Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:40:52 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • harsimrat kaur badal visited parvinder jhota s home to share in the grief

    ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ...

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਗ੍ਰੀਕ 'ਚ ਦੋ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, ਯਹੂਦੀ ਅਦਾਰਿਆਂ 'ਤੇ ਹਮਲੇ ਦੀ ਬਣਾ ਰਹੇ ਸੀ ਯੋਜਨਾ

INTERNATIONAL News Punjabi(ਵਿਦੇਸ਼)

ਗ੍ਰੀਕ 'ਚ ਦੋ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ, ਯਹੂਦੀ ਅਦਾਰਿਆਂ 'ਤੇ ਹਮਲੇ ਦੀ ਬਣਾ ਰਹੇ ਸੀ ਯੋਜਨਾ

  • Edited By Vandana,
  • Updated: 29 Mar, 2023 10:39 AM
International
two pakistani citizens arrested in greece planning to attack
  • Share
    • Facebook
    • Tumblr
    • Linkedin
    • Twitter
  • Comment

ਯੇਰੂਸ਼ਲਮ (ਭਾਸ਼ਾ)- ਇਜ਼ਰਾਇਲੀ ਖੁਫੀਆ ਏਜੰਸੀ ਮੋਸਾਦ ਅਤੇ ਯੂਨਾਨ ਦੀ ਪੁਲਸ ਨੇ ਗ੍ਰੀਸ ਵਿੱਚ ਇਜ਼ਰਾਇਲੀ ਅਤੇ ਯਹੂਦੀ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਕਰਨ ਦੀ ਕਥਿਤ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਦਿ ਟਾਈਮਜ਼ ਆਫ਼ ਇਜ਼ਰਾਈਲ ਦੀ ਰਿਪੋਰਟ ਅਨੁਸਾਰ ਗ੍ਰੀਕ ਪੁਲਸ ਨੇ ਮੰਗਲਵਾਰ ਨੂੰ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਨੇ ਕਥਿਤ ਤੌਰ 'ਤੇ ਹਮਲੇ ਦੀ ਯੋਜਨਾ ਬਣਾਈ ਸੀ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਨੇ ਇਕ ਬਿਆਨ 'ਚ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਈਰਾਨੀ ਅੱਤਵਾਦੀ ਨੈੱਟਵਰਕ ਦਾ ਹਿੱਸਾ ਹਨ। 

ਈਰਾਨੀ ਨੈੱਟਵਰਕ ਦਾ ਹਿੱਸਾ

ਇਜ਼ਰਾਈਲ ਦੇ ਪੀਐਮਓ ਨੇ ਕਿਹਾ ਕਿ “ਇਹ ਗ੍ਰੀਸ ਵਿੱਚ ਸਾਹਮਣੇ ਆ ਰਿਹਾ ਇੱਕ ਗੰਭੀਰ ਮਾਮਲਾ ਹੈ ਜਿਸ ਨੂੰ ਯੂਨਾਨ ਦੇ ਸੁਰੱਖਿਆ ਬਲਾਂ ਨੇ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਈਰਾਨ ਵੱਲੋਂ ਵਿਦੇਸ਼ਾਂ ਵਿੱਚ ਇਜ਼ਰਾਈਲੀ ਅਤੇ ਯਹੂਦੀ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦੀ ਇੱਕ ਹੋਰ ਕੋਸ਼ਿਸ਼ ਸੀ।'' ਬਿਆਨ ਮੁਤਾਬਕ ''ਯੂਨਾਨ ਵਿੱਚ ਸ਼ੱਕੀ ਵਿਅਕਤੀਆਂ ਦੇ ਜਾਂਚ ਦੇ ਘੇਰੇ ਵਿੱਚ ਆਉਣ ਤੋਂ ਬਾਅਦ ਮੋਸਾਦ ਨੇ ਉਨ੍ਹਾਂ ਦੇ ਢਾਂਚੇ, ਉਨ੍ਹਾਂ ਦੇ ਢੰਗ-ਤਰੀਕਿਆਂ ਦੀ ਜਾਂਚ ਕੀਤੀ ਅਤੇ ਈਰਾਨ ਨੂੰ ਖੁਫੀਆ ਸਹਾਇਤਾ ਪ੍ਰਦਾਨ ਕੀਤੀ। ਬਿਆਨ ਵਿਚ ਕਿਹਾ ਗਿਆ ਹੈ ਕਿ "ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰੀਸ ਵਿੱਚ ਕੰਮ ਕਰ ਰਿਹਾ ਇਹ ਢਾਂਚਾ ਈਰਾਨ ਤੋਂ ਸੰਚਾਲਿਤ ਇੱਕ ਵਿਆਪਕ ਈਰਾਨੀ ਨੈਟਵਰਕ ਦਾ ਹਿੱਸਾ ਹੈ ਜੋ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ।" 

ਪੁਲਸ ਨੇ ਕੀਤੇ ਇਹ ਖੁਲਾਸੇ

ਦੱਸਿਆ ਗਿਆ ਹੈ ਕਿ 27 ਅਤੇ 29 ਸਾਲ ਦੇ ਦੋ ਸ਼ੱਕੀ ਮੱਧ ਏਥਨਜ਼ ਵਿਚ ਪੁਲਸ ਹੈੱਡਕੁਆਰਟਰ ਵਿਚ ਹਨ ਜਦਕਿ ਤੀਸਰਾ ਵਿਅਕਤੀ ਫਰਾਰ ਹੈ ਅਤੇ ਯੂਨਾਨ ਦਾ ਨਾਗਰਿਕ ਨਹੀਂ ਹੈ। ਸਥਾਨਕ ਮੀਡੀਆ ਰਿਪੋਰਟਾਂ ਨੇ ਸੰਕੇਤ ਦਿੱਤਾ ਹੈ ਕਿ ਹਮਲੇ ਵਿੱਚ ਚਾਬਡ ਹਾਊਸ (ਯਹੂਦੀ ਕਮਿਊਨਿਟੀ ਸੈਂਟਰ) ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਿਸ ਵਿੱਚ ਇੱਕ ਕੋਸ਼ਰ ਰੈਸਟੋਰੈਂਟ ਹੈ ਅਤੇ ਇਸ ਵਿੱਚ ਬਹੁਤ ਸਾਰੀਆਂ ਧਾਰਮਿਕ ਸੇਵਾਵਾਂ ਆਯੋਜਿਤ ਹੁੰਦੀਆਂ ਹਨ। ਗੌਰਤਲਬ ਹੈ ਕਿ 26 ਨਵੰਬਰ 2008 ਨੂੰ ਪਾਕਿਸਤਾਨੀ ਅੱਤਵਾਦੀਆਂ ਨੇ ਭਾਰਤ ਦੇ ਮੁੰਬਈ ਵਿਚ ਹਮਲੇ ਦੌਰਾਨ ਇੱਕ ਚੱਬਾਡ ਹਾਊਸ ਨੂੰ ਵੀ ਨਿਸ਼ਾਨਾ ਬਣਾਇਆ ਸੀ। ਯੂਨਾਨ ਦੀ ਪੁਲਸ ਨੇ ਕਿਹਾ ਕਿ ਸ਼ੱਕੀ ਹਮਲੇ ਦੀਆਂ ਅੰਤਿਮ ਤਿਆਰੀਆਂ ਕਰ ਰਹੇ ਸਨ।'' ਉਨ੍ਹਾਂ ਦਾ ਉਦੇਸ਼ ਸਿਰਫ਼ ਨਿਰਦੋਸ਼ ਨਾਗਰਿਕਾਂ ਨੂੰ ਮਾਰਨਾ ਹੀ ਨਹੀਂ ਸੀ, ਸਗੋਂ ਦੇਸ਼ ਵਿਚ ਸੁਰੱਖਿਆ ਦੀ ਭਾਵਨਾ ਨੂੰ ਢਾਹ ਲਾਉਣਾ, ਜਨਤਕ ਅਦਾਰਿਆਂ ਨੂੰ ਨੁਕਸਾਨ ਪਹੁੰਚਾਉਣਾ ਅਤੇ ਗ੍ਰੀਸ ਦੇ ਅੰਤਰਰਾਸ਼ਟਰੀ ਸਬੰਧਾਂ ਨੂੰ ਖ਼ਤਰੇ ਵਿਚ ਪਾਉਣਾ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਵੀਅਤਨਾਮ ਦੀ ਕੈਬਨਿਟ ਨੇ ਵਿਦੇਸ਼ੀ ਸੈਲਾਨੀਆਂ ਲਈ ਈ-ਵੀਜ਼ਾ ਨੂੰ ਦਿੱਤੀ ਮਨਜ਼ੂਰੀ

ਡਿਜੀਟਲ ਡਾਟਾ ਦੇ ਵਿਸ਼ਲੇਸ਼ਣ ਤੋਂ ਹੋਇਆ ਅਹਿਮ ਖੁਲਾਸਾ

ਯੂਨਾਨੀ ਨਿਊਜ਼ ਵੈੱਬਸਾਈਟ ਡਾਇਰੈਕਟੋਸ 'ਤੇ ਪ੍ਰਕਾਸ਼ਿਤ ਇਕ ਪੁਲਸ ਬਿਆਨ 'ਚ ਕਿਹਾ ਗਿਆ ਕਿ ਦੋਸ਼ੀਆਂ ਤੋਂ ਮਿਲੀ ਜਾਣਕਾਰੀ ਅਤੇ ਉਨ੍ਹਾਂ ਤੋਂ ਜ਼ਬਤ ਕੀਤੇ ਗਏ ਡਿਜੀਟਲ ਡਾਟਾ ਦੇ ਵਿਸ਼ਲੇਸ਼ਣ ਤੋਂ ਪਤਾ ਚੱਲਦਾ ਹੈ ਕਿ ਨੈੱਟਵਰਕ ਦੇ ਮੈਂਬਰਾਂ ਨੇ ਹਮਲੇ ਦੇ ਟੀਚਿਆਂ ਨੂੰ ਪਹਿਲਾਂ ਤੋਂ ਹੀ ਚੁਣ ਲਿਆ ਸੀ, ਜੋ ਕਿ ਖਾਸ ਮਹੱਤਵ ਵਾਲੀ ਇਮਾਰਤ ਹੈ। ਬਿਆਨ ਵਿਚ ਕਿਹਾ ਗਿਆ ਕਿ ਉਨ੍ਹਾਂ ਨੇ ਖੇਤਰ ਦੀ ਮੁੜ ਖੋਜ ਵੀ ਕੀਤੀ ਸੀ ਅਤੇ ਹਮਲੇ ਨੂੰ ਅੰਜ਼ਾਮ ਦੇਣ ਲਈ ਅੰਤਮ ਨਿਰਦੇਸ਼ ਪ੍ਰਾਪਤ ਕਰ ਲਏ ਸਨ।ਬਿਆਨ ਵਿਚ ਕਿਹਾ ਗਿਆ ਕਿ ਇਹ ਨੈੱਟਵਰਕ ਈਰਾਨੀ ਸਾਜ਼ਿਸ਼ ਨਾਲ ਸਬੰਧਤ ਸੀ ਜਿਸ ਨੂੰ ਪਿਛਲੇ ਸਾਲ ਤੁਰਕੀ ਵਿਚ ਨਾਕਾਮ ਕੀਤਾ ਗਿਆ ਸੀ। ਦੋਵੇਂ ਸ਼ੱਕੀ ਗੁਆਂਢੀ ਦੇਸ਼ ਤੁਰਕੀ ਤੋਂ ਗ੍ਰੀਸ ਵਿਚ ਦਾਖਲ ਹੋਏ ਅਤੇ ਘੱਟੋ-ਘੱਟ ਚਾਰ ਮਹੀਨੇ ਤੋਂ ਦੇਸ਼ ਵਿਚ ਰਹਿ ਰਹੇ ਹਨ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Greece
  • two Pakistani citizens
  • arrested
  • plan
  • ਗ੍ਰੀਸ
  • ਦੋ ਪਾਕਿਸਤਾਨੀ ਨਾਗਰਿਕ
  • ਗ੍ਰਿਫ਼ਤਾਰ
  • ਯੋਜਨਾ

ਕੈਨੇਡਾ ਦਾ ਵਰਕ ਪਰਮਿਟ ਪਾਓ ਸਿਰਫ 6 ਲੱਖ ਰੁਪਏ ਵਿੱਚ, ਜਲਦ ਕਰੋ ਅਪਲਾਈ

NEXT STORY

Stories You May Like

  • pakistani man  in us
    ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ
  • two indian arrested in nepal with fake indian currency
    ਨੇਪਾਲ 'ਚ ਜਾਅਲੀ ਭਾਰਤੀ ਨੋਟਾਂ ਸਮੇਤ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ
  • flydubai co pilot
    9/11 ਜਿਹੇ ਹਮਲੇ ਦੀ ਕੋਸ਼ਿਸ਼ 'ਚ ਸੀ ਫਲਾਈਦੁਬਈ ਦਾ ਸਹਿ-ਪਾਇਲਟ ! ਬਣਾਈ ਸੀ ਖ਼ਤਰਨਾਕ ਯੋਜਨਾ
  • afghan civilians condition
    ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  : ਬੇਨੇਟ
  • bsf action at attari border
    ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ ਕਾਬੂ
  • police arrested two persons with heroin
    ਹੈਰੋਇਨ ਸਮੇਤ ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • hindu temple
    ਅਮਰੀਕਾ 'ਚ ਨਰਾਤਿਆਂ ਦੌਰਾਨ ਹਿੰਦੂ ਮੰਦਰ 'ਤੇ ਹਮਲੇ ਦੀ ਸਾਜਿਸ ਨਾਕਾਮ ! 19 ਸਾਲਾ ਹਮਲਾਵਰ ਗ੍ਰਿਫ਼ਤਾਰ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israeli new aviation rules ban pakistani pilots and crew
      ਇਜ਼ਰਾਈਲ ਦਾ ਵੱਡਾ ਐਕਸ਼ਨ, ਪਾਕਿਸਤਾਨੀ ਪਾਇਲਟਾਂ ਅਤੇ ਚਾਲਕ ਦਲ 'ਤੇ ਲਗਾਈ ਪੂਰਨ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • shooting at an american school
      ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ ਅਧਿਆਪਕ ਸਣੇ 5 ਦੀ ਮੌਤ,...
    • canton fair 2026 begins in guangzhou
      ਕੈਂਟਨ ਫੇਅਰ-2026 ਦਾ ਗੁਆਂਗਜ਼ੂ ’ਚ ਆਗਾਜ਼, ਭਾਰਤ ਸਣੇ ਦੁਨੀਆ ਭਰ ਦੇ ਉਦਯੋਗਪਤੀ...
    • mehakpreet kaur excelled in the subject of medicine biotechnology
      ਮੈਡੀਸਿਨ ਬਾਇਓਟੈਕਨਾਲੌਜੀ ਵਿਸ਼ੇ 'ਚ ਪੰਜਾਬ ਦੀ ਧੀ ਮਹਿਕਪ੍ਰੀਤ ਕੌਰ ਨੇ ਮਾਰੀਆਂ...
    • houthi missile attack on presidential palace in aden
      ਅਦਨ 'ਚ ਰਾਸ਼ਟਰਪਤੀ ਭਵਨ 'ਤੇ ਹੂਤੀ ਮਿਜ਼ਾਈਲ ਹਮਲਾ, 4 ਮੌਤਾਂ; ਪ੍ਰਧਾਨ ਮੰਤਰੀ ਤੇ...
    • saudi arabia has executed 2 bangladeshi nationals
      ਸਾਊਦੀ ਅਰਬ ਨੇ 2 ਬੰਗਲਾਦੇਸ਼ੀ ਨਾਗਰਿਕਾਂ ਨੂੰ ਦਿੱਤੀ ਫਾਂਸੀ ਦੀ ਸਜ਼ਾ, ਮੱਕਾ ਦੀ...
    • yemen s houthi rebels
      ਯਮਨ ਦੇ ਹੂਤੀ ਬਾਗ਼ੀ ਚੀਨੀ ਪੁਰਜਿਆਂ ਦੀ ਵਰਤੋਂ ਕਰਕੇ ਬਣਾ ਰਿਹੈ ਬੈਲਿਸਟਿਕ...
    • us plane incident
      ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਸਾਰੇ ਸਵਾਰ ਲੋਕਾਂ ਦੀ ਗਈ ਜਾਨ
    • ship in black sea
      ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +