Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    6:20:54 PM

  • shots fired at nambardar  s house in patti

    ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ...

  • bodybuilder varinder singh ghumman s death anniversary

    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ...

  • suspended former dig harcharan singh bhullar appears in court major statement

    ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ...

  • punjab schools  education department  decision

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ ਦੇ ਲੋਕਾਂ ਤੋਂ ਪਹਿਲਾਂ ਸੈਂਕੜੇ ਸ਼ਰਨਾਰਥੀਆਂ ਨੂੰ ਲਗਾਇਆ ਗਿਆ ਕੋਰੋਨਾ ਵਾਇਰਸ ਦਾ ਟੀਕਾ

INTERNATIONAL News Punjabi(ਵਿਦੇਸ਼)

ਬ੍ਰਿਟੇਨ ਦੇ ਲੋਕਾਂ ਤੋਂ ਪਹਿਲਾਂ ਸੈਂਕੜੇ ਸ਼ਰਨਾਰਥੀਆਂ ਨੂੰ ਲਗਾਇਆ ਗਿਆ ਕੋਰੋਨਾ ਵਾਇਰਸ ਦਾ ਟੀਕਾ

  • Edited By Vandana,
  • Updated: 14 Feb, 2021 03:00 PM
England
uk  refugee
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਵਿੱਚ ਇਸ ਹਫਤੇ ਇੱਕ ‘ਸਮੂਹਕ ਟੀਕਾਕਰਨ’ ਪ੍ਰਕਿਰਿਆ ਦੌਰਾਨ ਸੈਂਕੜੇ ਸ਼ਰਨਾਰਥੀਆਂ ਨੂੰ ਟੀਕਾਕਰਨ ਦੇ ਚਾਰ ਤਰਜੀਹੀ ਸਮੂਹਾਂ ਵਿੱਚ ਨਾ ਹੋਣ ਦੇ ਬਾਵਜੂਦ ਕੋਰੋਨਾ ਟੀਕਾ ਲਗਾਇਆ ਗਿਆ ਹੈ। ਲਗਭਗ 320 ਪ੍ਰਵਾਸੀ ਪਨਾਹਗੀਰ ਇਸ ਸਮੇਂ ਹੀਥਰੋ ਹਵਾਈ ਅੱਡੇ ਦੇ ਨੇੜੇ ਚਾਰ ਸਿਤਾਰਾ ਕ੍ਰਾਊਨ ਪਲਾਜ਼ਾ ਵਿਖੇ ਰਹਿ ਰਹੇ ਹਨ, ਜਿਹਨਾਂ ਵਿੱਚੋਂ ਬਹੁਤ ਸਾਰੇ ਆਪਣੀ ਪਨਾਹ ਦੇ ਦਾਅਵਿਆਂ ਦੇ ਫ਼ੈਸਲੇ ਦੀ ਉਡੀਕ ਵੀ ਕਰ ਰਹੇ ਹਨ। 

ਇਹਨਾਂ ਦੀ ਟੀਕਾਕਰਨ ਪ੍ਰਕਿਰਿਆ ਸੰਬੰਧੀ ਇਹ ਮੰਨਿਆ ਜਾਂਦਾ ਹੈ ਕਿ ਇਹ ਫੈਸਲਾ ਸਥਾਨਕ ਜੀ ਪੀ ਸੰਸਥਾ ਦੁਆਰਾ ਆਪਣੇ ਐਨ ਐਚ ਐਸ ਟਰੱਸਟ ਜਾਂ ਗ੍ਰਹਿ ਦਫਤਰ ਦੀ ਜਾਣਕਾਰੀ ਤੋਂ ਬਿਨਾਂ ਕੀਤਾ ਸੀ। ਇਹਨਾਂ ਪਨਾਹਗੀਰਾਂ ਵਿੱਚੋਂ ਸੁਡਾਨ ਦੇ ਇੱਕ 27 ਸਾਲਾ ਵਿਅਕਤੀ ਨੇ ਦੱਸਿਆ ਕਿ ਉਸ ਨੂੰ ਇਹ ਟੀਕਾ ਹੋਰਾਂ ਦੇ ਨਾਲ ਉਮਰ ਦੀ ਪਰਵਾਹ ਕੀਤੇ ਬਿਨਾਂ ਲਗਾਇਆ ਗਿਆ ਸੀ ਅਤੇ ਇਸ ਲਈ ਕੁੱਝ ਵੀ ਅਦਾ ਨਹੀ ਕਰਨਾ ਪਿਆ। ਇਹ ਟੀਕਾ ਲਗਵਾਉਣ ਵਾਲੇ 320 ਪ੍ਰਵਾਸੀਆਂ ਵਿਚੋਂ ਸਿਰਫ 80 ਲੋਕਾਂ ਦੀ ਉਮਰ 70 ਸਾਲ ਤੋਂ ਵੱਧ ਸੀ, ਜਿਸ ਕਰਕੇ ਉਨ੍ਹਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਉੱਚ ਤਰਜੀਹ ਦਿੱਤੀ। 

ਪੜ੍ਹੋ ਇਹ ਅਹਿਮ ਖਬਰ -  ਬ੍ਰਿਟੇਨ 'ਚ ਖਾਲਸਾ ਟੀਵੀ 'ਤੇ 50 ਲੱਖ ਰੁਪਏ ਦਾ ਜੁਰਮਾਨਾ, ਲੱਗੇ ਇਹ ਦੋਸ਼

ਹਾਲਾਂਕਿ, ਬਹੁਤ ਸਾਰੇ ਪਨਾਹਗੀਰ ਜੋ ਸਰਕਾਰ ਦੇ ਪ੍ਰਮੁੱਖ ਚਾਰ ਤਰਜੀਹ ਸਮੂਹਾਂ ਵਿੱਚ ਫਿੱਟ ਨਹੀਂ ਬੈਠਦੇ ਉਹਨਾਂ ਨੂੰ ਵੀ ਇਹ ਟੀਕਾ ਲਗਾਇਆ ਗਿਆ ਸੀ ਜਦਕਿ ਦੇਸ਼ ਅੰਦਰ ਬਹੁਤ ਸਾਰੇ ਕਮਜ਼ੋਰ ਲੋਕਾਂ ਨੂੰ ਅਜੇ ਵੀ ਟੀਕਿਆਂ ਦੀ ਜਰੂਰਤ ਹੈ।ਇਸ ਦੇ ਇਲਾਵਾ ਟੀਕਾਕਰਨ ਨਾਲ ਸੰਬੰਧਿਤ ਇੱਕ ਸਰਕਾਰੀ ਬੁਲਾਰੇ ਅਨੁਸਾਰ ਉਹਨਾਂ ਨੇ ਜੇ.ਸੀ.ਵੀ.ਆਈ. (ਟੀਕਾਕਰਨ ਦੀ ਸੰਯੁਕਤ ਕਮੇਟੀ) ਦੀ ਸਲਾਹ ਦਾ ਪਾਲਣ ਕੀਤਾ ਹੈ ਅਤੇ ਇਸ ਦੀ ਪਹਿਲੀ ਤਰਜੀਹ ਸਮਾਜ ਦੇ ਸਭ ਤੋਂ ਕਮਜ਼ੋਰ ਲੋਕਾਂ ਦਾ ਟੀਕਾਕਰਨ ਹੈ ਅਤੇ ਕਿਸੇ ਵੀ ਵਿਅਕਤੀ ਲਈ ਆਪਣੇ ਨਿਯਮ ਤੈਅ ਕਰਨ ਦੇ ਨਾਲ ਦਿਸ਼ਾ ਨਿਰਦੇਸ਼ਾਂ ਨੂੰ ਨਜ਼ਰ ਅੰਦਾਜ਼ ਕਰਨਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ। ਲੰਡਨ ਵਿੱਚ ਐਨ ਐਚ ਐਸ ਦੇ ਖੇਤਰੀ ਨਿਰਦੇਸ਼ਕ ਡੇਵਿਡ ਸਲੋਮਨ ਅਨੁਸਾਰ, ਟੀਕਾਕਰਨ ਬਾਰੇ ਜੀ ਪੀ ਦੁਆਰਾ ਲਏ ਗਏ ਇਸ ਸੁਤੰਤਰ ਫ਼ੈਸਲੇ ਸੰਬੰਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਇਸ ਤਰ੍ਹਾਂ ਦੁਬਾਰਾ ਨਾ ਹੋਵੇ, ਇਹ ਯਕੀਨੀ ਬਣਾਇਆ ਜਾ ਸਕੇ।

ਨੋਟ- ਬ੍ਰਿਟੇਨ 'ਚ ਸੈਂਕੜੇ ਸ਼ਰਨਾਰਥੀਆਂ ਨੂੰ ਲਗਾਇਆ ਗਿਆ ਕੋਰੋਨਾ ਵਾਇਰਸ ਦਾ ਟੀਕਾ, ਕੁਮੈਂਟ ਕਰ ਦਿਓ ਰਾਏ।
 

  • UK
  • refugee
  • corona virus vaccine
  • ਯੂਕੇ
  • ਸ਼ਰਨਾਰਥੀ
  • ਕੋਰੋਨਾ ਵਾਇਰਸ ਟੀਕਾ

ਕੈਨੇਡੀਅਨ ਮਾਹਰਾਂ ਨੇ ਕੋਰੋਨਾ ਦੀ ਤੀਜੀ ਲਹਿਰ ਦੀ ਚਿਤਾਵਨੀ ਕੀਤੀ ਜਾਰੀ

NEXT STORY

Stories You May Like

  • man dies after injecting drugs
    ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਵਿਅਕਤੀ ਦੀ ਮੌਤ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • ganguly appointed head coach of delhi capitals for ipl 2027
    IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ ਨੂੰ ਮਿਲੀ ਜ਼ਿੰਮੇਵਾਰੀ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • gold becomes expensive before navratri and silver prices also rise
    ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ ਚਾਂਦੀ ਦੇ ਵੀ ਚੜ੍ਹੇ ਭਾਅ, ਜਾਣੋ ਕਿੰਨੇ ਹੋਏ ਰੇਟ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
Trending
Ek Nazar
labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in  mexican prison
      ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ
    • china strategy of winning without war over taiwan
      ਚੀਨ ਦੀ ਤਾਈਵਾਨ 'ਤੇ 'ਬਿਨਾਂ ਯੁੱਧ ਜਿੱਤ' ਦੀ ਰਣਨੀਤੀ! ਅਮਰੀਕਾ ਲਈ ਵੱਡੀ...
    • nobel peace prize
      ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
    • major attack on riyadh airport
      ਰਿਆਧ ਹਵਾਈ ਅੱਡੇ 'ਤੇ ਵੱਡਾ ਹਮਲਾ : 3 ਲੌਕਾਂ ਦੀ ਦਰਦਨਾਕ ਮੌਤ, ਹੂਤੀ ਬਾਗੀਆਂ ਨੇ...
    • punjabi students in canada
      ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ ਚਿੰਤਾ ! ਪ੍ਰਾਈਵੇਟ ਕਾਲਜਾਂ...
    • missing case pending
      ਲਹਿੰਦੇ ਪੰਜਾਬ 'ਚ ਲਾਪਤਾ ਲੜਕੀਆਂ ਦੇ 500 ਤੋਂ ਵੱਧ ਮਾਮਲੇ ਪੈਂਡਿੰਗ
    • china s k visa
      ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ
    • microsoft h 1b
      H-1B ਅਰਜ਼ੀਆਂ ਰਾਹੀਂ ਭਰਤੀ ਸਬੰਧੀ ਮਾਈਕ੍ਰੋਸਾਫਟ ਦਾ ਵੱਡਾ ਬਿਆਨ ! ਭਾਰਤੀ ਹੋਣਗੇ...
    • address by kailash bangar
      ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਰਾਜਨੀਤਿਕ ਤਾਕਤ ਦਿਵਾਉਣ ਲਈ ਸਮਰਪਿਤ ਰਿਹਾ...
    • trump s gold statue
      ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ ਵਾਲਾ 'ਬੁੱਤ' ! ਬਣਿਆ ਚਰਚਾ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +