Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:57:42 PM

  • eb 2 visa closed

    ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ...

  • nanded sahib  sukhbir singh badal  akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed cp satinder singh in action mode issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਪੁਲਸ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਿਆ, ਵੀਡੀਓ ਹੋਈ ਜਾਰੀ, ਮਿੰਨਤਾਂ ਕਰਦਾ ਰਿਹਾ ਪੀੜਤ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਪੁਲਸ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਿਆ, ਵੀਡੀਓ ਹੋਈ ਜਾਰੀ, ਮਿੰਨਤਾਂ ਕਰਦਾ ਰਿਹਾ ਪੀੜਤ

  • Edited By Cherry,
  • Updated: 28 Jan, 2023 05:05 PM
United States of America
tyre nichols brutal beating by police shown on video
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਇਸ ਮਹੀਨੇ ਦੇ ਸ਼ੁਰੂ ਵਿਚ ਮੈਮਫ਼ਿਸ ਵਿਚ ਟਾਇਰ ਨਿਕੋਲਸ ਨੂੰ ਕੁੱਟਣ ਦੀ ਅਮਰੀਕੀ ਪੁਲਸ ਦੀਆਂ ਸ਼ੁੱਕਰਵਾਰ ਨੂੰ ਭਿਆਨਕ ਵੀਡੀਓਜ਼ ਫੁਟੇਜ ਜਾਰੀ ਹੋਣ ਤੋਂ ਬਾਅਦ ਅਮਰੀਕਾ ਦੇ ਸ਼ਹਿਰਾਂ ਵਿਚ ਵਿਰੋਧ ਪ੍ਰਦਰਸ਼ਨ ਭੜਕ ਸਕਦੇ ਹਨ। ਪੁਲਸ ਵੱਲੋਂ ਕੀਤੀ ਗਈ ਇਸ ਕੁੱਟਮਾਰ ਵਿਚ ਨਿਕੋਲਸ ਦੀ ਮੌਤ ਹੋ ਗਈ ਸੀ। ਵੀਡੀਓਜ਼ 7 ਜਨਵਰੀ ਦੀਆਂ ਹਨ। ਦਿ ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਮੈਮਫ਼ਿਸ ਸ਼ਹਿਰ ਨੇ ਸ਼ੁੱਕਰਵਾਰ ਨੂੰ ਚਾਰ ਵੀਡੀਓ ਜਾਰੀ ਕੀਤੀਆਂ, ਜਿਸ ਵਿਚ ਪੁਲਸ ਅਫ਼ਸਰਾਂ ਨੂੰ 29 ਸਾਲਾ ਗੈਰ ਗੋਰੇ ਵਿਅਕਤੀ ਨਿਕੋਲਸ ਨੂੰ ਲੱਤਾਂ ਮਾਰਦੇ ਅਤੇ ਕੁੱਟਦੇ ਹੋਏ ਦਿਖਾਇਆ ਗਿਆ ਅਤੇ ਉਹ ਛੱਡ ਦੇਣ ਦੀਆਂ ਮਿੰਨਤਾਂ ਕਰ ਰਿਹਾ ਹੈ। ਉਥੇ ਹੀ ਟਾਇਰ ਨਿਕੋਲਸ ਦੀ ਮੌਤ ਦੇ ਮਾਮਲੇ ਵਿਚ 5 ਅਫਸਰਾਂ 'ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਘਟਨਾ ਦੇ ਸਮੇਂ ਉਹ ਘਰ ਜਾ ਰਿਹਾ ਸੀ ਪਰ ਪੁਲਸ ਨੇ ਕਥਿਤ ਤੌਰ 'ਤੇ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਨੂੰ ਲੈ ਕੇ ਉਸ ਨੂੰ ਫੜਿਆ ਸੀ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਪੁਲਸ ਦੀ ਕੁੱਟਮਾਰ ਤੋਂ ਬਚਣ ਲਈ ਟਾਇਰ ਨਿਕੋਲਸ ਭੱਜਣ ਦੀ ਕੋਸ਼ਿਸ਼ ਵੀ ਕਰਦਾ ਹੈ। ਪੁਲਸ ਨੇ ਪਹਿਲਾਂ ਤਾਂ ਉਸਨੂੰ ਭੱਜਣ ਦਿੱਤਾ ਪਰ ਫਿਰ ਉਸਨੂੰ ਫੜ ਲਿਆ। ਵੀਡੀਓ 'ਚ ਉਸ ਨੂੰ ਕਈ ਵਾਰ ਮਾਂ-ਮਾਂ ਚੀਕਦੇ ਹੋਏ ਵੀ ਸੁਣਿਆ ਜਾ ਸਕਦਾ ਹੈ। ਉਹ ਪੁਲਸ ਦੇ ਸਾਹਮਣੇ ਬੇਨਤੀ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ - ਮੈਂ ਬਸ ਘਰ ਜਾਣਾ ਚਾਹੁੰਦਾ ਹਾਂ। ਹਾਲਾਂਕਿ ਪੁਲਸ 'ਤੇ ਉਸ ਦੀਆਂ ਬੇਨਤੀਆਂ ਦਾ ਕੋਈ ਅਸਰ ਨਹੀਂ ਹੋਇਆ। ਉਹ ਉਸਨੂੰ ਕੁੱਟਦੇ ਰਹੇ। ਅਫਸਰਾਂ ਨੇ ਉਸ ਨੂੰ ਡੰਡੇ ਅਤੇ ਘਸੁੰਨ-ਮੁੱਕੇ ਮਾਰੇ।

ਇਹ ਵੀ ਪੜ੍ਹੋ: ਜੇਕਰ ਮੈਂ ਰਾਸ਼ਟਰਪਤੀ ਹੁੰਦਾ ਤਾਂ 24 ਘੰਟਿਆਂ 'ਚ ਖ਼ਤਮ ਕਰ ਦਿੰਦਾ ਰੂਸ-ਯੂਕ੍ਰੇਨ ਯੁੱਧ: ਡੋਨਾਲਡ ਟਰੰਪ

 

When you see black American police officers, with body cams, doing this to another black American, you get an idea about what US military have done in #Iraq, #Afghanistan and other countries around the world.#TyreNichols #TyreNicholsVideo #MemphisPolice pic.twitter.com/OVjE1V1Eb4

— أحمد حسيني (@A_Hossainy) January 28, 2023

ਇਕ ਵੀਡੀਓ ਵਿਚ ਅਫਸਰ ਨਿਕੋਲਸ ਦੀ ਕਾਰ ਨੂੰ ਰੋਕਣ ਤੋਂ ਬਾਅਦ ਉਸਨੂੰ ਚੀਕਦੇ ਹੋਏ ਜ਼ਮੀਨ 'ਤੇ ਲੇਟਣ ਲਈ ਕਹਿੰਦੇ ਹਨ। ਇਸ ਦੌਰਾਨ ਨਿਕੋਲਸ ਕਹਿੰਦਾ ਹੈ ਕਿ ਉਸ ਨੇ ਕੁਝ ਨਹੀਂ ਕੀਤਾ ਹੈ। ਉਦੋਂ ਦੂਜਾ ਪੁਲਸ ਮੁਲਾਜ਼ਮ ਉਸ ਨੂੰ ਗਾਲ੍ਹਾਂ ਕੱਢਦੇ ਹੋਏ ਚੁੱਪਚਾਪ ਆਪਣੀ ਪਿੱਠ ਪਿੱਛੇ ਹੱਥ ਰੱਖਣ ਲਈ ਕਹਿੰਦਾ ਹੈ। ਇਸ ਦੇ ਜਵਾਬ 'ਚ ਨਿਕੋਲਸ ਉਨ੍ਹਾਂ ਨੂੰ ਕਹਿੰਦਾ ਹੈ ਕਿ ਤੁਸੀਂ ਜ਼ਿਆਦਾ ਰੀਐਕਟ ਕਰ ਰਹੇ ਹੋ, ਮੈਂ ਤਾਂ ਘਰ ਜਾਣ ਦੀ ਕੋਸ਼ਿਸ਼ ਕਰ ਰਿਹਾ ਹਾਂ। ਉਦੋਂ ਉਸ ਨੂੰ ਟੇਜ਼ਰ ਬੰਦੂਕ ਨਾਲ ਸ਼ੋਕ ਦਿੱਤਾ ਜਾਂਦਾ ਹੈ। ਦੂਜੀ ਵੀਡੀਓ ਵਿਚ ਦੋ ਅਫਸਰ ਨਿਕੋਲਸ ਨੂੰ ਜ਼ਮੀਨ 'ਤੇ ਫੜ ਕੇ ਰੱਖਦੇ ਹਨ, ਜਦੋਂ ਕਿ ਬਾਕੀ 3 ਪੁਲਸ ਵਾਲੇ ਉਸ ਨੂੰ ਇੱਕ-ਇੱਕ ਕਰਕੇ ਲੱਤਾਂ ਅਤੇ ਮੁੱਕਿਆਂ ਨਾਲ ਕੁੱਟਦੇ ਨਜ਼ਰ ਆਏ। ਤੀਜੀ ਅਤੇ ਚੌਥੀ ਵੀਡੀਓ ਵਿਚ ਪੁਲਸ ਮੁਲਾਜ਼ਮ ਨਿਕੋਲਸ ਨੂੰ ਡੰਡਿਆਂ ਨਾਲ ਕੁੱਟਦੇ ਹਨ। ਉਹ ਮਾਂ-ਮਾਂ ਚੀਕ ਰਿਹਾ ਹੈ ਅਤੇ ਉਸ ਨੂੰ ਜਾਣ ਦੇਣ ਦੀ ਮਿੰਨਤ ਕਰ ਰਿਹਾ ਹੈ। ਜਦਕਿ ਅਫਸਰ ਉਸ 'ਤੇ ਪੇਪਰ ਸਪਰੇਅ ਦਾ ਛਿੜਕਾਅ ਕਰਦੇ ਰਹੇ। ਰੋਜ਼ਾਨਾ ਦੀ ਰਿਪੋਰਟ ਮੁਤਾਬਕ ਉਸ ਨੂੰ ਕਰੀਬ ਤਿੰਨ ਮਿੰਟ ਤੱਕ ਕੁੱਟਿਆ ਗਿਆ, ਜਿਸ ਦੌਰਾਨ ਉਸ ਨੇ ਵਾਪਸ ਪਲਟਵਾਰ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। 4 ਸਾਲ ਦੇ ਬੱਚੇ ਦੇ ਪਿਤਾ ਦੀ 3 ਦਿਨ ਬਾਅਦ ਯਾਨੀ 10 ਜਨਵਰੀ ਨੂੰ ਹਸਪਤਾਲ ਵਿੱਚ ਮੌਤ ਹੋ ਗਈ। ਉਹ 'FedEx' ਯੂਨਿਟ ਵਿੱਚ ਕੰਮ ਕਰਦਾ ਸੀ।

ਇਹ ਵੀ ਪੜ੍ਹੋ: ਬ੍ਰਿਟੇਨ 'ਚ ਅਦਾਕਾਰਾ ਪਰਿਣੀਤੀ ਚੋਪੜਾ, ਗੋਲਕੀਪਰ ਅਦਿਤੀ ਚੌਹਾਨ ਅਤੇ 'ਆਪ' ਦੇ ਰਾਘਵ ਚੱਢਾ ਨੂੰ ਮਿਲਿਆ ਐਵਾਰਡ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 

  • Tyre Nichols
  • brutal beating
  • police
  • video
  • ਅਮਰੀਕਾ
  • ਪੁਲਸ
  • ਟਾਇਰ ਨਿਕੋਲਸ
  • ਕੁੱਟਮਾਰ
  • ਵੀਡੀਓ

ਭਾਰਤ ਦੀ ਪਰਿਵਰਤਨਕਾਰੀ ਯਾਤਰਾ 'ਚ ਅਹਿਮ ਸਹਿਯੋਗੀ ਰਿਹਾ ਹੈ ਅਮਰੀਕਾ : ਰਾਜਦੂਤ ਸੰਧੂ

NEXT STORY

Stories You May Like

  • beaten case
    ਮਾਂ-ਪੁੱਤ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • sister  s lover beaten to death in bijnor
    ਬਿਜਨੌਰ ’ਚ ਭੈਣ ਦੇ ਪ੍ਰੇਮੀ ਦਾ ਕੁੱਟ-ਕੁੱਟ ਕੇ ਕਤਲ, ਲਾਸ਼ ਕਾਰ ’ਚ ਲਿਜਾ ਕੇ ਸੁੰਨਸਾਨ ਇਲਾਕੇ ’ਚ ਸੁੱਟੀ
  • shocking incident in ludhiana
    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ ਨੇ ਖੰਭੇ ਨਾਲ ਬੰਨ੍ਹ ਕੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
  • drug addict boy arrested
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • cjp protest  injured  police officer victims families
    CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • heroin  youth  amritsar  police  arrested
    ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ
  • nanded sahib  sukhbir singh badal  akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • delaware also declared about  august 15th
      ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...
    • do hiemon in japan
      ਜਾਪਾਨ ਨੇ ਤਿਆਰ ਕੀਤੀਆਂ ਬੰਦੇ 'ਠੰਡੇ' ਕਰਨ ਵਾਲੀਆਂ ਫਰਿੱਜਾਂ ! ਭੱਖ਼ਦੀ ਗਰਮੀ ਤੋਂ...
    • police officer punches woman
      ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ
    • apache incident
      ਕ੍ਰੈਸ਼ ਹੋ ਕੇ ਖੇਤਾਂ 'ਚ ਜਾ ਡਿੱਗਾ ਹੈਲੀਕਾਪਟਰ ! ਡਿੱਗਦੇ ਹੀ ਲੱਗ ਗਈ ਅੱਗ, ਨਹੀਂ...
    • solar eclipse in europe
      27 ਸਾਲਾਂ ਬਾਅਦ ਯੂਰਪ 'ਚ ਪੂਰਨ ਸੂਰਜ ਗ੍ਰਹਿਣ, ਦਿਨ ਵੇਲੇ ਛਾ ਗਿਆ ਹਨੇਰਾ...
    • miracle in earthquake
      ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ ਨਿੱਕੀ ਜਿਹੀ 'ਜਾਨ' ਨੂੰ...
    • indian origin teenager charged in us
      ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ 'ਤੇ ਮਾਂ ਅਤੇ ਛੋਟੇ ਭਰਾ ਦੇ ਕਤਲ...
    • chinese ev sector boost
      ਪੈਟਰੋਲ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਚੀਨ ਕਮਾਉਣ ਲੱਗਾ ਮੋਟਾ ਮੁਨਾਫ਼ਾ ! EV...
    • incident in school
      ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ ਸਾਥੀ 'ਤੇ ਚਲਾਈਆਂ ਗੋਲੀਆਂ
    • another earthquake
      ਕੋਲੰਬੀਆ ਮਗਰੋਂ ਹੁਣ ਭੂਚਾਲ ਨਾਲ ਕੰਬ ਗਿਆ ਇਹ ਦੇਸ਼ ! ਸਵੇਰੇ-ਸਵੇਰੇ ਲੱਗੇ ਝਟਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +