Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    8:55:14 AM

  • egypt was shaken by strong tremors of an earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਮਹਾਰਾਜਾ ਚਾਰਲਸ ਨੇ UK 'ਚ ਭਾਰਤੀ ਭਾਈਚਾਰੇ ਦੇ 2 ਮੈਂਬਰਾਂ ਨੂੰ ਦਿੱਤੇ ਸਨਮਾਨ ਕੀਤੇ 'ਰੱਦ'

INTERNATIONAL News Punjabi(ਵਿਦੇਸ਼)

ਮਹਾਰਾਜਾ ਚਾਰਲਸ ਨੇ UK 'ਚ ਭਾਰਤੀ ਭਾਈਚਾਰੇ ਦੇ 2 ਮੈਂਬਰਾਂ ਨੂੰ ਦਿੱਤੇ ਸਨਮਾਨ ਕੀਤੇ 'ਰੱਦ'

  • Edited By Cherry,
  • Updated: 07 Dec, 2024 11:46 AM
England
two leading british indian community figures stripped of their honours
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਏਜੰਸੀ)- ਬ੍ਰਿਟੇਨ ਦੇ ‘ਹਾਊਸ ਆਫ ਲਾਰਡਜ਼’ ਦੇ ਭਾਰਤੀ ਮੂਲ ਦੇ ਮੈਂਬਰ ਰਮਿੰਦਰ ਸਿੰਘ ਰੇਂਜਰ ਨੂੰ ਸ਼ੁੱਕਰਵਾਰ ਨੂੰ ‘ਕਮਾਂਡਰ ਆਫ ਦਿ ਬ੍ਰਿਟਿਸ਼ ਐਂਪਾਇਰ’ (ਸੀ.ਬੀ.ਈ.) ਦਾ ਸਨਮਾਨ ਛੱਡਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ 'ਤੇ "ਸਨਮਾਨ ਪ੍ਰਣਾਲੀ ਨੂੰ ਬਦਨਾਮ ਕਰਨ" ਦਾ ਦੋਸ਼ ਹੈ। ਇਸ ਦੇ ਨਾਲ ਹੀ ਹਿੰਦੂ ਭਾਈਚਾਰੇ ਅਤੇ ਅੰਤਰ-ਧਾਰਮਿਕ ਸਬੰਧਾਂ ਵਿਚ ਸੇਵਾਵਾਂ ਲਈ ‘ਆਫਿਸ ਆਫ ਦਿ ਸਿਵਲ ਡਿਵੀਜ਼ਨ ਆਫ ਦਿ ਮੋਸਟ ਐਕਸੀਲੈਂਟ ਆਰਡਰ ਆਫ ਦਿ ਬ੍ਰਿਟਿਸ਼ ਐਂਪਾਇਰ’ (ਓ.ਬੀ.ਈ.) ਦੇ ਰੂਪ ਵਿਚ ਅਨਿਲ ਕੁਮਾਰ ਭਨੋਟ ਨੂੰ ਦਿੱਤੀ ਗਈ ਨਿਯੁਕਤੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਵਿਰੋਧ ਦਰਮਿਆਨ ਇਸ ਦੇਸ਼ ਦੇ ਰਾਸ਼ਟਰਪਤੀ ਨੇ ਕੈਮਰੇ ਸਾਹਮਣੇ ਆ ਮੰਗੀ ਮਾਫੀ, ਕਰ ਬੈਠੇ ਸਨ ਇਹ ਗਲਤੀ

ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਅਤੇ ਯੂਕੇ ਸਥਿਤ ਐੱਫਐੱਮਸੀਜੀ ਕੰਪਨੀ ਸਨ ਮਾਰਕ ਲਿਮਟਿਡ ਦੇ ਸੰਸਥਾਪਕ ਰਮਿੰਦਰ ਸਿੰਘ ਰੇਂਜਰ ਨੂੰ ਦਿੱਤਾ ਗਿਆ ਸਨਮਾਨ ਮਹਾਰਾਜਾ ਚਾਰਲਸ III ਦੁਆਰਾ "ਰੱਦ" ਕਰ ਦਿੱਤਾ ਗਿਆ ਹੈ। ਰਮਿੰਦਰ ਨੂੰ ਲਾਰਡ ਰਮੀ ਰੇਂਜਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।  ਲਾਰਡ ਰੇਂਜਰ ਦੇ ਬੁਲਾਰੇ ਨੇ ਕਿਹਾ, “ਲਾਰਡ ਰੇਂਜਰ ਨੇ ਕੋਈ ਅਪਰਾਧ ਨਹੀਂ ਕੀਤਾ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਕਾਨੂੰਨ ਤੋੜਿਆ ਹੈ।” ਬੁਲਾਰੇ ਨੇ ਕਿਹਾ ਕਿ ਉਹ ਆਪਣੀ ਬੇਗੁਨਾਹੀ ਨੂੰ ਸਾਬਤ ਕਰਨ ਲਈ ਇਸ ਗਲਤ ਫੈਸਲੇ ਨੂੰ ਚੁਣੌਤੀ ਦੇਣਗੇ। ਹਾਲਾਂਕਿ ਬ੍ਰਿਟਿਸ਼ ਕੈਬਨਿਟ ਆਫਿਸ ਦੀ ਜ਼ਬਤ ਕਮੇਟੀ ਨੇ ਅਜਿਹੀਆਂ ਸਿਫ਼ਾਰਸ਼ਾਂ ਦੇ ਪਿੱਛੇ ਕਾਰਨਾਂ ਦੀ ਵਿਆਖਿਆ ਨਹੀਂ ਕੀਤੀ ਹੈ, ਪਰ ਇਹ ਕਦਮ ਪਿਛਲੇ ਸਾਲ ਲਾਰਡਜ਼ ਦੀ ਜਾਂਚ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਇਹ ਸਿੱਟਾ ਕੱਢਿਆ ਗਿਆ ਸੀ ਕਿ ਰੇਂਜਰ ਨੇ "ਧਮਕਾਉਣ ਅਤੇ ਪਰੇਸ਼ਾਨੀ" ਨਾਲ ਸਬੰਧਤ ਸੰਸਦੀ ਜ਼ਾਬਤੇ ਦੀ ਉਲੰਘਣਾ ਕੀਤੀ ਹੈ।  ‘ਦਿ ਲੰਡਨ ਗਜ਼ਟ’ ਵਿੱਚ ਪ੍ਰਕਾਸ਼ਿਤ ਅਧਿਕਾਰਤ ਜਨਤਕ ਨੋਟਿਸ ਵਿੱਚ ਕਿਹਾ ਗਿਆ ਹੈ, “ਮਹਾਰਾਜਾ ਨੇ ਨਿਰਦੇਸ਼ ਦਿੱਤੇ ਹਨ ਕਿ 31 ਦਸੰਬਰ 2015 ਨੂੰ 'ਕਮਾਂਡਰ ਆਫ ਦਿ ਸਿਵਲ ਡਿਵੀਜ਼ਨ ਆਫ ਦਿ ਮੋਸਟ ਐਕਸੀਲੈਂਟ ਆਰਡਰ ਆਫ ਦਿ ਬ੍ਰਿਟਿਸ਼ ਐਂਪਾਇਰ' ਦੇ ਰੂਪ ਵਿਚ ਰਮਿੰਦਰ ਸਿੰਘ ਦੀ ਨਿਯੁਕਤੀ ਰੱਦ ਕਰ ਦਿੱਤੀ ਜਾਵੇਗੀ ਅਤੇ ਉਨਾਂ ਦਾ ਨਾਮ ਉਕਤ ਹੁਕਮ ਦੇ ਰਜਿਸਟਰ ਵਿੱਚੋਂ ਮਿਟਾ ਦਿੱਤਾ ਜਾਵੇਗਾ।"

ਇਹ ਵੀ ਪੜ੍ਹੋ: 39 ਸਾਲ ਦੀ ਉਮਰ 'ਚ ਇਸ ਮਸ਼ਹੂਰ ਕਾਮੇਡੀਅਨ ਦਾ ਹੋਇਆ ਦਿਹਾਂਤ

ਇਸ ਹਫਤੇ ਜ਼ਬਤ ਕਰਨ ਵਾਲੀ ਕਮੇਟੀ ਦੇ ਫੈਸਲੇ ਵਿੱਚ ਅਨਿਲ ਕੁਮਾਰ ਭਨੋਟ ਦਾ ਨਾਮ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਜੂਨ 2010 ਵਿੱਚ ਮਰਹੂਮ ਮਹਾਰਾਣੀ ਦੇ ਜਨਮਦਿਨ ਦੇ ਮੌਕੇ 'ਤੇ ਹਿੰਦੂ ਭਾਈਚਾਰੇ ਅਤੇ ਅੰਤਰ-ਧਾਰਮਿਕ ਸਬੰਧਾਂ ਵਿਚ ਉਨ੍ਹਾਂ ਦੀਆਂ ਸੇਵਾਵਾਂ ਲਈ ਓਬੀਈ ਦੀਲਉਪਾਧੀ ਨਾਲ ਸਨਮਾਨਿਤ ਕੀਤਾ ਗਿਆ ਸੀ। ਫੈਸਲੇ ਵਿਚ ਕਿਹਾ ਗਿਆ, “ਮਹਾਰਾਜਾ ਨੇ ਨਿਰਦੇਸ਼ ਦਿੱਤਾ ਹੈ ਕਿ ਅਨਿਲ ਕੁਮਾਰ ਭਨੋਟ ਦੀ 12 ਜੂਨ 2010 ਨੂੰ   'ਆਫਿਸਰ ਆਫ ਦਿ ਸਿਵਲ ਡਿਵੀਜ਼ਨ ਆਫ ਦਿ ਮੋਸਟ ਐਕਸੀਲੈਂਟ ਆਰਡਰ ਆਫ ਦਿ ਬ੍ਰਿਟਿਸ਼ ਐਂਪਾਇਰ'(OBE) ਵਜੋਂ ਕੀਤੀ ਗਈ ਨਿਯੁਕਤੀ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਨਾਮ ਉਕਤ ਆਦੇਸ਼ ਦੇ ਰਜਿਸਟਰ ਤੋਂ ਹਟਾ ਦਿੱਤਾ ਜਾਵੇਗਾ।" ਕੈਬਨਿਟ ਦਫ਼ਤਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਜੇਕਰ ਕੋਈ ਵਿਅਕਤੀ "ਕਿਸੇ ਅਪਰਾਧਿਕ ਅਪਰਾਧ, ਅਜਿਹੇ ਵਿਵਹਾਰ ਦਾ ਦੋਸ਼ੀ ਪਾਇਆ ਜਾਂਦਾ ਹੈ, ਜਿਸ ਦੇ ਨਤੀਜੇ ਵਜੋਂ ਕਿਸੇ ਰੈਗੂਲੇਟਰੀ ਜਾਂ ਪੇਸ਼ੇਵਰ ਸੰਸਥਾ ਦੁਆਰਾ ਉਸ ਦੀ ਨਿੰਦਾ ਕੀਤੀ ਜਾਂਦੀ ਹੈ, ਜਾਂ ਅਜਿਹਾ ਵਿਵਹਾਰ ਕਰਦਾ ਹੈ  ਜੋ ਸਨਮਾਨ ਪ੍ਰਣਾਲੀ ਨੂੰ ਬਦਨਾਮ ਕਰਨ ਵਾਲਾ ਮੰਨਿਆ ਜਾਂਦਾ ਹੈ" ਤਾਂ ਉਸ ਦਾ ਸਨਮਾਨ ਵਾਪਸ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: 'ਮੈਂ ਤੁਹਾਨੂੰ ਇਹ ਜਗ੍ਹਾ ਛੱਡਣ ਦੀ ਚੇਤਾਵਨੀ ਦਿੱਤੀ ਹੈ' ਆਖ ਕੁਹਾੜੀ ਨਾਲ ਵੱਢ 'ਤਾ ਬੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Two British Indian community figures
  • Rami Ranger
  • Anil Bhanot
  • stripped
  • honours
  • King

ਵਿਰੋਧ ਦਰਮਿਆਨ ਇਸ ਦੇਸ਼ ਦੇ ਰਾਸ਼ਟਰਪਤੀ ਨੇ ਕੈਮਰੇ ਸਾਹਮਣੇ ਆ ਮੰਗੀ ਮਾਫੀ, ਕਰ ਬੈਠੇ ਸਨ ਇਹ ਗਲਤੀ

NEXT STORY

Stories You May Like

  • 2 indian origin leaders in andy cabinet
    ਬ੍ਰਿਟੇਨ 'ਚ ਬਦਲ ਗਿਆ PM ! ਭਾਰਤੀ ਮੂਲ ਦੇ 2 ਲੀਡਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • indians in italy
    ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ ਮਾਤਮ
  • two sikh women get important responsibilities in uk government
    ਬ੍ਰਿਟੇਨ ਸਰਕਾਰ ’ਚ 2 ਸਿੱਖ ਔਰਤਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • ex serviceman cheated of rs 4 16 lakh in the name of uk work permit
    UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
  • police arrest 2 people with illegal weapons
    ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • indian community in china
    ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ
  • 2 youths arrested for drunk driving
    ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ
  • gurleen kaur receives first class law degree from uk university
    UK ਦੀ ਯੂਨੀਵਰਸਿਟੀ 'ਚ ਗੁਰਲੀਨ ਕੌਰ ਪਹਿਲੇ ਦਰਜੇ 'ਚ ਕਾਨੂੰਨ ਦੀ ਡਿਗਰੀ ਕੀਤੀ ਹਾਸਲ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major accident in italy
      ਇਟਲੀ 'ਚ ਵੱਡਾ ਹਾਦਸਾ: ਕੈਂਪਰ ਵੈਨ ਤੇ ਬੱਸ ਦੀ ਆਹਮੋ-ਸਾਹਮਣੀ ਟੱਕਰ ਨਾਲ ਮਚਿਆ...
    • major blast during peace rally in pakistan
      ਸ਼ਾਂਤੀ ਰੈਲੀ ਦੌਰਾਨ ਹੋ ਗਿਆ ਵੱਡਾ ਧਮਾਕਾ ! ਸੜਕ 'ਤੇ ਵਿਛ ਗਈਆਂ ਲਾਸ਼ਾਂ, ਖੈਬਰ...
    • presidential candidate
      ਬੰਗਲਾਦੇਸ਼: ਬੀਐਨਪੀ ਨੇ ਪ੍ਰਧਾਨ ਮੰਤਰੀ ਰਹਿਮਾਨ ਨੂੰ ਰਾਸ਼ਟਰਪਤੀ ਉਮੀਦਵਾਰ ਚੁਣਨ...
    • boat incident
      ਇੰਡੋਨੇਸ਼ੀਆ ਤੋਂ ਵੱਡੀ ਖ਼ਬਰ :  271 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ 'ਚ ਲੱਗੀ...
    • clash  in prison
      ਸ਼੍ਰੀਲੰਕਾ ਦੀ ਜੇਲ੍ਹ 'ਚ ਕੈਦੀਆਂ ਵਿਚਾਲੇ ਝੜਪ, ਅਧਿਕਾਰੀਆਂ ਨੇ ਦਿੱਤਾ ਸਪੱਸ਼ਟੀਕਰਨ
    • heatwave in south korea
      ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • ceuta migrant crisis
      ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ
    • iranian supreme leader underground
      150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ...
    • uzair baloch  s brother injured
      ਪਾਕਿਸਤਾਨ: ਕਰਾਚੀ 'ਚ ਹਮਲੇ ਤੋਂ ਬਾਅਦ ਗੈਂਗਸਟਰ ਉਜ਼ੈਰ ਬਲੋਚ ਦਾ ਭਰਾ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +