Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:54:28 AM

  • punjab bandh holiday in mohali schools kharar mohali flyover closed

    ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ...

  • fbi s wanted list

    ਖਤਰਨਾਕ ਗੈਂਗ ਦਾ ਇਕ ਹੋਰ ਭਾਰਤੀ ਨਾਗਰਿਕ FBI ਦੀ...

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂਕੇ: ਇਕਾਂਤਵਾਸ ਤੋਂ ਬਚਣ ਵਾਲੇ ਕੰਮ ਦੇ ਖੇਤਰਾਂ ਦੀ ਸੂਚੀ 'ਚ ਵਾਧਾ

INTERNATIONAL News Punjabi(ਵਿਦੇਸ਼)

ਯੂਕੇ: ਇਕਾਂਤਵਾਸ ਤੋਂ ਬਚਣ ਵਾਲੇ ਕੰਮ ਦੇ ਖੇਤਰਾਂ ਦੀ ਸੂਚੀ 'ਚ ਵਾਧਾ

  • Edited By Vandana,
  • Updated: 27 Jul, 2021 11:21 AM
England
uk  increase in the list of work areas to avoid isolation
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਪਿਛਲੇ ਦਿਨਾਂ ਦੌਰਾਨ ਐੱਨ ਐੱਚ ਐੱਸ ਕੋਵਿਡ ਐਪ ਦੁਆਰਾ ਕੋਰੋਨਾ ਪੀੜਤਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਇਕਾਂਤਵਾਸ ਲਈ ਸੂਚਿਤ ਕੀਤੇ ਜਾਣ ਤੋਂ ਬਾਅਦ ਕਾਰੋਬਾਰਾਂ ਦੁਆਰਾ ਕਰਮਚਾਰੀਆਂ ਦੀ ਘਾਟ ਦਾ ਸਾਹਮਣਾ ਕੀਤਾ ਗਿਆ। ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੁਝ ਕਾਰੋਬਾਰੀ ਖੇਤਰਾਂ ਵਿੱਚ ਕੋਰੋਨਾ ਵੈਕਸੀਨ ਲੱਗੇ ਕਾਮਿਆਂ ਨੂੰ ਇਕਾਂਤਵਾਸ ਵਿੱਚ ਛੋਟ ਦਿੱਤੀ ਗਈ ਸੀ। 

ਇਸ ਸਬੰਧੀ ਹੋਰ ਕਾਰੋਬਾਰਾਂ ਦੀ ਮਦਦ ਲਈ ਸਰਕਾਰ ਦੁਆਰਾ ਇਕਾਂਤਵਾਸ ਤੋਂ ਛੋਟ ਪ੍ਰਾਪਤ ਕਰਨ ਵਾਲੇ ਸੈਕਟਰਾਂ ਦੀ ਸੂਚੀ ਦਾ ਵਿਸਥਾਰ ਕੀਤਾ ਗਿਆ ਹੈ। ਇਹਨਾਂ ਖੇਤਰਾਂ ਵਿਚ ਜੇਲ੍ਹਾਂ, ਰੱਖਿਆ, ਸੰਚਾਰ, ਪੁਲਾੜ, ਮੱਛੀ ਅਤੇ ਐੱਚ ਐੱਮ ਆਰਸੀ ਆਦਿ ਜੋੜੇ ਗਏ ਹਨ। ਇਹਨਾਂ ਖੇਤਰਾਂ ਵਿੱਚ ਕੰਮ ਕਰ ਰਹੇ ਉਹ ਵਿਅਕਤੀ ਜਿਹਨਾਂ ਨੇ ਪੂਰੀ ਕੋਰੋਨਾ ਵੈਕਸੀਨ ਲਗਵਾਈ ਹੈ, ਹੁਣ ਸਕਾਰਾਤਮਕ ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਨੇੜਲੇ ਸੰਪਰਕ ਹੋਣ ਤੋਂ ਬਾਅਦ ਇਕਾਂਤਵਾਸ ਤੋਂ ਬਚ ਸਕਦੇ ਹਨ। ਇਸਦੇ ਇਲਾਵਾ ਟੈਸਟ ਸਮਰੱਥਾ ਨੂੰ ਵਧਾਉਣ ਲਈ 1,200 ਨਵੀਆਂ ਟੈਸਟਿੰਗ ਸਾਈਟਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ। 

 ਪੜ੍ਹੋ ਇਹ ਅਹਿਮ ਖਬਰ- ਰਾਹਤ ਦੀ ਖ਼ਬਰ : ਵਿਕੋਟਰੀਆ 'ਚ ਘਟੇ ਕੋਰੋਨਾ ਮਾਮਲੇ, ਤਾਲਾਬੰਦੀ 'ਚ ਮਿਲੇਗੀ ਛੋਟ

ਇਹ ਨਵੀਂ ਨੀਤੀ ਸਾਰੇ ਕਰਮਚਾਰੀਆਂ ਦੀ ਬਜਾਏ ਸਿਰਫ ਨਾਮਜ਼ਦ ਮਜ਼ਦੂਰਾਂ 'ਤੇ ਹੀ ਲਾਗੂ ਹੁੰਦੀ ਹੈ। ਇਸਦੇ ਤਹਿਤ ਮਾਲਕਾਂ ਨੂੰ ਵਿਅਕਤੀਗਤ ਛੋਟਾਂ ਲਈ ਬੇਨਤੀ ਕਰਨ ਲਈ ਸਬੰਧਤ ਸਰਕਾਰੀ ਵਿਭਾਗ ਨੂੰ ਲਿਖਣਾ ਲਾਜ਼ਮੀ ਹੈ। ਇਹ ਨਵੇਂ ਨਿਯਮ 16 ਅਗਸਤ ਤੱਕ ਰਹਿਣਗੇ ਕਿਉਂਕਿ ਉਸ ਸਮੇਂ ਤੋਂ ਪੂਰੀ ਟੀਕੇ ਲੱਗੇ ਸਾਰੇ ਲੋਕ ਅਤੇ 18 ਸਾਲ ਤੋਂ ਘੱਟ ਉਮਰ ਦੇ ਲੋਕ ਇਕਾਂਤਵਾਸ ਤੋਂ ਬਚ ਸਕਣਗੇ।

  • UK
  • business
  • isolation
  • inventory
  • ਯੂਕੇ
  • ਕਾਰੋਬਾਰ
  • ਇਕਾਂਤਵਾਸ
  • ਸੂਚੀ

ਰਾਹਤ ਦੀ ਖ਼ਬਰ : ਵਿਕੋਟਰੀਆ 'ਚ ਘਟੇ ਕੋਰੋਨਾ ਮਾਮਲੇ, ਤਾਲਾਬੰਦੀ 'ਚ ਮਿਲੇਗੀ ਛੋਟ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • lok adalats for the first time in jammu and kashmir
    ਜੰਮੂ-ਕਸ਼ਮੀਰ ’ਚ ਪਹਿਲੀ ਵਾਰ 2 ਸਥਾਈ ਲੋਕ ਅਦਾਲਤਾਂ ਲਾਉਣ ਦੀ ਮਨਜ਼ੂਰੀ, ਜੱਜਾਂ ਦੀ ਗਿਣਤੀ 'ਚ ਵੀ ਹੋਵੇਗਾ ਵਾਧਾ
  • virgo people will get success in whatever work they try
    ਕੰਨਿਆ ਰਾਸ਼ੀ ਵਾਲੇ ਜਿਹੜੇ ਕੰਮ ਲਈ ਕੋਸ਼ਿਸ਼ ਕਰਨਗੇ ਉਸ 'ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • us senate approves interim funding bill to avert government shutdown
    ਸਰਕਾਰੀ ਸ਼ਟਡਾਊਨ ਤੋਂ ਬਚਣ ਲਈ ਅਮਰੀਕੀ ਸੀਨੇਟ ਵੱਲੋਂ ਅੰਤਰਿਮ ਫੰਡਿੰਗ ਬਿੱਲ ਨੂੰ ਮਨਜ਼ੂਰੀ
  • h 1b extension fee increase
    ਭਾਰਤੀਆਂ ਨੂੰ ਵੱਡਾ ਝਟਕਾ !  H-1B ਵੀਜ਼ਾ ਐਕਸਟੈਂਸ਼ਨ ਫੀਸ 'ਚ ਭਾਰੀ ਵਾਧਾ
  • work will be halted for 2 days in punjab
    ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਹੋ ਜਾਣ ALERT
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fresno players win 9 medals at british columbia masters championship
      ਫਰਿਜ਼ਨੋ ਦੇ ਖਿਡਾਰੀਆਂ ਨੇ ਕੈਨੇਡਾ ਦੀ ਧਰਤੀ 'ਤੇ ਗੱਡੇ ਝੰਡੇ, ਬ੍ਰਿਟਿਸ਼...
    • houthi rebels target saudi airport  aramco
      ਹੂਤੀ ਬਾਗੀਆਂ ਨੇ ਸਾਊਦੀ ਦੇ ਏਅਰਪੋਰਟ ਅਤੇ ਅਰਾਮਕੋ ਨੂੰ ਬਣਾਇਆ ਨਿਸ਼ਾਨਾ
    • major court ruling on financial fraud in china
      ਚੀਨ 'ਚ ਵਿੱਤੀ ਧੋਖਾਦੇਹੀ 'ਤੇ ਅਦਾਲਤ ਦਾ ਵੱਡਾ ਫ਼ੈਸਲਾ, 'ਐਵਰਗ੍ਰਾਂਡੇ' ਦੇ...
    • imran khan shifted from jail to shifa hospital
      ਇਮਰਾਨ ਖਾਨ ਨੂੰ ਜੇਲ ਤੋਂ ਸ਼ਿਫ਼ਾ ਹਸਪਤਾਲ ਕੀਤਾ ਸ਼ਿਫਟ
    • hichilema re elected as zambian president
      ਹਿਚਿਲੇਮਾ ਮੁੜ ਬਣੇ Zambia ਦੇ ਪ੍ਰੈਜ਼ੀਡੈਂਟ: PM ਮੋਦੀ ਨੇ ਦਿੱਤੀ ਵਧਾਈ, ਦੁਵੱਲੇ...
    • ship loaded with weapons hijacked in the middle of the sea
      ਸਮੁੰਦਰ ਵਿਚਾਲੇ ਹਥਿਆਰਾਂ ਨਾਲ ਲੱਦਿਆ ਜਹਾਜ਼ ਹਾਈਜੈਕ, 6 ਭਾਰਤੀਆਂ ਸਣੇ 10 ਕਰੂ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • boat capsized in nigeria
      ਨਾਈਜੀਰੀਆ 'ਚ ਵੱਡਾ ਹਾਦਸਾ, ਕਿਸ਼ਤੀ ਪਲਟਣ ਨਾਲ 47 ਲੋਕਾਂ ਦੀ ਮੌਤ
    • japan  s exports and imports hit record highs in july
      ਜਾਪਾਨ ਦੀ ਜੁਲਾਈ ’ਚ ਬਰਾਮਦ ਅਤੇ ਦਰਾਮਦ ਰਿਕਾਰਡ ਪੱਧਰ ’ਤੇ; ਵਪਾਰ ਘਾਟਾ ਵਧਿਆ
    • new president
      ਬਦਲ ਗਿਆ ਰਾਸ਼ਟਰਪਤੀ ! 35 ਸਾਲਾਂ ਬਾਅਦ ਹੋਈ ਵੋਟਿੰਗ ਮਗਰੋਂ ਬੰਗਲਾਦੇਸ਼ ਨੂੰ ਮਿਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +