Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    12:20:14 PM

  • north korea inaugurates nuclear fuel factory

    ਹੁਣ ਇਸ ਦੇਸ਼ ਨੇ ਪਰਮਾਣੂ ਫੈਕਟਰੀ ਦਾ ਕਰ'ਤਾ ਉਦਘਾਟਨ!...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਕਈ ਥਾਣਿਆਂ...

  • passport delivery  delivery agent

    ਜੇ ਤੁਸੀਂ ਵੀ ਹੋ ਪਾਸਪੋਰਟ ਡਿਲੀਵਰੀ ਦੀ ਉਡੀਕ 'ਚ...

  • punjab haryana roadways

    ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਲੰਡਨ ਹੀਥਰੋ ਹਵਾਈ ਅੱਡੇ 'ਤੇ ਸ਼ੁਰੂ ਹੋਇਆ ਇਕ ਘੰਟੇ 'ਚ ਕੋਰੋਨਾ ਦਾ ਨਤੀਜਾ ਦੇਣ ਵਾਲਾ ਟੈਸਟ

INTERNATIONAL News Punjabi(ਵਿਦੇਸ਼)

ਲੰਡਨ ਹੀਥਰੋ ਹਵਾਈ ਅੱਡੇ 'ਤੇ ਸ਼ੁਰੂ ਹੋਇਆ ਇਕ ਘੰਟੇ 'ਚ ਕੋਰੋਨਾ ਦਾ ਨਤੀਜਾ ਦੇਣ ਵਾਲਾ ਟੈਸਟ

  • Updated: 21 Oct, 2020 08:05 AM
England
uk hithro airport coronavirus
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਯੂ. ਕੇ. ਵਿਚ ਹਵਾਈ ਸਫਰ ਪਹਿਲਾਂ ਵਾਂਗ ਹੌਲੀ-ਹੌਲੀ ਸ਼ੁਰੂ ਹੋ ਰਹੇ ਹਨ ਪਰ ਕੋਰੋਨਾ ਮਹਾਮਾਰੀ ਕਰਕੇ ਹਵਾਈ ਯਾਤਰਾ ਤੋਂ ਪਹਿਲਾਂ ਇਸ ਦੀ ਲਾਗ ਦਾ ਟੈਸਟ ਕਰਵਾਉਣਾ ਜ਼ਰੂਰੀ ਹੋ ਗਿਆ ਹੈ।

ਕਈ ਯਾਤਰੀਆਂ ਨੂੰ ਤੁਰੰਤ ਟੈਸਟ ਕਰਵਾਉਣ ਵਿਚ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦਾ ਹੱਲ ਹੁਣ ਹੀਥਰੋ ਹਵਾਈ ਅੱਡੇ 'ਤੇ ਹੋ ਗਿਆ ਹੈ। ਹੁਣ ਹੀਥਰੋ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੇ ਯਾਤਰੀ ਯੂ. ਕੇ. ਵਿਚ ਕੋਵਿਡ -19 ਲਈ ਟੈਸਟ ਕਰਵਾ ਸਕਣਗੇ ਪਰ ਇਸ ਲਈ ਉਨ੍ਹਾਂ ਨੂੰ ਭੁਗਤਾਨ ਵੀ ਕਰਨਾ ਪਏਗਾ ਜੋ ਕਿ ਪੌਂਡ 80 ਹੈ। ਇੱਕ ਘੰਟੇ ਵਿਚ ਵਾਇਰਸ ਦੀ ਲਾਗ ਦਾ ਨਤੀਜਾ ਦੇਣ ਵਾਲਾ ਇਹ ਨਵਾਂ ਪ੍ਰੀਖਣ ਮੰਗਲਵਾਰ (20 ਅਕਤੂਬਰ) ਨੂੰ ਸ਼ੁਰੂ ਹੋਇਆ ਹੈ ਅਤੇ ਸ਼ੁਰੂਆਤ ਵਿੱਚ ਹਾਂਗਕਾਂਗ ਅਤੇ ਇਟਲੀ ਜਾ ਰਹੇ ਲੋਕਾਂ ਨੂੰ ਇਸ ਦੀ ਪੇਸ਼ਕਸ਼ ਕੀਤੀ ਜਾਵੇਗੀ।

ਇਸ ਨਾਲ ਲੋਕ ਉਨ੍ਹਾਂ ਦੇਸ਼ਾਂ ਦੀ ਯਾਤਰਾ ਕਰ ਸਕਦੇ ਹਨ, ਜਿੱਥੇ ਪਹੁੰਚਣ 'ਤੇ ਵਾਇਰਸ ਦੇ ਨਕਾਰਾਤਮਕ ਨਤੀਜੇ ਦੇ ਪ੍ਰਮਾਣ ਲਈ ਕਿਹਾ ਜਾਂਦਾ ਹੈ। ਇਹ ਟੈਸਟ ਇਕ ਘੰਟੇ ਵਿਚ ਨਤੀਜਾ ਦੇਣ ਦੇ ਯੋਗ ਹੈ ਅਤੇ ਐੱਨ. ਐੱਚ. ਐੱਸ. ਦੁਆਰਾ ਵਰਤੇ ਜਾਂਦੇ ਪੀ. ਸੀ. ਆਰ. ਟੈਸਟ ਨਾਲੋਂ ਵੀ ਤੇਜ਼ ਹੈ ਕਿਉਂਕਿ ਇਸ ਨੂੰ ਕਿਸੇ ਲੈਬਾਰਟਰੀ ਵਿਚ ਭੇਜਣ ਦੀ ਜ਼ਰੂਰਤ ਨਹੀਂ ਹੈ। ਫਿਲਹਾਲ ਇਹ ਟੈਸਟ ਹੀਥਰੋ ਹਵਾਈ ਅੱਡੇ ਦੇ ਟਰਮੀਨਲ 2 ਅਤੇ 5 ( ਜੋ ਇਸ ਸਮੇਂ ਖੁੱਲ੍ਹੇ ਹਨ) 'ਤੇ ਮੌਜੂਦ ਹੈ। ਇਸ ਟੈਸਟ ਦੀ ਸਹੂਲਤ ਬ੍ਰਿਟਿਸ਼ ਏਅਰਵੇਜ਼, ਵਰਜਿਨ ਐਟਲਾਂਟਿਕ ਅਤੇ ਕੈਥੇ ਪੈਸੀਫਿਕ ਏਅਰਲਾਈਨਜ਼ ਦੇ ਰਹੀਆਂ ਹਨ। ਇੰਨਾ ਹੀ ਨਹੀਂ ਇਹ ਯੂ. ਕੇ. ਵਿਚ ਆਉਣ ਵਾਲੇ ਮੁਸਾਫਰਾਂ ਨੂੰ ਵੀ ਇਕਾਂਤਵਾਸ ਹੋਣ ਤੋਂ ਬਚਾ ਕੇ ਲਾਭਦਾਇਕ ਸਿੱਧ ਹੋ ਸਕਦਾ ਹੈ।

  • UK
  • Hithro Airport
  • Corona virus
  • ਹਵਾਈ ਸਫਰ
  • ਕੋਰੋਨਾ ਮਹਾਮਾਰੀ
  • ਲੰਡਨ

ਸਵੀਡਨ ਨੇ 5ਜੀ ਲਈ ਹੁਵਾਵੇਈ, ਜ਼ੈਡ.ਟੀ.ਈ. 'ਤੇ ਲਗਾਈ ਪਾਬੰਦੀ

NEXT STORY

Stories You May Like

  • air india express b737 hits runway edge lights
    ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ
  • delhi  airport  ganja seized  thai citizen arrested
    ਦਿੱਲੀ ਹਵਾਈ ਅੱਡੇ 'ਤੇ 48 ਕਰੋੜ ਰੁਪਏ ਦਾ ਗਾਂਜਾ ਜ਼ਬਤ, 2 ਥਾਈ ਨਾਗਰਿਕ ਗ੍ਰਿਫ਼ਤਾਰ
  • 17 7 kilograms of hydroponic ganja at delhi airport
    ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 17 ਕਿਲੋ ਤੋਂ ਵੱਧ ਹਾਈਡ੍ਰੋਪੋਨਿਕ ਗਾਂਜਾ ਬਰਾਮਦ
  • flights halted after drone attack
    ਡਰੋਨ ਹਮਲੇ ਮਗਰੋਂ ਉਡਾਣਾਂ ਹੋਈਆਂ ਠੱਪ! ਕੁਵੈਤ ਹਵਾਈ ਅੱਡੇ 'ਤੇ ਕਈ ਲੋਕ ਜ਼ਖਮੀ
  • chocolate  packets  396 grams of gold
    ਚਾਕਲੇਟ ਦੇ ਪੈਕੇਟਾਂ 'ਚ ਲਿਆਂਦਾ 396 ਗ੍ਰਾਮ ਸੋਨਾ ਜ਼ਬਤ, IGI ਹਵਾਈ ਅੱਡੇ 'ਤੇ ਮਚੀ ਹਾਹਾਕਾਰ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • hi tech ganja worth rs 48 crore seized
    ਦਿੱਲੀ ਹਵਾਈ ਅੱਡੇ 'ਤੇ ਵੱਡੀ ਕਾਰਵਾਈ: 48 ਕਰੋੜ ਰੁਪਏ ਦਾ 'ਹਾਈ-ਟੈਕ' ਗਾਂਜਾ ਜ਼ਬਤ, ਦੋ ਥਾਈ ਨਾਗਰਿਕ ਗ੍ਰਿਫ਼ਤਾਰ
  • indian air force gets 17 new test pilots and engineers
    ਭਾਰਤੀ ਹਵਾਈ ਫੌਜ ਨੂੰ ਮਿਲੇ 17 ਨਵੇਂ ਟੈਸਟ ਪਾਇਲਟ ਤੇ ਇੰਜੀਨੀਅਰ, ਰੱਖਿਆ ਖੇਤਰ ਨੂੰ ਮਿਲੇਗੀ ਮਜਬੂਤੀ
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
Trending
Ek Nazar
shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth killed in surrey shooting
      ਸਰੀ 'ਚ ਗੋਲੀਬਾਰੀ ਦੀ ਘਟਨਾ 'ਚ ਪੰਜਾਬੀ ਨੌਜਵਾਨ ਦੀ ਮੌਤ
    • 20 miners killed and 8 injured in armed attack in balochistan
      ਬਲੋਚਿਸਤਾਨ ਸੂਬੇ 'ਚ ਹਥਿਆਰਬੰਦ ਹਮਲੇ ਵਿੱਚ 20 ਖਾਣ ਮਜ਼ਦੂਰ ਮਾਰੇ ਗਏ, 8 ਜ਼ਖਮੀ
    • uk three dead after royal navy helicopter crashes
      ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...
    • hoists tricolor on north america  s highest volcano
      ਭਾਰਤ ਦੀ ਧੀ ਨੇ ਰਚਿਆ ਇਤਿਹਾਸ: ਉੱਤਰੀ ਅਮਰੀਕਾ ਦੇ ਸਭ ਤੋਂ ਉੱਚੇ ਜਵਾਲਾਮੁਖੀ 'ਤੇ...
    • big revelation after the incident in italy
      ਸਿਰਫ਼ 5 ਯੂਰੋ ਕਾਰਨ ਮਾਰ'ਤੇ 4 ਮਜ਼ਦੂਰ! ਇਟਲੀ 'ਚ ਵਾਪਰੀ ਵਾਰਦਾਤ ਮਗਰੋਂ ਵੱਡਾ...
    • indian tricolor insulted in texas  usa  video outside city hall goes viral
      ਅਮਰੀਕਾ ਦੇ ਟੈਕਸਾਸ 'ਚ ਭਾਰਤੀ ਤਿਰੰਗੇ ਦਾ ਅਪਮਾਨ, ਸਿਟੀ ਹਾਲ ਦੇ ਬਾਹਰ ਦੀ ਵੀਡੀਓ...
    • disney  s indian american manager sentenced to two and a half years
      ਰੂਸ 'ਚ ਡਿਜ਼ਨੀ ਦੇ ਭਾਰਤੀ-ਅਮਰੀਕੀ ਮੈਨੇਜਰ ਨੂੰ ਢਾਈ ਸਾਲ ਦੀ ਕੈਦ, ਮੈਡੀਕਲ...
    • gurmat samagam
      ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ...
    • cocaine seized
      ਜਰਮਨੀ 'ਚ ਕੰਟੇਨਰ 'ਚੋਂ 8 ਟਨ ਕੋਣ ਕੀਮਤ 4800 ਕਰੋੜ ਤੋਂ ਪਾਰ
    • kuwait airport indian
      ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +