Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    12:56:03 PM

  • punjabis face deportation in canada

    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ...

  • van and cement mixer collision

    ਸੜਕ 'ਤੇ ਵਿਛ ਗਈਆਂ ਲਾਸ਼ਾਂ ! ਵੈਨ ਦੀ ਸੀਮੈਂਂਟ...

  • big stir in politics equations can be changed in the congress party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼...

  • lpg crisis    modern biomass stoves   will reduce 60  cost

    LPG ਸੰਕਟ ਦਰਮਿਆਨ 'ਆਧੁਨਿਕ ਬਾਇਓਮਾਸ ਸਟੋਵ' ਬਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂਕੇ : ਪੈਮ ਗੋਸਲ ਨੇ ਹੁਣ ਤੱਕ ਦੀ ਪਹਿਲੀ ਸਿੱਖ ਔਰਤ ਸੰਸਦ ਮੈਂਬਰ ਬਣ ਕੇ ਰਚਿਆ ਇਤਿਹਾਸ

INTERNATIONAL News Punjabi(ਵਿਦੇਸ਼)

ਯੂਕੇ : ਪੈਮ ਗੋਸਲ ਨੇ ਹੁਣ ਤੱਕ ਦੀ ਪਹਿਲੀ ਸਿੱਖ ਔਰਤ ਸੰਸਦ ਮੈਂਬਰ ਬਣ ਕੇ ਰਚਿਆ ਇਤਿਹਾਸ

  • Edited By Vandana,
  • Updated: 09 May, 2021 11:57 AM
England
uk  pam gosal  first sikh woman mp
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਸਕਾਟਿਸ਼ ਪਾਰਲੀਮੈਂਟ ਚੋਣਾਂ ਦੀ ਗਹਿਮਾ ਗਹਿਮੀ ਨੇ ਠੰਢ ਦੇ ਮਾਹੌਲ ਵਿੱਚ ਵੀ ਗਰਮਾਹਟ ਲਿਆਂਦੀ ਹੋਈ ਹੈ। ਇਹਨਾਂ ਚੋਣਾਂ ਵਿੱਚ ਸਿੱਖ ਭਾਈਚਾਰੇ ਸਿਰ ਇੱਕ ਤਾਜ਼ ਕੰਜਰਵੇਟਿਵ ਪਾਰਟੀ ਦੀ ਉਮੀਦਵਾਰ ਪੈਮ ਗੋਸਲ ਦੀ ਜਿੱਤ ਨਾਲ ਸਜਿਆ ਹੈ। ਪੈਮ ਗੋਸਲ ਵੱਲੋਂ ਕਲਾਈਡਬੈਂਕ ਐਂਡ ਮਿਲਗਵੀ ਇਲਾਕੇ ਤੋਂ ਜਿੱਤ ਹਾਸਲ ਕਰਨ ਤੋਂ ਬਾਅਦ ਉਹ ਸਕਾਟਲੈਂਡ ਵਿੱਚ ਹੁਣ ਤੱਕ ਦੀ ਪਹਿਲੀ ਸਿੱਖ ਔਰਤ ਵਜੋਂ ਇਤਿਹਾਸ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਿੱਚ ਸਫਲ ਹੋਈ ਹੈ ਜਿਸਨੇ ਸਕਾਟਿਸ਼ ਪਾਰਲੀਮੈਂਟ ਮੈਂਬਰ ਬਣਨ ਦਾ ਮਾਣ ਹਾਸਲ ਕੀਤਾ ਹੈ। 

ਪੈਮ ਗੋਸਲ ਦਾ ਜਨਮ ਗਲਾਸਗੋ ਵਿੱਚ ਹੋਇਆ ਸੀ ਅਤੇ ਉਸਨੇ ਆਪਣੀ ਜ਼ਿੰਦਗੀ ਦਾ ਬਹੁਤਾ ਸਮਾਂ ਸਕਾਟਲੈਂਡ ਵਿੱਚ ਹੀ ਗੁਜ਼ਾਰਿਆ।  ਉਸ ਨੇ ਰਾਜਨੀਤੀ ਦੀ ਦੁਨੀਆ ਵਿੱਚ ਆਪਣਾ ਪਹਿਲਾ ਕਦਮ ਉਸ ਵੇਲੇ ਰੱਖਿਆ ਜਦੋਂ ਉਹ ਸਕਾਟਿਸ਼ ਕੰਜਰਵੇਟਿਵ ਅਤੇ ਯੂਨੀਅਨਿਸਟ ਪਾਰਟੀ ਲਈ 2019 ਦੀਆਂ ਆਮ ਚੋਣਾਂ ਵਿਚ ਈਸਟ ਡਨਬਰਟਨਸ਼ਾਇਰ ਲਈ ਸੰਸਦ ਉਮੀਦਵਾਰ ਵਜੋਂ ਖੜ੍ਹੀ ਹੋਈ ਸੀ। ਪੈਮ ਨੇ ਸਕਾਟਲੈਂਡ ਅਤੇ ਇੰਗਲੈਂਡ ਦੋਵਾਂ ਵਿੱਚ ਆਰਥਿਕ ਵਿਕਾਸ, ਅੰਦਰੂਨੀ ਨਿਵੇਸ਼, ਕਾਰੋਬਾਰ, ਸਭਿਆਚਾਰਕ, ਕਾਨੂੰਨੀ ਅਤੇ ਨਿਯਮਿਤ ਨੀਤੀਆਂ 'ਤੇ ਕੰਮ ਕਰਦਿਆਂ ਜਨਤਕ, ਨਿਜੀ ਅਤੇ ਸਵੈਇੱਛੁਕ ਖੇਤਰਾਂ ਵਿੱਚ ਤੀਹ ਸਾਲਾਂ ਦੌਰਾਨ ਗਿਆਨ ਅਤੇ ਤਜਰਬਾ ਇਕੱਠਾ ਕੀਤਾ ਹੈ। ਪੈਮ ਦਾ ਕੰਮ ਕਾਰੋਬਾਰਾਂ ਦਾ ਸਮਰਥਨ ਕਰਨ ਅਤੇ ਮਹੱਤਵਪੂਰਨ ਅੰਦਰੂਨੀ ਨਿਵੇਸ਼ ਪ੍ਰੋਜੈਕਟਾਂ ਦਾ ਖੇਤਰ ਰਿਹਾ ਹੈ। 

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਆਫ਼ਤ : ਭਾਰਤ ’ਚ ਫਸੇ 173 ਆਸਟ੍ਰੇਲੀਆਈ ਬੱਚੇ, ਮਾਪੇ ਸਰਕਾਰ ਨੂੰ ਲਾ ਰਹੇ ਗੁਹਾਰ

ਪੈਮ ਨੇ ਉਪਭੋਗਤਾ ਕਾਨੂੰਨ ਵਿੱਚ ਬੀ ਏ, ਐੱਮ ਬੀ ਏ ਅਤੇ ਇਸ ਸਮੇਂ ਉਹ ਪੀ ਐੱਚ ਡੀ ਕਰ ਰਹੀ ਹੈ। ਪੈਮ ਔਰਤਾਂ ਦਾ ਸਮਰਥਨ ਕਰਨ ਲਈ ਹਮੇਸ਼ਾ ਤਤਪਰ ਰਹੀ ਹੈ ਅਤੇ ਉਸ ਨੂੰ 2015 ਦਾ ਮਹਿਲਾ ਲੀਡਰ ਬਿਜ਼ਨਸ ਅਵਾਰਡ ਅਤੇ 2018 ਪਬਲਿਕ ਸਰਵਿਸ ਅਵਾਰਡ ਵੀ ਮਿਲਿਆ ਹੈ। ਪੈਮ ਸਕਾਟਲੈਂਡ ਦੇ ਕੰਜਰਵੇਟਿਵ ਮਹਿਲਾ ਸੰਗਠਨ (ਸੀ ਡਬਲਯੂ ਓ) ਦੀ ਡਿਪਟੀ ਚੇਅਰ ਪਰਸਨ ਹੈ ਜੋ ਕੰਜਰਵੇਟਿਵ ਪੁਰਸ਼ਾਂ ਅਤੇ ਔਰਤਾਂ ਦਾ ਇੱਕ ਰਾਸ਼ਟਰੀ ਸਮੂਹ ਹੈ ਅਤੇ ਉਹ ਔਰਤਾਂ ਨੂੰ ਪਾਰਟੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਤ, ਸਹਾਇਤਾ ਕਰਨ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਹ ਕੰਜ਼ਰਵੇਟਿਵ ਫ੍ਰੈਂਡਜ਼ ਆਫ਼ ਇੰਡੀਆ ਸਕਾਟਲੈਂਡ (ਸੀ ਐਫ ਆਈ ਐਸ) ਦੀ ਡਾਇਰੈਕਟਰ ਵੀ ਹੈ। ਇਹ ਸੰਗਠਨ ਸਕਾਟਲੈਂਡ ਵਿਚ ਕੰਜਰਵੇਟਿਵ ਪਾਰਟੀ ਅਤੇ ਬ੍ਰਿਟਿਸ਼ ਇੰਡੀਅਨ ਕਮਿਊਨਿਟੀ ਵਿਚਾਲੇ ਮਜ਼ਬੂਤ ​​ਸਬੰਧ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਪੈਮ ਨੂੰ ਪੱਕਾ ਵਿਸ਼ਵਾਸ ਹੈ ਕਿ ਉਹ ਬ੍ਰਿਟਿਸ਼, ਸਕਾਟਿਸ਼ ਅਤੇ ਬੀ ਏ ਐਮ ਔਰਤਾਂ ਲਈ ਸਕਾਟਲੈਂਡ ਦੇ ਕੰਜਰਵੇਟਿਵ ਅਤੇ ਯੂਨੀਅਨਿਸਟ ਐਡਵੋਕੇਟ ਵਜੋਂ ਆਪਣੇ ਰਾਜਨੀਤਿਕ ਕੈਰੀਅਰ ਵਿੱਚ ਨਵੀਆਂ ਪੈੜਾਂ ਪਾਵੇਗੀ।

ਨੋਟ- ਪੈਮ ਗੋਸਲ ਨੇ ਹੁਣ ਤੱਕ ਦੀ ਪਹਿਲੀ ਸਿੱਖ ਔਰਤ ਸੰਸਦ ਮੈਂਬਰ ਬਣ ਕੇ ਰਚਿਆ ਇਤਿਹਾਸ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 

  • UK
  • Pam Gosal
  • first Sikh woman MP
  • made history
  • ਯੂਕੇ
  • ਪੈਮ ਗੋਸਲ
  • ਪਹਿਲੀ ਸਿੱਖ ਔਰਤ ਸੰਸਦ ਮੈਂਬਰ
  • ਰਚਿਆ ਇਤਿਹਾਸ

ਹਿੰਦ ਮਹਾਸਾਗਰ 'ਚ ਡਿੱਗਿਆ ਚੀਨ ਦੇ ਬੇਕਾਬੂ ਰਾਕੇਟ ਦਾ ਮਲਬਾ

NEXT STORY

Stories You May Like

  • cole caufield makes history
    ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ
  • can harivansh now become the deputy chairman of rajya sabha
    ਕੀ ਹਰੀਵੰਸ਼ (ਨਾਮਜ਼ਦ ਸੰਸਦ ਮੈਂਬਰ) ਹੁਣ ਰਾਜ ਸਭਾ ਦੇ ਡਿਪਟੀ ਚੇਅਰਮੈਨ ਬਣ ਸਕਦੇ ਹਨ?
  • the first historical image of earth taken from the far side of the moon
    NASA ਨੇ ਰਚਿਆ ਇਤਿਹਾਸ ! ਚੰਦਰਮਾ ਦੇ ਦੂਜੇ ਪਾਸੇ ਤੋਂ ਲਈ ਧਰਤੀ ਦੀ ਪਹਿਲੀ ਇਤਿਹਾਸਕ ਤਸਵੀਰ
  • kohli created history
    ਕੋਹਲੀ ਨੇ ਰਚਿਆ ਇਤਿਹਾਸ; ਚੇਜ਼ ਕਰਦੇ ਹੋਏ 4,000 ਦੌੜਾਂ ਬਣਾਉਣ ਵਾਲੇ ਬਣੇ ਦੁਨੀਆ ਦੇ ਪਹਿਲੇ ਬੱਲੇਬਾਜ਼
  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • hearing in defamation case of mp kangana ranaut postponed again
    ਫਿਰ ਟਲੀ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ, ਜਾਣੋ ਹੁਣ ਕਦੋਂ ਹੋਵੇਗੀ ਪੇਸ਼ੀ
  • conservative mp marilyn gladu joins liberal party
    Conservative ਸੰਸਦ ਮੈਂਬਰ ਮੈਰਿਲਿਨ ਗਲਾਡੂ ਲਿਬਰਲ ਪਾਰਟੀ 'ਚ ਸ਼ਾਮਲ
  • special session of parliament april 16 to 18
    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ 18 ਅਪ੍ਰੈਲ ਤੱਕ ਚੱਲੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • massive fire breaks out at anmol factory
    ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
  • vande bharat 1 5 hours late  shatabdi 1 hour late
    ਰੇਲਵੇ ਦੀ ਸੁਸਤ ਰਫ਼ਤਾਰ: ਅੰਮ੍ਰਿਤਸਰ ਮੇਲ ਸਾਢੇ 8 ਘੰਟੇ ਲੇਟ, ਵੀ.ਆਈ.ਪੀ....
  • sc  s   surgical strike   on commercial activities in residential colonies
    ਰਿਹਾਇਸ਼ੀ ਕਾਲੋਨੀਆਂ ’ਚ ਵਪਾਰਕ ਸਰਗਰਮੀਆਂ ’ਤੇ SC ਦੀ ‘ਸਰਜੀਕਲ ਸਟ੍ਰਾਈਕ’, 15 ਮਈ...
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
Trending
Ek Nazar
major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran us peace talks
      'ਬਸ ਕੁਝ ਇੰਚ ਦੂਰ..!' ਅਮਰੀਕਾ ਨਾਲ ਕਿਉਂ ਨਹੀਂ ਬਣੀ ਸਹਿਮਤੀ, ਇਰਾਨੀ ਵਿਦੇਸ਼...
    • trump  s big attack on pope leo
      ਟਰੰਪ ਦਾ ਪੋਪ ਲੀਓ 'ਤੇ ਵੱਡਾ ਹਮਲਾ: ਕਿਹਾ- 'ਰਾਜਨੀਤੀ ਛੱਡ ਕੇ ਧਰਮ ਵੱਲ ਦੇਣ...
    • nigeria air force   misfire   on market
      OMG! ਗਲਤੀ ਨਾਲ ਭਰੇ ਬਾਜ਼ਾਰ 'ਤੇ ਕਰ'ਤੀ ਏਅਰਸਟ੍ਰਾਈਕ, 200 ਨਾਈਜੀਰੀਆਈ ਲੋਕਾਂ...
    • pakistan scared by trump  s threat
      ਟਰੰਪ ਦੀ ਧਮਕੀ ਤੋਂ ਡਰਿਆ ਪਾਕਿਸਤਾਨ! ਹੋਰਮੁਜ਼ ਜਾ ਰਹੇ ਤੇਲ ਟੈਂਕਰ ਰਸਤੇ ਤੋਂ ਹੀ...
    • russia vladimir putin iran us middle east
      Middle East ਜੰਗ 'ਚ ਰੂਸ ਦੀ ਐਂਟਰੀ! ਪੁਤਿਨ ਨੇ ਕੀਤੀ ਈਰਾਨੀ ਰਾਸ਼ਟਰਪਤੀ ਨਾਲ...
    • trump announces strait of hormuz naval blockade
      'Strait of Hormuz' ਮੁਕੰਮਲ ਬੰਦ! ਗੱਲਬਾਤ ਅਸਫਲ ਰਹਿਣ 'ਤੇ ਭੜਕੇ ਟਰੰਪ ਦਾ ਵੱਡਾ...
    • pakistan inflation hits 74 week high at 12 15 pc  report
      ਪਾਕਿਸਤਾਨ 'ਚ ਮਹਿੰਗਾਈ ਦਾ ਵੱਡਾ ਧਮਾਕਾ: 74 ਹਫ਼ਤਿਆਂ ਦੇ ਉੱਚੇ ਪੱਧਰ 'ਤੇ...
    • ceasefire violation on first day
      ਪਹਿਲੇ ਦਿਨ ਹੀ ਜੰਗਬੰਦੀ ਦੀਆਂ ਉੱਡੀਆਂ ਧੱਜੀਆਂ! ਰੂਸ-ਯੂਕਰੇਨ ਨੇ ਲਗਾਏ ਇਕ-ਦੂਜੇ...
    • officials of indian consulate general milan
      ਇੰਡੀਅਨ ਕੌਸਲੇਟ ਜਨਰਲ ਮਿਲਾਨ ਦੇ ਅਧਿਕਾਰੀ ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ...
    • big crackdown of iran
      ਈਰਾਨ ਦਾ ਵੱਡਾ ਕ੍ਰੈਕਡਾਊਨ; ਜਾਸੂਸੀ ਨੈੱਟਵਰਕ ਦੇ 50 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +