Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    10:18:18 AM

  • four districts of punjab monsoon

    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ...

  • stock market panic due to us iran tension  sensex fell 455 points

    ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ,...

  • us may control hormuz

    ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ...

  • punjab congress high command meeting

    ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • 5 ਫੁੱਟ 4 ਇੰਚ ਦੀ ਪਤਨੀ ਅਤੇ 3 ਫੁੱਟ 7 ਇੰਚ ਦਾ ਪਤੀ, ਵਰਲਡ ਰਿਕਾਰਡ 'ਚ ਦਰਜ ਹੋਇਆ ਇਸ ਜੋੜੇ ਦਾ ਨਾਂ

INTERNATIONAL News Punjabi(ਵਿਦੇਸ਼)

5 ਫੁੱਟ 4 ਇੰਚ ਦੀ ਪਤਨੀ ਅਤੇ 3 ਫੁੱਟ 7 ਇੰਚ ਦਾ ਪਤੀ, ਵਰਲਡ ਰਿਕਾਰਡ 'ਚ ਦਰਜ ਹੋਇਆ ਇਸ ਜੋੜੇ ਦਾ ਨਾਂ

  • Edited By Cherry,
  • Updated: 24 Jun, 2021 10:29 AM
England
uk couple break height difference record
  • Share
    • Facebook
    • Tumblr
    • Linkedin
    • Twitter
  • Comment

ਲੰਡਨ : ਬ੍ਰਿਟੇਨ ਵਿਚ 3 ਫੁੱਟ 7 ਇੰਚ ਦੇ ਲਾੜੇ ਨੇ 5 ਫੁੱਟ 4 ਇੰਚ ਦੀ ਲਾੜੀ ਨਾਲ ਵਿਆਹ ਰਚਾ ਕੇ ਵਿਸ਼ਵ ਰਿਕਾਰਡ ਕਾਇਮ ਕਰ ਦਿੱਤਾ ਹੈ। ਇਨ੍ਹਾਂ ਦੇ ਨਾਮ ਨੂੰ ਪਤੀ-ਪਤਨੀ ਦੀ ਲੰਬਾਈ ਵਿਚ ਸਭ ਤੋਂ ਜ਼ਿਆਦਾ ਅੰਤਰ ਲਈ ਗਿਨੀਜ਼ ਵਰਲਡ ਰਿਕਾਰਡ ਵਿਚ ਦਰਜ ਕੀਤਾ ਗਿਆ ਹੈ। ਇਨ੍ਹਾਂ ਦੀ ਲੰਬਾਈ ਵਿਚ ਇਕ ਫੁੱਟ 9 ਇੰਚ ਦਾ ਅੰਤਰ ਹੈ। ਇਸ ਜੋੜੇ ਦੀ ਪਛਾਣ 33 ਸਾਲ ਦੇ ਜੇਮਸ ਲਸਟੇਡ ਅਤੇ 27 ਸਾਲ ਦੀ ਕਲੋਈ ਦੇ ਰੂਪ ਵਿਚ ਹੋਈ ਹੈ। ਇਹ ਦੋਵੇਂ ਬ੍ਰਿਟੇਨ ਦੇ ਵੇਲਸ ਵਿਚ ਰਹਿੰਦੇ ਹਨ।

ਇਹ ਵੀ ਪੜ੍ਹੋ: ਕੈਨੇਡਾ 'ਚ 1000 ਕਿਲੋ ਤੋਂ ਵੱਧ ਡਰੱਗ ਫੜ੍ਹੇ ਜਾਣ ਕਾਰਨ ਮਚਿਆ ਤਹਿਲਕਾ, ਕਈ ਪੰਜਾਬੀ ਗ੍ਰਿਫ਼ਤਾਰ

ਗਿੰਨੀਜ ਵਰਲਡ ਰਿਕਾਰਡ ਨੇ ਖ਼ੁਲਾਸਾ ਕੀਤਾ ਹੈ ਕਿ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਇਸ ਜੋੜੇ ਦੀ ਉਚਾਈ ਵਿੱਚ ਅੰਤਰ ਦੁਨੀਆ ਵਿੱਚ ਸਭ ਤੋਂ ਜ਼ਿਆਦਾ ਹੈ। ਜੇਮਸ ਆਪਣੀ ਪਤਨੀ ਕਲੋਈ ਨੂੰ ਪਹਿਲੀ ਵਾਰ ਕਾਮਨ ਫ੍ਰੈਂਡਸ ਜ਼ਰੀਏ ਇਕ ਪਬ ਵਿਚ ਮਿਲੇ ਸਨ। ਜੇਮਸ ਅਤੇ ਕਲੋਈ ਨੇ ਸਾਲ 2016 ਵਿਚ ਵਿਆਹ ਰਚਾਇਆ ਸੀ। ਇਸ ਦੌਰਾਨ ਲਾੜੇ ਨੇ ਪੌੜੀ ਦਾ ਇਸਤੇਮਾਲ ਕਰਕੇ ਚਰਚ ਵਿਚ ਫਾਦਰ ਦੇ ਆਦੇਸ਼ ’ਤੇ ਪਤਨੀ ਨੂੰ ਕਿੱਸ ਕੀਤੀ ਸੀ। ਇਸ ਜੋੜੇ ਦੀ ਓਲੀਵੀਆ ਨਾਮ ਦੀ 2 ਸਾਲ ਦੀ ਇਕ ਧੀ ਵੀ ਹੈ। ਕਲੋਈ ਨੇ ਸਵੀਕਾਰ ਕੀਤਾ ਕਿ ਸ਼ੁਰੂ ਵਿਚ ਉਹ ਲੰਬੇ ਕੱਦ ਦੇ ਮੁੰਡਿਆਂ ਪ੍ਰਤੀ ਆਕਰਸ਼ਿਤ ਰਹਿੰਦੀ ਸੀ ਪਰ ਜਦੋਂ ਉਹ ਜੇਮਸ ਨੂੰ ਮਿਲੀ ਤਾਂ ਉਨ੍ਹਾਂ ਦੀ ਪਸੰਦ ਬਦਲ ਗਈ। ਜੇਮਸ ਨੇ ਕਿਹਾ ਕਿ ਜਦੋਂ ਕਲੋਈ ਨੇ ਪ੍ਰਪੋਜ਼ ਕੀਤਾ ਤਾਂ ਉਹ ਖ਼ੁਦ ਨੂੰ 10 ਫੁੱਟ ਲੰਬਾ ਅਨੁਭਵ ਕਰਨ ਲੱਗੇ ਸਨ। 

ਇਹ ਵੀ ਪੜ੍ਹੋ: ਪਾਕਿ ’ਚ ਜਨਰਲ ਬਾਜਵਾ ਦੀ ਹੱਤਿਆ ਦੀ ਸਾਜ਼ਿਸ਼! ਫੌਜ ਦੇ ਕਈ ਸੀਨੀਅਰ ਅਧਿਕਾਰੀ ਤੇ ਜਵਾਨ ਗ੍ਰਿਫ਼ਤਾਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 

  • uk
  • couple
  • break
  • height difference record
  • ਪਤਨੀ
  • ਪਤੀ
  • ਲੰਬਾਈ
  • ਅੰਤਰ
  • ਵਰਲਡ ਰਿਕਾਰਡ

ਅਮਰੀਕਾ ਦੇ ਹਵਾਈ ਅੱਡਿਆਂ ਨੂੰ ਕੋਰੋਨਾ ਮਹਾਮਾਰੀ ਦੌਰਾਨ ਮਿਲਣਗੇ 8 ਬਿਲੀਅਨ ਡਾਲਰ ਦੇ ਰਾਹਤ ਫੰਡ

NEXT STORY

Stories You May Like

  • mardaani 3   will have its world television premiere on this day
    'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • 3 young man on a motorcycle fell into a 40 feet deep pit
    ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ
  • tarn taran district police arrested 7 accused in 3 cases
    ਤਰਨਤਾਰਨ ਜ਼ਿਲ੍ਹਾ ਪੁਲਸ ਨੇ 3 ਮੁਕੱਦਮਿਆਂ ’ਚ 7 ਮੁਲਜ਼ਮਾਂ ਨੂੰ ਕੀਤਾ ਕਾਬੂ
  • 4 people arrested with 12 stolen motorcycles and 7 mobile phones
    ਚੋਰੀ ਦੇ 12 ਮੋਟਰਸਾਈਕਲ ਤੇ 7 ਮੋਬਾਇਲਾਂ ਫੋਨ ਸਮੇਤ 4 ਲੋਕ ਗ੍ਰਿਫ਼ਤਾਰ
  • heavy rain 3 days imd monsoon
    Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ IMD ਦਾ ਅਲਰਟ ਜਾਰੀ
  • 4 people including 3 siblings die due to drowning in anicut
    ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ ! ਐਨੀਕਟ 'ਚ ਡੁੱਬਣ ਨਾਲ 3 ਭੈਣ-ਭਰਾਵਾਂ ਸਮੇਤ 4 ਲੋਕਾਂ ਦੀ ਮੌਤ
  • these zodiac signs will get bumper benefits from july 7 to august 5
    7 ਜੁਲਾਈ ਤੋਂ 5 ਅਗਸਤ ਤੱਕ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਬੁੱਧਾਦਿਤਿਆ ਯੋਗ ਨਾਲ ਘਰ 'ਚ ਵਰ੍ਹੇਗਾ ਨੋਟਾਂ ਦਾ
  • 4 arrested with heroin
    ਮੋਗਾ 'ਚ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ, 3 ਫਰਾਰ
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
Trending
Ek Nazar
ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • guardian of the strait of hormuz
      ਹੋਰਮੁਜ਼ ਦੀ ‘ਸਰਪ੍ਰਸਤੀ’ 'ਤੇ ਅਮਰੀਕਾ-ਈਰਾਨ ਵਿਚਾਲੇ ਸ਼ਬਦੀ ਜੰਗ, ਟਰੰਪ ਦੇ 20%...
    • pakistan should expose the murderers of panjwar like america
      ਅਮਰੀਕਾ ਵਾਂਗ ਪਾਕਿ ਵੀ ਪੰਜਵੜ ਦੇ ਕਾਤਲਾਂ ਨੂੰ ਬੇਨਕਾਬ ਕਰੇ: ਯੂਨਾਈਟਿਡ ਖਾਲਸਾ ਦਲ...
    • news channel ban
      ਨਹੀਂ ਹਟਿਆ Ban ! ਪਾਕਿਸਤਾਨੀ ਨਿਊਜ਼ ਚੈਨਲ 'ਤੇ ਪਾਬੰਦੀ ਬਰਕਰਾਰ
    • brazilian  falls from 27th floor in dubai dies
      ਬ੍ਰਾਜ਼ੀਲੀਅਨ ਮਾਡਲ ਦੁਬਈ ’ਚ 27ਵੀਂ ਮੰਜ਼ਿਲ ਤੋਂ ਡਿੱਗੀ, ਮੌਤ
    • big incident
      ਅੰਤਿਮ ਸੰਸਕਾਰ ਤੋਂ ਪਰਤਦੇ ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ ! ਘੱਟੋ-ਘੱਟ 8...
    • india left china behind more than 31 000 new millionaires
      ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ...
    • many migrants languishing in saudi jail
      "ਮੈਂ ਤੁਰਦਾ ਫਿਰਦਾ ਮੁਰਦਾ ਹਾਂ": ਸਾਊਦੀ ਜੇਲ੍ਹ 'ਚ ਸੜ ਰਹੇ ਕਈ ਪ੍ਰਵਾਸੀ, ਹਰ...
    • russias entry into the iran us conflict
      ਈਰਾਨ-ਅਮਰੀਕਾ ਟਕਰਾਅ 'ਚ ਰੂਸ ਦੀ ਐਂਟਰੀ ! ਤਹਿਰਾਨ 'ਚ ਉਤਰਿਆ ਉੱਚ-ਸੁਰੱਖਿਆ...
    • 26 lakh migrants deported
      26 ਲੱਖ ਪ੍ਰਵਾਸੀ ਡਿਪੋਰਟ ! ਗ਼ੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਪ੍ਰਵਾਸੀਆਂ...
    • middle east tension
      ਇਕ ਵਾਰ ਫ਼ਿਰ ਪੂਰੇ ਮਿਡਲ ਈਸਟ ਨੂੰ ਚਪੇਟ 'ਚ ਲੈਣ ਲੱਗੀ ਇਰਾਨ ਦੀ ਜੰਗ ! ਤਾਬੜਤੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +