Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    10:58:26 PM

  • maruti suzuki vehicle buyers shock  prices are going to increase again

    ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • new ration cards  civil supplies department

    ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕਮਾਲ ਦੀ ਟ੍ਰਿਕ... ਉਬੇਰ ਡਰਾਈਵਰ ਨੇ ਰਾਈਡ ਕੈਂਸਲ ਕਰਕੇ ਇੱਕ ਸਾਲ 'ਚ ਕਮਾਏ 23 ਲੱਖ

INTERNATIONAL News Punjabi(ਵਿਦੇਸ਼)

ਕਮਾਲ ਦੀ ਟ੍ਰਿਕ... ਉਬੇਰ ਡਰਾਈਵਰ ਨੇ ਰਾਈਡ ਕੈਂਸਲ ਕਰਕੇ ਇੱਕ ਸਾਲ 'ਚ ਕਮਾਏ 23 ਲੱਖ

  • Edited By Vandana,
  • Updated: 06 Nov, 2023 06:23 PM
United States of America
uber driver earned 23 lakhs in one year by canceling rides
  • Share
    • Facebook
    • Tumblr
    • Linkedin
    • Twitter
  • Comment

ਸਾਨ ਫ੍ਰਾਂਸਿਸਕੋ (ਆਈ.ਏ.ਐੱਨ.ਐੱਸ.) ਅਮਰੀਕਾ ਦਾ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਉਬੇਰ ਡਰਾਈਵਰ ਨੇ ਸਿਰਫ਼ ਰਾਈਡ ਕੈਂਸਲ ਕਰ ਕੇ ਇੱਕ ਸਾਲ ਵਿੱਚ 23 ਲੱਖ ਰੁਪਏ ਕਮਾ ਲਏ। ਇੱਕ 70 ਸਾਲਾ ਬਜ਼ੁਰਗ ਡਰਾਈਵਰ ਨੇ ਰਿਟਾਇਰਮੈਂਟ ਤੋਂ ਬਾਅਦ ਵਾਧੂ ਪੈਸੇ ਕਮਾਉਣ ਲਈ ਉਬੇਰ ਚਲਾਉਣਾ ਸ਼ੁਰੂ ਕਰ ਦਿੱਤਾ। 'ਬਿਜ਼ਨੈੱਸ ਇਨਸਾਈਡਰ' ਨਾਲ ਗੱਲਬਾਤ ਕਰਦਿਆਂ ਡਰਾਈਵਰ ਨੇ ਦੱਸਿਆ ਕਿ ਉਸ ਕੋਲ ਜਿਹੜੀ ਵੀ ਰਾਈਡ ਰਿਕਵੇਸਟ ਆਉਂਦੀ ਸੀ, ਉਹਨਾਂ ਵਿਚੋਂ ਉਹ ਸਿਰਫ 10 ਫੀਸਦੀ ਹੀ ਸਵੀਕਾਰ ਕਰਦਾ ਸੀ।

ਬਿੱਲ (ਬਦਲਿਆ ਹੋਇਆ ਨਾਮ) ਨੇ ਬਿਜ਼ਨੈੱਸ ਇਨਸਾਈਡਰ ਨੂੰ ਦੱਸਿਆ ਕਿ ਉਹ 30 ਪ੍ਰਤੀਸ਼ਤ ਤੋਂ ਵੱਧ ਰਾਈਡ ਬੇਨਤੀਆਂ ਨੂੰ ਰੱਦ ਕਰ ਦਿੰਦਾ ਹੈ। ਇਸ ਪਿੱਛੇ ਇੱਕ ਖਾਸ ਰਣਨੀਤੀ ਸੀ। ਬਿੱਲ ਅਨੁਸਾਰ ਉਹ ਹਮੇਸ਼ਾ ਅਜਿਹੀਆਂ ਸਵਾਰੀਆਂ ਦੀ ਭਾਲ ਕਰਦਾ ਹੈ ਜੋ ਲੰਮੀ ਦੂਰੀ ਤੈਅ ਕਰਨ ਵਾਲੀਆਂ ਹੁੰਦੀਆਂ ਹਨ ਅਤੇ ਉਹਨਾਂ ਖੇਤਰਾਂ ਵਿੱਚ ਜਿੱਥੇ ਆਮ ਤੌਰ 'ਤੇ ਘੱਟ ਟੈਕਸੀਆਂ ਉਪਲਬਧ ਹੁੰਦੀਆਂ ਹਨ ਅਤੇ ਉੱਚ ਕੀਮਤਾਂ ਹੁੰਦੀਆਂ ਹਨ।

ਵਰਤੀ ਇਹ ਟ੍ਰਿਕ

ਬਿੱਲ ਅਨੁਸਾਰ ਉਸਨੇ ਪਿਛਲੇ ਸਾਲ 1,500 ਸਵਾਰੀਆਂ ਤੋਂ 28,000 ਡਾਲਰ ਦੀ ਕਮਾਈ ਕੀਤੀ। ਰੁਪਏ ਦੇ ਲਿਹਾਜ਼ ਨਾਲ ਇਹ ਰਾਸ਼ੀ ਲਗਭਗ 22.5 ਲੱਖ ਰੁਪਏ ਬਣਦੀ ਹੈ। ਜਾਣਕਾਰੀ ਮੁਤਾਬਕ ਉਹ ਹਫ਼ਤੇ ਵਿੱਚ 40 ਘੰਟੇ ਕੰਮ ਕਰਦਾ ਸੀ। ਇਸ ਵਿਚੋਂ ਉਹ ਜ਼ਿਆਦਾਤਰ ਸਮਾਂ Uber ਐਪ ਵਿੱਚ ਇਹ ਚੈੱਕ ਕਰਨ ਲਈ ਬਤੀਤ ਕਰਦਾ ਸੀ ਕਿ ਉਸ ਕੋਲ ਜਿਹੜੀਆਂ ਰਾਈਡ ਬੇਨਤੀਆਂ ਆਈਆਂ ਹਨ, ਉਹ ਕਿਹੜੇ ਇਲਾਕੇ ਦੀਆਂ ਹਨ। ਕੀ ਉੱਥੇ ਉਸ ਨੂੰ ਸਰਜ਼ ਪ੍ਰਾਈਜ਼ ਦਾ ਫ਼ਾਇਦਾ ਮਿਲ ਸਕਦਾ ਹੈ ਅਤੇ ਦੋ-ਪੱਖੀ ਰਾਈਡ ਵੀ ਮਿਲ ਸਕਦੀ ਹੈ। ਜੇਕਰ ਅਜਿਹੀ ਸਵਾਰੀ ਉਪਲਬਧ ਨਾ ਹੁੰਦੀ, ਤਾਂ ਉਹ ਬੇਨਤੀ ਰੱਦ ਕਰ ਦਿੰਦਾ। ਤੁਹਾਨੂੰ ਦੱਸ ਦੇਈਏ ਕਿ ਆਮਤੌਰ 'ਤੇ ਪੀਕ ਆਵਰਜ਼ ਦੌਰਾਨ ਜਦੋਂ ਟੈਕਸੀਆਂ ਦੀ ਉਪਲਬਧਤਾ ਘੱਟ ਹੁੰਦੀ ਹੈ ਤਾਂ ਕੰਪਨੀਆਂ ਆਮ ਨਾਲੋਂ ਜ਼ਿਆਦਾ ਕਿਰਾਇਆ ਵਧਾ ਦਿੰਦੀਆਂ ਹਨ। ਇਸ ਨੂੰ ਸਰਜ਼ ਕੀਮਤ ਕਿਹਾ ਜਾਂਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਤਬਾਹੀ ਦੀ ਆਹਟ! ਇਸ ਦੇਸ਼ 'ਚ ਪਹਿਲੀ ਵਾਰ ਦੇਖਿਆ ਗਿਆ 'ਲਾਲ ਆਸਮਾਨ' (ਤਸਵੀਰਾਂ)

ਰਾਤ 10 ਤੋਂ 3 ਵਜੇ ਤੱਕ ਚਲਾਉਂਦਾ ਸੀ ਟੈਕਸੀ 

ਬਜ਼ੁਰਗ ਕੈਬ ਡਰਾਈਵਰ ਨੇ ਦੱਸਿਆ ਕਿ ਉਹ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਹੀ ਟੈਕਸੀ ਚਲਾਉਂਦਾ ਸੀ ਜਿਵੇਂ-ਏਅਰਪੋਰਟ ਜਾਂ ਬਾਰ। ਦੱਸਿਆ ਜਾਂਦਾ ਹੈ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਰਾਤ ਨੂੰ ਰਾਤ 10:00 ਵਜੇ ਤੋਂ ਦੁਪਹਿਰ 2:30-30 ਵਜੇ ਤੱਕ ਸਵਾਰੀਆਂ ਦੀ ਕਾਫੀ ਭੀੜ ਰਹਿੰਦੀ ਸੀ ਅਤੇ ਇਸ ਦੌਰਾਨ ਸਰਜ਼ ਪ੍ਰਾਈਜ ਦਾ ਫ਼ਾਇਦਾ ਵੀ ਮਿਲਦਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।    

  • America
  • Uber driver
  • earned 23 lakhs
  • ਅਮਰੀਕਾ
  • ਉਬੇਰ ਡਰਾਈਵਰ
  • ਕਮਾਏ 23 ਲੱਖ

ਚੀਨ 'ਚ ਭਾਰੀ ਬਰਫ਼ਬਾਰੀ, ਸਕੂਲ ਬੰਦ ਅਤੇ ਸੜਕੀ ਤੇ ਹਵਾਈ ਆਵਾਜਾਈ ਠੱਪ

NEXT STORY

Stories You May Like

  • truck driver commits suicide in tamil nadu
    ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • no trace of missing youth found for 23 days
    23 ਦਿਨਾਂ ਤੋਂ ਲਾਪਤਾ ਨੌਜਵਾਨ ਦਾ ਨਹੀਂ ਲੱਗਾ ਕੋਈ ਸੁਰਾਗ, ਪਰਿਵਾਰ ਨੇ ਥਾਣੇ ਅੱਗੇ ਦਿੱਤਾ ਧਰਨਾ
  • 23 employees who counted offerings in ram temple resign
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ 23 ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫਾ, ਸੁਰੱਖਿਆ ਨਿਯਮ ਸਖ਼ਤ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ ਕੀਤੀ ਨਸ਼ਟ
  • india left china behind more than 31 000 new millionaires
    ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ ਕਰੋੜਪਤੀ
  • ajay devgn  s   dhamaal 4   earns rs 38 81 crore at box office
    ਅਜੈ ਦੇਵਗਨ ਦੀ 'ਧਮਾਲ 4' ਨੇ ਬਾਕਸ ਆਫਿਸ 'ਤੇ 2 ਦਿਨਾਂ 'ਚ ਕਮਾਏ 38.81 ਕਰੋੜ ਰੁਪਏ
  • talwara police arrests one with drug injections
    ਤਲਵਾੜਾ ਪੁਲਸ ਵੱਲੋਂ ਨਸ਼ੀਲੇ ਟੀਕਿਆਂ, ਕਾਰ ਤੇ 1.85 ਲੱਖ ਦੀ ਡਰੱਗ ਮਨੀ ਸਮੇਤ ਇੱਕ ਕਾਬੂ
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ebola outbreak
      ਨਹੀਂ ਰੁਕ ਰਿਹਾ ਇਬੋਲਾ ਦਾ ਕਹਿਰ ! ਕਾਂਗੋ 'ਚ 1,000 ਤੱਕ ਪੁੱਜੀ ਮ੍ਰਿਤਕਾਂ ਦੀ...
    • pickaxe mountain
      ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ...
    • foreign origin man in italy
      ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...
    • mamdani urges to arrest netanyahu
      ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ
    • vikram 1 launch
      ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ...
    • us iran conflict cost
      ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ
    • government bureaucracy  pakistani youth are not getting employment
      ਸਰਕਾਰੀ ਅਫ਼ਸਰਸ਼ਾਹੀ ਕਾਰਨ ਹੋ ਰਿਹਾ ਕਰੋੜਾਂ ਦਾ ਨੁਕਸਾਨ, ਪਾਕਿ ਨੌਜਵਾਨਾਂ ਨੂੰ...
    • kabul rehab center strike investigation
      'ਕਾਬੁਲ 'ਚ ਨਸ਼ਾ ਛੁਡਾਊ ਕੇਂਦਰ 'ਤੇ ਹੋਏ ਹਮਲੇ ਦੀ ਜੰਗੀ ਅਪਰਾਧ ਵਜੋਂ ਕੀਤੀ...
    • punjabi in canada
      ਕੈਨੇਡਾ ਸਰਕਾਰ ਦੇ ਇਕ ਫ਼ੈਸਲੇ ਨੇ ਤੋੜ'ਤਾ ਪੰਜਾਬੀਆਂ ਦਾ ਦਿਲ ! ਹੁਣ ਇਨ੍ਹਾਂ...
    • asean  india reaffirm commitment
      ਭਾਰਤ-ਆਸੀਆਨ ਦੋਸਤੀ 'ਚ ਨਵਾਂ ਮੋੜ: ਸਾਂਝੇਦਾਰੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +