Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:58:06 AM

  • indonesia shaken by 7 7 magnitude earthquake

    7.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਇੰਡੋਨੇਸ਼ੀਆ:...

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂ. ਕੇ. 'ਚ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮਈ ਮਹੀਨੇ ਤੱਕ ਲਗਾਈ ਜਾਵੇਗੀ ਕੋਰੋਨਾ ਵੈਕਸੀਨ

INTERNATIONAL News Punjabi(ਵਿਦੇਸ਼)

ਯੂ. ਕੇ. 'ਚ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮਈ ਮਹੀਨੇ ਤੱਕ ਲਗਾਈ ਜਾਵੇਗੀ ਕੋਰੋਨਾ ਵੈਕਸੀਨ

  • Updated: 06 Feb, 2021 05:31 PM
England
uk corona vaccine
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਯੂ. ਕੇ. ਵਿਚ ਕੋਰੋਨਾ ਵਾਇਰਸ ਖ਼ਿਲਾਫ਼ ਚੱਲ ਰਹੀ ਟੀਕਾਕਰਨ ਮੁਹਿੰਮ ਵਿਚ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਮਈ ਤੱਕ ਕੋਰੋਨਾ ਵਾਇਰਸ ਟੀਕਾ ਲਗਾਇਆ ਜਾਵੇਗਾ। ਇਸ ਸੰਬੰਧੀ ਡਾਉਨਿੰਗ ਸਟ੍ਰੀਟ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਟੀਕਾ ਯੋਜਨਾ 50 ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਤੱਕ ਪਹੁੰਚ ਗਈ ਹੈ ਅਤੇ ਇਸ ਦੇ  ਨਾਲ ਹੀ 16 ਤੋਂ 65 ਸਾਲ ਦੇ ਉੱਚ ਜ਼ੋਖ਼ਮ ਵਾਲੇ ਵੀ ਮਈ ਤੱਕ ਇਸ ਵਿਚ ਸ਼ਾਮਲ ਕੀਤੇ ਜਾਣਗੇ। 

ਸਰਕਾਰ ਦੀ ਯੋਜਨਾ ਦੇ ਅਨੁਸਾਰ ਯੂ. ਕੇ. ਦੇ ਲਗਭਗ 32 ਮਿਲੀਅਨ ਲੋਕਾਂ ਦੇ ਪਹਿਲੇ ਨੌਂ ਸਮੂਹਾਂ ਵਿਚ ਆਉਣ ਦਾ ਅਨੁਮਾਨ ਹੈ ਜਦਕਿ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ 52.7 ਮਿਲੀਅਨ ਲੋਕ ਹਨ। ਇਸ ਗੱਲ ਦਾ ਸੰਕੇਤ ਹੈ ਕਿ ਮੌਜੂਦਾ ਉਪਾਅ ਕੰਮ ਕਰ ਰਹੇ ਹਨ, ਯੂ. ਕੇ. ਵਿਚ ਕੀਤੀ ਹੋਈ ਤਾਲਾਬੰਦੀ ਅਤੇ ਟੀਕਾਕਰਨ ਪ੍ਰਕਿਰਿਆ ਨਾਲ ਕੋਰੋਨਾ ਵਾਇਰਸ ਦੀ ਆਰ ਦਰ ਵੀ 0.7 ਅਤੇ 1 ਦੇ ਵਿਚਕਾਰ ਆ ਗਈ ਹੈ, ਇਸ ਵਿਚ ਸਰਕਾਰੀ ਹਫ਼ਤੇ ਦੇ ਅੰਕੜਿਆਂ ਅਨੁਸਾਰ ਪਿਛਲੇ ਹਫ਼ਤੇ ਦੇ 0.7 ਤੋਂ 1.1 ਦੇ ਨਾਲੋਂ ਗਿਰਾਵਟ ਦਰਜ ਕੀਤੀ ਗਈ ਹੈ। 

ਇਸ ਦੇ ਇਲਾਵਾ ਨੈਸ਼ਨਲ ਸਟੈਟਿਸਟਿਕਸ (ਓ.ਐੱਨ.ਐੱਸ.) ਦਫ਼ਤਰ ਦੇ ਅੰਦਾਜ਼ੇ ਅਨੁਸਾਰ ਇੰਗਲੈਂਡ ਵਿਚਲੇ ਲੋਕਾਂ ਦਰਮਿਆਨ ਵੀ ਵਾਇਰਸ ਦੀ ਲਾਗ ਘੱਟ ਹੋਈ ਹੈ ,ਜੋ ਕਿ  24 ਤੋਂ 30 ਜਨਵਰੀ ਦਰਮਿਆਨ ਲੱਗਭਗ 65 ਵਿਅਕਤੀਆਂ ਵਿਚੋਂ ਇਕ ਨੂੰ ਹੋਈ ਹੈ ਜਦਕਿ ਇਹ ਇਸ ਤੋਂ ਪਿਛਲੇ ਹਫ਼ਤੇ ਇਹ 55 ਵਿਚੋਂ ਇਕ ਵਿਅਕਤੀ ਲਈ ਦਰਜ ਕੀਤੀ ਗਈ ਸੀ। ਹਾਲਾਂਕਿ, ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਲਈ ਸਕਾਰਾਤਮਕ ਟੈਸਟ ਕਰਨ ਦੇ 28 ਦਿਨਾਂ ਦੇ ਅੰਦਰ 11,014 ਲੋਕਾਂ ਦੀ ਮੌਤ ਹੋਣ ਦੇ ਨਾਲ ਤਕਰੀਬਨ 19,114 ਲੈਬ ਦੁਆਰਾ ਪੁਸ਼ਟੀ ਕੀਤੇ ਹੋਏ ਨਵੇਂ ਕੇਸ ਵੀ ਸਾਹਮਣੇ ਆਏ ਹਨ।
 

  • UK
  • corona vaccine
  • ਕੋਰੋਨਾ ਵੈਕਸੀਨ 
  • ਯੂ ਕੇ

ਸਕਾਟਲੈਂਡ ਦੇ ਹਸਪਤਾਲ 'ਚ ਹਮਲੇ ਦੇ ਬਾਅਦ ਹੋਈਆਂ ਤਿੰਨ ਮੌਤਾਂ

NEXT STORY

Stories You May Like

  • muzaffarnagar  50 lakhs  kanwariya
    ਮੁਜ਼ੱਫਰਨਗਰ ਤੋਂ ਲੰਘੇ 50 ਲੱਖ ਤੋਂ ਵੱਧ ਕਾਂਵੜੀਏ, 4 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • india will become old before becoming rich
    ਅਮੀਰ ਬਣਨ ਤੋਂ ਪਹਿਲਾਂ ‘ਬੁੱਢਾ’ ਹੋ ਜਾਵੇਗਾ ਭਾਰਤ, 2050 ਤੱਕ 20 ਫ਼ੀਸਦੀ ਆਬਾਦੀ ਦੀ ਉਮਰ ਹੋਵੇਗੀ 60 ਸਾਲ ਤੋਂ ਵੱਧ
  • punjab congress 50 50 formula
    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
  • gas cylinder becomes cheaper by more than rs 200
    200 ਰੁਪਏ ਤੋਂ ਵੱਧ ਸਸਤਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ
  • jewelry worth rs 50 lakhs missing from sbi locker
    SBI ਦੇ ਲਾਕਰ ’ਚੋਂ 50 ਲੱਖ ਦੇ ਗਹਿਣੇ ਗਾਇਬ ! ਖਾਲੀ Locker ਦੇਖ ਔਰਤ ਦੇ ਉੱਡ ਗਏ ਹੋਸ਼
  • religion  innocent people omar abdullah
    ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ
  • people got injured after breaking suv cars of this company
    ਇਸ ਕੰਪਨੀ ਦੀਆਂ SUV ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! ਮਹੀਨੇ 'ਚ ਹੀ ਵਿੱਕ ਗਈਆਂ 60,000 ਤੋਂ ਵੱਧ ਗੱਡੀਆਂ
  • cm omar abdullah wife divorce 32 years marriage
    '32 ਸਾਲ ਪਹਿਲਾਂ ਵਿਆਹ, ਹੁਣ...', ਉਮਰ ਅਬਦੁੱਲਾ ਤੇ ਉਸ ਦੀ ਪਤਨੀ ਦੇ ਤਲਾਕ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gujarati man caught at airport
      ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ
    • drone attack on two uae tankers
      ਹੋਰਮੁਜ਼ ਸਟ੍ਰੇਟ 'ਚੋਂ ਲੰਘਦੇ ਸਮੇਂ ਯੂਏਈ ਦੇ 2 ਟੈਂਕਰਾਂ 'ਤੇ ਹਮਲਾ
    • heavy rain
      ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...
    • incident in paksitan
      ਪਾਕਿਸਤਾਨ 'ਚ ਵਾਪਰਿਆ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
    • iranian president to visit india
      ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ...
    • incident in building
      ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ
    • taliban official
      ਅਫਗਾਨਿਸਤਾਨ 'ਚ ਇੱਕ ਹੋਰ ਤਾਲਿਬਾਨ ਅਧਿਕਾਰੀ ਦੀ ਮੌਤ
    • policeman in pakistan
      ਪਾਕਿਸਤਾਨ 'ਚ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ ਮਾਰਿਆ ਗਿਆ ਪੁਲਿਸ ਮੁਲਾਜ਼ਮ,...
    • fake marriage for green card
      ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ ਤੋਂ ਵੱਡੇ ਨਕਲੀ ਵਿਆਹ ਰੈਕੇਟ...
    • independence day
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +