Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:00:32 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

INTERNATIONAL News Punjabi(ਵਿਦੇਸ਼)

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

  • Edited By Harpreet Singh,
  • Updated: 23 Sep, 2026 01:35 PM
International
ufo in iran
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਪੈਂਟਾਗਨ ਵੱਲੋਂ ਯੂ.ਐੱਫ.ਓ. ਨਾਲ ਸਬੰਧਿਤ ਫਾਈਲਜ਼ ਰਿਲੀਜ਼ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਦੁਨੀਆ ਭਰ 'ਚ ਸਪੇਸ ਤੇ ਏਲੀਅਨ ਲਾਈਫ 'ਚ ਰੁਚੀ ਰੱਖਣ ਵਾਲੇ ਲੋਕਾਂ ਦੀ ਐਕਸਾਈਟਮੈਂਟ ਕਾਫ਼ੀ ਵਧੀ ਹੈ। ਇਸੇ ਦੌਰਾਨ ਜਦੋਂ ਅਮਰੀਕਾ-ਇਰਾਨ ਵਿਚਾਲੇ ਜੰਗ ਚੱਲ ਰਹੀ ਹੈ ਤਾਂ 20 ਸਤੰਬਰ 2026 ਨੂੰ ਇਰਾਨ ਦੀ ਰਾਜਧਾਨੀ ਤਹਿਰਾਨ ਦੇ ਆਸਮਾਨ 'ਚ ਰੰਗ-ਬਿਰੰਗੀਆਂ ਰਹੱਸਮਈ ਲਾਈਟਾਂ ਵਾਲੀ ਇੱਕ ਉੱਡਦੀ ਹੋਈ ਵਸਤੂ (UFO) ਦੇਖੀ ਗਈ ਹੈ। 

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਮਗਰੋਂ ਲੋਕਾਂ 'ਚ ਇਸ ਘਟਨਾ ਬਾਰੇ ਭਾਰੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ। ਇਸ ਘਟਨਾ ਨੇ ਕਰੀਬ 50 ਸਾਲ ਪਹਿਲਾਂ 1976 'ਚ ਤਹਿਰਾਨ 'ਚ ਵਾਪਰੀ ਪ੍ਰਸਿੱਧ ਯੂ.ਐੱਫ.ਓ. ਘਟਨਾ ਦੀਆਂ ਯਾਦਾਂ ਨੂੰ ਮੁੜ ਤਾਜ਼ਾ ਕਰ ਦਿੱਤਾ ਹੈ।

20 ਸਤੰਬਰ ਦੀ ਸ਼ਾਮ ਨੂੰ ਤਹਿਰਾਨ ਦੇ ਆਜ਼ਾਦੇਗਾਨ ਐਕਸਪ੍ਰੈਸਵੇਅ ਦੇ ਨੇੜੇ ਆਸਮਾਨ 'ਚ ਇੱਕ ਚਮਕਦਾਰ ਤੇ ਰੰਗ-ਬਿਰੰਗੀਆਂ ਲਾਈਟਾਂ ਵਾਲੀ ਵਸਤੂ ਬਿਨਾਂ ਕਿਸੇ ਆਵਾਜ਼ ਦੇ ਮੰਡਰਾਉਂਦੀ ਦੇਖੀ ਗਈ। ਇਰਾਨੀ ਅਧਿਕਾਰੀਆਂ ਨੇ ਅਜੇ ਤੱਕ ਇਸ ਵੀਡੀਓ ਜਾਂ ਕਿਸੇ ਖ਼ਤਰੇ 'ਤੇ ਕੋਈ ਰਸਮੀ ਬਿਆਨ ਜਾਰੀ ਨਹੀਂ ਕੀਤਾ ਹੈ। ਸੋਸ਼ਲ ਮੀਡੀਆ 'ਤੇ ਲੋਕ ਇਸ ਨੂੰ ਡਰੋਨ, ਜਾਸੂਸੀ ਜਹਾਜ਼ ਜਾਂ ਫਿਰ ਏਲੀਅਨਜ਼ ਯੂ.ਐੱਫ.ਓ. ਨਾਲ ਜੋੜ ਕੇ ਦੇਖ ਰਹੇ ਹਨ, ਪਰ ਕਿਸੇ ਵੀ ਦਾਅਵੇ ਦੀ ਪੁਸ਼ਟੀ ਨਹੀਂ ਹੋਈ ਹੈ।

PANIC GRIPS TEHRAN as an IRANIAN MAN SPOTS an alleged 'UFO' FLYING OVERHEAD; Video goes viral 🇮🇷 pic.twitter.com/Zpk9nR5pFv

— Megh Updates 🚨™ (@MeghUpdates) September 21, 2026

ਇਹ ਵੀ ਪੜ੍ਹੋ- UAE 'ਚ ਭਾਰਤੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ ! 9 ਟੋਟੇ ਕਰ ਗੱਡੀ 'ਚ ਰੱਖੀ ਲਾਸ਼

ਇਹ ਘਟਨਾ 1976 'ਚ ਤਹਿਰਾਨ 'ਚ ਵਾਪਰੀ ਇੱਕ ਬਹੁਤ ਹੀ ਮਸ਼ਹੂਰ UFO ਘਟਨਾ ਵਰਗੀ ਦੱਸੀ ਜਾ ਰਹੀ ਹੈ, ਜਦੋਂ ਸਤੰਬਰ 1976 ਵਿੱਚ ਤਹਿਰਾਨ ਦੇ ਆਸਮਾਨ 'ਚ ਚਮਕਦਾਰ ਵਸਤੂ ਦੇਖੇ ਜਾਣ ਤੋਂ ਬਾਅਦ ਇਰਾਨੀ ਹਵਾਈ ਸੈਨਾ ਦੇ F-4 ਫੈਂਟਮ ਲੜਾਕੂ ਜਹਾਜ਼ਾਂ ਨੂੰ ਜਾਂਚ ਲਈ ਭੇਜਿਆ ਗਿਆ ਸੀ। ਜਿਵੇਂ ਹੀ ਇਹ ਜਹਾਜ਼ ਉਸ ਵਸਤੂ ਦੇ ਨੇੜੇ ਪਹੁੰਚੇ, ਤਾਂ ਜਹਾਜ਼ ਦੇ ਕਮਿਊਨੀਕੇਸ਼ਨ ਇੰਸਟ੍ਰੂਮੈਂਟ ਅਤੇ ਮਿਜ਼ਾਈਲ ਕੰਟਰੋਲ ਸਿਸਟਮ ਅਚਾਨਕ ਬੰਦ ਹੋ ਗਏ ਸਨ। ਅਮਰੀਕੀ ਸਰਕਾਰ ਦੀ ਡੀਕਲਾਸੀਫਾਈਡ ਰਿਪੋਰਟ 'ਚ ਇਸ ਘਟਨਾ ਨੂੰ ਦਰਜ ਕੀਤਾ ਗਿਆ ਸੀ, ਹਾਲਾਂਕਿ ਬਾਅਦ 'ਚ ਕੁਝ ਵਿਗਿਆਨੀਆਂ ਨੇ ਇਸ ਨੂੰ ਜੂਪੀਟਰ ਜਾਂ ਉਲਕਾ ਪਿੰਡ ਦੀ ਰੋਸ਼ਨੀ ਹੋਣ ਦਾ ਵੀ ਖ਼ਦਸ਼ਾ ਜਤਾਇਆ ਸੀ।

ਜ਼ਿਕਰਯੋਗ ਹੈ ਕਿ ਇਹ ਰਹੱਸਮਈ ਲਾਈਟਾਂ ਅਜਿਹੇ ਸਮੇਂ ਦੇਖੀਆਂ ਗਈਆਂ ਹਨ, ਜਦੋਂ ਇਰਾਨ, ਅਮਰੀਕਾ ਅਤੇ ਮਿਡਲ ਈਸਟ 'ਚ ਫੌਜੀ ਤਣਾਅ ਕਾਫ਼ੀ ਵਧਿਆ ਹੋਇਆ ਹੈ। ਖੇਤਰੀ ਤਣਾਅ ਦੇ ਚਲਦਿਆਂ ਆਸਮਾਨ 'ਚ ਅਜਿਹੀਆਂ  ਗਤੀਵਿਧੀਆਂ ਨੇ ਆਮ ਲੋਕਾਂ ਅਤੇ ਰੱਖਿਆ ਮਾਹਿਰਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਇਹ ਵੀ ਪੜ੍ਹੋ- ਟਰੰਪ ਦੇ ਗ੍ਰੀਨਲੈਂਡ 'ਤੇ ਕਬਜ਼ੇ ਦੇ ਦਾਅਵਿਆਂ ਵਿਚਾਲੇ ਵੱਡੀ ਖ਼ਬਰ ! 3 ਦੇਸ਼ਾਂ ਨੇ ਕਰ ਲਿਆ 'ਸਮਝੌਤਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran UFO
  • UFO In Iran
  • Aliens
  • Middle East Tensions

ADB ਨੇ ਵਿੱਤੀ ਵਰ੍ਹੇ 2026-27 ਲਈ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾ ਕੇ 4% ਕੀਤਾ

NEXT STORY

Stories You May Like

  • road  cement  theft  viral video  people
    ਓਏ ਆਹ ਕੀ ; ਨਵੀਂ ਬਣੀ ਸੜਕ ਹੀ ਤਸਲਿਆਂ 'ਚ ਪਾ-ਪਾ ਕੇ ਲੈ ਗਏ ਲੋਕ ! ਵੀਡੀਓ ਵਾਇਰਲ
  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • lover 10 rupees bindi girl viral video
    ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ ਵੀਡੀਓ ਦੇਖ ਖਿੜੇਗਾ ਤੁਹਾਡਾ ਚਿਹਰਾ
  • delhi police  rahul gandhi  residence  viral video
    ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ, ਕਿਹਾ- ਵਾਇਰਲ ਵੀਡੀਓ 'ਫਰਜ਼ੀ'
  • when nana patekar put acting career on hold  joined army during kargil war
    ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ ਸੀ ਭਰਤੀ
  • scooter bought using 10 rupee coins
    10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ ਗਏ ਕਮਲੇ, ਵੀਡੀਓ ਵਾਇਰਲ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • interpol red notice
      ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ
    • iran executes man
      ਈਰਾਨ ਨੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਦੇ'ਤੀ ਫਾਂਸੀ
    • trump statement on oil
      ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +