Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    7:10:15 PM

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • 2 isi modules exposed 9 terrorists arrested

    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਿਗਿਆਨੀਆਂ ਨੇ ਰਚਿਆ ਇਤਿਹਾਸ, ਸਟੈਮ ਸੈੱਲਾਂ ਤੋਂ ਲੱਭਿਆ 'ਟਾਈਪ 1' ਸ਼ੂਗਰ ਦਾ ਸਫਲ ਇਲਾਜ

INTERNATIONAL News Punjabi(ਵਿਦੇਸ਼)

ਵਿਗਿਆਨੀਆਂ ਨੇ ਰਚਿਆ ਇਤਿਹਾਸ, ਸਟੈਮ ਸੈੱਲਾਂ ਤੋਂ ਲੱਭਿਆ 'ਟਾਈਪ 1' ਸ਼ੂਗਰ ਦਾ ਸਫਲ ਇਲਾਜ

  • Edited By Baljit Singh,
  • Updated: 30 Sep, 2024 05:57 PM
International
type 1 diabetes cured in china using stem cell transplant report
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ : ਚੀਨੀ ਵਿਗਿਆਨੀਆਂ ਨੇ ਸਟੈਮ ਸੈੱਲ ਟਰਾਂਸਪਲਾਂਟੇਸ਼ਨ ਰਾਹੀਂ ਟਾਈਪ 1 ਸ਼ੂਗਰ ਦੇ ਪੁਰਾਣੇ ਮਰੀਜ਼ ਨੂੰ ਠੀਕ ਕਰਨ ਦਾ ਦਾਅਵਾ ਕੀਤਾ ਹੈ, ਜਿਸ ਨੂੰ ਦੁਨੀਆ ਭਰ 'ਚ ਆਪਣੀ ਕਿਸਮ ਦਾ ਪਹਿਲਾ ਕੇਸ ਕਿਹਾ ਜਾ ਰਿਹਾ ਹੈ। ਚੀਨੀ ਅਖਬਾਰ 'ਦਿ ਪੇਪਰ' ਦੀ ਰਿਪੋਰਟ ਮੁਤਾਬਕ 25 ਸਾਲਾ ਔਰਤ ਪਿਛਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਇਸ ਬੀਮਾਰੀ ਤੋਂ ਪੀੜਤ ਸੀ ਪਰ ਇਕ ਮਾਮੂਲੀ ਆਪਰੇਸ਼ਨ ਰਾਹੀਂ ਸੈੱਲ ਟਰਾਂਸਪਲਾਂਟੇਸ਼ਨ ਤੋਂ ਕਰੀਬ ਢਾਈ ਮਹੀਨਿਆਂ ਦੇ ਬਾਅਦ ਉਹ ਆਪਣੇ ਬਲੱਡ ਸ਼ੂਗਰ ਲੈਵਲ ਕੁਦਰਤੀ ਤੌਰ 'ਤੇ ਕਾਬੂ ਕਰਨ ਦੇ ਸਮਰੱਥ ਹੈ। ਨਿਊਜ਼ ਆਰਗੇਨਾਈਜ਼ੇਸ਼ਨ 'ਸਾਊਥ ਚਾਈਨਾ ਮਾਰਨਿੰਗ ਪੋਸਟ' ਦੀ ਰਿਪੋਰਟ ਮੁਤਾਬਕ ਇਸ ਆਪਰੇਸ਼ਨ ਨੂੰ ਸਿਰਫ਼ ਅੱਧਾ ਘੰਟਾ ਲੱਗਿਆ।

ਇਸ ਆਪਰੇਸ਼ਨ ਨੂੰ ਅੰਜਾਮ ਦੇਣ ਵਾਲੀ ਟੀਮ ਨੇ ਪਿਛਲੇ ਹਫਤੇ 'ਸੈੱਲ' ਜਰਨਲ 'ਚ ਇਸ ਦੇ ਨਤੀਜੇ ਪ੍ਰਕਾਸ਼ਿਤ ਕੀਤੇ। ਰਿਪੋਰਟ ਵਿਚ ਕਿਹਾ ਗਿਆ ਹੈ ਕਿ 'ਤਿਆਨਜਿਨ ਫਸਟ ਸੈਂਟਰਲ ਹਸਪਤਾਲ ਅਤੇ ਪੇਕਿੰਗ ਯੂਨੀਵਰਸਿਟੀ' ਦੇ ਖੋਜਕਰਤਾ ਵੀ ਅਧਿਐਨ 'ਚ ਹਿੱਸਾ ਲੈਣ ਵਾਲਿਆਂ ਵਿਚ ਸ਼ਾਮਲ ਸਨ। ਹੁਣ ਤੱਕ, ਆਈਲੇਟ ਸੈੱਲਾਂ ਨੂੰ ਇੱਕ ਮ੍ਰਿਤਕ ਦਾਨੀ ਦੇ ਪੈਨਕ੍ਰੀਅਸ ਤੋਂ ਕੱਢਿਆ ਗਿਆ ਹੈ ਅਤੇ ਟਾਈਪ 1 ਡਾਇਬਟੀਜ਼ ਤੋਂ ਪੀੜਤ ਵਿਅਕਤੀ ਦੇ ਜਿਗਰ 'ਚ ਟ੍ਰਾਂਸਪਲਾਂਟ ਕੀਤਾ ਗਿਆ ਹੈ ਤੇ ਇਸ ਪ੍ਰਕਿਰਿਆ ਨੂੰ ਇੱਕ ਪ੍ਰਭਾਵਸ਼ਾਲੀ 'ਕਲੀਨਿਕਲ' ਇਲਾਜ ਮੰਨਿਆ ਜਾਂਦਾ ਹੈ, ਪਰ ਦਾਨੀਆਂ ਦੀ ਕਮੀ ਕਾਰਨ ਇਸ 'ਚ ਰੁਕਾਵਟ ਪੈਦਾ ਹੋ ਰਹੀ ਹੈ। 

ਪੈਨਕ੍ਰੀਅਸ ਵਿਚ 'ਆਈਲੇਟ' ਸੈੱਲ 'ਇਨਸੁਲਿਨ' ਅਤੇ 'ਗਲੂਕਾਗਨ' ਵਰਗੇ ਹਾਰਮੋਨ ਪੈਦਾ ਕਰਦੇ ਹਨ, ਜੋ ਫਿਰ ਖੂਨ ਦੇ ਪ੍ਰਵਾਹ ਵਿਚ ਦਾਖਲ ਹੁੰਦੇ ਹਨ ਅਤੇ 'ਗਲੂਕੋਜ਼' ਦੇ ਪੱਧਰਾਂ ਨੂੰ ਨਿਯਮਤ ਕਰਨ ਵਿਚ ਮਦਦ ਕਰਦੇ ਹਨ। ਰਿਪੋਰਟ 'ਚ ਕਿਹਾ ਗਿਆ ਹੈ ਕਿ ਹੁਣ ਸਟੈਮ ਸੈੱਲ ਇਲਾਜ ਵਿਧੀ ਨੇ ਸ਼ੂਗਰ ਦੇ ਇਲਾਜ ਲਈ ਨਵੀਆਂ ਸੰਭਾਵਨਾਵਾਂ ਖੋਲ੍ਹ ਦਿੱਤੀਆਂ ਹਨ।

  • Type 1 diabetes
  • successful treatment
  • Chinese scientists
  • stem cells
  • ਟਾਈਪ 1 ਸ਼ੂਗਰ
  • ਸਫਲ ਇਲਾਜ
  • ਚੀਨੀ ਵਿਗਿਆਨੀ
  • ਸਟੈਮ ਸੈੱਲ

ਸੱਜੇ ਪੱਖੀ 'ਫ੍ਰੀਡਮ ਪਾਰਟੀ' ਨੇ ਆਸਟਰੀਆ 'ਚ ਜਿੱਤੀਆਂ ਚੋਣਾਂ

NEXT STORY

Stories You May Like

  • spacex creates history
    SpaceX ਨੇ ਰਚਿਆ ਇਤਿਹਾਸ: ਸਟਾਰਸ਼ਿਪ ਦੀ ਪ੍ਰੀਖਣ ਉਡਾਣ ਰਹੀ ਸਫਲ, ਪੁਲਾੜ 'ਚ ਛੱਡੇ 20 ਸਟਾਰਲਿੰਕ ਉਪਗ੍ਰਹਿ
  • bhawanigarh professor creates history
    ਭਵਾਨੀਗੜ੍ਹ ਦੇ ਪ੍ਰੋਫੈਸਰ ਨੇ ਰਚਿਆ ਇਤਿਹਾਸ, ਤਿਆਰ ਕੀਤਾ 17 ਫੁੱਟ ਲੰਮਾ ਦੁਨੀਆ ਦਾ ਸਭ ਤੋਂ ਵੱਡਾ ਪੰਜਾਬੀ ਪਰਾਂਦਾ
  • ishan kishan created history
    ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ ਕਾਰਨਾਮਾ
  • abhishek sharma created history
    ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, T20I 'ਚ ਅਜਿਹਾ ਕਮਾਲ ਕਰਨ ਵਾਲੇ ਬਣੇ ਪਹਿਲੇ ਭਾਰਤੀ ਓਪਨਰ
  • indian railways creates history
    ਭਾਰਤੀ ਰੇਲਵੇ ਨੇ ਰਚਿਆ ਇਤਿਹਾਸ, ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਸੂਰਤ ਤੋਂ ਅਹਿਮਦਾਬਾਦ ਪਹੁੰਚਿਆ 'ਧੜਕਦਾ ਦਿਲ'
  • inspired by mary kom  pakistan  s fatima makes history
    ਮੈਰੀਕਾਮ ਤੋਂ ਪ੍ਰੇਰਿਤ ਹੋ ਕੇ, ਪਾਕਿਸਤਾਨ ਦੀ ਫਾਤਿਮਾ ਨੇ ਰਚਿਆ ਇਤਿਹਾਸ
  • tatkal ticket rules will change from august 1  new
    1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ, ਜਾਣੋ ਨਵੀਂ ਪ੍ਰਣਾਲੀ ਬਾਰੇ
  • crossed the mark of 3 million views on   insta video
    PM ਮੋਦੀ ਨੇ ਰਚਿਆ ਇਤਿਹਾਸ ! ਇੰਸਟਾ ਵੀਡੀਓ 'ਤੇ 3 ਮਿਲੀਅਨ ਵਿਊਜ਼ ਦਾ ਅੰਕੜਾ ਕੀਤਾ ਪਾਰ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
Trending
Ek Nazar
famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi student in canada
      ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...
    • big step by india  s safran and drdo
      ਭਾਰਤ ਦੀ SAFRAN ਤੇ DRDO ਦਾ ਵੱਡਾ ਕਦਮ : ਭਾਰਤ ਦੇ ਲੜਾਕੂ ਜਹਾਜ਼ ਇੰਜਣ ਸੌਦੇ ਦਾ...
    • pok polls
      PoK 'ਚ ਚੋਣਾਂ ਦੌਰਾਨ ਭਾਰੀ ਹੰਗਾਮਾ ; ਪ੍ਰਦਰਸ਼ਨਕਾਰੀਆਂ ਨੇ ਰੋਕੀਆਂ ਸੜਕਾਂ, ਕਈ...
    • imran khan
      ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ
    • qantas preparing to send 1000 corporate jobs to india
      Qantas ਵੱਲੋਂ 1,000 ਕਾਰਪੋਰੇਟ ਨੌਕਰੀਆਂ ਭਾਰਤ ਭੇਜਣ ਦੀ ਤਿਆਰੀ ! AI ਰਾਹੀਂ...
    • sikh activist  concern
      ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ
    • venezuela quake death toll
      ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ 6,100 ਤੋਂ ਪਾਰ, ਅਮਰੀਕਾ ਨੇ ਮੁੜ...
    • sikh activist  s life in danger
      ਸਿੱਖ ਕਾਰਕੁੰਨ ਦੀ ਜਾਨ ਨੂੰ ਖ਼ਤਰਾ! UN ਮਾਹਿਰਾਂ ਨੇ ਕੈਨੇਡਾ ਸਰਕਾਰ ਨੂੰ ਦਿੱਤੀ...
    • air india  plane  turbulence  passenger  injured
      ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
    • man sentenced
      ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +