Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    6:10:55 PM

  • miri piri khalsa march leaves for next leg from gurdwara alamgir sahib

    ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ...

  • team india announced for t20i series

    T20I ਸੀਰੀਜ਼ ਲਈ Team India ਦਾ ਐਲਾਨ ! ਵਰਲਡ ਕੱਪ...

  • jalandhar court decision

    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ:...

  • important on punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ 'ਚ ਗੁਰਦੁਆਰਾ ਸਾਹਿਬ 'ਤੇ ਹਮਲਾ ਤੇ ਭੰਨ-ਤੋੜ, ਦੋਸ਼ੀ ਸ਼ਖਸ ਗ੍ਰਿਫਤਾਰ (ਤਸਵੀਰਾਂ)

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ ਗੁਰਦੁਆਰਾ ਸਾਹਿਬ 'ਤੇ ਹਮਲਾ ਤੇ ਭੰਨ-ਤੋੜ, ਦੋਸ਼ੀ ਸ਼ਖਸ ਗ੍ਰਿਫਤਾਰ (ਤਸਵੀਰਾਂ)

  • Edited By Vandana,
  • Updated: 25 May, 2020 06:07 PM
England
uk guru arjan dev gurdwara attack
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਬ੍ਰਿਟੇਨ ਦੇ ਡਰਬੀ ਵਿਚ ਸੋਮਵਾਰ ਸਵੇਰੇ ਗੁਰੂ ਅਰਜਨ ਦੇਵ ਗੁਰਦੁਆਰਾ 'ਤੇ ਇਕ ਸ਼ਖਸ ਨੇ ਹਮਲਾ ਕਰ ਦਿੱਤਾ ਅਤੇ ਭੰਨ-ਤੋੜ ਕੀਤੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਦੌਰਾਨ ਕਿਸੇ ਨੂੰ ਸੱਟ ਨਹੀਂ ਲੱਗੀ ਹੈ ਪਰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਭਾਵੇਂਕਿ ਆਪਣੇ ਸਮਾਜਿਕ ਕੰਮਾਂ ਲਈ ਮਸ਼ਹੂਰ ਗੁਰਦੁਆਰੇ 'ਤੇ ਇਸ ਤਰ੍ਹਾਂ ਦੇ ਹਮਲੇ ਦੇ ਪਿੱਛੇ ਨਫਰਤੀ ਅਪਰਾਧ ਦੀ ਗੱਲ ਕਹੀ ਜਾ ਰਹੀ ਹੈ। ਪੁਲਸ ਨੇ ਹਮਲਾ ਕਰਨ ਵਾਲੇ ਸ਼ਖਸ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭੰਨ-ਤੋੜ ਕਰਨ ਵਾਲਾ ਸ਼ਖਸ ਪਾਕਿਸਤਾਨੀ ਨਾਗਰਿਕ ਹੈ।

PunjabKesari

ਲਾਕਡਾਊਨ ਕਾਰਨ ਗੁਰਦੁਆਰੇ ਵਿਚ ਧਾਰਮਿਕ ਕੰਮ ਬੰਦ ਹਨ ਅਤੇ ਰੋਜ਼ਾਨਾ ਅਰਦਾਸ ਲਾਈਵ ਸਟ੍ਰੀਮਿੰਗ ਜ਼ਰੀਏ ਕੀਤੀ ਜਾ ਰਹੀ ਹੈ। ਡਰਬੀ ਦਾ ਗੁਰੂ ਅਰਜਨ ਦੇਵ ਗੁਰਦੁਆਰਾ ਲੋੜਵੰਦਾਂ ਤੱਕ ਖਾਣਾ ਪਹੁੰਚਾਉਣ ਦੇ ਆਪਣੇ ਕੰਮ ਨੂੰ ਲੈ ਕੇ ਕਾਫੀ ਜਾਣਿਆ ਜਾਂਦਾ ਹੈ। ਇੱਥੇ ਸੋਮਵਾਰ ਸਵੇਰੇ ਇਕ ਸ਼ਖਸ ਨੇ ਭੰਨ-ਤੋੜ ਕੀਤੀ। ਸਾਹਮਣੇ ਆਈਆਂ ਤਸਵੀਰਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰੇ ਦਾ ਕੱਚ ਟੁੱਟਿਆ ਹੋਇਆ ਹੈ। ਦੱਸਿਆ ਗਿਆ ਹੈ ਕਿ ਘਟਨਾ ਦੇ ਬਾਅਦ ਕੰਪਲੈਕਸ ਦੀ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਗੁਰਦੁਆਰੇ ਵੱਲੋਂ ਬਿਆਨ ਜਾਰੀ ਕਰ ਕੇ ਦੱਸਿਆ ਗਿਆ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਉਹਨਾਂ ਦੀ ਸੇਵਾ-ਭਾਵਨਾ ਵਿਚ ਕਮੀ ਨਹੀਂ ਆਵੇਗੀ ਅਤੇ ਮਦਦ ਦਾ ਕੰਮ ਜਾਰੀ ਰਹੇਗਾ।

PunjabKesari

ਅਰਜਨ ਦੇਵ ਗੁਰਦੁਆਰਾ ਰੋਜ਼ਾਨਾ 350-500 ਲੋਕਾਂ ਨੂੰ ਖਾਣਾ ਖਵਾਉਂਦਾ ਹੈ। ਕਿਸੇ ਵੀ ਧਰਮ, ਭਾਈਚਾਰੇ ਦੇ ਲੋਕਾਂ ਨੂੰ ਇੱਥੋਂ ਮਦਦ ਪਹੁੰਚਾਈ ਜਾਂਦੀ ਹੈ। ਖਾਸ ਕਰ ਕੇ ਕੋਰੋਨਾਵਾਇਰਸ ਦੇ ਵਿਚ ਇੱਥੇ ਜ਼ਰੂਰੀ ਕੰਮਾਂ 'ਤੇ ਜਾਣ ਵਾਲੇ ਫਰੰਟਲਾਈਨ ਵਰਕਰਾਂ ਨੂੰ ਅੱਗੇ ਵੱਧ ਕੇ ਮਦਦ ਦਿੱਤੀ ਜਾਂਦੀ ਹੈ। ਲਾਕਡਾਊਨ ਦੇ ਵਿਚ ਇੱਥੇ ਧਾਰਮਿਕ ਕੰਮ ਨਹੀਂ ਹੋ ਰਹੇ ਹਨ।ਲਾਕਡਾਊਨ ਦੌਰਾਨ ਪੂਰੇ ਕੰਪਲੈਕਸ ਦੀ ਵਰਤੋਂ ਕੋਰੋਨਾ ਸੰਬੰਧੀ ਮਦਦ ਪਹੁੰਚਾਉਣ ਲਈ ਕੀਤੀ ਜਾਂਦੀ ਹੈ। ਵਾਲੰਟੀਅਰਜ਼ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ ਆਪਣਾ ਕੰਮ ਚੰਗੇ ਢੰਗ ਨਾਲ ਕਰਦੇ ਹਨ।

ਭੰਨ-ਤੋੜ ਕਰਨ ਵਾਲੇ ਪਾਕਿਸਤਾਨੀ ਨਾਗਰਿਕ ਨੇ ਗੁਰਦੁਆਰਾ ਸਾਹਿਬ ਦੀਆਂ ਕੰਧਾਂ 'ਤੇ ਇਕ ਨੋਟ ਵੀ ਚਿਪਕਾਇਆ। ਇਸ ਵਿਚ ਕਸ਼ਮੀਰ ਦੇ ਬਾਰੇ ਵਿਚ ਲਿਖਿਆ ਗਿਆ ਹੈ। ਦੋਸ਼ੀ ਨੇ ਲਿਖਿਆ ਹੈ,''ਕਸ਼ਮੀਰੀਆਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰੋ ਨਹੀਂ ਤਾਂ ਹਰ ਕਿਸੇ ਨੂੰ ਮੁਸ਼ਕਲ ਹੋਵੇਗੀ।'' ਇਸ ਨੋਟ ਵਿਚ ਇਕ ਫੋਨ ਨੰਬਰ ਵੀ ਦਿੱਤਾ ਗਿਆ ਹੈ।

  • UK
  • Guru Arjan Dev Gurdwara
  • attack
  • coronavirus
  • ਬ੍ਰਿਟੇਨ
  • ਗੁਰੂ ਅਰਜਨ ਦੇਵ ਗੁਰਦੁਆਰਾ
  • ਹਮਲਾ
  • ਕੋਰੋਨਾਵਾਇਰਸ

ਜਾਪਾਨ ਨੇ ਕੋਰੋਨਾ ਵਾਇਰਸ ਕਾਰਨ ਲਾਗੂ ਐਮਰਜੈਂਸੀ ਨੂੰ ਪੂਰੇ ਦੇਸ਼ 'ਚੋਂ ਕੀਤਾ ਖ਼ਤਮ

NEXT STORY

Stories You May Like

  • miri piri khalsa march leaves for next leg from gurdwara alamgir sahib
    ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • farmers arrived at chandigarh border with ration
    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ (ਤਸਵੀਰਾਂ)
  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • vigilance raids tarn taran civil hospital
    ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ ਮੁਲਾਜ਼ਮ ਗ੍ਰਿਫਤਾਰ
  • great discount available on phones with 50mp camera
    6000mAh ਬੈਟਰੀ ਤੇ 50MP ਕੈਮਰੇ ਵਾਲੇ ਫੋਨ 'ਤੇ ਮਿਲ ਰਿਹਾ ਵਧੀਆ ਡਿਸਕਾਉਂਟ ! ਜਾਣੋ ਪੂਰੀ ਡੀਲ
  • punjab police  transfers  police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • death toll crosses 1 000 in nepal
      ਨੇਪਾਲ ਹੜ੍ਹ : ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲਾਪਤਾ
    • big relief to imran khan and bushra
      ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
    • new zealand rejects asylum claims
      ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
    • prime minister carney liberal party achieved victoroy
      ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...
    • us citizenship revoked
      ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ...
    • pm modi and xijinping meeting
      SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ...
    • audio viral case
      ਨਿੱਝਰ ਕਤਲਕਾਂਡ ਨਾਲ ਸਬੰਧਤ ਆਡੀਓ ਵਾਇਰਲ ਹੋਣ ਮਗਰੋਂ ਗੋਲਡੀ ਨੂੰ ਮਿਲੀ ਧਮਕੀ
    • eye on bangladesh  s decisions
      ਚੀਨੀ ਜੰਗੀ ਜਹਾਜ਼ਾਂ ਦੀ ਖ਼ਰੀਦ ਅਤੇ 'ਮੱਕਾ ਸਮਝੌਤਾ'! ਬੰਗਲਾਦੇਸ਼ ਦੇ ਫ਼ੈਸਲਿਆਂ...
    • pakistan s gsp renewal in 2029
      ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ
    • third brisbane giddha cup
      ਤੀਸਰਾ ਬ੍ਰਿਸਬੇਨ ਗਿੱਧਾ ਕੱਪ ਸਫਲਤਾਪੂਰਵਕ ਸ਼ਾਨੋਂ-ਸ਼ੌਕਤ ਸੰਪੰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +