Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    9:47:10 AM

  • long queues at polling booths for nagar panchayat elections in ropar

    ਰੋਪੜ 'ਚ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਬੂਥਾਂ 'ਤੇ...

  • voting continues in mohali

    ਮੋਹਾਲੀ 'ਚ ਵੋਟਾਂ ਪੈਣ ਦਾ ਕੰਮ ਜਾਰੀ, CCTV...

  • ferozepur long queues formed at polling booths in the morning

    ਫਿਰੋਜ਼ਪੁਰ ਨਗਰ ਕੌਂਸਲ ਚੋਣਾਂ : ਸਵੇਰੇ ਹੀ ਪੋਲਿੰਗ...

  • elections mismanagement

    ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • UK ਸਰਕਾਰ ਹੋਈ ਸਖਤ! ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਤੇਜ਼

INTERNATIONAL News Punjabi(ਵਿਦੇਸ਼)

UK ਸਰਕਾਰ ਹੋਈ ਸਖਤ! ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਤੇਜ਼

  • Edited By Baljit Singh,
  • Updated: 05 Mar, 2026 09:51 PM
International
uk government deport illegal immigrants
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ) : ਯੂਕੇ ਸਰਕਾਰ ਵੱਲੋਂ ਇਮੀਗ੍ਰੇਸ਼ਨ ਨੀਤੀ ਨੂੰ ਹੋਰ ਸਖ਼ਤ ਕਰਨ ਦੇ ਸੰਕੇਤ ਮਿਲ ਰਹੇ ਹਨ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਸਰਕਾਰੀ ਅੰਕੜਿਆਂ ਅਤੇ ਹਾਲੀਆ ਚਰਚਾਵਾਂ ਮੁਤਾਬਕ ਯੂਕੇ ਸਰਕਾਰ ਭਾਰਤ ਅਤੇ ਪਾਕਿਸਤਾਨ ਸਮੇਤ ਕਈ ਦੇਸ਼ਾਂ ਨਾਲ ਮੌਜੂਦਾ ਸਮਝੌਤਿਆਂ ਦੇ ਅਧਾਰ ‘ਤੇ ਉਹਨਾਂ ਲੋਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਨੂੰ ਤੇਜ਼ ਕਰ ਰਹੀ ਹੈ, ਜਿਨ੍ਹਾਂ ਦੇ ਵੀਜ਼ੇ ਸਮਾਪਤ ਹੋ ਚੁੱਕੇ ਹਨ ਜਾਂ ਜਿਨ੍ਹਾਂ ਦੇ ਅਸਾਈਲਮ ਦਾਅਵੇ ਰੱਦ ਹੋ ਚੁੱਕੇ ਹਨ।

ਸੂਤਰਾਂ ਅਨੁਸਾਰ ਯੂਕੇ ਦੇ ਹੋਮ ਆਫਿਸ ਵੱਲੋਂ ਪਿਛਲੇ ਸਮੇਂ ਦੌਰਾਨ ਹਜ਼ਾਰਾਂ ਵਿਦੇਸ਼ੀਆਂ ਨੂੰ ਆਪਣੇ ਦੇਸ਼ਾਂ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਵਿੱਚ ਵੱਡੀ ਗਿਣਤੀ ਭਾਰਤ, ਬ੍ਰਾਜ਼ੀਲ, ਅਲਬਾਨੀਆ ਅਤੇ ਪਾਕਿਸਤਾਨ ਦੇ ਨਾਗਰਿਕਾਂ ਦੀ ਦੱਸੀ ਜਾ ਰਹੀ ਹੈ। ਇਮੀਗ੍ਰੇਸ਼ਨ ਮਾਹਿਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਦੇ ਅਸਾਈਲਮ ਕੇਸ ਰੱਦ ਹੋ ਜਾਂਦੇ ਹਨ ਜਾਂ ਜੋ ਵੀਜ਼ਾ ਮਿਆਦ ਖਤਮ ਹੋਣ ਤੋਂ ਬਾਅਦ ਵੀ ਯੂਕੇ ਵਿੱਚ ਰਹਿੰਦੇ ਹਨ, ਉਨ੍ਹਾਂ ਖ਼ਿਲਾਫ਼ ਡਿਪੋਰਟੇਸ਼ਨ ਦੀ ਕਾਰਵਾਈ ਕੀਤੀ ਜਾ ਸਕਦੀ ਹੈ।

ਇਸ ਦਰਮਿਆਨ ਯੂਕੇ ਵਿੱਚ ਰਹਿ ਰਹੇ ਪੰਜਾਬੀ ਭਾਈਚਾਰੇ ਵਿੱਚ ਵੀ ਇਸ ਮਸਲੇ ‘ਤੇ ਚਰਚਾ ਚੱਲ ਰਹੀ ਹੈ। ਕਈ ਲੋਕ ਸਟੂਡੈਂਟ ਜਾਂ ਟੂਰਿਸਟ ਵੀਜ਼ੇ ‘ਤੇ ਯੂਕੇ ਆਉਣ ਤੋਂ ਬਾਅਦ ਰਾਜਸੀ ਸ਼ਰਨ (ਅਸਾਈਲਮ) ਦਾ ਰਾਹ ਅਪਣਾਉਂਦੇ ਹਨ ਪਰ ਯੂਕੇ ਸਰਕਾਰ ਭਾਰਤ ਨੂੰ ਆਮ ਤੌਰ ‘ਤੇ ਇੱਕ ਸੁਰੱਖਿਅਤ ਦੇਸ਼ ਮੰਨਦੀ ਹੈ, ਜਿਸ ਕਰਕੇ ਅਜਿਹੇ ਕੇਸਾਂ ਦੀ ਮਨਜ਼ੂਰੀ ਦਰ ਕਾਫ਼ੀ ਘੱਟ ਰਹਿੰਦੀ ਹੈ। 
ਤਾਜ਼ਾ ਅੰਕੜਿਆਂ ਮੁਤਾਬਕ ਜੂਨ 2025 ਤੱਕ ਦੇ ਇਕ ਸਾਲ ਵਿੱਚ ਸਭ ਤੋਂ ਵੱਧ ਸਵੈ-ਇੱਛਕ ਵਾਪਸੀ ਵਿੱਚ ਭਾਰਤ, ਬ੍ਰਾਜ਼ੀਲ ਅਤੇ ਅਲਬਾਨੀਆ ਦੇ ਨਾਗਰਿਕਾਂ ਨੂੰ  ਦਰਜ ਕੀਤਾ ਗਿਆ । ਇਸ ਦੌਰਾਨ ਭਾਰਤ ਦੇ 7,617, ਬ੍ਰਾਜ਼ੀਲ ਦੇ 4,810 ਅਤੇ ਅਲਬਾਨੀਆ ਦੇ 2,198 ਲੋਕ ਆਪਣੀ ਮਰਜ਼ੀ ਨਾਲ ਆਪਣੇ ਦੇਸ਼ ਵਾਪਸ ਗਏ, ਜੋ ਕਿ ਕੁੱਲ ਸਵੈ-ਇੱਛਕ ਦੇਸ਼ ਵਾਪਸੀ ਦਾ ਲਗਭਗ 55 ਫੀਸਦੀ ਹਿੱਸਾ ਬਣਦਾ ਹੈ। ਅੰਕੜਿਆਂ ਮੁਤਾਬਕ ਪਿਛਲੇ ਸਾਲ ਦੇ ਮੁਕਾਬਲੇ ਭਾਰਤੀ ਨਾਗਰਿਕਾਂ ਦੀਆਂ ਸਵੈ-ਇੱਛਕ ਵਾਪਸੀ ਵਿੱਚ 33 ਫੀਸਦੀ ਅਤੇ ਬ੍ਰਾਜ਼ੀਲ ਦੇ ਨਾਗਰਿਕਾਂ ਵਿੱਚ 49 ਫੀਸਦੀ ਵਾਧਾ ਦਰਜ ਕੀਤਾ ਗਿਆ, ਜਦਕਿ ਅਲਬਾਨੀਆ ਦੇ ਮਾਮਲੇ ਵਿੱਚ ਇਹ ਗਿਣਤੀ 41 ਫੀਸਦੀ ਘਟ ਗਈ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਯੂਕੇ ਸਰਕਾਰ ਆਉਣ ਵਾਲੇ ਸਮੇਂ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ ਹੋਰ ਸਖ਼ਤ ਕਦਮ ਚੁੱਕ ਸਕਦੀ ਹੈ, ਜਿਸ ਨਾਲ ਅਜਿਹੇ ਲੋਕਾਂ ਲਈ ਮੁਸ਼ਕਲਾਂ ਵਧ ਸਕਦੀਆਂ ਹਨ ਜੋ ਕਾਨੂੰਨੀ ਦਰਜਾ ਹਾਸਲ ਨਹੀਂ ਕਰ ਸਕੇ। ਦੂਜੇ ਪਾਸੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਸੰਸਥਾਵਾਂ ਦਾ ਮੰਨਣਾ ਹੈ ਕਿ ਅਸਾਈਲਮ ਮਾਮਲਿਆਂ ਵਿੱਚ ਹਰ ਕੇਸ ਨੂੰ ਵੱਖਰੇ ਤੌਰ ‘ਤੇ ਦੇਖਿਆ ਜਾਣਾ ਚਾਹੀਦਾ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਆਪਣੇ ਦੇਸ਼ ਵਿੱਚ ਅਸਲ ਖ਼ਤਰਾ ਹੈ, ਉਨ੍ਹਾਂ ਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ। ਸਰਕਾਰੀ ਅੰਕੜਿਆਂ ਅਨੁਸਾਰ 2025–2026 ਵਿੱਚ ਲਗਭਗ 36,882 ਲੋਕ ਯੂਕੇ ਤੋਂ ਵਾਪਸ ਭੇਜੇ ਗਏ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • UK
  • immigrants
  • deportation
  • Indian nationals
  • ਯੂਕੇ
  • ਪ੍ਰਵਾਸੀ
  • ਡਿਪੋਰਟ
  • ਭਾਰਤੀ ਨਾਗਰਿਕ

ਬੱਸ, ਖ਼ਤਮ ਹੋਣ ਵਾਲੀ ਹੈ ਜੰਗ! ਭਾਰਤ ਸਣੇ ਇਨ੍ਹਾਂ ਦੇਸ਼ਾਂ ਤੋਂ ਮਿਲ ਰਹੇ ਸੰਕੇਤ

NEXT STORY

Stories You May Like

  • puda  s big action in amritsar
    ਅੰਮ੍ਰਿਤਸਰ 'ਚ ਪੁੱਡਾ ਦਾ ਵੱਡਾ ਐਕਸ਼ਨ: 3 ਗੈਰ-ਕਾਨੂੰਨੀ ਕਾਲੋਨੀਆਂ 'ਤੇ ਚੱਲਿਆ 'ਪੀਲਾ ਪੰਜਾ'
  • illegal bangladeshi migrants bsf deportation suvendu adhikari order
    ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਨੂੰ ਸਿੱਧਾ BSF ਹਵਾਲੇ ਕਰਨ ਦੇ ਹੁਕਮ, CM ਸ਼ੁਭੇਂਦੂ ਅਧਿਕਾਰੀ ਦਾ ਵੱਡਾ ਫੈਸਲਾ
  • tushar kumar uk mayor
    23 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ UK 'ਚ ਗੱਡੇ ਝੰਡੇ ! ਬਣ ਗਿਆ ਸਭ ਤੋਂ ਘੱਟ ਉਮਰ ਦਾ ਮੇਅਰ
  • india s melody goes global production ramps up
    ਗਲੋਬਲ ਹੋਈ ਭਾਰਤ ਦੀ ‘Melody’, ਬੰਪਰ ਡਿਮਾਂਡ ਤੋਂ ਬਾਅਦ ਪ੍ਰੋਡਕਸ਼ਨ ਹੋਈ ਤੇਜ਼
  • bjp to election commission
    ਭਾਜਪਾ ਨੇ ਨਗਰ ਨਿਗਮ ਚੋਣ ਪ੍ਰਕਿਰਿਆ ਨੂੰ ਦੱਸਿਆ ਗੈਰ-ਕਾਨੂੰਨੀ, ਚੋਣ ਕਮਿਸ਼ਨ ਨੂੰ ਸੌਂਪਿਆ ਮੰਗ ਪੱਤਰ
  • accused caught with illegal weapon gets 3 years in prison
    ਗ਼ੈਰ-ਕਾਨੂੰਨੀ ਹਥਿਆਰ ਨਾਲ ਫੜ੍ਹੇ ਦੋਸ਼ੀ ਨੂੰ 3 ਸਾਲ ਦੀ ਕੈਦ
  • uk politics
    ਸਟਾਰਮਰ ਮਗਰੋਂ ਕੌਣ ਸੰਭਾਲੇਗਾ ਬ੍ਰਿਟੇਨ ਦੀ ਕਮਾਨ ? PM ਦੀ ਰੇਸ 'ਚ ਇਹ 3 ਆਗੂ ਸਭ ਤੋਂ ਅੱਗੇ
  • high speed thar  thar collision  youth dies
    ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • two punjabi youths die in road accident in italy
      ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
    • plane collides with parachute
      ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ
    • india handovers 134 cabs to sri lanka police
      ਭਾਰਤ ਨੇ ਸ਼੍ਰੀਲੰਕਾ ਪੁਲਿਸ ਨੂੰ ਸੌਂਪੀਆਂ 134 ਗੱਡੀਆਂ
    • indian national charged in singapore
      ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ
    • pakistani soldiers killed in quetta
      82 ਪਾਕਿਸਤਾਨੀ ਫੌਜੀ ਹਲਾਕ, 121 ਤੋਂ ਵੱਧ ਜ਼ਖਮੀ!  BLA  ਦਾ ਵੱਡਾ ਦਾਅਵਾ
    • air india express b737 hits runway edge lights
      ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ
    • poppy farms
      ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ; 1000 ਏਕੜ 'ਚ ਫੈਲੀ ਅਫ਼ੀਮ ਦੀ...
    • ebola outbreak in congo
      ਕਾਂਗੋ 'ਚ ਇਬੋਲਾ ਦਾ ਕਹਿਰ: 900 ਤੋਂ ਵੱਧ ਸ਼ੱਕੀ ਮਾਮਲੇ ਆਏ ਸਾਹਮਣੇ; WHO ਨੇ...
    • good news for those who want to go foreign
      ਵਿਦੇਸ਼ ਜਾਣ ਦੇ ਚਾਹਵਾਨਾਂ ਦੀ ਲੱਗੀ ਲਾਟਰੀ ! ਪੂਰੇ ਪਰਿਵਾਰ ਲਈ ਮਿਲ ਰਿਹਾ ਮਲਟੀਪਲ...
    • shaheedi khed mela in griffith  australia
      ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 28ਵਾਂ ਸ਼ਹੀਦੀ ਖੇਡ ਮੇਲਾ 6-7 ਜੂਨ ਨੂੰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +