Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    4:44:57 AM

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ ਸਰਕਾਰ ਵਲੋਂ 'ਰਵਾਂਡਾ ਦੇਸ਼ ਨਿਕਾਲਾ ਯੋਜਨਾ' ਨੂੰ ਰੱਦ ਕਰਨ ਦਾ ਫ਼ੈਸਲਾ, ਬਣਾਏਗੀ ਸਰਹੱਦੀ ਸੁਰੱਖਿਆ ਕਮਾਨ

INTERNATIONAL News Punjabi(ਵਿਦੇਸ਼)

ਬ੍ਰਿਟੇਨ ਸਰਕਾਰ ਵਲੋਂ 'ਰਵਾਂਡਾ ਦੇਸ਼ ਨਿਕਾਲਾ ਯੋਜਨਾ' ਨੂੰ ਰੱਦ ਕਰਨ ਦਾ ਫ਼ੈਸਲਾ, ਬਣਾਏਗੀ ਸਰਹੱਦੀ ਸੁਰੱਖਿਆ ਕਮਾਨ

  • Edited By Disha,
  • Updated: 08 Jul, 2024 01:51 PM
England
uk government will create border security command
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਵਾਰਤਾ)- ਬ੍ਰਿਟੇਨ ਦੀ ਨਵੀਂ ਚੁਣੀ ਲੇਬਰ ਸਰਕਾਰ ਨੇ ਰਵਾਂਡਾ ਦੇਸ਼ ਨਿਕਾਲਾ ਯੋਜਨਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ, ਇਸ ਯੋਜਨਾ ਨੂੰ ਦਿੱਤੇ ਪੈਸੇ ਤੋਂ ਕਰੋੜਾਂ ਪਾਉਂਡ ਲੈ ਕੇ ਸਰਹੱਦੀ ਸੁਰੱਖਿਆ ਕਮਾਨ ਬਣਾਈ ਜਾਵੇਗੀ। ਸਕਾਈ ਨਿਊਜ਼ ਨੇ ਗ੍ਰਹਿ ਸਕੱਤਰ ਯਵੇਟ ਕੂਪਰ ਦਾ ਹਵਾਲਾ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ। ਐਤਵਾਰ ਨੂੰ ਰਿਪੋਰਟ 'ਚ ਕਿਹਾ ਗਿਆ ਕਿ ਨਵੀਂ ਕਮਾਨ ਦੇਸ਼ ਦੀਆਂ ਸੁਰੱਖਿਆ ਸੇਵਾਵਾਂ ਦੇ ਨਾਲ-ਨਾਲ ਇਮੀਗ੍ਰੇਸ਼ਨ ਅਤੇ ਸਰਹੱਦ ਕੰਟਰੋਲ ਦੇ ਰਣਨੀਤਕ ਪ੍ਰਬੰਧਨ 'ਚ ਲੱਗੀ ਰਹੇਗੀ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਦੇਸ਼ 'ਚ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਪ੍ਰਵਾਹ ਕਦੋਂ ਘੱਟ ਹੋਣਾ ਸ਼ੁਰੂ ਹੋਵੇਗਾ ਤਾਂ ਕੂਪਰ ਨੇ ਕਿਹਾ ਕਿ ਉਹ ਜਲਦ ਤੋਂ ਜਲਦ ਇਸ ਮਾਮਲੇ 'ਚ ਤਰੱਕੀ ਚਾਹੁੰਦੀ ਹੈ ਪਰ ਉਨ੍ਹਾਂ ਨੇ ਦੱਸਿਆ ਕਿ ਨਵੀਂ ਸਰਕਾਰ ਨੂੰ ਇਹ ਸਮੱਸਿਆ ਕੰਜ਼ਰਵੇਟਿਵ ਤੋਂ ਵਿਰਾਸਤ 'ਚ ਮਿਲੀ ਹੈ।

ਬ੍ਰਿਟੇਨ ਅਤੇ ਰਵਾਂਡਾ ਨੇ 2022 'ਚ ਇਕ ਪ੍ਰਵਾਸ ਸਮਝੌਤੇ 'ਤੇ ਦਸਤਖ਼ਤ ਕੀਤੇ ਸਨ, ਜਿਸ ਦੇ ਅਧੀਨ ਬ੍ਰਿਟਿਸ਼ ਸਰਕਾਰ ਵਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਜਾਂ ਸ਼ਰਨ ਚਾਹੁਣ ਵਾਲਿਆਂ ਵਜੋਂ ਪਛਾਣੇ ਜਾਣ ਵਾਲੇ ਲੋਕਾਂ ਨੂੰ ਪ੍ਰੋਸੈਸਿੰਗ, ਸ਼ਰਨ ਅਤੇ ਮੁੜ ਵਸੇਬੇ ਲਈ ਰਵਾਂਡਾ ਭੇਜਿਆ ਜਾਵੇਗਾ। ਇਸ ਯੋਜਨਾ ਦੀ ਮਨੁੱਖੀ ਅਧਿਕਾਰ ਸੰਗਠਨਾਂ ਦੇ ਨਾਲ-ਨਾਲ ਯੂਕੇ ਦੇ ਕਈ ਰਾਜਨੇਤਾਵਾਂ ਅਤੇ ਅਧਿਕਾਰੀਆਂ ਨੇ ਆਲੋਚਨਾ ਕੀਤੀ ਹੈ। ਕੀਰ ਸਟਾਰਮਰ ਦੀ ਅਗਵਾਈ ਵਾਲੀ ਲੇਬਰ ਪਾਰਟੀ ਨੇ ਵੀਰਵਾਰ ਨੂੰ ਚੋਣਾਂ ਤੋਂ ਬਾਅਦ ਹਾਊਸ ਆਫ਼ ਕਾਮਨਸ 'ਚ ਕੁੱਲ ਮਿਲਾ ਕੇ ਬਹੁਮਤ ਹਾਸਲ ਕੀਤਾ, ਸੰਸਦ ਦੇ 650 ਸੀਟਾਂ ਵਾਲੇ ਹੇਠਲੇ ਸਦਨ ਨੂੰ ਕੰਟਰੋਲ ਕਰਨ ਲਈ ਜ਼ਰੂਰੀ 326 ਸੀਟਾਂ ਤੋਂ ਕਿਤੇ ਵੱਧ ਸੀਟਾਂ ਜਿੱਤੀਆਂ। ਇਸ ਨਾਲ ਕੰਜ਼ਰਵੇਟਿਵ ਪਾਰਟੀ ਦੀ ਸੱਤਾ 'ਤੇ 14 ਸਾਲ ਦੀ ਪਕੜ ਖ਼ਤਮ ਹੋ ਗਈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • ਬ੍ਰਿਟੇਨ ਸਰਕਾਰ
  • ਰਵਾਂਡਾ ਦੇਸ਼ ਨਿਕਾਲਾ ਯੋਜਨਾ
  • ਰੱਦ
  • ਸਰਹੱਦੀ ਸੁਰੱਖਿਆ ਕਮਾਨ

ਕਮਲਾ ਹੈਰਿਸ ਦੇ ਪਤੀ ਦਾ ਕੋਵਿਡ ਟੈਸਟ ਪਾਜ਼ੇਟਿਵ

NEXT STORY

Stories You May Like

  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ ਸੰਭਾਲਣਗੇ ਸੁਰੱਖਿਆ ਦੀ ਕਮਾਨ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • british village of 350 residents seeks independence
    ਬ੍ਰਿਟੇਨ ਦੇ 350 ਲੋਕਾਂ ਵਾਲੇ ਪਿੰਡ ਨੇ ਮੰਗੀ ‘ਆਜ਼ਾਦੀ’, 1,200 ਸ਼ਰਨਾਰਥੀਆਂ ਨੂੰ ਵਸਾਉਣ ਦੀ ਯੋਜਨਾ ਦਾ ਵਿਰੋਧ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
  • supreme court cancellation of elections
    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
  • cm vijay cancelled london program
    ਸੁਰੱਖਿਆ ਕਾਰਨਾਂ ਕਰਕੇ CM ਵਿਜੇ ਦਾ ਲੰਡਨ ਪ੍ਰੋਗਰਾਮ ਰੱਦ, ਸੈਂਕੜੇ ਸਮਰਥਕ ਨਾਰਾਜ਼
  • fda  olympia coffee house  license revoked
    ਫਰਿੱਜ 'ਚ ਕਾਕਰੋਚ, ਮੱਖੀਆਂ, ਡਾਇਨਿੰਗ ਏਰੀਆ 'ਚ ਪਿਸ਼ਾਬ! FDA ਵਲੋਂ ਓਲੰਪੀਆ ਕੌਫੀ ਹਾਊਸ ਦਾ ਲਾਇਸੈਂਸ ਰੱਦ
  • india rejects pak china border commission
    ਪਾਕਿ-ਚੀਨ ਸਰਹੱਦੀ ਕਮਿਸ਼ਨ ਨੂੰ ਭਾਰਤ ਨੇ ਕੀਤਾ ਰੱਦ, ਕਿਹਾ- 'ਡਰਾਮੇਬਾਜ਼ੀ ਬੰਦ ਕਰੇ ਪਾਕਿਸਤਾਨ'
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan uranium
      'ਇਹ ਤਾਂ ਤਕਨੀਕੀ ਮੁੱਦਾ ਸੀ..!', ਪਾਕਿ ਨੇ ਯੂਰੇਨੀਅਮ ਨਾਲ ਭਰੇ ਜਹਾਜ਼ ਨੂੰ...
    • indian it service provider jailed
      ਸਿੰਗਾਪੁਰ 'ਚ ਭਾਰਤੀ ਆਈਟੀ ਸੇਵਾ ਪ੍ਰਦਾਤਾ ਨੂੰ ਸੁਣਾਈ ਗਈ ਸਜ਼ਾ
    • falkland oil fields
      ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...
    • namal rajapaksa
      ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ
    • iran  s currency hits all time low of 2 5 million rials per dollar
      ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
    • heavy rain
      ਨੇਪਾਲ 'ਚ ਭਾਰੀ ਬਾਰਿਸ਼,  27 ਲੋਕਾਂ ਦੀ ਮੌਤ
    • hindu girl rescued
      ਪਾਕਿਸਤਾਨ 'ਚ ਅਗਵਾ ਹੋਣ ਦੇ ਛੇ ਮਹੀਨਿਆਂ ਬਾਅਦ ਬਚਾਈ ਗਈ ਨਾਬਾਲਗ ਹਿੰਦੂ ਲੜਕੀ
    • pakistan action
      ਪਾਕਿਸਤਾਨ 'ਚ ਅੱਤਵਾਦ ਖ਼ਿਲਾਫ਼ ਵੱਡਾ ਆਪਰੇਸ਼ਨ ! TTP ਦੇ 7 ਮੈਂਬਰ ਢੇਰ
    • rain in thailand
      ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ
    • ai   pope leo
      AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +