Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    9:13:57 AM

  • car falls into well 9 members die

    ਰੂਹ ਕੰਬਾਊ ਹਾਦਸਾ: ਖੂਹ 'ਚ ਡਿੱਗੀ ਕਾਰ, 6 ਜਵਾਕਾਂ...

  • cbse school studies reshuffle

    ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ...

  • mp shashi tharoor convoy attacked

    ਚੋਣ ਪ੍ਰਚਾਰ ਦੌਰਾਨ ਸਾਂਸਦ ਸ਼ਸ਼ੀ ਥਰੂਰ ਦੇ ਕਾਫ਼ਲੇ...

  • indian lpg tanker   green sanvi   crosses hormuz towards mumbai

    ਭਾਰਤ ਲਈ ਵੱਡੀ ਖ਼ੁਸ਼ਖਬਰੀ: ਹੋਰਮੁਜ਼ ਪਾਰ ਕਰ ਮੁੰਬਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂ. ਕੇ. 'ਚ ਕੋਰੋਨਾ ਟੀਕਾਕਰਣ ਤੋਂ ਲਗਭਗ ਅੱਧਾ ਕੇਅਰ ਹੋਮ ਸਟਾਫ਼ ਕਰ ਸਕਦੈ ਇਨਕਾਰ

INTERNATIONAL News Punjabi(ਵਿਦੇਸ਼)

ਯੂ. ਕੇ. 'ਚ ਕੋਰੋਨਾ ਟੀਕਾਕਰਣ ਤੋਂ ਲਗਭਗ ਅੱਧਾ ਕੇਅਰ ਹੋਮ ਸਟਾਫ਼ ਕਰ ਸਕਦੈ ਇਨਕਾਰ

  • Updated: 14 Dec, 2020 05:00 PM
England
uk half care home staff can refuse corona vaccination
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂ. ਕੇ. ਵਿਚ ਕੋਰੋਨਾ ਵਾਇਰਸ ਦੇ ਤੋੜ ਲਈ ਟੀਕਾਕਰਣ ਦੀ ਸ਼ੁਰੂਆਤ ਹੋ ਚੁੱਕੀ ਹੈ। ਟੀਕਾ ਲਗਾਉਣ ਦੀ ਪ੍ਰਕਿਰਿਆ ਵਿਚ ਬਜ਼ੁਰਗਾਂ, ਕੇਅਰ ਹੋਮ ਸਟਾਫ, ਸਿਹਤ ਕਾਮਿਆਂ ਆਦਿ ਨੂੰ ਪਹਿਲ ਦਿੱਤੀ ਗਈ ਹੈ। ਇਸ ਟੀਕੇ ਸੰਬੰਧੀ ਜਿੱਥੇ ਬਹੁਤ ਸਾਰੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ, ਉੱਥੇ ਹੀ ਕੁੱਝ ਦੇ ਮਨ ਵਿਚ ਡਰ ਵੀ ਹੈ। ਇਸ ਲਈ ਇਹ ਸ਼ੰਕਾ ਜਤਾਈ ਜਾ ਰਹੀ ਹੈ ਕਿ ਦੇਸ਼ ਵਿਚ ਲਗਭਗ ਅੱਧਾ ਕੇਅਰ ਹੋਮ ਸਟਾਫ਼ ਕੋਰੋਨਾ ਵਾਇਰਸ ਟੀਕਾ ਨਾ ਲਗਵਾਉਣ ਦਾ ਫੈਸਲਾ ਲੈ ਸਕਦਾ ਹੈ।

ਇਸ ਲਈ ਸਿਹਤ ਸੰਭਾਲ ਕਰਮਚਾਰੀਆਂ ਵਿਚ ਟੀਕਾਕਰਣ ਨੂੰ ਲਾਜ਼ਮੀ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਨੈਸ਼ਨਲ ਕੇਅਰ ਐਸੋਸੀਏਸ਼ਨ ਦੀ ਚੇਅਰਵੁਮੈਨ ਨਦਰਾ ਅਹਿਮਦ ਅਨੁਸਾਰ ਪੂਰੇ ਯੂ. ਕੇ. ਵਿਚ ਟੀਕਾ ਪ੍ਰਕਿਰਿਆ ਜਾਰੀ ਹੋਣ ਕਰਕੇ ਲਗਭਗ 40 ਫ਼ੀਸਦੀ ਕਾਮੇ ਟੀਕੇ ਦਾ ਵਿਰੋਧ ਕਰ ਸਕਦੇ ਹਨ। ਇਸ ਕਾਰਨ ਕੇਅਰ ਹੋਮ ਪ੍ਰਬੰਧਕ ਵੀ ਪ੍ਰੇਸ਼ਾਨ ਹਨ ਕਿਉਂਕਿ ਕਰਮਚਾਰੀਆਂ ਦੇ ਟੀਕੇ ਤੋਂ ਇਨਕਾਰ ਕਰਨ 'ਤੇ ਉਨ੍ਹਾਂ ਨੂੰ ਨਾ ਸਿਰਫ ਪਰਿਵਾਰਕ ਮੈਂਬਰ ਬਲਕਿ ਸਥਾਨਕ ਅਥਾਰਟੀ ਨੂੰ ਵੀ ਇਸ ਸੰਬੰਧੀ ਸੂਚਿਤ ਕਰਨਾ ਪਵੇਗਾ ਅਤੇ  ਵਕੀਲਾਂ ਅਨੁਸਾਰ ਇਹ ਸਥਿਤੀ ਅਜਿਹੇ ਕਰਮਚਾਰੀਆਂ ਲਈ ਟੀਕਾ ਲਾਜ਼ਮੀ ਕਰਨ ਦਾ ਆਧਾਰ ਹੋ ਸਕਦੀ ਹੈ।

 ਨਦਰਾ ਅਹਿਮਦ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 50 ਤੋਂ 60 ਫ਼ੀਸਦੀ ਦੇ ਵਿਚਕਾਰ ਸਟਾਫ ਨਿਸ਼ਚਤ ਤੌਰ 'ਤੇ ਟੀਕੇ ਲਈ ਉਤਸੁਕ ਹੈ ਪਰ ਸੰਭਾਵਿਤ ਤੌਰ ‘ਤੇ 40 ਫ਼ੀਸਦੀ ਇਸ ਨੂੰ ਨਾ ਲੈਣ ਦਾ ਫੈਸਲਾ ਕਰ ਸਕਦੇ ਹਨ ਜੋ ਕਿ ਦੇਖਭਾਲ ਕਰਨ ਵਾਲੇ ਕਰਮਚਾਰੀਆਂ ਦੀ ਇਕ ਵੱਡੀ ਗਿਣਤੀ ਹੈ। ਇਸ ਮਾਮਲੇ ਵਿਚ ਵਕੀਲ ਬੌਬੀ ਅਹਿਮਦ ਯੂ. ਕੇ. ਸਰਕਾਰ ਵੱਲੋਂ ਵਿਅਕਤੀਆਂ ਨੂੰ ਟੀਕਾਕਰਣ ਸੰਬੰਧੀ ਮਜਬੂਰ ਕਰਨ ਲਈ ਕੋਈ ਕਾਨੂੰਨੀ ਹੱਲ ਨਹੀਂ ਹੈ ਪਰ ਰੁਜ਼ਗਾਰ ਦੇ ਪ੍ਰਸੰਗ ਵਿਚ ਇਕ ਕਾਨੂੰਨ 'ਹੈਲਥ ਐਂਡ ਸੇਫਟੀ ਐਟ ਵਰਕ ਐਕਟ 1974', ਜੋ ਕਰਮਚਾਰੀਆਂ ਨੂੰ ਕਿਸੇ ਵੀ ਕੰਮ ਵਾਲੀ ਥਾਂ ਦੇ ਰਿਸਕ ਨੂੰ ਘਟਾਉਣ ਲਈ ਮਜ਼ਬੂਰ ਕਰਦਾ ਹੈ, ਨਾਲ ਟੀਕਾਕਰਣ ਨੂੰ ਸਾਰੇ ਸਟਾਫ਼ ਤੱਕ ਪਹੁੰਚਾਉਣ ਲਈ ਮਦਦ ਮਿਲ ਸਕਦੀ ਹੈ।

  • UK
  • care home staff
  • refuse
  • corona vaccination
  • ਕੋਰੋਨਾ ਟੀਕਾਕਰਣ
  • ਕੇਅਰ ਹੋਮ ਸਟਾਫ਼

ਸਕਾਟਲੈਂਡ "ਚ ਮਿਲਿਆ 1000 ਸਾਲ ਪੁਰਾਣਾ ਐਂਗਲੋ-ਸੈਕਸਨ ਕ੍ਰਾਸ

NEXT STORY

Stories You May Like

  • man arrested
    ਭਗੌੜਾ ਵਿਅਕਤੀ ਪੀ. ਓ. ਸਟਾਫ਼ ਦੇ ਅੜਿੱਕੇ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ ਨੇ ਘਰ ਪਹੁੰਚ ਮਾਂ-ਧੀ ਨਾਲ ਕੀਤਾ...
  • fraud case
    ਵਰਕ ਫਰਾਮ ਹੋਮ ਦੇ ਜਾਲ ’ਚ ਫਸਿਆ ਧਨਾਸ ਦਾ ਵਿਅਕਤੀ, 7.44 ਲੱਖ ਦੀ ਠੱਗੀ
  • mrs  badal raises sharp questions on cm mann  s refusal to accept cbi probe
    ਰੰਧਾਵਾ ਖ਼ੁਦਕੁਸ਼ੀ ਮਾਮਲਾ : CM ਮਾਨ ਵਲੋਂ CBI ਜਾਂਚ ਤੋਂ ਇਨਕਾਰ 'ਤੇ ਬੀਬਾ ਬਾਦਲ ਨੇ ਚੁੱਕੇ ਤਿੱਖੇ ਸਵਾਲ
  • us denies attack on us bases in dubai
    ‘ਝੂਠ ਫੈਲਾ ਰਿਹੈ ਈਰਾਨ’, ਦੁਬਈ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਤੋਂ ਅਮਰੀਕਾ ਦਾ ਇਨਕਾਰ
  • iran refuses talks in pakistan
    ਈਰਾਨ ਦਾ ਪਾਕਿਸਤਾਨ 'ਚ ਗੱਲਬਾਤ ਤੋਂ ਇਨਕਾਰ, ਸੀਜ਼ਫਾਇਰ ਲਈ ਅਮਰੀਕਾ ਦੀਆਂ ਸ਼ਰਤਾਂ ਠੁਕਰਾਈਆਂ
  • uk mp bibi preet kaur gill pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂ. ਕੇ. ਦੇ MP ਬੀਬੀ ਪ੍ਰੀਤ ਕੌਰ ਗਿੱਲ ਨਤਮਸਤਕ
  • tv actor arrested
    ਸ਼ਰਮਨਾਕ ! ਸਬੰਧ ਬਣਾਉਣ ਤੋਂ ਕੀਤਾ ਇਨਕਾਰ ਤਾਂ TV ਅਦਾਕਾਰ ਨੇ ਚਾਕੂ ਨਾਲ ਵਿੰਨ੍ਹ 'ਤੀ ਨੌਕਰਾਣੀ
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • pakistan to repay usd 2 bn loan to uae on its demand
      UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...
    • strong earthquake tremors in afghanistan and pakistan
      ਅਫਗਾਨਿਸਤਾਨ ਤੇ ਪਾਕਿਸਤਾਨ 'ਚ ਭੂਚਾਲ ਦੇ ਤੇਜ਼ ਝਟਕੇ, ਹਿੰਦੂ ਕੁਸ਼ ਰਿਹਾ ਕੇਂਦਰ,...
    • us helicopter that went to search for missing pilot also crashed
      ਈਰਾਨ ਦਾ ਵੱਡਾ ਦਾਅਵਾ: ਲਾਪਤਾ ਪਾਇਲਟ ਨੂੰ ਲੱਭਣ ਗਏ ਅਮਰੀਕੀ ਹੈਲੀਕਾਪਟਰ ਵੀ ਡੇਗਿਆ
    • artemis 2 mission astronauts head to moon
      ਆਰਟੇਮਿਸ-2 ਮਿਸ਼ਨ ਦੇ ਪੁਲਾੜ ਯਾਤਰੀ ਚੰਦ ਵੱਲ ਰਵਾਨਾ
    • canadians are increasingly drawn to animals
      ਕੈਨੇਡੀਅਨਾ ਚ ਵੱਧ ਰਿਹੈ ਜਾਨਵਰਾਂ ਨਾਲ ਨੇੜਤਾ ਬਣਾਉਣ ਦਾ ਰੁਝਾਨ
    • lifeline for india
      ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...
    • five indians among 12 injured by falling missile debris in abu dhabi
      ਅਬੂ ਧਾਬੀ 'ਚ ਮਿਜ਼ਾਈਲ ਹਮਲਾ! 5 ਭਾਰਤੀਆਂ ਸਮੇਤ 12 ਲੋਕ ਜ਼ਖਮੀ, UAE ਨੇ ਈਰਾਨੀ...
    • video of tiger woods arrest surfaced
      ਟਾਈਗਰ ਵੁਡਸ ਦੀ ਗ੍ਰਿਫ਼ਤਾਰੀ ਦੀ ਵੀਡੀਓ ਆਈ ਸਾਹਮਣੇ ! ਹਾਦਸੇ ਮਗਰੋਂ 'ਰਾਸ਼ਟਰਪਤੀ'...
    • strong tremors of earthquake in afghanistan
      ਅਫ਼ਗਾਨਿਸਤਾਨ 'ਚ ਭੂਚਾਲ ਦੇ ਤੇਜ਼ ਝਟਕੇ: ਕਾਬੁਲ 'ਚ 8 ਲੋਕਾਂ ਦੀ ਮੌਤ
    • a container ship linked to france passed through the strait of hormuz
      Hormuz ਤੋਂ ਲੰਘਿਆ ਫਰਾਂਸੀਸੀ ਕੰਟੇਨਰ ਜਹਾਜ਼, ਈਰਾਨ ਨਾਲ ਤਣਾਅ ਦਰਮਿਆਨ ਰਾਹਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +