Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    7:10:40 PM

  • a crucial match for both rajasthan and gujarat

    RR Vs GT : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ...

  • minister sanjeev arora arrest enforcement directorate raid house

    ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • UAE ਦਾ ਈਰਾਨ ਨੂੰ ਵੱਡਾ ਝਟਕਾ, ਈਰਾਨੀ ਨਾਗਰਿਕਾਂ ਦੀ ਐਂਟਰੀ 'ਤੇ ਲਾਈ ਪਾਬੰਦੀ, ਈਰਾਨੀ ਹਸਪਤਾਲ ਤੇ ਕਲੱਬ ਵੀ ਬੰਦ

INTERNATIONAL News Punjabi(ਵਿਦੇਸ਼)

UAE ਦਾ ਈਰਾਨ ਨੂੰ ਵੱਡਾ ਝਟਕਾ, ਈਰਾਨੀ ਨਾਗਰਿਕਾਂ ਦੀ ਐਂਟਰੀ 'ਤੇ ਲਾਈ ਪਾਬੰਦੀ, ਈਰਾਨੀ ਹਸਪਤਾਲ ਤੇ ਕਲੱਬ ਵੀ ਬੰਦ

  • Edited By Vandana,
  • Updated: 01 Apr, 2026 10:50 AM
International
uae banned entry and transit of iranians
  • Share
    • Facebook
    • Tumblr
    • Linkedin
    • Twitter
  • Comment

ਦੁਬਈ/ਅਬੂ ਧਾਬੀ (ਭਾਸ਼ਾ) :  ਮੱਧ ਪੂਰਬ (ਪੱਛਮੀ ਏਸ਼ੀਆ) ਵਿੱਚ ਜਾਰੀ ਜੰਗ ਦੇ ਭਿਆਨਕ ਮਾਹੌਲ ਦਰਮਿਆਨ ਸੰਯੁਕਤ ਅਰਬ ਅਮੀਰਾਤ (UAE) ਨੇ ਈਰਾਨੀ ਨਾਗਰਿਕਾਂ ਵਿਰੁੱਧ ਸਖ਼ਤ ਕਦਮ ਚੁੱਕਿਆ ਹੈ। ਯੂ.ਏ.ਈ. ਨੇ ਸਖ਼ਤ ਕਦਮ ਚੁੱਕਦਿਆਂ ਈਰਾਨੀ ਨਾਗਰਿਕਾਂ ਦੇ ਦੇਸ਼ ਵਿੱਚ ਦਾਖਲੇ ਅਤੇ ਪਾਰਗਮਨ (Transit) 'ਤੇ ਪੂਰਨ ਰੋਕ ਲਗਾ ਦਿੱਤੀ ਹੈ। ਯੂ.ਏ.ਈ. ਦੀਆਂ ਤਿੰਨ ਪ੍ਰਮੁੱਖ ਹਵਾਈ ਕੰਪਨੀਆਂ ਐਮੀਰੇਟਸ (Emirates), ਇਤਿਹਾਦ (Etihad) ਅਤੇ ਫਲਾਈਦੁਬਈ (flydubai) ਨੇ ਬੁੱਧਵਾਰ ਨੂੰ ਆਪਣੀਆਂ ਵੈੱਬਸਾਈਟਾਂ ਰਾਹੀਂ ਇਸ ਫੈਸਲੇ ਦੀ ਜਾਣਕਾਰੀ ਦਿੱਤੀ।

ਗੋਲਡਨ ਵੀਜ਼ਾ ਧਾਰਕਾਂ ਨੂੰ ਮਿਲੀ ਰਾਹਤ 

ਹਾਲਾਂਕਿ ਇਹ ਨਿਯਮ ਬਹੁਤ ਸਖ਼ਤ ਹਨ, ਪਰ ਯੂ.ਏ.ਈ. ਨੇ ਗੋਲਡਨ ਵੀਜ਼ਾ ਧਾਰਕਾਂ (ਜਿਨ੍ਹਾਂ ਕੋਲ ਦੇਸ਼ ਵਿੱਚ 10 ਸਾਲ ਦਾ ਨਿਵਾਸ ਪਰਮਿਟ ਹੈ) ਨੂੰ ਇਸ ਪਾਬੰਦੀ ਤੋਂ ਬਾਹਰ ਰੱਖਿਆ ਹੈ। ਉਹ ਅਜੇ ਵੀ ਦੇਸ਼ ਵਿੱਚ ਦਾਖਲ ਹੋ ਸਕਦੇ ਹਨ। ਹਵਾਈ ਕੰਪਨੀਆਂ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਇਨ੍ਹਾਂ ਨਿਯਮਾਂ ਬਾਰੇ ਹੋਰ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਦੁਬਈ 'ਚ ਈਰਾਨੀ ਸੰਸਥਾਵਾਂ 'ਤੇ ਚੱਲੀ ਕੈਂਚੀ 

ਇਸ ਫੈਸਲੇ ਦਾ ਅਸਰ ਸਿਰਫ਼ ਹਵਾਈ ਸੇਵਾਵਾਂ ਤੱਕ ਹੀ ਸੀਮਤ ਨਹੀਂ ਹੈ। ਦੁਬਈ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ 'ਈਰਾਨੀ ਹਸਪਤਾਲ' ਅਤੇ 'ਈਰਾਨੀ ਕਲੱਬਾਂ' ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਯੂ.ਏ.ਈ. ਦੇ ਅਧਿਕਾਰੀਆਂ ਨੇ ਅਜੇ ਤੱਕ ਇਸ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ, ਪਰ ਇਹ ਕਦਮ ਈਰਾਨ-ਅਮਰੀਕਾ ਜੰਗ ਦੇ ਵਧਦੇ ਪ੍ਰਭਾਵ ਵਜੋਂ ਦੇਖਿਆ ਜਾ ਰਿਹਾ ਹੈ।

ਜੰਗ ਕਾਰਨ ਵਧਿਆ ਤਣਾਅ 

ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਅਮਰੀਕਾ ਨੇ ਈਰਾਨ ਦੇ ਕਈ ਟਿਕਾਣਿਆਂ 'ਤੇ ਹਮਲੇ ਕੀਤੇ ਹਨ ਅਤੇ ਹੋਰਮੁਜ਼ ਜਲਮਾਰਗ ਦੀ ਨਾਕਾਬੰਦੀ ਕਾਰਨ ਪੂਰੇ ਖੇਤਰ ਵਿੱਚ ਅਸਥਿਰਤਾ ਦਾ ਮਾਹੌਲ ਹੈ। ਯੂ.ਏ.ਈ. ਦਾ ਇਹ ਫੈਸਲਾ ਈਰਾਨ ਨੂੰ ਕੂਟਨੀਤਕ ਅਤੇ ਆਰਥਿਕ ਤੌਰ 'ਤੇ ਹੋਰ ਅਲੱਗ-ਥਲੱਗ ਕਰ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • United Arab Emirates
  • Iran
  • sanctions
  • hospitals
  • clubs
  • ਸੰਯੁਕਤ ਅਰਬ ਅਮੀਰਾਤ
  • ਈਰਾਨ
  • ਪਾਬੰਦੀ
  • ਹਸਪਤਾਲ
  • ਕਲੱਬ

''ਹਰ ਮੁੱਦੇ 'ਤੇ ਆਪਣੀ ਪਤੀ ਨਾਲ ਸਹਿਮਤ ਨਹੀਂ ਹੁੰਦੀ..!'' ; ਊਸ਼ਾ ਵੈਂਸ

NEXT STORY

Stories You May Like

  • iran launches missiles and drones at uae
    ਈਰਾਨ ਨੇ UAE 'ਤੇ ਲਗਾਤਾਰ ਦੂਜੇ ਦਿਨ ਮਿਜ਼ਾਈਲਾਂ ਤੇ ਡਰੋਨਾਂ ਨਾਲ ਵਰ੍ਹਾਇਆ ਕਹਿਰ, 3 ਭਾਰਤੀ ਜ਼ਖਮੀ
  • 3 indians injured in drone attack by iran in uae s fujairah
    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼ ਮਿਜ਼ਾਈਲਾਂ! 3 ਭਾਰਤੀ ਨਾਗਰਿਕ ਜ਼ਖਮੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ ਡਰਾਈਵਰਾਂ ਦੀ UAE 'ਚ ਲੋੜ
  • america s big blow to russia and iran
    ਰੂਸ ਤੇ ਈਰਾਨ ਨੂੰ ਅਮਰੀਕੀ ਵਿੱਤ ਮੰਤਰੀ ਦਾ ਵੱਡਾ ਝਟਕਾ: ਤੇਲ ਦੀ ਵਿਕਰੀ 'ਤੇ ਹੁਣ ਨਹੀਂ ਮਿਲੇਗੀ ਕੋਈ ਛੋਟ
  • us handed over 22 crew memberੇ
    ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰਾਂ ਨੂੰ ਕੀਤਾ ਰਿਹਾਅ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • us military intercepts two more iranian tankers  bombs them in gulf of oman
    ਅਮਰੀਕੀ ਫੌਜ ਨੇ ਦੋ ਹੋਰ ਈਰਾਨੀ ਟੈਂਕਰ ਕੀਤੇ ਨਕਾਰਾ, ਓਮਾਨ ਦੀ ਖਾੜੀ 'ਚ ਕੀਤੀ ਬੰਬਾਰੀ
  • iranian supertanker bypasses us blockade
    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ ਈਰਾਨੀ ਟੈਂਕਰ! ਅਮਰੀਕੀ ਜਲ ਸੈਨਾ ਰਹਿ ਗਈ ਹੱਕੀ-ਬੱਕੀ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada deportation
      ਕੈਨੇਡਾ ਤੋਂ 7 ਪੰਜਾਬੀ ਡਿਪੋਰਟ ! CBSA ਨੇ ਕੀਤੀ ਵੱਡੀ ਕਾਰਵਾਈ
    • china on operation sindoor
      'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ ਖੁਲਾਸਾ ! ਆਪੇ ਦੱਸ'ਤਾ...
    • innocents fall under a moving train
      ਸੁਪਰ ਹੀਰੋ ਪਿਤਾ: ਚਲਦੀ ਟ੍ਰੇਨ ਦੇ ਹੇਠਾਂ ਡਿੱਗੇ ਮਾਸੂਮ, ਪਿਤਾ ਨੇ ਆਪਣੀ ਜਾਨ...
    • world s oil lifeline in danger prices feared to reach 200
      ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
    • pakistani army spokesperson on indian army
      ''ਆਟੇ ਦਾ ਫਿਕਰ ਕਰੋ..!'' 'Op ਸਿੰਦੂਰ' 'ਤੇ ਭਾਰਤੀ ਫੌਜ ਨੂੰ 'ਘੇਰਨ'...
    • vedic mantras in white house
      White House 'ਚ ਗੂੰਜੇ ਵੈਦਿਕ ਮੰਤਰ ! ਵਿਸ਼ਵ ਸ਼ਾਂਤੀ ਦੀ ਕੀਤੀ ਗਈ ਪ੍ਰਾਰਥਨਾ
    • us army targets a boat
      ਪ੍ਰਸ਼ਾਂਤ ਮਹਾਸਾਗਰ 'ਚ ਅਮਰੀਕੀ ਫੌਜ ਦੀ ਕਾਰਵਾਈ ! ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 2...
    • profit in crisis
      ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ...
    • iran on cia
      'ਸਾਡਾ ਮਿਜ਼ਾਈਲ ਰਿਜ਼ਰਵ 120 ਫ਼ੀਸਦੀ 'ਤੇ..!' ਇਰਾਨ ਦੇ ਵਿਦੇਸ਼ ਮੰਤਰੀ ਨੇ CIA...
    • canada jobs
      ਕੈਨੇਡਾ 'ਚ ਵਧਦੀ ਜਾ ਰਹੀ ਬੇਰੁਜ਼ਗਾਰੀ ! ਤੋੜਿਆ ਪਿਛਲੇ 6 ਮਹੀਨਿਆਂ ਦਾ ਰਿਕਾਰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +