ਸਕਾਟਹੋਮ-ਸਵੀਡਨ ਦੇ ਮਾਲਮੋ ਸ਼ਹਿਰ ਦੇ ਇਕ ਸ਼ਾਪਿੰਗ ਸੈਂਟਰ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ਾਪਿੰਗ ਸੈਂਟਰ 'ਚ ਗੋਲੀਬਾਰੀ ਦੀ ਘਟਨਾ 'ਚ ਦੋ ਲੋਕ ਜ਼ਖਮੀ ਹੋ ਗਏ ਹਨ। ਸ਼ੁੱਕਰਵਾਰ ਦੁਪਹਿਰ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਇਕ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ :ਵਿਗਿਆਨੀਆਂ ਨੇ ਕੋਰੋਨਾ ਵਾਇਰਸ ਦੇ ਸਾਰੇ ਮੁੱਖ ਵੇਰੀਐਂਟਾਂ ਦੀ ਫੜੀ 'ਕਮਜ਼ੋਰ ਨਬਜ਼'
ਪੁਲਸ ਨੇ ਕਿਹਾ ਕਿ ਘਟਨਾ ਗੈਂਗਵਾਰ ਨਾਲ ਸਬੰਧਿਤ ਜੁੜੀ ਜਾਪਦੀ ਹੈ। ਮਾਲਮੋ ਪੁਲਸ ਨੇ ਕਿਹਾ ਕਿ ਪੁਲਸ ਚਸ਼ਮਦੀਦਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਐਂਬਸੈਡਰ ਬ੍ਰਿਜ ਤੋਂ ਬਾਰਡਰ ਅਧਿਕਾਰੀਆਂ ਨੇ ਬਰਾਮਦ ਕੀਤੀ 30 ਕਿਲੋ ਕੋਕੀਨ, 2 ਭਾਰਤੀ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਵਿਗਿਆਨੀਆਂ ਨੇ ਕੋਰੋਨਾ ਵਾਇਰਸ ਦੇ ਸਾਰੇ ਮੁੱਖ ਵੇਰੀਐਂਟਾਂ ਦੀ ਫੜੀ 'ਕਮਜ਼ੋਰ ਨਬਜ਼'
NEXT STORY