Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:27:33 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕੀ ਫ਼ੌਜ ਵੱਲੋਂ 4 ਸਿੱਖਾਂ ਨੂੰ ਦਾੜ੍ਹੀ ਕੱਟਣ ਦੇ ਹੁਕਮ, ਕੀਤਾ ਅਦਾਲਤ ਦਾ ਰੁਖ਼

INTERNATIONAL News Punjabi(ਵਿਦੇਸ਼)

ਅਮਰੀਕੀ ਫ਼ੌਜ ਵੱਲੋਂ 4 ਸਿੱਖਾਂ ਨੂੰ ਦਾੜ੍ਹੀ ਕੱਟਣ ਦੇ ਹੁਕਮ, ਕੀਤਾ ਅਦਾਲਤ ਦਾ ਰੁਖ਼

  • Edited By Vandana,
  • Updated: 15 Apr, 2022 11:11 AM
United States of America
u army orders 4 sikhs to shave lawsuit filed
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਅਮਰੀਕਾ ਵਿਚ ਚਾਰ ਸਿੱਖਾਂ ਨੇ ਦਾੜ੍ਹੀ ਰੱਖਣ ਤੋਂ ਇਨਕਾਰ ਕਰਨ 'ਤੇ ਮਰੀਨ ਕੋਰ ਖ਼ਿਲਾਫ਼ ਅਦਾਲਤ ਦਾ ਰੁਖ਼ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਮਰੀਨ ਕੋਰ ਵਿੱਚ ਕੈਪਟਨ ਸੁਖਬੀਰ ਸਿੰਘ ਤੂਰ ਵੀ ਸ਼ਾਮਲ ਹੈ, ਜਿਸ ਨੇ ਪਿਛਲੇ ਇੱਕ ਸਾਲ ਤੋਂ ਦਾੜ੍ਹੀ ਅਤੇ ਪੱਗ ਬੰਨ੍ਹਣ ਦੀ ਮੁਹਿੰਮ ਚਲਾਈ ਸੀ, ਜਿਸ ਤੋਂ ਬਾਅਦ ਮਰੀਨ ਕੋਰ ਨੇ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਸੀ। ਹਾਲਾਂਕਿ, ਹਾਲ ਹੀ ਵਿੱਚ ਮਰੀਨ ਕੋਰ ਨੇ ਤੂਰ ਸਮੇਤ ਕਿਸੇ ਵੀ ਸਿੱਖ ਨੂੰ ਲੜਾਈ ਦੇ ਮੋਰਚੇ 'ਤੇ ਤਾਇਨਾਤੀ ਜਾਂ ਬੂਟ ਕੈਂਪ ਦੌਰਾਨ ਦਾੜ੍ਹੀ ਰੱਖਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਮਰੀਨ ਕੋਰ ਨੇ ਕਿਹਾ ਕਿ ਦਾੜ੍ਹੀ ਕੋਰ ਦੇ ਕੰਮ ਕਰਨ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਜਾਨ ਨੂੰ ਵੀ ਖਤਰੇ ਵਿੱਚ ਪਾਉਂਦੀ ਹੈ। ਸੋਮਵਾਰ ਨੂੰ ਤੂਰ ਅਤੇ ਤਿੰਨ ਹੋਰ ਸਿੱਖਾਂ ਨੇ ਕੋਲੰਬੀਆ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਮਰੀਨ ਕੋਰ ਦੇ ਖ਼ਿਲਾਫ਼ ਕੇਸ ਦਾਇਰ ਕੀਤਾ। ਉਨ੍ਹਾਂ ਕਿਹਾ ਕਿ ਕੋਰ ਦੁਆਰਾ ਧਾਰਮਿਕ ਛੋਟ ਦੇਣ ਤੋਂ ਇਨਕਾਰ ਮਨਮਾਨੀ ਅਤੇ ਪੱਖਪਾਤੀ ਹੈ ਅਤੇ ਧਰਮ ਦੀ ਮੁਕਤ ਪਾਲਣਾ ਦੇ ਸੰਵਿਧਾਨਕ ਅਧਿਕਾਰ ਦੀ ਉਲੰਘਣਾ ਹੈ।ਤੂਰ ਨਾਲ ਮਿਲ ਕੇ ਮੁਕੱਦਮਾ ਦਾਇਰ ਕਰਨ ਵਾਲੇ ਤਿੰਨ ਸਿੱਖਾਂ ਦਾ ਕਹਿਣਾ ਹੈ ਕਿ ਬੂਟ ਕੈਂਪ ਦੌਰਾਨ ਉਨ੍ਹਾਂ ਨੂੰ ਦਾੜ੍ਹੀ ਕੱਟਣ ਲਈ ਕਿਹਾ ਗਿਆ ਸੀ। ਯੂਐਸ ਮਰੀਨ ਨੂੰ ਬੂਟ ਕੈਂਪ ਵਿੱਚ ਮੁੱਢਲੀ ਸਿਖਲਾਈ ਦਿੱਤੀ ਜਾਂਦੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਸਕਾਟਲੈਂਡ: ਵਿਸਾਖੀ ਮੌਕੇ ਇਤਿਹਾਸਕ ਪੁਲ ਅਤੇ ਚਰਚ ਨੂੰ ਰੁਸ਼ਨਾਉਣ ਦਾ ਐਲਾਨ

ਦੂਜੇ ਪਾਸੇ ਨਿਊਯਾਰਕ 'ਚ ਸਿੱਖ ਭਾਈਚਾਰੇ ਦੇ ਦੋ ਵਿਅਕਤੀਆਂ 'ਤੇ ਹਮਲੇ ਦੀ ਖ਼ਬਰ ਹੈ।ਸਮਾਚਾਰ ਏਜੰਸੀ ਪੀ.ਟੀ.ਆਈ ਦੀ ਰਿਪੋਰਟ ਮੁਤਾਬਕ ਮੰਗਲਵਾਰ ਨੂੰ ਅਮਰੀਕਾ ਦੇ ਨਿਊਯਾਰਕ ਦੇ ਕਵੀਂਸ ਇਲਾਕੇ ‘ਚ ਸਿੱਖ ਭਾਈਚਾਰੇ ਦੇ ਦੋ ਲੋਕਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਲੁੱਟ ਲਿਆ ਗਿਆ। 10 ਦਿਨਾਂ ਤੋਂ ਵੀ ਘੱਟ ਸਮੇਂ ਵਿਚ ਇਸ ਖੇਤਰ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ 'ਤੇ ਹਮਲੇ ਦੀ ਇਹ ਦੂਜੀ ਘਟਨਾ ਹੈ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਟਵੀਟ ਕੀਤਾ ਕਿ ਰਿਚਮੰਡ ਹਿਲਸ, ਨਿਊਯਾਰਕ ਵਿਚ ਸਿੱਖ ਭਾਈਚਾਰੇ ਦੇ ਦੋ ਮੈਂਬਰਾਂ 'ਤੇ ਹਮਲਾ ਨਿੰਦਣਯੋਗ ਹੈ। ਅਸੀਂ ਇਸ ਮਾਮਲੇ ਸਬੰਧੀ ਸਥਾਨਕ ਅਧਿਕਾਰੀਆਂ ਅਤੇ ਨਿਊਯਾਰਕ ਸਿਟੀ ਪੁਲਸ ਵਿਭਾਗ ਨਾਲ ਸੰਪਰਕ ਕੀਤਾ ਹੈ।ਕੌਂਸਲੇਟ ਜਨਰਲ ਨੇ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਘਟਨਾ ਸਬੰਧੀ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਸੀਂ ਭਾਈਚਾਰੇ ਦੇ ਲੋਕਾਂ ਦੇ ਸੰਪਰਕ ਵਿੱਚ ਹਾਂ ਅਤੇ ਪੀੜਤਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ।


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • USA
  • 4 Sikhs
  • Sukhbir Singh Toor
  • Beard
  • Permission
  • Court
  • Trial
  • ਅਮਰੀਕਾ
  • 4 ਸਿੱਖ
  • ਸੁਖਬੀਰ ਸਿੰਘ ਤੂਰ
  • ਦਾੜ੍ਹੀ
  • ਇਜਾਜ਼ਤ
  • ਅਦਾਲਤ
  • ਮੁਕੱਦਮਾ

ਕੈਨੇਡੀਅਨ ਆਗੂ ਜਗਮੀਤ ਸਿੰਘ ਨੇ ਭਾਰਤ 'ਚ ਮੁਸਲਮਾਨਾਂ ਨੂੰ ਲੈ ਕੇ ਜਤਾਈ ਚਿੰਤਾ, PM ਮੋਦੀ ਨੂੰ ਕੀਤੀ ਅਪੀਲ

NEXT STORY

Stories You May Like

  • maduro in us court
    ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ
  • pakistan fatah 4
    ਡਿਫੈਂਸ 'ਚ ਪਾਕਿਸਤਾਨ ਦੀ ਵੱਡੀ ਛਲਾਂਗ ! 'ਫਤਿਹ-4' ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
  • ex serviceman punishment us president trump
    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜਾਰੀ ਕੀਤਾ ਹੁਕਮ
  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • patiala  food order 4 friends beaten
    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ ਕੁੱਟਿਆ, ਬਣਾਈ ਵੀਡੀਓ
  • army soldier  ambulance  family 4 member
    ਫੌਜ ਦੇ ਜਵਾਨ ਦੀ ਮ੍ਰਿਤਕ ਦੇਹ ਲਿਜਾ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, 4 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • speeding suv truck family 4 members
    ਤੇਜ਼ ਰਫ਼ਤਾਰ SUV ਤੇ ਟਰੱਕ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 4 ਜੀਆਂ ਦੀ ਮੌਤ, ਪੁੱਜੀ ਮੁਜ਼ੱਫਰਨਗਰ ਪੁਲਸ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • anti rape law fails in pakistan
      ਪਾਕਿਸਤਾਨ 'ਚ ਐਂਟੀ-ਰੇਪ ਕਾਨੂੰਨ ਫੇਲ੍ਹ: 5 ਸਾਲਾਂ 'ਚ 47 ਹਜ਼ਾਰ ਤੋਂ ਵੱਧ ਕੇਸ...
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • europe protests
      ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ ਪ੍ਰਦਰਸ਼ਨਾਂ ਦਾ ਸੇਕ ! ਸੜਕਾਂ 'ਤੇ...
    • chinese smart cars  record sensitive military data
      'ਜਾਸੂਸ' ਬਣੀਆਂ ਚੀਨ ਦੀਆਂ ਸਮਾਰਟ ਕਾਰਾਂ ! ਨਾਰਵੇ ਦੇ ਫੌਜੀ ਅਭਿਆਸ ਦੌਰਾਨ...
    • major news amidst india pakistan tension
      ਭਾਰਤ-ਪਾਕਿ ਤਣਾਅ ਵਿਚਾਲੇ ਵੱਡੀ ਖ਼ਬਰ ; ਏਅਰਸਪੇਸ 'ਤੇ ਲੱਗੇ ਬੈਨ 'ਚ ਹੋਇਆ ਵਾਧਾ
    • china  s dangerous plan
      ਚੀਨ ਦਾ ਖ਼ਤਰਨਾਕ ਪਲਾਨ: ਸਸਤੇ AI ਮਾਡਲਾਂ ਨਾਲ ਦੁਨੀਆ 'ਤੇ ਕਬਜ਼ਾ ਕਰਨ ਦੀ ਤਿਆਰੀ
    • saudi arab helicopter incident
      ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ ! ਦੋਵਾਂ ਜਵਾਨਾਂ ਦੀ ਗਈ ਜਾਨ
    • delhi  boys  daughters  adoption  people
      ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ ਨਾਲੋਂ ਜ਼ਿਆਦਾ ਧੀਆਂ ਨੂੰ ਗੋਦ ਲੈ...
    • fire canadian military base in alberta
      ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ 'ਤੇ ਮਚੇ ਅੱਗ ਦੇ ਭਾਂਬੜ, ਕਈ...
    • delhi to dubai  emirates flight  bird  igi airport
      ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ ਸ਼ਿਕਾਰ, IGI ਏਅਰਪੋਰਟ 'ਤੇ ਮਚੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +