Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:41:31 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂਕੇ : "ਪੰਜਾਬੀ ਵਿਰਸਾ" ਸਮਾਗਮ ਆਯੋਜਿਤ, 185 ਵਿਦਿਆਰਥੀਆਂ ਵੱਲੋਂ ਲਾਜਵਾਬ ਪੇਸ਼ਕਾਰੀ (ਤਸਵੀਰਾਂ)

INTERNATIONAL News Punjabi(ਵਿਦੇਸ਼)

ਯੂਕੇ : "ਪੰਜਾਬੀ ਵਿਰਸਾ" ਸਮਾਗਮ ਆਯੋਜਿਤ, 185 ਵਿਦਿਆਰਥੀਆਂ ਵੱਲੋਂ ਲਾਜਵਾਬ ਪੇਸ਼ਕਾਰੀ (ਤਸਵੀਰਾਂ)

  • Edited By Vandana,
  • Updated: 19 Mar, 2023 02:01 PM
England
uk   punjabi virsa  event held  185 students gave great performance
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਵਿਦੇਸ਼ ਦੀ ਧਰਤੀ 'ਤੇ ਜਨਮੇ ਬੱਚਿਆਂ ਨੂੰ ਮਾਂ ਬੋਲੀ ਤੇ ਵਿਰਸੇ ਨਾਲ ਜੋੜਨ ਦੇ ਉਪਰਾਲੇ ਆਪਣੇ-ਆਪ ਵਿੱਚ ਵੀ ਸਨਮਾਨ ਯੋਗ ਹਨ। ਬੱਚਿਆਂ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਜੋੜੀ ਰੱਖਣ ਲਈ ਵਿਦੇਸ਼ਾਂ 'ਚ ਚੱਲਦੇ ਪੰਜਾਬੀ ਸਕੂਲਾਂ ਦੀ ਦੇਣ ਨੂੰ ਅੱਖੋਂ ਪ੍ਰੋਖੇ ਨਹੀਂ ਕੀਤਾ ਜਾ ਸਕਦਾ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਵੀ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦੇ ਮਨਸ਼ੇ ਤਹਿਤ ਵਿਸ਼ਾਲ ਸਮਾਰੋਹ ਕਰਵਾਇਆ ਗਿਆ। ਗਲਾਸਗੋ ਗੁਰਦਵਾਰਾ ਪੰਜਾਬੀ ਸਕੂਲ ਵੱਲੋਂ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਦੇ ਲੰਗਰ ਹਾਲ ਵਿੱਚ ਹੋਏ "ਪੰਜਾਬੀ ਵਿਰਸਾ" ਪ੍ਰੋਗਰਾਮ ਦੌਰਾਨ 185 ਬੱਚਿਆਂ ਨੇ ਗਰਮਜੋਸ਼ੀ ਨਾਲ ਹਿੱਸਾ ਲਿਆ। 

PunjabKesari

PunjabKesari

ਇਕ ਪੱਤਰਕਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਐਜੂਕੇਸ਼ਨ ਸੈਕਟਰੀ ਪ੍ਰਭਜੋਤ ਕੌਰ ਵਿਰਹਿਆ ਨੇ ਦੱਸਿਆ ਕਿ ਇਸ ਸਮਾਗਮ ਨੂੰ ਕਰਵਾਉਣ ਲਈ ਅਧਿਆਪਕਾਂ ਤੇ ਬੱਚਿਆਂ ਵੱਲੋਂ ਚਾਰ ਮਹੀਨੇ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਸਮਾਗਮ ਦੀ ਰੂਪਰੇਖਾ ਸੰਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਨਰਸਰੀ ਕਲਾਸ ਦੇ ਬੱਚਿਆਂ ਨੇ ਅਧਿਆਪਕਾਂ- ਰਾਜਿੰਦਰ ਧਾਮੀ, ਸੁਖਵਿੰਦਰ ਔਜਲਾ, ਉਹਨਾਂ ਦੇ ਸਹਾਇਕਾ ਪ੍ਰੀਤੀਕਾ ਸਮਰਾ, ਰੋਮਾ ਗਿੱਲ, ਜਸਕਰਨ ਕੌਰ, ਕੋਮਾਲਪ੍ਰੀਤ ਕੌਰ ਦੀ ਅਗਵਾਈ ਹੇਠ ਚਾਰ ਰੁੱਤਾਂ, ਦੇਸੀ ਮਹੀਨੇ, ਪੰਜਾਬੀ ਨਾ ਭੁਲਾ ਦਿਓ ਕਵਿਤਾ ਰਾਹੀਂ ਹਾਜਰੀਨ ਦਾ ਦਿਲ ਜਿੱਤਿਆ। ਕਲਾਸ 1 ਦੇ ਵਿਦਿਆਰਥੀਆਂ ਨੇ ਅਧਿਆਪਕ ਹਰਵਿੰਦਰ ਕੌਰ , ਸ਼ਰਨ ਕੌਰ ਤੇ ਸਹਾਇਕ ਜੀਵਨ ਕੌਰ, ਮਹਿਕ ਕੌਰ ਦੀ ਦੇਖਰੇਖ ਵਿੱਚ ਮੇਰਾ ਪੰਜਾਬ ਮੇਰਾ ਦੇਸ਼, ਨਿੱਕਾ ਜੇਹਾ ਖਾਲਸਾ ਪੁੱਤ ਸਰਦਾਰਾਂ ਦਾ ਦੀ ਬਾਖੂਬੀ ਪੇਸ਼ਕਾਰੀ ਕੀਤੀ। 

PunjabKesari

PunjabKesari

ਕਲਾਸ 2 ਵੱਲੋਂ ਨਵਦੀਪ ਕੌਰ ਗਿੱਲ, ਕਿਰਨ ਕੌਰ ਤੇ ਸਹਾਇਕਾਂ ਹਰਲੀਨ ਤਮੰਨਾ ਕੌਰ, ਰੂਪੀ ਕੌਰ ਦੇ ਸਹਿਯੋਗ ਨਾਲ ਪਾਣੀ, ਮਿੱਟੀ, ਬੀਬਾ ਬੱਚਾ ਤੇ ਕਵਿਤਾਵਾਂ ਰਾਹੀਂ ਸਮਾਗਮ ਨੂੰ ਰੰਗੀਨ ਕੀਤਾ। ਕਲਾਸ 3 ਦੇ ਬੱਚਿਆਂ ਨੇ ਅਧਿਆਪਕਾਵਾਂ ਜਸਵੀਰ ਕੌਰ ਮਾਨ, ਰਮਨ ਕੋਹਲੀ ਅਤੇ ਉਹਨਾਂ ਦੇ ਸਹਾਇਕ ਅਵਾਨੀ ਗਿੱਲ, ਕਿਰਨਜੀਤ ਕੌਰ ਦੇ ਸਾਥ ਨਾਲ ਲਗਾਂ ਮਾਤਰਾਵਾਂ, ਰੁੱਖ, ਵਾਤਾਵਰਨ ਬਾਰੇ ਪੇਸ਼ਕਾਰੀ ਤੇ ਕਵਿਤਾਵਾਂ ਰਾਹੀਂ ਹਾਜ਼ਰੀ ਲਗਵਾਈ ਗਈ। ਕਲਾਸ 4 ਦੇ ਵਿਦਿਆਰਥੀਂ ਨੇ ਅਧਿਆਪਕਾ ਗੁਰਦੀਪ ਕੌਰ ਦੀ ਅਗਵਾਈ ਹੇਠ ਮੇਰੀ ਮਾਂ, ਇਹ ਧਰਤੀ, ਬਾਰਿਸ਼, ਲੱਸੀ, ਪੱਖੀ ਤੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ। ਕਲਾਸ 5 ਦੇ ਅਧਿਆਪਕ ਗੁਰਦੇਵ ਸਿੰਘ ਵੱਲੋਂ ਕਰਵਾਈ ਤਿਆਰੀ ਅਧੀਨ ਬੱਚਿਆਂ ਨੇ ਬਿੱਲੀ ਮਾਸੀ ਡੋਡੋ, ਮਸਤਾਨਾ ਜੋਗੀ, ਅੱਧੀ ਛੁੱਟੀ ਸਾਰੀ ਤੇ ਸਕਿਟ ਕਰਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ। 

PunjabKesari

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਭਾਰਤੀ ਮੂਲ ਦੇ 2 ਵਿਅਕਤੀਆਂ 'ਤੇ ਚੋਰੀ ਦੀ ਬੀਅਰ ਖਰੀਦਣ, ਵੇਚਣ ਦੇ ਲੱਗੇ ਦੋਸ਼

ਕਲਾਸ 6 ਦੀਆਂ ਅਧਿਆਪਕਾਵਾਂ ਜਸਪ੍ਰੀਤ ਕੌਰ, ਹਰਪ੍ਰੀਤ ਕੌਰ ਦੀ ਦੇਖਰੇਖ ਵਿੱਚ ਬੱਚਿਆਂ ਨੇ 'ਇੱਕ ਸੀ ਚਿੜੀ ਇਕ ਸੀ ਕਾਂ' ਦੀ ਪੇਸ਼ਕਾਰੀ ਕੀਤੀ। ਜੀ ਸੀ ਐੱਸ ਈ ਕਲਾਸ ਦੀ ਅਧਿਆਪਕਾ ਰਣਜੀਤ ਕੌਰ ਦੀ ਅਗਵਾਈ ਹੇਠ ਸੋਸ਼ਲ ਮੀਡਿਆ 'ਤੇ ਡਰਾਮਾ ਕਰਕੇ ਵਾਹ-ਵਾਹ ਲੁੱਟੀ ਗਈ। ਏ ਲੈਵਲ ਦੇ ਅਧਿਆਪਕ ਜਸਵੀਰ ਕੌਰ ਗਿੱਦਾ, ਦਲਬੀਰ ਕੌਰ ਵੱਲੋਂ ਤਿਆਰ ਕਰਵਾਏ ਬੱਚਿਆਂ ਵੱਲੋਂ ਸਿੰਘਾਂ ਦੇ ਬੋਲ ਸੁਣਾ ਕੇ ਸਮਾਗਮ ਦਾ ਹਿੱਸਾ ਬਣਿਆ ਗਿਆ। ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਗਲਾਸਗੋ ਦੇ ਪ੍ਰਧਾਨ ਲਭਾਇਆ ਸਿੰਘ ਮਹਿਮੀ,  ਗਲਾਸਗੋ ਗੁਰਦੁਆਰਾ ਪੰਜਾਬੀ ਸਕੂਲ ਦੀ ਹੈੱਡ ਟੀਚਰ  ਦਲਜੀਤ ਕੌਰ ਦਿਲਬਰ ਅਤੇ ਐਜੂਕੇਸ਼ਨ ਸੈਕਟਰੀ  ਪ੍ਰਭਜੋਤ ਕੌਰ ਵਿਰਹਿਆ ਵੱਲੋਂ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਆਏ ਮਾਪਿਆਂ ਦਾ ਹਾਰਦਿਕ ਧੰਨਵਾਦ ਕਰਨ ਦੇ ਨਾਲ-ਨਾਲ ਇਸ ਨਵੀਂ ਪਿਰਤ ਦੇ ਪਾਤਰ ਬਣੇ ਬੱਚਿਆਂ ਤੇ ਅਧਿਆਪਕਾਂ ਤੇ ਉਹਨਾਂ ਦੇ ਸਹਿਯੋਗੀਆਂ ਨੂੰ ਉਹਨਾਂ ਦੀ ਮਿਹਨਤ ਲਈ ਸ਼ਾਬਾਸ਼ ਕਿਹਾ। ਇਸ ਮੌਕੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਲਈ ਉਹਨਾਂ ਨੂੰ ਯਾਦ ਨਿਸ਼ਾਨੀਆਂ ਵੀ ਭੇਂਟ ਕੀਤੀਆਂ ਗਈਆਂ। ਇਸ ਤਰ੍ਹਾਂ ਇਹ ਸਮਾਗਮ ਯਾਦਗਾਰੀ ਹੋ ਨਿੱਬੜਿਆ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • UK
  • Punjabi heritage event
  • students
  • presentation
  • ਯੂਕੇ
  • ਪੰਜਾਬੀ ਵਿਰਸਾ ਸਮਾਗਮ
  • ਵਿਦਿਆਰਥੀ
  • ਪੇਸ਼ਕਾਰੀ

ਅਮਰੀਕਾ 'ਚ ਭਾਰਤੀ ਮੂਲ ਦੇ 2 ਵਿਅਕਤੀਆਂ 'ਤੇ ਚੋਰੀ ਦੀ ਬੀਅਰ ਖਰੀਦਣ, ਵੇਚਣ ਦੇ ਲੱਗੇ ਦੋਸ਼

NEXT STORY

Stories You May Like

  • punjabi virsa
    ਮੈਲਬੌਰਨ 'ਚ ਢੋਲ ਦੀ ਥਾਪ 'ਤੇ ਗੂੰਜੇਗਾ ਭੰਗੜਾ: 'ਪੰਜਾਬੀ ਵਿਰਸਾ 2026' ਦੀਆਂ ਤਿਆਰੀਆਂ ਮੁਕੰਮਲ
  • gurmat samagam
    ਬਾਬਾ ਬੁੱਢਾ ਜੀਓ ਨੂੰ ਸਮਰਪਿਤ ਵਿਸ਼ੇਸ਼ 3 ਰੋਜ਼ਾ ਗੁਰਮਤਿ ਸਮਾਗਮ ਆਯੋਜਿਤ
  • annual religious fairs
    ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਆਯੋਜਿਤ
  • chinese institution uk
    ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ ਨਿਰਦੇਸ਼
  • fears of espionage raised by uk intelligence agency mi5
    ਯੂਕੇ ਦੀ ਖੂਫੀਆ ਏਜੰਸੀ MI5 ਵੱਲੋਂ ਜਾਸੂਸੀ ਦੇ ਖਦਸ਼ਾ! ਅਕਾਦਮਿਕਾਂ ਨੂੰ ਚੀਨੀ ਸੰਸਥਾ ਨਾਲ ਸਬੰਧ ਖਤਮ ਕਰਨ ਦੀ ਚੇਤਾਵਨੀ
  • cyclone nolo
    ਚੱਕਰਵਾਤ "ਨੋਲੋ" ਨੇ ਦੇ'ਤੀ ਦਸਤਕ ! 185 ਕਿਲੋਮੀਟਰ ਪ੍ਰਤੀ ਘੰਟਾ ਹੋਈ ਹਵਾ ਦੀ ਗਤੀ
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
  • sukhpal singh dhanoa and varinder singh honoured
    ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ ਸਨਮਾਨਿਤ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • train derailment
      ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧੀ, 500 ਯਾਤਰੀ...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • incident in shopping mall
      ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
    • last rites indian nationa
      ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...
    • decision to impose emergency in khyber pakhtunkhwa province challenged in court
      ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +