Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    3:24:06 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਦਾ ਦੇਹਾਂਤ

INTERNATIONAL News Punjabi(ਵਿਦੇਸ਼)

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਦਾ ਦੇਹਾਂਤ

  • Edited By Vandana,
  • Updated: 13 May, 2022 04:27 PM
International
uae president sheikh khalifa bin zayed dies
  • Share
    • Facebook
    • Tumblr
    • Linkedin
    • Twitter
  • Comment

ਦੁਬਈ (ਭਾਸ਼ਾ): ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਆਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹੀਯਾਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਦੇ ਹਵਾਲੇ ਨਾਲ ਸਥਾਨਕ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ਡਬਲਊ.ਏ.ਐੱਮ. ਦੇ ਇਕ ਬਿਆਨ ਵਿਚ ਕਿਹਾ ਗਿਆ ਕਿ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲਾ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹੀਯਾਨ ਦੇ ਦੇਹਾਂਤ 'ਤੇ ਸੰਯੁਕਤ ਅਰਬ ਅਮੀਰਾਤ, ਅਰਬ ਅਤੇ ਇਸਲਾਮੀ ਰਾਸ਼ਟਰ ਅਤੇ ਦੁਨੀਆ ਦੇ ਲੋਕਾਂ ਨਾਲ ਸੋਗ ਪ੍ਰਗਟ ਕੀਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ : ਮੈਡੀਕਲ ਕਲੀਨਿਕ 'ਚ ਵਾਪਰਿਆ ਹਾਦਸਾ, ਗਰਭਵਤੀ ਔਰਤ ਨਾਲ ਟਕਰਾਈ ਗੱਡੀ
 
ਸ਼ੇਖ ਖਲੀਫਾ ਨੇ 3 ਨਵੰਬਰ, 2004 ਤੋਂ ਯੂ.ਏ.ਈ. ਦੇ ਰਾਸ਼ਟਰਪਤੀ ਅਤੇ ਆਬੂ ਧਾਬੀ ਦੇ ਸ਼ਾਸਕ ਵਜੋਂ ਕੰਮ ਕੀਤਾ।ਖਲੀਜ਼ ਟਾਈਮਜ਼ ਦੀ ਰਿਪੋਰਟ ਮੁਤਾਬਕ, ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਯੂ.ਏ.ਈ. ਦੇ ਰਾਸ਼ਟਰਪਤੀ ਅਤੇ ਆਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹੀਯਾਨ ਦੇ ਦੇਹਾਂਤ 'ਤੇ 40 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।ਇਸ ਦੌਰਾਨ ਝੰਡੇ ਅੱਧੇ ਝੁਕੇ ਰਹਿਣਗੇ ਅਤੇ ਮੰਤਰਾਲਿਆਂ, ਵਿਭਾਗਾਂ, ਸੰਘੀ ਅਤੇ ਸਥਾਨਕ ਸੰਸਥਾਵਾਂ ਅੱਜ ਤੋਂ ਸ਼ੁਰੂ ਹੋਣ ਵਾਲੇ ਕੰਮ ਨੂੰ ਮੁਅੱਤਲ ਕਰ ਦੇਣਗੇ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • United Arab Emirates
  • Sheikh Khalifa bin Zayed Al Nahyan
  • dies
  • ਸੰਯੁਕਤ ਅਰਬ ਅਮੀਰਾਤ
  • ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹੀਯਾਨ
  • ਦੇਹਾਂਤ

ਚੀਨ 'ਚ ਭਾਰੀ ਮੀਂਹ ਕਾਰਨ ਆਇਆ ਹੜ੍ਹ, 50 ਹਜ਼ਾਰ ਲੋਕ ਪ੍ਰਭਾਵਿਤ

NEXT STORY

Stories You May Like

  • uae president  honours captain smit machhar  order of zayed ii
    ਕੈਪਟਨ ਮਛਾਰ ਨੂੰ UAE ਦਾ ਸਲਾਮ! ਰਾਸ਼ਟਰਪਤੀ ਨੇ ਲਾਇਆ ਗਲੇ, ਦਿੱਤਾ 'ਆਰਡਰ ਆਫ਼ ਜ਼ਾਇਦ II' ਸਨਮਾਨ
  • ex pok president passes away
    ਦੀਵਾਲੀ ਮੌਕੇ ਦੁਖਦ ਖ਼ਬਰ, PoK ਦੇ ਸਾਬਕਾ ਰਾਸ਼ਟਰਪਤੀ ਰਾਜਾ ਮੁਹੰਮਦ ਜ਼ੁਲਕਰਨੈਨ ਖਾਨ ਦਾ ਦੇਹਾਂਤ
  • advisory issued for indians going to uae
    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ..., ਭਾਰਤੀਆਂ ਲਈ ਤਾਜ਼ਾ ਐਡਵਾਇਜ਼ਰੀ ਜਾਰੀ
  • uae property
    ਦੁਬਈ 'ਚ ਜਾਇਦਾਦ ਰੱਖਣ ਵਾਲਿਆਂ ਨੂੰ ਇਕਕਮ ਟੈਕਸ ਵਿਭਾਗ ਵੱਲੋਂ ਅਲਰਟ ! ਹੋ ਸਕਦੈ ਮੋਟਾ ਜੁਰਮਾਨਾ
  • uae defeated team india chased the target of 95 runs in 26 balls
    ਟੀਮ ਇੰਡੀਆ ਨੂੰ UAE ਨੇ ਹਰਾਇਆ, 26 ਗੇਂਦਾਂ 'ਚ ਚੇਜ਼ ਕੀਤਾ 95 ਦੌੜਾਂ ਦਾ ਟਾਰਗੇਟ, ਭਾਰਤ ਟੂਰਨਾਮੈਂਟ ਤੋਂ ਬਾਹਰ
  • shiromani committee member  death
    ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ
  • australia  s 1980 f1 world champion alan jones passes away
    ਆਸਟ੍ਰੇਲੀਆ ਦੇ 1980 ਦੇ F1 ਵਿਸ਼ਵ ਚੈਂਪੀਅਨ ਐਲਨ ਜੋਨਸ ਦਾ 80 ਸਾਲ ਦੀ ਉਮਰ 'ਚ ਹੋਇਆ ਦੇਹਾਂਤ
  • presidential runoff kicks off
    ਬੁਲਗਾਰੀਆ 'ਚ ਰਾਸ਼ਟਰਪਤੀ ਚੋਣਾਂ ਦਾ ਦੂਜਾ ਗੇੜ ਸ਼ੁਰੂ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia ukraine talk
      ਅਬੂ ਧਾਬੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦਿਨ ਵੀ ਗੱਲਬਾਤ ਜਾਰੀ
    • peace talk
      ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • no use of made in china drones
      ਫ਼ੌਜ ਨਹੀਂ ਵਰਤੇਗੀ Made In China ਡਰੋਨ ! ਜਰਮਨ ਰੱਖਿਆ ਮੰਤਰਾਲੇ ਨੇ ਕੀਤਾ ਐਲਾਨ
    • unicef report
      ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ
    • 3 polio workers kidnapped during polio vaccination campaign in pakistan
      ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ...
    • situation in bangladesh
      100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ...
    • ebola cases surpass
      ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ
    • india will help end russia ukraine war
      ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਏਗਾ ਭਾਰਤ ! ਮਾਸਕੋ ਤੇ ਕੀਵ ਦੋਹਾਂ ਨਾਲ ਚੱਲ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +