Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    6:46:37 PM

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

  • akali leader  gangster encounter

    ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ...

  • central government  bjp leader  harjit grewal

    ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਾਰਤੀ ਯਾਤਰੀਆਂ ਲਈ UK ਬਣਿਆ ਨਵਾਂ ‘ਹੌਟ ਰੂਟ’, ਯੂਰਪ ਲਈ ਵਧੀ ਹਵਾਈ ਕਨੈਕਟੀਵਿਟੀ

INTERNATIONAL News Punjabi(ਵਿਦੇਸ਼)

ਭਾਰਤੀ ਯਾਤਰੀਆਂ ਲਈ UK ਬਣਿਆ ਨਵਾਂ ‘ਹੌਟ ਰੂਟ’, ਯੂਰਪ ਲਈ ਵਧੀ ਹਵਾਈ ਕਨੈਕਟੀਵਿਟੀ

  • Edited By Inder Prajapati,
  • Updated: 17 Jun, 2026 02:06 AM
International
uk becomes new hot route for indian passengers
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ – ਮੱਧ ਪੂਰਬ ਖੇਤਰ ਵਿਚ ਤਣਾਅ ਅਤੇ ਏਅਰਲਾਈਨਜ਼ ਦੀ ਬਦਲੀ ਰਣਨੀਤੀ ਕਾਰਨ ਭਾਰਤ ਤੋਂ ਯੂਰਪ ਤੇ ਬ੍ਰਿਟੇਨ ਜਾਣ ਵਾਲੀਆਂ ਉਡਾਣਾਂ ਵਿਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।

ਗਰਮੀ ਦੀਆਂ ਛੁੱਟੀਆਂ ਦੌਰਾਨ ਜਿੱਥੇ ਪੱਛਮੀ ਏਸ਼ੀਆ ਤੇ ਦੱਖਣ-ਪੂਰਬੀ ਏਸ਼ੀਆ ਦੇ ਕਈ ਰੂਟਾਂ ’ਤੇ ਸੀਟਾਂ ਦੀ ਸਮਰੱਥਾ ਘਟਾਈ ਗਈ ਹੈ, ਉੱਥੇ ਹੀ ਬ੍ਰਿਟੇਨ (ਯੂ. ਕੇ.) ਤੇ ਯੂਰਪ ਲਈ ਏਅਰਲਾਈਨਜ਼ ਨੇ ਵਾਧੂ ਉਡਾਣਾਂ ਅਤੇ ਵੱਡੇ ਜਹਾਜ਼ ਤਾਇਨਾਤ ਕੀਤੇ ਹਨ। ਇਸ ਦਾ ਸਿੱਧਾ ਫਾਇਦਾ ਭਾਰਤੀ ਯਾਤਰੀਆਂ ਨੂੰ ਮਿਲ ਰਿਹਾ ਹੈ।

ਏਅਰ ਇੰਡੀਆ ਦੀ ਰਣਨੀਤੀ ਨਾਲ ਬਦਲਿਆ ਕੌਮਾਂਤਰੀ ਬਾਜ਼ਾਰ
ਏਅਰ ਇੰਡੀਆ ਨੇ ਪਿਛਲੇ ਕੁਝ ਮਹੀਨਿਆਂ ਵਿਚ ਆਪਣੇ ਕੌਮਾਂਤਰੀ ਨੈੱਟਵਰਕ ਨੂੰ ਮੁੜ ਸੰਗਠਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਜਹਾਜ਼ਾਂ ਦੀ ਡਿਲਿਵਰੀ ਵਿਚ ਦੇਰੀ, ਵਧਦੀ ਈਂਧਨ ਲਾਗਤ ਅਤੇ ਪਾਕਿਸਤਾਨ ਦੇ ਏਅਰਸਪੇਸ ਦੀਆਂ ਪਾਬੰਦੀਆਂ ਵਰਗੇ ਕਾਰਨਾਂ ਕਰ ਕੇ ਏਅਰਲਾਈਨ ਨੇ ਕਈ ਰੂਟਾਂ ’ਤੇ ਉਡਾਣਾਂ ਵਿਚ ਕਟੌਤੀ ਕੀਤੀ ਹੈ।

ਇਸ ਦਾ ਅਸਰ ਖਾਸ ਤੌਰ ’ਤੇ ਏਸ਼ੀਆਈ ਤੇ ਪੱਛਮੀ ਏਸ਼ੀਆਈ ਸੈਕਟਰ ’ਤੇ ਪਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਏਅਰ ਇੰਡੀਆ ਦੀ ਇਸ ਰਣਨੀਤੀ ਨਾਲ ਵਿਦੇਸ਼ੀ ਏਅਰਲਾਈਨਜ਼ ਨੂੰ ਭਾਰਤੀ ਬਾਜ਼ਾਰ ਵਿਚ ਆਪਣੀ ਮੌਜੂਦਗੀ ਮਜ਼ਬੂਤ ​​ਕਰਨ ਦਾ ਮੌਕਾ ਮਿਲ ਗਿਆ ਹੈ। ਬ੍ਰਿਟਿਸ਼ ਏਅਰਵੇਜ਼, ਲੁਫਥਾਂਸਾ ਅਤੇ ਹੋਰ ਯੂਰਪੀ ਏਅਰਲਾਈਨਜ਼ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਅਤੇ ਸੀਟਾਂ ਦੀ ਗਿਣਤੀ ਵਿਚ ਵੱਡਾ ਵਾਧਾ ਕੀਤਾ ਹੈ।

ਯੂ. ਕੇ. ਬਣਿਆ ਸਭ ਤੋਂ ਵੱਡਾ ਲਾਭਪਾਤਰੀ
ਐਵੀਏਸ਼ਨ ਡਾਟਾ ਮੁਤਾਬਕ ਜੂਨ ਮਹੀਨੇ ਵਿਚ ਭਾਰਤ ਤੋਂ ਯੂ. ਕੇ. ਜਾਣ ਵਾਲੀ ਸੀਟ ਸਮਰੱਥਾ ਵਿਚ ਸਭ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ। ਏਅਰਲਾਈਨਜ਼ ਨੇ ਵਧਦੀ ਮੰਗ ਨੂੰ ਪੂਰਾ ਕਰਨ ਲਈ ਵੱਡੇ ਜਹਾਜ਼ਾਂ ਦੇ ਨਾਲ ਵਾਧੂ ਸੇਵਾਵਾਂ ਸ਼ੁਰੂ ਕੀਤੀਆਂ ਹਨ ਤਾਂ ਜੋ ਵਧਦੀ ਮੰਗ ਪੂਰੀ ਕੀਤੀ ਜਾ ਸਕੇ।

ਭਾਰਤੀ ਸੈਲਾਨੀਆਂ ਵਿਚ ਲੰਡਨ ਤੇ ਯੂਰਪ ਦੀਆਂ ਹੋਰ ਸੈਰਗਾਹਾਂ ਦੀ ਮੰਗ ਲਗਾਤਾਰ ਵਧ ਰਹੀ ਹੈ। ਯਾਤਰਾ ਉਦਯੋਗ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਪੱਛਮੀ ਏਸ਼ੀਆ ਵਿਚ ਜਾਰੀ ਬੇਯਕੀਨੀ ਕਾਰਨ ਵੱਡੀ ਗਿਣਤੀ ਵਿਚ ਯਾਤਰੀ ਹੁਣ ਟ੍ਰਾਂਜ਼ਿਟ ਦੀ ਬਜਾਏ ਸਿੱਧੇ ਯੂਰਪ ਜਾਣ ਨੂੰ ਪਹਿਲ ਦੇ ਰਹੇ ਹਨ। ਇਸ ਨਾਲ ਯੂਰਪੀ ਏਅਰਲਾਈਨਜ਼ ਨੂੰ ਵੱਡਾ ਫਾਇਦਾ ਮਿਲਿਆ ਹੈ।

ਦੱਖਣ-ਪੂਰਬੀ ਏਸ਼ੀਆ ਦੇ ਰੂਟ ’ਤੇ ਦਬਾਅ
ਦੂਜੇ ਪਾਸੇ ਥਾਈਲੈਂਡ, ਸਿੰਗਾਪੁਰ ਤੇ ਮਲੇਸ਼ੀਆ ਵਰਗੀਆਂ ਮਸ਼ਹੂਰ ਸੈਰਗਾਹਾਂ ਲਈ ਸੀਟ ਸਮਰੱਥਾ ਵਿਚ ਕਮੀ ਦੇਖੀ ਗਈ ਹੈ। ਕਈ ਏਅਰਲਾਈਨਜ਼ ਨੇ ਇਨ੍ਹਾਂ ਰੂਟਾਂ ’ਤੇ ਉਡਾਣਾਂ ਦੀ ਗਿਣਤੀ ਘਟਾ ਦਿੱਤੀ ਹੈ। ਇਸ ਕਾਰਨ ਕਿਰਾਇਆਂ ਵਿਚ ਵੀ 15 ਤੋਂ 30 ਫੀਸਦੀ ਤੱਕ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮਾਹਿਰਾਂ ਅਨੁਸਾਰ ਪੱਛਮੀ ਏਸ਼ੀਆ ਵਿਚ ਤਣਾਅ ਕਾਰਨ ਉਡਾਣਾਂ ਦੇ ਰਸਤੇ ਲੰਮੇ ਹੋ ਗਏ ਹਨ, ਜਿਸ ਨਾਲ ਸੰਚਾਲਨ ਲਾਗਤ ਵਧ ਗਈ ਹੈ। ਇਹੀ ਕਾਰਨ ਹੈ ਕਿ ਏਅਰਲਾਈਨਜ਼ ਫਿਲਹਾਲ ਉਨ੍ਹਾਂ ਰੂਟਾਂ ’ਤੇ ਜ਼ਿਆਦਾ ਫੋਕਸ ਕਰ ਰਹੀਆਂ ਹਨ ਜਿੱਥੇ ਮੰਗ ਤੇ ਮੁਨਾਫਾ ਦੋਵੇਂ ਜ਼ਿਆਦਾ ਹਨ।

ਸੈਰ-ਸਪਾਟਾ ਉਦਯੋਗ ਨੂੰ ਨਵੇਂ ਟ੍ਰੈਂਡ ਦੀ ਉਡੀਕ
ਟਰੈਵਲ ਇੰਡਸਟਰੀ ਦਾ ਮੰਨਣਾ ਹੈ ਕਿ ਆਉਣ ਵਾਲੇ ਮਹੀਨਿਆਂ ਵਿਚ ਕੌਮਾਂਤਰੀ ਯਾਤਰਾ ਦੇ ਪੈਟਰਨ ਵਿਚ ਹੋਰ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਜੇਕਰ ਪੱਛਮੀ ਏਸ਼ੀਆ ਦੀ ਸਥਿਤੀ ਜਲਦੀ ਆਮ ਵਰਗੀ ਨਹੀਂ ਹੁੰਦੀ ਤਾਂ ਯੂਰਪ ਤੇ ਬ੍ਰਿਟੇਨ ਭਾਰਤੀ ਯਾਤਰੀਆਂ ਲਈ ਹੋਰ ਵੀ ਮਸ਼ਹੂਰ ਬਦਲ ਬਣ ਸਕਦੇ ਹਨ। ਏਅਰਲਾਈਨਜ਼ ਵੀ ਬਾਜ਼ਾਰ ਦੀ ਮੰਗ ਅਨੁਸਾਰ ਆਪਣੀ ਰਣਨੀਤੀ ਵਿਚ ਲਗਾਤਾਰ ਬਦਲਾਅ ਕਰ ਰਹੀਆਂ ਹਨ।

  • Britain
  • hot route
  • Indian passengers
  • airlines

ਪਾਕਿ ਨੇ ਬਦਲਿਆ ਚੀਨੀ ਸੈਟੇਲਾਈਟ ਦਾ ਰਸਤਾ, ਨਿਸ਼ਾਨੇ ’ਤੇ ਗੁਜਰਾਤ ਅਤੇ ਕਸ਼ਮੀਰ

NEXT STORY

Stories You May Like

  • viral post shows surprising difference between uk and indian maggi
    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ UK ਤੇ ਭਾਰਤ ਦੀ 'ਮੈਗੀ' 'ਚ ਫਰਕ ਨੇ ਕੀਤਾ ਹੈਰਾਨ
  • uk china policy uks china policy just a necessary compromise
    UK-China Policy: ਯੂਕੇ ਦੀ ਚੀਨ ਪ੍ਰਤੀ ਨੀਤੀ ਸਿਰਫ਼ ਇੱਕ 'ਜ਼ਰੂਰੀ ਸਮਝੌਤਾ'
  • rp singh on uk
    UK 'ਚ ਕਿਰਪਾਨ 'ਤੇ ਪਾਬੰਦੀ ਦੀਆਂ ਉੱਠ ਰਹੀਆਂ ਮੰਗਾਂ ਨੂੰ RP ਸਿੰਘ ਨੇ ਰੱਦ ਕਰਨ ਦੀ ਕੀਤੀ ਅਪੀਲ
  • india  uk  trade agreement  cars  cosmetics  cheap
    ਕਾਰਾਂ, ਕਾਸਮੈਟਿਕਸ ਸਣੇ ਕਈ ਚੀਜ਼ਾਂ ਹੋ ਜਾਣਗੀਆਂ ਸਸਤੀਆਂ ! ਭਲਕੇ ਤੋਂ ਭਾਰਤ-UK ਵਿਚਾਲੇ FTA ਲਾਗੂ
  • shabir ahmed must be deported from uk
    'ਦਬਾਅ ਨੂੰ ਇਕ ਪਾਸੇ ਰੱਖ ਕੇ ਸ਼ਬੀਰ ਅਹਿਮਦ ਨੂੰ ਪਾਕਿਸਤਾਨ ਡਿਪੋਰਟ ਕਰੇ ਸਰਕਾਰ' ; UK 'ਚ ਉੱਠੀ ਮੰਗ
  • india uk trade rules to change from july 15
    15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ
  • ac every 6 seconds
    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ
  • asia  not europe  becomes indians   first choice
    ਇਸ ਵਾਰ ਯੂਰਪ ਨਹੀਂ ਸਗੋਂ ਏਸ਼ੀਆ ਬਣਿਆ ਭਾਰਤੀਆਂ ਦੀ ਪਹਿਲੀ ਪਸੰਦ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america and china were left watching india won
      ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ...
    • school bus crashes
      ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20 ਵਿਦਿਆਰਥੀਆਂ ਦੀ ਮੌਤ, ਯੁਗਾਂਡਾ 'ਚ...
    • punjabi in italy
      ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
    • punjabi in canada
      ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ...
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • president of zanzibar to visit india from july 17 to 20
      ਜ਼ਾਂਜ਼ੀਬਾਰ ਦੇ ਰਾਸ਼ਟਰਪਤੀ 17 ਤੋਂ 20 ਜੁਲਾਈ ਤੱਕ ਕਰਨਗੇ ਭਾਰਤ ਦਾ ਦੌਰਾ
    • dispute escalates between china and europe
      ਚੀਨ ਅਤੇ ਯੂਰਪ ਵਿਚਾਲੇ ਵਧਿਆ ਵਿਵਾਦ ; ਆਰਥਿਕ ਅਤੇ ਸੁਰੱਖਿਆ ਮੁੱਦੇ 'ਤੇ ਹੋ ਸਕਦੀ...
    • india strategy
      ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...
    • czech citizen detained in china
      ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...
    • tariff bill
      ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ ! 60 ਸੈਨੇਟਰਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +