Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    4:36:04 PM

  • a shocking incident came to light from bathinda

    ਬੰਦੇ ਦੀ ਲਾਸ਼ ਖਾ ਗਏ ਚੂਹੇ! ਬਠਿੰਡਾ ਤੋਂ ਹੈਰਾਨ...

  • health department needs treatment itself

    ਪੰਜਾਬ: ਸਿਹਤ ਵਿਭਾਗ ਨੂੰ ਖੁਦ ਇਲਾਜ ਦੀ ਜ਼ਰੂਰਤ;...

  • judges   vehicles stuck in traffic jam

    ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ...

  • militants kill six policemen in pakistan  s khyber pakhtunkhwa

    DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂਕੇ: ਸੋਫਿਆਂ 'ਚ ਲੁਕੋ ਕੇ ਮਨੁੱਖੀ ਤਸਕਰੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਜੇਲ੍ਹ

INTERNATIONAL News Punjabi(ਵਿਦੇਸ਼)

ਯੂਕੇ: ਸੋਫਿਆਂ 'ਚ ਲੁਕੋ ਕੇ ਮਨੁੱਖੀ ਤਸਕਰੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਜੇਲ੍ਹ

  • Edited By Vandana,
  • Updated: 16 Jun, 2021 04:28 PM
England
uk  21 year old man  human trafficking  prison
  • Share
    • Facebook
    • Tumblr
    • Linkedin
    • Twitter
  • Comment

ਯੂਕੇ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਵਿੱਚ ਇਰਾਨੀ ਮੂਲ ਦਾ ਇੱਕ ਵਿਅਕਤੀ ਜਿਸ ਨੇ ਲੋਕਾਂ ਨੂੰ ਸੋਫਿਆਂ ਵਿੱਚ ਲੁਕੋ ਕੇ ਯੂਕੇ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਨੂੰ ਦੋ ਸਾਲਾਂ ਤੋਂ ਵੱਧ ਸਮੇਂ ਲਈ ਕੈਦ ਦੀ ਸਜ਼ਾ ਦਿੱਤੀ ਗਈ ਹੈ। ਅਰਮਾਨ ਯੂਸਫ ਰਹਿਮਾਨੀ ਨਾਮ ਦੇ ਇਸ ਵਿਅਕਤੀ ਨੇ ਫਰਾਂਸ ਜਾਂ ਬੈਲਜੀਅਮ ਤੋਂ ਸੈਕਿੰਡ ਹੈਂਡ ਫਰਨੀਚਰ ਚੁੱਕਣ ਲਈ ਵੈਨ ਚਾਲਕਾਂ ਨੂੰ ਕਿਰਾਏ 'ਤੇ ਲੈ ਕੇ ਇਸ ਤਸਕਰੀ ਦੀ ਯੋਜਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਗੈਰ ਕਾਨੂੰਨੀ ਕੰਮ ਲਈ ਇਰਾਨੀ ਮੂਲ ਦੇ ਇਸ 21 ਸਾਲਾ ਮੁੰਡੇ ਨੂੰ ਸੋਮਵਾਰ ਨੂੰ ਪ੍ਰੇਸਟਨ ਕਰਾਊਨ ਕੋਰਟ ਵਿੱਚ ਦੋ ਸਾਲ ਅਤੇ ਸੱਤ ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ। 

ਉਸ ਨੂੰ ਯੂਕੇ ਇਮੀਗ੍ਰੇਸ਼ਨ ਦੇ ਕਾਨੂੰਨ ਤੋੜਨ ਲਈ ਦੋਸ਼ੀ ਮੰਨਿਆ ਗਿਆ ਸੀ। ਯੂਕੇ ਸਰਕਾਰ ਦੇ ਗ੍ਰਹਿ ਦਫਤਰ ਦੇ ਅਨੁਸਾਰ ਰਹਿਮਾਨੀ ਨੂੰ ਯੂਕੇ ਵਿੱਚ ਇੱਕ ਸ਼ਰਨਾਰਥੀ ਵਜੋਂ ਸ਼ਰਨ ਦਿੱਤੀ ਗਈ ਸੀ ਅਤੇ ਉਸ ਦੀ ਸਜਾ ਪੂਰੀ ਹੋਣ 'ਤੇ ਉਹ ਦੇਸ਼ ਨਿਕਾਲੇ ਲਈ ਯੋਗ ਹੋਵੇਗਾ। ਇਸ ਮਾਮਲੇ ਵਿੱਚ ਇਸ 21 ਸਾਲਾ ਮੁੰਡੇ ਨੇ ਫਰਾਂਸ ਜਾਂ ਬੈਲਜੀਅਮ ਤੋਂ ਪੁਰਾਣਾ ਫਰਨੀਚਰ ਲੈਣ ਲਈ ਦਸੰਬਰ 2018 ਅਤੇ ਅਪ੍ਰੈਲ 2019 ਦੇ ਵਿਚਕਾਰ ਛੇ ਵੱਖ-ਵੱਖ ਵੈਨ ਡਰਾਈਵਰਾਂ ਨੂੰ ਕਿਰਾਏ 'ਤੇ ਲਿਆ ਜਦਕਿ ਵੈਨ ਡਰਾਈਵਰ ਸੋਫ਼ਿਆਂ ਵਿੱਚ ਛੁਪੇ ਹੋਏ  ਲੋਕਾਂ ਬਾਰੇ ਅਨਜਾਣ ਸਨ। 

ਪੜ੍ਹੋ ਇਹ ਅਹਿਮ ਖਬਰ- ਹਿੰਦੂਜਾ ਨੇ ਚਰਚਿਲ ਦੇ ਪੁਰਾਣੇ ਯੁੱਧ ਦੇ ਦਫਤਰ ਦੇ ਲਗਜ਼ਰੀ ਘਰਾਂ ਦੀ ਵਿਕਰੀ ਦੀ ਕੀਤੀ ਘੋਸ਼ਣਾ 

ਇਸ ਦੇ ਨਾਲ ਹੀ ਡਰਾਈਵਰਾਂ ਨੂੰ ਵਾਹਨਾਂ ਵਿੱਚ ਲੋਡ ਕਰਨ ਵਿੱਚ ਮੱਦਦ ਨਾ ਕਰਨ ਬਾਰੇ ਕਿਹਾ ਗਿਆ ਸੀ ਪਰ ਜਦੋਂ ਯੂਕੇ ਬਾਰਡਰ ਫੋਰਸ ਦੇ ਅਧਿਕਾਰੀਆਂ ਨੇ ਸਰਹੱਦ 'ਤੇ ਵੈਨਾਂ ਦੀ ਤਲਾਸ਼ੀ ਲਈ ਤਾਂ ਅੰਦਰ ਲੁਕੇ ਹੋਏ ਪ੍ਰਵਾਸੀਆਂ ਦੀ ਪਛਾਣ ਕੀਤੀ ਗਈ। ਇਹ ਸਾਰੇ ਲੋਕ ਇਰਾਕ ਤੋਂ 18 ਸਾਲ ਤੋਂ ਘੱਟ ਉਮਰ ਦੇ ਹੋਣ ਦਾ ਦਾਅਵਾ ਕਰਦੇ ਸਨ। ਯੂਕੇ ਪ੍ਰਸ਼ਾਸਨ ਅਨੁਸਾਰ ਰਹਿਮਾਨੀ ਨੇ ਇੱਕ ਸ਼ਰਨਾਰਥੀ ਵਜੋਂ ਸਰਕਾਰ ਦੁਆਰਾ ਉਸਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਗਲਤ ਵਰਤੋਂ ਕੀਤੀ ਹੈ।

  • UK
  • 21 year old man
  • human trafficking
  • prison
  • ਯੂਕੇ
  • 21 ਸਾਲਾ ਵਿਅਕਤੀ
  • ਮਨੁੱਖੀ ਤਸਕਰੀ
  • ਜੇਲ੍ਹ

ਮਹਾਰਾਣੀ ਐਲਿਜ਼ਾਬੇਥ ਨੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨਾਲ ਕੀਤੀ ਮੁਲਾਕਾਤ

NEXT STORY

Stories You May Like

  • fir case
    ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ 5 ਨਾਮਜ਼ਦ
  • black drug trade started being done even hidden in slippers
    ‘ਚੱਪਲਾਂ ’ਚ ਵੀ ਲੁਕੋ ਕੇ ਕੀਤਾ ਜਾਣ ਲੱਗਾ’ ਨਸ਼ਿਆਂ ਦਾ ਕਾਲਾ ਕਾਰੋਬਾਰ!
  • 5 drug addicts arrested
    ਨਸ਼ਾ ਕਰਨ ਵਾਲੇ 5 ਵਿਅਕਤੀ ਗ੍ਰਿਫ਼ਤਾਰ
  • attempt to smuggle explosives foiled in amritsar
    ਅੰਮ੍ਰਿਤਸਰ 'ਚ ਵਿਸਫੋਟਕ ਤਸਕਰੀ ਦੀ ਕੋਸ਼ਿਸ਼ ਨਾਕਾਮ, 2 ਹੈੱਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ ਮਿਲੀ ਧਮਕੀ
  • singapore  indian origin man sentenced to 14 weeks
    ਸਿੰਗਾਪੁਰ 'ਚ ਭਾਰਤੀ ਵਿਅਕਤੀ ਨੂੰ 14 ਹਫ਼ਤਿਆਂ ਦੀ ਜੇਲ੍ਹ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼
  • drugs racket busted
    ਜੇਲ੍ਹ 'ਚ ਨਸ਼ਾ ਤਸਕਰੀ ਰੈਕੇਟ ਬੇਪਰਦ, ਪੈਸਕੋ ਮੁਲਾਜ਼ਮ ਵੀ ਗ੍ਰਿਫ਼ਤਾਰ
  • large drug trafficking network busted in faridkot
    ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
Trending
Ek Nazar
diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • indians in australia
      'ਇਹ ਸਿਰਫ਼ ਗੋਰਿਆਂ ਦਾ ਦੇਸ਼ ਹੈ..!', ਆਸਟ੍ਰੇਲੀਆ 'ਚ ਭਾਰਤੀਆਂ ਦਾ ਹੋਣ ਲੱਗਾ...
    • canadian pm to visit india
      26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ...
    • mexico el mancho
      136 ਕਰੋੜ ਦਾ ਇਨਾਮੀ ਸੀ ਐੱਲ ਮੈਂਚੋ ! ਸਭ ਤੋਂ ਵੱਡੇ ਡਰੱਗ ਮਾਫੀਆ ਦੇ ਐਨਕਾਊਂਟਰ...
    • nasa rocket postponed
      ਨਾਸਾ ਦੇ Artemis-2 ਦੀ ਉਡਾਣ ਮੁਲਤਵੀ, ਅਪ੍ਰੈਲ ਤੋਂ ਪਹਿਲਾਂ ਨਹੀਂ ਕਰ ਸਕੇਗਾ...
    • trump  s big statement after gunman killed at mar a lago
      'ਮੈਨੂੰ ਨਹੀਂ ਪਤਾ ਕਿ ਮੈਂ ਕਦੋਂ ਤੱਕ ਜ਼ਿੰਦਾ ਹਾਂ...', ਮਾਰ-ਏ-ਲਾਗੋ 'ਚ...
    • another prediction of baba venga will come true
      ਸੱਚ ਹੋਵੇਗੀ ਬਾਬਾ ਵੇਂਗਾ ਦੀ ਇਕ ਹੋਰ ਭਵਿੱਖਬਾਣੀ ! ਟਰੰਪ ਦੇ ਆਦੇਸ਼ 'ਤੇ...
    • uss gerald
      ਜੰਗ ਦੀ ਤਿਆਰੀ 'ਚ ਬੈਠੇ ਅਮਰੀਕਾ ਦੇ ਜੰਗੀ ਜਹਾਜ਼ 'ਚ ਪੈ ਗਿਆ ਅਨੋਖਾ ਫਾਲਟ !...
    • mexico engulfed in violence after el mencho s death
      El Mencho ਦੀ ਮੌਤ ਤੋਂ ਬਾਅਦ ਹਿੰਸਾ ਦੀ ਅੱਗ 'ਚ ਝੁਲਸਿਆ ਮੈਕਸੀਕੋ, ਹਮਲਿਆਂ 'ਚ...
    • former ambassador peter mandelson arrested in jeffrey epstein probe
      ਜੈਫਰੀ ਐਪਸਟੀਨ ਨਾਲ ਸਬੰਧਾਂ ਦੀ ਜਾਂਚ ਨੂੰ ਲੈ ਕੇ ਸਾਬਕਾ ਰਾਜਦੂਤ ਪੀਟਰ ਮੈਂਡੇਲਸਨ...
    •   raag basant kirtan darbar   organized at gurdwara dayton ohio
      ਗੁਰਦੁਆਰਾ ਡੇਟਨ ਓਹਾਇਓ 'ਚ ਸਜਾਇਆ 'ਰਾਗ ਬਸੰਤ ਕੀਰਤਨ ਦਰਬਾਰ', ਵੱਡੀ ਗਿਣਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +