Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:11:54 PM

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂਕੇ 'ਚ ਸਿੱਖਾਂ ਅਤੇ ਕਸ਼ਮੀਰੀ ਜਥੇਬੰਦੀਆਂ ਨੇ 26 ਜਨਵਰੀ ਨੂੰ 'ਕਾਲੇ ਦਿਨ' ਵਜੋਂ ਮਨਾ ਕੇ ਕੀਤਾ ਰੋਸ ਪ੍ਰਦਰਸ਼ਨ (ਤਸਵੀਰਾਂ)

INTERNATIONAL News Punjabi(ਵਿਦੇਸ਼)

ਯੂਕੇ 'ਚ ਸਿੱਖਾਂ ਅਤੇ ਕਸ਼ਮੀਰੀ ਜਥੇਬੰਦੀਆਂ ਨੇ 26 ਜਨਵਰੀ ਨੂੰ 'ਕਾਲੇ ਦਿਨ' ਵਜੋਂ ਮਨਾ ਕੇ ਕੀਤਾ ਰੋਸ ਪ੍ਰਦਰਸ਼ਨ (ਤਸਵੀਰਾਂ)

  • Edited By Vandana,
  • Updated: 27 Jan, 2022 06:39 PM
England
uk  sikh and kashmiri groups protest on january 26  calling it a   black day
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ)-  ਯੂਕੇ ਵਿੱਚ ਸਿੱਖਾਂ ਅਤੇ ਕਸ਼ਮੀਰੀ ਜਥੇਬੰਦੀਆਂ ਨੇ 26 ਜਨਵਰੀ ਗਣਤੰਤਰ ਦਿਵਸ ਨੂੰ 'ਕਾਲੇ ਦਿਨ' 'ਵਜੋਂ ਮਨਾ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਕੈਨੇਡਾ, ਅਮਰੀਕਾ, ਲੰਡਨ, ਇਟਲੀ, ਯੂਰਪ ਦੀਆਂ ਭਾਰਤੀ ਅੰਬੈਸੀ ਬਾਹਰ ਸਿੱਖ, ਕਸ਼ਮੀਰੀ, ਨਾਂਗੇ, ਸਿੱਕਮ, ਅਸਾਮ ਦੇ ਭਾਰਤ ਵਿਰੋਧੀ ਨਾਅਰੇ ਲਾ ਕੇ ਭਾਰਤੀ ਰਾਜ ਦੇ ਸੰਵਿਧਾਨ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ। 

ਕੈਨੇਡਾ ਵਿੱਚ ਭਾਰਤੀ ਵਿਰੋਧੀ ਪ੍ਰਦਰਸ਼ਨ ਦੀ ਅਗਵਾਈ ਵੈਨਕੂਵਰ ਕੈਨੇਡਾ ਦੇ ਬੀ ਸੀ ਗੁਰਦੁਆਰਾ ਕੌਂਸਲ ਅਤੇ ਸਮੂਹ ਸਿੱਖ ਜਥੇਬੰਦੀਆਂ ਅਤੇ ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ 'ਸਿੱਖਸ ਫਾਰ ਜਸਟਿਸ' ਦੇ ਕਾਰਕੁੰਨਾਂ ਨੇ ਭਾਰਤ ਅੰਬੈਸੀ ਬਾਹਰ ਭਾਰਤੀ ਵਿਰੁੱਧ ਨਾਅਰੇਬਾਜ਼ੀ ਕਰਕੇ ਵੱਖਰੇ ਦੇਸ਼ ਦੀ ਮੰਗ ਨੂੰ ਜਾਇਜ਼ ਦੱਸਿਆ ਗਿਆ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਨਿੱਝਰ ਨੇ ਭਾਰੀ ਗਿਣਤੀ ਵਿੱਚ ਇਕੱਤਰ ਸਿੱਖਾਂ ਨੇ ਖ਼ਾਲਿਸਤਾਨ ਦਾ ਝੰਡਾ ਚੜ੍ਹਾਇਆ ਗਿਆ ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਬੰਦੀ ਸਿੰਘਾਂ ਦੇ ਹੱਕ ਵਿੱਚ ਨਾਅਰੇ ਲਾਏ ਗਏ। 

PunjabKesari

ਲੰਡਨ ਅੰਬੈਸੀ ਬਾਹਰ ਕੁਲਵੰਤ ਸਿੰਘ ਮੁਠੱਡਾ, ਬਲਜਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਬਰਮਿੰਘਮ, ਲਵਸਿੰਦਰ ਸਿੰਘ ਡੱਲੇਵਾਲ, ਨਿਰਮਲ ਸਿੰਘ ਸੰਧੂ, ਜੋਗਾ ਸਿੰਘ ਬਰਮਿੰਘਮ, ਜਸਪਾਲ ਸਿੰਘ ਸਲੋਹ, ਪੀਅਰ ਕੋਰਬਿਨ, ਜਸਪਾਲ ਸਿੰਘ ਬੈਂਸ, ਮਨਪ੍ਰੀਤ ਸਿੰਘ ਖਾਲਸਾ, ਗੁਰਚਰਨ ਸਿੰਘ ਦਲ ਖਾਲਸਾ, ਅਮਰੀਕ ਸਿੰਘ ਸਹੋਤਾ ਤੋਂ ਇਲਾਵਾ ਸਿੱਖ ਤੇ ਕਸ਼ਮੀਰੀ ਹਾਜ਼ਰ ਸਨ। ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਬਣਾ ਕੇ ਪੰਜਾਬ ਅਤੇ ਕਸ਼ਮੀਰ ਦੇ ਲੋਕਾਂ ਤੋਂ ਸਵੈ-ਨਿਰਣੇ ਦੇ ਅਧਿਕਾਰ ਦੀ ਦੁਰਵਰਤੋਂ ਕੀਤੀ ਗਈ ਸੀ। ਰਣਜੀਤ ਸਿੰਘ ਸਰਾਏ, ਕੋਆਰਡੀਨੇਟਰ, ਸਵੈ-ਨਿਰਧਾਰਨ ਕੌਂਸਲਰਾਂ ਕਿਹਾ ਕਿ ਭਿਆਨਕ ਮਨੁੱਖੀ ਅਧਿਕਾਰਾਂ ਦੇ ਰਿਕਾਰਡ ਵਾਲੇ ਫ਼ੌਜੀ ਰਾਜ ਦਾ ਸਾਹਮਣਾ ਕਰਨ ਲਈ ਦ੍ਰਿੜਤਾ ਅਤੇ ਹਿੰਮਤ ਦੀ ਲੋੜ ਹੁੰਦੀ ਹੈ ਪਰ ਸਿੱਖਾਂ ਅਤੇ ਕਸ਼ਮੀਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਆਜ਼ਾਦੀ ਦੀ ਉਨ੍ਹਾਂ ਦੀ ਇੱਛਾ ਅਟੱਲ ਹੈ।ਰਾਏ ਨੇ ਕਿਹਾ ਕਿ ਪੰਜਾਬ ਅਤੇ ਕਸ਼ਮੀਰ ਵਿੱਚ ਸ਼ਾਂਤੀਪੂਰਨ ਸੰਘਰਸ਼ ਦੇ ਹੱਲ ਨੂੰ ਸੁਰੱਖਿਅਤ ਕਰਨ ਲਈ ਵਿਸ਼ਵ ਫੌਰੀ ਤੌਰ 'ਤੇ ਭਾਰਤੀ ਰਾਜ ਨੂੰ ਜਵਾਬਦੇਹ ਬਣਾਵੇ ਅਤੇ ਉਸ ਨੂੰ ਅੰਤਰਰਾਸ਼ਟਰੀ ਕਾਨੂੰਨਾਂ ਦੇ ਅਧੀਨ ਆਪਣੀਆਂ ਜ਼ਿੰਮੇਵਾਰੀਆਂ ਦੀ ਪਾਲਣਾ ਕਰਨ ਲਈ ਮਜਬੂਰ ਕਰੇ।

ਪੜ੍ਹੋ ਇਹ ਅਹਿਮ ਖ਼ਬਰ- ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨੇ ਰੂਸ ਨਾਲ ਗੱਲਬਾਤ 'ਤੇ ਦਿੱਤਾ ਜ਼ੋਰ 
 

ਮਹਾਤਮਾ ਗਾਂਧੀ ਹੱਥ ਖਾਲਿਸਤਾਨ ਦਾ ਝੰਡਾ 

PunjabKesari

ਇਸੇ ਤਰਾਂ ਵਾਸ਼ਿੰਗਟਨ ਡੀਸੀ ਵਿਖੇ ਭਾਰਤ ਵਿਰੋਧੀ ਲੋਕਾਂ ਵੱਲੋਂ ਰਾਸਟਰ ਪਿਤਾ ਮਹਾਤਮਾ ਗਾਂਧੀ ਦੇ ਲੱਗੇ ਬੁੱਤ ਦੀ ਨਿਰਾਦਰੀ ਕਰਨ ਦਾ ਸਮਾਚਾਰ ਹੈ ਜਿੱਥੇ ਭਾਰਤ ਵਿਰੋਧੀ ਲੋਕਾਂ ਨੇ ਉੱਥੇ ਬਾਹਰ ਸੁਸ਼ੋਭਿਤ ਮਹਾਤਮਾ ਗਾਂਧੀ ਦੇ ਬੁੱਤ ਦੇ ਹੱਥ ਖਾਲਿਸਤਾਨ ਦਾ ਝੰਡਾ ਫੜਾ ਦਿੱਤਾ ਗਿਆ।

  • UK
  • Sikh
  • Kashmiri organizations
  • January 26
  • protest
  • ਯੂਕੇ
  • ਸਿੱਖ
  • ਕਸ਼ਮੀਰੀ ਜਥੇਬੰਦੀਆਂ
  • 26 ਜਨਵਰੀ
  • ਰੋਸ ਪ੍ਰਦਰਸ਼ਨ

ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨੇ ਰੂਸ ਨਾਲ ਗੱਲਬਾਤ 'ਤੇ ਦਿੱਤਾ ਜ਼ੋਰ

NEXT STORY

Stories You May Like

  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • demand to keep liquor vends and meat shops closed on october 26 and 27
    ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • parvinder jhota  candlelight march
    ‘ਪਰਵਿੰਦਰ ਝੋਟਾ’ ਦੇ ਕਤਲ ਦੇ ਰੋਸ ਵਜੋਂ ਕੱਢਿਆ ਕੈਂਡਲ ਮਾਰਚ
  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • massive protest dedicated to parvinder singh jhota
    ਇੰਗਲੈਂਡ ਦੇ ਮਿੰਨੀ ਪੰਜਾਬ ਸਾਊਥਾਲ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਸਮਰਪਿਤ ਵਿਸ਼ਾਲ ਰੋਸ ਪ੍ਰਦਰਸ਼ਨ
  • government bus contract employees protest for second day
    ਸਰਕਾਰੀ ਬੱਸਾਂ ਦੇ ਠੇਕਾ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕਰਕੇ ਕੱਢੀ ਭੜਾਸ
  • protest in ludhiana
    ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਡੀ. ਸੀ. ਦਫ਼ਤਰ ਅੱਗੇ ਕੀਤਾ ਰੋਸ ਪ੍ਰਰਦਰਸ਼ਨ
  • machhiwara completely shut down following   punjab bandh   call
    'ਪੰਜਾਬ ਬੰਦ' ਦੇ ਸੱਦੇ 'ਤੇ ਮਾਛੀਵਾੜਾ ਮੁਕੰਮਲ ਬੰਦ, ਜੱਥੇਬੰਦੀਆਂ ਨੇ ਧਰਨਾ ਲਾ ਕੇ ਕੱਢਿਆ ਰੋਸ ਮਾਰਚ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china stock market
      ਧੜੰਮ ਡਿੱਗਦਾ ਜਾ ਰਿਹਾ ਚੀਨ ਦਾ ਸ਼ੇਅਰ ਬਾਜ਼ਾਰ ! ਪਿਆ 3.5 ਟ੍ਰਿਲੀਅਨ ਡਾਲਰ ਦਾ ਘਾਟਾ
    • brahmos missile update
      ਬ੍ਰਹਮੋਸ ਦੀ ਐਡਵਾਂਸਮੈਂਟ 'ਤੇ ਤੇਜ਼ੀ ਨਾਲ ਕੀਤਾ ਜਾ ਰਿਹਾ ਕੰਮ ! 1,500 KM ਤੱਕ...
    • 2774 children and minors in custody in bangladesh jmbf claims
      ਬੰਗਲਾਦੇਸ਼ 'ਚ ਹਿਰਾਸਤ 'ਚ ਲਏ 2,774 ਬੱਚੇ ਤੇ ਨਾਬਾਲਗ ! JMBF ਦਾ ਦਾਅਵਾ
    • encounter in pakistan
      ਪਾਕਿਸਤਾਨ 'ਚ ਛੇ ਅੱਤਵਾਦੀ ਢੇਰ, ਮਾਰੇ ਗਏ ਦੋ ਸੈਨਿਕ
    • sial paris 2026 india showcases sustainable agriculture
      ਸੀਆਲ ਪੈਰਿਸ 2026: ਭਾਰਤ ਨੇ ਟਿਕਾਊ ਖੇਤੀਬਾੜੀ ਤੇ ਖੇਤਰੀ ਭੋਜਨ ਉਤਪਾਦਾਂ ਦਾ ਕੀਤਾ...
    • be ready
      'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ ਚਾਰਜ..!', ਬ੍ਰਿਟਿਸ਼ ਸਰਕਾਰ ਨੇ...
    • punjabi boys in france
      ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
    • us colleges
      ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...
    • pakistan  s dual role
      ਈਰਾਨ-ਅਮਰੀਕਾ 'ਚ ਵਿਚੋਲਗੀ ਤੇ ਸਾਊਦੀ ਅਰਬ ਦੀ ਰੱਖਿਆ; ਦੋਹਰੀ ਭੂਮਿਕਾ 'ਚ...
    • algeria deploy troops abroad
      5 ਦਹਾਕਿਆਂ ਮਗਰੋਂ ਵਿਦੇਸ਼ 'ਚ ਫੌਜ ਭੇਜੇਗਾ ਇਹ ਦੇਸ਼, ਲੈ ਲਿਆ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +