹਮਲਾ ! ਕ੍ਰੂ...
    • smriti irani  australia  parliament  diwali celebration
      ਸਮ੍ਰਿਤੀ ਇਰਾਨੀ ਆਸਟ੍ਰੇਲੀਆ ਦੀ ਸੰਸਦ 'ਚ ਦੀਵਾਲੀ ਸਮਾਰੋਹ 'ਚ ਹੋਈ ਸ਼ਾਮਲ
    • vote favors ending   nuclear free homeland   policy
      ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ
    • incident near school
      ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...
    • pakistan troops sent to saudi arabia
      ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ ! ਸਾਊਦੀ ਅਰਬ ਭੇਜੀਆਂ ਆਪਣੀਆਂ ਫੌਜਾਂ
    • punjabi truck driver dies in america
      ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ...
    • pakistan domestic workers
      ਪਾਕਿਸਤਾਨ 'ਚ ਘਰੇਲੂ ਕਾਮਿਆਂ ਦੀ ਸੁਰੱਖਿਆ ਨੂੰ ਲੈ ਕੇ ਖੜ੍ਹੇ ਹੋਏ ਵੱਡੇ ਸਵਾਲ
    • pakistan medicines
      ਉਤਪਾਦਨ 'ਚ ਵੱਡੀ ਗਿਰਾਵਟ ! 100 ਤੋਂ ਵੱਧ ਦਵਾਈਆਂ ਹੋਈਆਂ 'ਗਾਇਬ', ਪਾਕਿਸਤਾਨ...
    • atmosphere of unrest in hometown gopalganj
      ਸ਼ੇਖ ਹਸੀਨਾ ਦੀ ਵਾਪਸੀ ਦੀਆਂ ਖ਼ਬਰਾਂ ਵਿਚਕਾਰ ਹੋਮਟਾਊਨ ਗੋਪਾਲਗੰਜ 'ਚ ਅਸ਼ਾਂਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +