Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 17, 2026

    5:26:17 PM

  • indian in us

    ਅਮਰੀਕਾ 'ਚ ਭਾਰਤੀ ਟਰੱਕ ਡਰਾਈਵਰ ਦੀ ਦਿਲ ਦਾ ਦੌਰਾ...

  • trump praise modi

    ਕਵਾਡ ਦੇ ਮੰਚ 'ਤੇ ਟਰੰਪ ਨੇ PM ਮੋਦੀ  ਦੀ ਕੀਤੀ...

  • sukhbir badal cancels bus journey for the second time

    ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ...

  • man murders his friend following a minor dispute

    ਅੰਮ੍ਰਿਤਸਰ 'ਚ ਦੋਸਤੀ 'ਤੇ ਲੱਗਾ ਦਾਗ! ਮਾਮੂਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਇਮਰਾਨ ਦੀ ਪਾਰਟੀ ਨੇਤਾ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾ ਕੇ IED ਧਮਾਕਾ, 2 ਸੁਰੱਖਿਆ ਗਾਰਡ ਮਾਰੇ ਗਏ

INTERNATIONAL News Punjabi(ਵਿਦੇਸ਼)

ਇਮਰਾਨ ਦੀ ਪਾਰਟੀ ਨੇਤਾ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾ ਕੇ IED ਧਮਾਕਾ, 2 ਸੁਰੱਖਿਆ ਗਾਰਡ ਮਾਰੇ ਗਏ

  • Updated: 13 Mar, 2023 12:50 AM
Pakistan
two security guards killed in ied attack
  • Share
    • Facebook
    • Tumblr
    • Linkedin
    • Twitter
  • Comment

ਪੇਸ਼ਾਵਰ : ਪਾਕਿਸਤਾਨ ਦੇ ਬਲੋਚਿਸਤਾਨ 'ਚ ਸ਼ਨੀਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਇਕ ਨੇਤਾ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਉਣ ਵਾਲੇ ਈਆਈਡੀ ਧਮਾਕੇ ਵਿੱਚ 2 ਸੁਰੱਖਿਆ ਗਾਰਡਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਪਾਕਿ ਮੀਡੀਆ ਮੁਤਾਬਕ ਪੀਟੀਆਈ ਨੇਤਾ ਸਰਦਾਰ ਖਾਨ ਰਿੰਦ ਧਮਾਕੇ ਵਿੱਚ ਵਾਲ-ਵਾਲ ਬਚ ਗਏ।

ਇਹ ਵੀ ਪੜ੍ਹੋ : 'ਆਦਿਵਾਸੀਆਂ' ਨੂੰ 'ਵਣਵਾਸੀ' ਕਹਿਣਾ ਅਪਮਾਨਜਨਕ : ਸ਼ਰਦ ਪਵਾਰ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੋਲਾਨ ਜ਼ਿਲ੍ਹੇ ਦੇ ਸੰਨੀ ਸ਼ੋਰਾਨ ਇਲਾਕੇ 'ਚ ਸਰਦਾਰ ਖਾਨ ਰਿੰਦ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਆਈਈਡੀ ਧਮਾਕੇ ਵਿੱਚ 2 ਅੰਗ ਰੱਖਿਅਕ ਮਾਰੇ ਗਏ ਅਤੇ ਇਕ ਜ਼ਖ਼ਮੀ ਹੋ ਗਿਆ, ਜਦੋਂ ਕਿ ਸਰਦਾਰ ਖਾਨ ਰਿੰਦ ਧਮਾਕੇ 'ਚ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਧਾਦਰ ਲਿਜਾਇਆ ਗਿਆ।

ਇਹ ਵੀ ਪੜ੍ਹੋ : ਅਜਬ-ਗਜ਼ਬ : ਪਤੀ ਨੇ ਬਣਵਾਇਆ ਪਤਨੀ ਦਾ ਟੈਟੂ, ਆਪਣਾ ਹੀ ਚਿਹਰਾ ਵੇਖ ਭੜਕੀ ਔਰਤ

ਇਸ ਦੇ ਨਾਲ ਹੀ ਬਲੋਚਿਸਤਾਨ ਦੇ ਮੁੱਖ ਮੰਤਰੀ ਅਬਦੁਲ ਕੁਦੁਸ ਬਿਜ਼ੇਂਜੋ ਨੇ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਹਮਲੇ ਵਿੱਚ ਸੁਰੱਖਿਆ ਬਲ ਦੇ ਜਵਾਨਾਂ ਦੇ ਮਾਰੇ ਜਾਣ 'ਤੇ ਦੁੱਖ ਪ੍ਰਗਟਾਇਆ ਹੈ। ਪਾਕਿਸਤਾਨ ਮੀਡੀਆ ਮੁਤਾਬਕ ਅਬਦੁਲ ਕੁਦੁਸ ਬਿਜ਼ੇਂਜੋ ਨੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਨ ਪਰ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Pakistan
  • Balochistan
  • Imran Khan
  • Caravan
  • Explosion
  • ਪਾਕਿਸਤਾਨ
  • ਬਲੋਚਿਸਤਾਨ
  • ਇਮਰਾਨ ਖਾਨ
  • ਕਾਫ਼ਲਾ
  • ਧਮਾਕਾ

ਅਜਬ-ਗਜ਼ਬ : ਪਤੀ ਨੇ ਬਣਵਾਇਆ ਪਤਨੀ ਦਾ ਟੈਟੂ, ਆਪਣਾ ਹੀ ਚਿਹਰਾ ਵੇਖ ਭੜਕੀ ਔਰਤ

NEXT STORY

Stories You May Like

  • indian in us
    ਅਮਰੀਕਾ 'ਚ ਭਾਰਤੀ ਟਰੱਕ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • trump praise modi
    ਕਵਾਡ ਦੇ ਮੰਚ 'ਤੇ ਟਰੰਪ ਨੇ PM ਮੋਦੀ  ਦੀ ਕੀਤੀ ਤਾਰੀਫ਼, ਦੱਸਿਆ 'Tough guy'
  • state of emergency
    ਐਮਰਜੈਂਸੀ ਦੀ ਸਥਿਤੀ ਘੋਸ਼ਿਤ,  ਗੁਆਟੇਮਾਲਾ 'ਚ ਸੁਰੱਖਿਆ ਕਾਰਵਾਈਆਂ ਤੇਜ਼
  • modi received biography
    PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਮੇਅਰ ਦੀ ਜੀਵਨੀ
  • modi proposed free e visas for asean
    PM ਮੋਦੀ ਨੇ ਆਸੀਆਨ ਦੇਸ਼ਾਂ ਦੇ ਸੈਲਾਨੀਆਂ ਲਈ ਮੁਫ਼ਤ ਈ-ਵੀਜ਼ਾ ਸਮੇਤ ਰੱਖੇ ਕਈ ਅਹਿਮ ਪ੍ਰਸਤਾਵ
  • australia tourist visa
    ਆਸਟ੍ਰੇਲੀਆ ਦੇ ਸੈਲਾਨੀ ਵੀਜ਼ਾ ਨਿਯਮਾਂ 'ਚ ਵੱਡੀ ਤਬਦੀਲੀ,  28 ਨਵੰਬਰ ਤੋਂ ਲੱਗੇਗੀ ਨਵੀਂ ਪਾਬੰਦੀ
  • indians  turned towards europe and dubai
    ਅਮਰੀਕਾ ਵਸਣ ਦੇ ਚਾਹਵਾਨ ਭਾਰਤੀਆਂ ਨੇ ਯੂਰਪ-ਦੁਬਈ ਵੱਲ ਕੀਤਾ ਰੁਖ਼
  • indians on ship
    ਵੱਡੀ ਖ਼ਬਰ ; ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਮਿਜ਼ਾਈਲ ਹਮਲਾ ! ਕੇਂਦਰੀ ਮੰਤਰੀ ਨੇ ਖ਼ੁਦ ਦਿੱਤੀ ਜਾਣਕਾਰੀ
  • nri groom backs out of wedding after pre wedding shoot
    ਜਲੰਧਰ: ਪ੍ਰੀ-ਵੈਡਿੰਗ ਸ਼ੂਟ ਤੋਂ ਬਾਅਦ ਵਿਆਹ ਤੋਂ ਮੁਕਰਿਆ NRI ਲਾੜਾ, ਲੜਕੀ ਦੇ...
  • fire breaks out in a pile of old tires at the roadways depot in jalandhar
    ਜਲੰਧਰ 'ਚ ਰੋਡਵੇਜ਼ ਡਿਪੂ 'ਚ ਪੁਰਾਣੇ ਟਾਇਰਾਂ ਦੇ ਢੇਰ ਨੂੰ ਲੱਗੀ ਅੱਗ, ਫਾਇਰ...
  • punjab diwali bumper results declared
    ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...
  • the meteorological department has made a major forecast
    ਪੰਜਾਬੀਓ ਕੱਢ ਲਓ ਰਜਾਈਆਂ ਤੇ ਕੰਬਲ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • major accident in jalandhar fire breaks due to firecrackers during chhath puja
    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ,...
  • massive fire breaks out near batra cold store jalandhar
    ਜਲੰਧਰ ਵਿਖੇ ਬੱਤਰਾ ਕੋਲਡ ਸਟੋਰ ਨੇੜੇ ਪਰਾਲੀ ਦੀਆਂ ਗੱਠਾਂ 'ਚ ਭਿਆਨਕ ਅੱਗ, ਕਰੀਬ...
  • punjab police on alert ahead of elections strict orders issued to officials
    ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਅਲਰਟ! ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
  • phillaur police arrest 4 suspects  seize illicit liquor and 2 cars
    ਫਿਲੌਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਤੇ 2 ਕਾਰਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
Trending
Ek Nazar
modi received biography

PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ...

indians  turned towards europe and dubai

ਅਮਰੀਕਾ ਵਸਣ ਦੇ ਚਾਹਵਾਨ ਭਾਰਤੀਆਂ ਨੇ ਯੂਰਪ-ਦੁਬਈ ਵੱਲ ਕੀਤਾ ਰੁਖ਼

schools in italy

ਇਟਲੀ ਦੇ ਸਕੂਲਾਂ ਨੂੰ ਬੰਬ ਅਤੇ ਜ਼ਹਿਰ ਦੀਆਂ ਧਮਕੀਆਂ, ਨਵੇਂ ਸੁਰੱਖਿਆ...

grand theft auto 6

ਲਾਂਚ ਤੋਂ ਪਹਿਲਾਂ 11,000 ਕਰੋੜ ਦੀ ਕਮਾਈ! ਇਸ GAME ਨੇ ਤੋੜੇ ਸਾਰੇ ਰਿਕਾਰਡ,...

school timings change

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ...

killer kite string claims another life

ਖੂਨੀ ਡੋਰ ਨੇ ਲਈ ਇਕ ਹੋਰ ਜਾਨ, ਵਧਾਈ ਮੰਗ ਕੇ ਘਰ ਪਰਤ ਰਹੇ ਭੰਡ ਦੀ ਗਲਾ ਕੱਟਣ...

electricity department  recruitment  women  poles  physical test

ਹੈਂ..! ਬਿਜਲੀ ਵਿਭਾਗ 'ਚ ਭਰਤੀ ; ਔਰਤਾਂ ਨੂੰ ਖੰਭਿਆਂ 'ਤੇ ਚੜ੍ਹਾ ਕੇ ਲਿਆ ਗਿਆ...

baba vanga zodiac predictions rich people money

2027 'ਚ ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਨੋਟਾਂ ਦੇ ਲੱਗਣਗੇ ਢੇਰ,...

punjab diwali bumper results declared

ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...

people flocked to buy this family car

ਇਸ ਫੈਮਲੀ ਕਾਰ ਨੂੰ ਟੁੱਟ ਕੇ ਪੈ ਗਏ ਲੋਕ ! ਕੀਮਤ ਸਿਰਫ਼ 4.77 ਲੱਖ, ਵਿਕ ਗਈਆਂ 70...

sri lanka  court namal rajapaksa

ਸ਼੍ਰੀਲੰਕਾ: ਅਦਾਲਤ ਨੇ ਨਮਲ ਰਾਜਪਕਸ਼ੇ ਵਿਰੁੱਧ ਭਾਰਤੀ ਗਵਾਹਾਂ ਨੂੰ ਜਾਰੀ ਕੀਤੇ ਗਏ...

varun dhawan meets with accident while having fun

ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ

incident in south africa

ਦੱਖਣੀ ਅਫਰੀਕਾ 'ਚ ਵੱਖ-ਵੱਖ ਗੋਲੀਬਾਰੀ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ

wife divorces cabinet minister

ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ ! 14 ਸਾਲਾ ਮਗਰੋ ਆਧਵ ਅਰਜੁਨ ਤੋਂ ਹੋਈ...

temporary residents in canada

ਕੈਨੇਡਾ 'ਚ ਰਹਿ ਰਹੇ ਅਸਥਾਈ ਨਿਵਾਸੀਆਂ ਨੂੰ ਵੱਡੀ ਰਾਹਤ, ਜਾਰੀ ਰਹਿਣਗੀਆਂ ਇਹ...

female youtuber  youth shameful viral video

ਮਹਿਲਾ ਯੂਟਿਊਬਰ ਨਾਲ ਨੌਜਵਾਨ ਦੀ ਸ਼ਰਮਨਾਕ ਜ਼ਿੱਦ, 50 ਲੱਖ ਵਾਰ ਦੇਖੀ ਗਈ ਵਾਇਰਲ...

cricketer rinku singh narendra modi wedding invitation

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਕ੍ਰਿਕਟਰ ਰਿੰਕੂ ਸਿੰਘ ! PM ਮੋਦੀ ਨੂੰ ਦਿੱਤਾ...

wife  teacher  husband  ai  divorce

ਪਤਨੀ ਨਾਲ ਝਗੜਾ ਖ਼ਤਮ ਕਰਨ ਲਈ ਬੰਦੇ ਨੇ AI ਤੋਂ ਮੰਗੀ 'ਸਲਾਹ' ! ਜਵਾਬ ਜਾਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • domestic workers
      ਪਾਕਿਸਤਾਨ 'ਚ ਘਰੇਲੂ ਕਾਮਿਆਂ ਦੇ ਮਾੜੇ ਹਾਲ, ਪੁਲਸ ਪ੍ਰਸ਼ਾਸਨ 'ਤੇ ਉੱਠੇ ਸਵਾਲ
    • pakistan s education crisis
      ਪਾਕਿਸਤਾਨ 'ਚ ਗੰਭੀਰ ਸਿੱਖਿਆ ਸੰਕਟ ! ਰਿਪੋਰਟ 'ਚ ਵੱਡਾ ਖੁਲਾਸਾ
    • schools in italy
      ਇਟਲੀ ਦੇ ਸਕੂਲਾਂ ਨੂੰ ਬੰਬ ਅਤੇ ਜ਼ਹਿਰ ਦੀਆਂ ਧਮਕੀਆਂ, ਨਵੇਂ ਸੁਰੱਖਿਆ...
    • property recession hits china
      ਚੀਨ 'ਚ ਪ੍ਰਾਪਰਟੀ ਮੰਦੀ ਦੀ ਮਾਰ : ਇਕ ਸਖਸ਼ ਦੇ ਵਿਰੋਧ ਨੇ ਖੋਲ੍ਹੀ ਪੋਲ
    • grand theft auto 6
      ਲਾਂਚ ਤੋਂ ਪਹਿਲਾਂ 11,000 ਕਰੋੜ ਦੀ ਕਮਾਈ! ਇਸ GAME ਨੇ ਤੋੜੇ ਸਾਰੇ ਰਿਕਾਰਡ,...
    • prime minister modi address in  asean
      ਸਾਡਾ ਭਵਿੱਖ 'ਮੁਕਾਬਲੇ' ਨਾਲ ਨਹੀਂ ਸਗੋਂ 'ਸਹਿਯੋਗ' ਨਾਲ ਤੈਅ ਹੋਣਾ ਚਾਹੀਦੈ :...
    • modi s flight to philippines
      ਫਿਲੀਪੀਨਜ਼ ਪਰੁੰਚੀ PM ਮੋਦੀ ਦੀ ਫਲਾਈਟ ਨੇ ਰਚਿਆ ਇਤਿਹਾਸ, ਮਹਿਲਾ ਪਾਇਲਟ ਨੇ ਉਡਾਇਆ
    • canada big incident
      ਕੈਨੇਡਾ 'ਚ ਪੰਜਾਬੀ ਕੁੜੀ-ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ ! ਪਾਰਕਿੰਗ 'ਚ...
    • us intelligence report
      ਅਮਰੀਕਾ 'ਤੇ Dirty Bomb ਸੁੱਟਣ ਦੀ ਤਿਆਰੀ ! ਖੁਫੀਆ ਰਿਪੋਰਟਾਂ 'ਚ ਵੱਡਾ ਦਾਅਵਾ
    • us court decision
      ਅਮਰੀਕਾ 'ਚ ਵਿਦੇਸ਼ੀ ਵਿਦਿਆਰਥੀਆਂ ਅਤੇ ਪੱਤਰਕਾਰਾਂ ਨੂੰ ਵੱਡੀ ਰਾਹਤ, ਵੀਜ਼ਾ ਸਬੰਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +