Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:07:54 PM

  • right to pension  high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ 'ਚ 11 ਸਾਲ ਦੀ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸਦਮੇ 'ਚ ਪਰਿਵਾਰ

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ 11 ਸਾਲ ਦੀ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸਦਮੇ 'ਚ ਪਰਿਵਾਰ

  • Edited By Vandana,
  • Updated: 27 Jun, 2021 04:38 PM
England
uk  11 year old girl  childbirth
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਬ੍ਰਿਟੇਨ ਦਾ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸਿਰਫ 11 ਸਾਲ ਦੀ ਬੱਚੀ ਇਕ ਬੱਚੇ ਦੀ ਮਾਂ ਬਣ ਗਈ ਹੈ। ਇਹ ਸੁਣਨ ਵਿਚ ਥੋੜ੍ਹਾ ਅਜੀਬ ਲੱਗਦਾ ਹੈ ਪਰ ਇਹ ਸੱਚ ਹੈ। ਹੁਣ ਮੰਨਿਆ ਜਾ ਰਿਹਾ ਹੈਕਿ ਇਹ ਬੱਚੀ ਬ੍ਰਿਟੇਨ ਵਿਚ ਸਭ ਤੋ ਘੱਟ ਉਮਰ ਦੀ ਮਾਂ ਬਣੀ ਹੈ। 'ਦੀ ਸਨ' ਦੀ ਰਿਪੋਰਟ ਮੁਤਾਬਕ ਇਸ ਮਹੀਨੇ ਦੀ ਸ਼ੁਰਆਤ ਵਿਚ ਬੱਚੇ ਨੂੰ ਜਨਮ ਦੇਣ ਤੋਂ ਪਹਿਲਾਂ ਬੱਚੀ 10 ਸਾਲ ਦੀ ਉਮਰ ਵਿਚ ਹੀ ਗਰਭਵਤੀ ਹੋ ਗਈ ਸੀ।

ਬੱਚੀ ਨੇ ਗਰਭਵਤੀ ਹੋਣ ਦੇ 30 ਹਫ਼ਤੇ ਬਾਅਦ ਬੱਚੇ ਨੂੰ ਜਨਮ ਦਿੱਤਾ। 11 ਸਾਲ ਦੀ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ। ਹੈਰਾਨੀ ਦੀ ਗੱਲ ਹੈ ਕਿ ਬੱਚੀ ਦੇ ਪਰਿਵਾਰ ਵਾਲਿਆਂ ਨੂੰ ਉਸ ਦੇ ਗਰਭਵਤੀ ਹੋਣ ਦੀ ਕੋਈ ਜਾਣਕਾਰੀ ਨਹੀਂ ਸੀ। ਪਰਿਵਾਰ ਨੂੰ ਇਸ ਬਾਰੇ ਉਦੋਂ ਪਤਾ ਚੱਲਿਆ ਜਦੋਂ ਕੁੜੀ ਨੇ ਇਕ ਬੱਚੇ ਨੂੰ ਜਨਮ ਦਿੱਤਾ। ਹੁਣ ਉੱਥੋਂ ਦੀ ਸਮਾਜਿਕ ਸੰਸਥਾ ਅਤੇ ਸੇਵਾ ਪਰੀਸ਼ਦ ਦੇ ਪ੍ਰਮੁੱਖ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਬੱਚੀ ਦੇ ਪਰਿਵਾਰ ਨੂੰ ਜਾਣਨ ਵਾਲੇ ਇਕ ਸੂਤਰ ਨੇ ਦਾਅਵਾ ਕੀਤਾ ਕਿ ਪਰਿਵਾਰ ਲਈ ਇਹ ਇਕ ਵੱਡੇ ਝਟਕੇ ਦੇ ਰੂਪ ਵਿਚ ਸਾਹਮਣੇ ਆਈ ਸੱਚਾਈ ਹੈ। ਹੁਣ ਬੱਚੀ ਮਾਹਰਾਂ ਦੀ ਨਿਗਰਾਨੀ ਵਿਚ ਹੈ ਅਤੇ ਖਾਸ ਗੱਲ ਇਹ ਹੈ ਕਿ ਮਾਂ ਤੇ ਬੱਚਾ ਦੋਵੇਂ ਸਿਹਤਮੰਦ ਹੈ।

ਪੜ੍ਹੋ ਇਹ ਅਹਿਮ ਖਬਰ- ਯੂਕੇ: ਸਿਹਤ ਸਕੱਤਰ ਮੈਟ ਹੈਨਕਾਕ ਨੂੰ ਚੁੰਮਣ ਪਿਆ ਮਹਿੰਗਾ, ਦਿੱਤਾ ਅਸਤੀਫਾ

ਬ੍ਰਿਟੇਨ ਵਿਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜਿਸ ਨਾਲ ਉੱਥੋਂ ਦੀ ਸਰਕਾਰ ਵੀ ਪਰੇਸ਼ਾਨ ਹੈ। ਲੋਕਾਂ ਨੇ ਇਸ ਨੂੰ ਬਹੁਤ ਚਿੰਤਾਜਨਕ ਸਥਿਤੀ ਦੱਸਿਆ ਹੈ। ਬ੍ਰਿਟੇਨ ਵਿਚ ਇਸ ਤੋਂ ਪਹਿਲਾਂ ਸਭ ਤੋਂ ਘੱਟ ਉਮਰ ਵਿਚ ਟੇਰੇਸਾ ਮਿਡਲਟਨ ਨਾਮ ਦੀ ਬੱਚੀ ਮਾਂ ਬਣੀ ਸੀ ਜਿਸ ਦੀ ਉਮਰ ਸਿਰਫ 12 ਸਾਲ ਸੀ। ਉਸ ਨੇ 2006 ਵਿਚ ਬੱਚੇ ਨੂੰ ਜਨਮ ਦਿੱਤਾ ਸੀ। ਦੀ ਸਨ ਨਾਲ ਗੱਲ ਕਰਦਿਆਂ ਡਾਕਟਰ ਕੈਰਲ ਕਪੂਰ ਨੇ ਕਿਹਾ,''ਇਹ ਸਭ ਤੋਂ ਛੋਟੀ ਉਮਰ ਦੀ ਮਾਂ ਹੈ ਜਿਸ ਬਾਰੇ ਮੈਂ ਸੁਣਿਆ ਹੈ।'' 

ਡਾਕਟਰ ਮੁਤਾਬਕ, ਔਸਤ ਉਮਰ ਜਿਸ 'ਤੇ ਇਕ ਕੁੜੀ ਦੀ ਬਾਲਗ ਅਵਸਥਾ ਦੀ ਸ਼ੁਰੂਆਤ ਹੁੰਦੀ ਹੈ ਉਹ 11 ਸਾਲ ਹੈ। ਭਾਵੇਂਕਿ ਅਜਿਹਾ 8 ਤੋਂ 14 ਸਾਲ ਦੀ ਉਮਰ ਵਿਚ ਵੀ ਹੋ ਸਕਦਾ ਹੈ। ਵਜ਼ਨ ਕਈ ਹਾਰਮੋਨ ਨੂੰ ਪ੍ਰਭਾਵਿਤ ਕਰਦਾ ਹੈ। ਡਾਕਟਰ ਨੇ ਕਿਹਾ ਕਿਉਂਕਿ ਹੁਣ ਬੱਚਿਆਂ ਦਾ ਵਜ਼ਨ ਜ਼ਿਆਦਾ ਹੁੰਦਾ ਹੈ ਇਸ ਲਈ ਉਹਨਾਂ ਦੀ ਬਾਲਗ ਅਵਸਥਾ ਵੀ ਜਲਦੀ ਆ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਘੱਟ ਉਮਰ ਵਿਚ ਮਾਂ ਬਣਨ ਵਾਲੀਆਂ ਬੱਚੀਆਂ ਵਿਚ ਪ੍ਰੀ-ਏਕਲੇਮਪਸੀਆ, ਸਮੇਂ ਤੋਂ ਪਹਿਲਾਂ ਜਣੇਪਾ ਅਤੇ ਕਈ ਇਨਫੈਕਸ਼ਨਾਂ ਦਾ ਖਤਰਾ ਵੱਧ ਹੁੰਦਾ ਹੈ। ਹਰੇਕ 2500 ਜਨਮ ਲੈਣ ਵਾਲੇ ਬੱਚਿਆਂ ਵਿਚੋਂ ਇਕ ਨਾਲ ਅਜਿਹਾ ਹੁੰਦਾ ਹੈ। ਬ੍ਰਿਟੇਨ ਵਿਚ 2014 ਵਿਚ ਵੀ ਇਕ ਬੱਚੇ ਦਾ ਜਨਮ ਹੋਇਆ ਸੀ ਜਿਸ ਦੀ ਮਾਂ ਦੀ ਉਮਰ 12 ਸਾਲ ਸੀ ਅਤੇ ਪਿਤਾ 13 ਸਾਲ ਦਾ ਸੀ। ਇਹ ਜੋੜਾ ਬ੍ਰਿਟੇਨ ਵਿਚ ਸਭ ਤੋਂ ਘੱਟ ਉਮਰ ਦੇ ਮਾਤਾ-ਪਿਤਾ ਸਨ। 

  • UK
  • 11-year-old girl
  • childbirth
  • family
  • shock
  • ਬ੍ਰਿਟੇਨ
  • 11 ਸਾਲ ਦੀ ਕੁੜੀ
  • ਬੱਚੇ ਨੂੰ ਜਨਮ
  • ਪਰਿਵਾਰ
  • ਸਦਮਾ

ਚੀਨ ਦੀ ਅਮਰੀਕਾ ਨੂੰ ਧਮਕੀ- ‘ਤਾਈਵਾਨ ਦੀ ਆਜ਼ਾਦੀ ਦਾ ਮਤਲਬ ਜੰਗ’

NEXT STORY

Stories You May Like

  • haryana  victim  daughter  birth
    ਹਰਿਆਣਾ ’ਚ ਜਬਰ-ਜ਼ਿਨਾਹ ਦੀ ਸ਼ਿਕਾਰ 11 ਸਾਲਾ ਪੀੜਤਾ ਨੇ ਬੱਚੀ ਨੂੰ ਦਿੱਤਾ ਜਨਮ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • daughter  child  birth  grandfather  cow dung heap
    ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ 'ਚ ਦੱਬ 'ਤਾ ਜਵਾਕ ਤੇ ਫਿਰ...
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • in laws  married girl
    ਸਹੁਰੇ ਪਰਿਵਾਰ ਵੱਲੋਂ ਤੰਗ ਵਿਆਹੁਤਾ ਕੁੜੀ ਨੇ ਕੀਤੀ ਖ਼ੁਦਕੁਸ਼ੀ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • why don  t pakistani students protest
      ਪਾਕਿਸਤਾਨੀ ਵਿਦਿਆਰਥੀ ਵਿਰੋਧ-ਪ੍ਰਦਰਸ਼ਨ ਕਿਉਂ ਨਹੀਂ ਕਰਦੇ?
    • woman rescue after 36 hours
      "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ ਦੱਬੀ ਰਹੀ ਮਹਿਲਾ ਨੇ ਜਿੱਤੀ...
    • russia oil crisis
      ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...
    • north korea fire missile
      ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...
    • big announcement for workers
      ਆਸਟ੍ਰੇਲੀਆ ਸਰਕਾਰ ਨੇ ਵਰਕਰਾਂ ਲਈ ਕਰ'ਤਾ ਵੱਡਾ ਐਲਾਨ, ਲੱਖਾਂ ਕਾਮਿਆਂ ਨੂੰ ਹੋਵੇਗਾ...
    • korea  india pledge closer ties in customs matters
      ਕੋਰੀਆ ਅਤੇ ਭਾਰਤ ਨੇ ਕਸਟਮ ਮਾਮਲਿਆਂ 'ਚ ਨੇੜਲੇ ਸਬੰਧਾਂ ਦਾ ਵਾਅਦਾ ਕੀਤਾ
    • change in pakistani military strategy
      ਪਾਕਿਸਤਾਨੀ ਫੌਜੀ ਰਣਨੀਤੀ 'ਚ ਵੱਡਾ ਬਦਲਾਅ ;ਹੁਣ ਰਵਾਇਤੀ ਹਥਿਆਰਾਂ 'ਤੇ ਜ਼ੋਰ
    • final phase  voting  pok  kashmir
      ਡਰ ਦੇ ਮਾਹੌਲ 'ਚ ਮੁਕੰਮਲ ਹੋਈ ਪੀਓਕੇ 'ਚ ਵੋਟਿੰਗ
    • minorities in jinnah pakistan
      ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ
    • journalist release
      ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +