ਕੁਈਨਜ਼ਲੈਂਡ— ਆਸਟਰੇਲੀਆ ਦੇ ਕੁਈਨਜ਼ਲੈਂਡ 'ਚ ਵੀਰਵਾਰ ਦੀ ਸ਼ਾਮ ਨੂੰ ਦੋ ਵਾਹਨਾਂ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਦੋਹਾਂ ਵਾਹਨਾਂ ਦੇ ਡਰਾਈਵਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਹਾਦਸਾ ਉੱਤਰੀ ਕੁਈਨਜ਼ਲੈਂਡ ਦੇ ਡਿਮਬੂਲ੍ਹਾ 'ਚ ਵਾਪਰਿਆ।
ਦੋਹਾਂ ਵਾਹਨਾਂ ਦੀ ਟੱਕਰ ਕਾਰਨ ਹਾਦਸੇ 'ਚ 37 ਸਾਲ ਦਾ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਹਾਦਸੇ 'ਚ 54 ਸਾਲ ਦੀ ਇਕ ਔਰਤ ਦੀ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਦੋਹਾਂ ਨੂੰ ਐਂਬੂਲੈਂਸ ਤੋਂ ਕੇਨਰਸ ਹਸਪਤਾਲ 'ਚ ਭਰਤੀ ਕਰਾਇਆ ਗਿਆ।
ਜਿਨਪਿੰਗ ਨੇ ਪਰਮਾਣੂੰ ਮੁੱਦੇ 'ਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਨਾਲ ਕੀਤੀ ਗੱਲਬਾਤ
NEXT STORY