Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    6:36:36 AM

  • quarrel seen on cctv  bodies of husband and wife found in flat

    CCTV 'ਚ ਦਿਸਿਆ ਝਗੜਾ, ਅਗਲੇ ਦਿਨ ਫਲੈਟ 'ਚੋਂ...

  • major accident due to mine collapse  11 workers tragically die

    ਖਾਨ ਢਹਿਣ ਕਾਰਨ ਵਾਪਰਿਆ ਵੱਡਾ ਹਾਦਸਾ: 11 ਮਜ਼ਦੂਰਾਂ...

  • make your credit score shine that banks themselves offer loans

    ਆਪਣੇ Credit Score ਨੂੰ ਇਸ ਤਰ੍ਹਾਂ ਚਮਕਾਓ ਕਿ...

  • shefali jariwala had this injection a few hours before her death

    ਸ਼ੈਫਾਲੀ ਜਰੀਵਾਲਾ ਨੇ ਮੌਤ ਤੋਂ ਕੁਝ ਘੰਟੇ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ ਨੇ ਭਾਰਤੀ ਫ਼ੌਜੀਆਂ ਦੀ ਸਾਢੇ 6 ਕਰੋੜ ਦੀ ਪੇਂਟਿੰਗ ਦੇ ਨਿਰਯਾਤ 'ਤੇ ਲਾਈ ਪਾਬੰਦੀ, ਜਾਣੋ ਵਜ੍ਹਾ

INTERNATIONAL News Punjabi(ਵਿਦੇਸ਼)

ਬ੍ਰਿਟੇਨ ਨੇ ਭਾਰਤੀ ਫ਼ੌਜੀਆਂ ਦੀ ਸਾਢੇ 6 ਕਰੋੜ ਦੀ ਪੇਂਟਿੰਗ ਦੇ ਨਿਰਯਾਤ 'ਤੇ ਲਾਈ ਪਾਬੰਦੀ, ਜਾਣੋ ਵਜ੍ਹਾ

  • Edited By Cherry,
  • Updated: 15 Apr, 2023 04:23 PM
England
uk imposes export bar on painting of indian soldiers during world war i
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਭਾਸ਼ਾ)- ਐਂਗਲੋ-ਹੰਗਰੀ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਵੱਲੋਂ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ 2 ਭਾਰਤੀ ਫ਼ੌਜੀਆਂ ਦੀ ਬਣਾਈ ਗਈ ਪੇਂਟਿੰਗ 'ਤੇ ਬ੍ਰਿਟਿਸ਼ ਸਰਕਾਰ ਨੇ ਅਸਥਾਈ ਤੌਰ 'ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਇਸ ਨੂੰ ਦੇਸ਼ ਤੋਂ ਬਾਹਰ ਲਿਜਾਣ ਤੋਂ ਰੋਕਿਆ ਜਾ ਸਕੇ। ਬ੍ਰਿਟੇਨ ਦੀ ਸਰਕਾਰ ਨੇ ਇਹ ਪਾਬੰਦੀ ਦੇਸ਼ ਦੀ ਇੱਕ ਸੰਸਥਾ ਨੂੰ ਇਸ ''ਸ਼ਾਨਦਾਰ ਅਤੇ ਸੰਵੇਦਨਸ਼ੀਲ'' ਪੇਂਟਿੰਗ ਨੂੰ ਖਰੀਦਣ ਲਈ ਸਮਾਂ ਦੇਣ ਲਈ ਲਗਾਈ ਹੈ।

ਇਹ ਵੀ ਪੜ੍ਹੋ; ਹਵਾ 'ਚ ਟੁੱਟੀ ਸਾਊਦੀ ਏਅਰਲਾਈਨਜ਼ ਦੇ ਜਹਾਜ਼ ਦੀ ਵਿੰਡਸ਼ੀਲਡ, ਕੋਲਕਾਤਾ 'ਚ ਕਰਾਈ ਗਈ ਐਮਰਜੈਂਸੀ ਲੈਂਡਿੰਗ

ਲਗਭਗ ਸਾਢੇ 6 ਕਰੋੜ ਰੁਪਏ ਕੀਮਤ ਵਾਲੀ ਇਸ ਪੇਂਟਿੰਗ ਵਿੱਚ ਘੋੜਸਵਾਰ ਅਧਿਕਾਰੀ ਰਿਸਾਲਦਾਰ ਜਗਤ ਸਿੰਘ ਅਤੇ ਰਿਸਾਲਦਾਰ ਮਾਨ ਸਿੰਘ ਨੂੰ ਦਰਸਾਇਆ ਗਿਆ ਹੈ, ਜੋ ਫਰਾਂਸ ਵਿੱਚ ਸੋਮ ਦੇ ਯੁੱਧ ਵਿੱਚ ਸੇਵਾ ਦੇਣ ਵਾਲੇ ਬ੍ਰਿਟਿਸ਼-ਭਾਰਤੀ ਫ਼ੌਜ ਦੀ ਐਕਸਪੀਡੀਸ਼ਨਰੀ ਫੋਰਸ ਵਿਚ ਜੂਨੀਅਰ ਕਮਾਂਡਰ ਸਨ। ਮੰਨਿਆ ਜਾਂਦਾ ਹੈ ਕਿ ਦੋਵਾਂ ਨੇ ਯੁੱਧ ਦੌਰਾਨ ਹੀ ਸ਼ਹੀਦੀ ਪ੍ਰਾਪਤ ਕੀਤੀ ਸੀ। ਇਹ ਪੇਂਟਿੰਗ ਕਾਫੀ ਦੁਰਲੱਭ ਹੈ, ਜੋ ਪਹਿਲੇ ਵਿਸ਼ਵ ਯੁੱਧ ਵਿੱਚ ਭਾਰਤੀਆਂ ਦੀ ਸਰਗਰਮ ਭਾਗੀਦਾਰੀ ਨੂੰ ਦਰਸਾਉਂਦੀ ਹੈ। ਬ੍ਰਿਟੇਨ ਦੇ ਕਲਾ ਅਤੇ ਵਿਰਾਸਤ ਮੰਤਰੀ, ਲਾਰਡ ਸਟੀਫਨ ਪਾਰਕਿੰਸਨ ਨੇ ਕਿਹਾ, "ਇਹ ਸ਼ਾਨਦਾਰ ਅਤੇ ਸੰਵੇਦਨਸ਼ੀਲ ਪੇਂਟਿੰਗ ਸਾਡੇ ਇਤਿਹਾਸ ਦੇ ਇੱਕ ਮਹੱਤਵਪੂਰਨ ਪਲ ਨੂੰ ਕੈਪਚਰ ਕਰਦੀ ਹੈ, ਜਦੋਂ ਪਹਿਲੇ ਵਿਸ਼ਵ ਯੁੱਧ ਵਿਚ ਮਦਦ ਕਰਨ ਲਈ ਦੁਨੀਆਭਰ ਤੋਂ ਫ਼ੌਜੀਆਂ ਨੂੰ ਲਿਆਂਦਾ ਗਿਆ ਸੀ। ਮੈਨੂੰ ਉਮੀਦ ਹੈ ਕਿ ਇਹ ਸ਼ਾਨਦਾਰ ਤਸਵੀਰ ਬਹਾਦੁਰ ਜਵਾਨਾਂ ਅਤੇ ਉਨ੍ਹਾਂ ਯੋਗਦਾਨ ਦੀ ਕਹਾਣੀ ਦੱਸਣ ਵਿਚ ਮਦਦ ਕਰਨ ਲਈ ਬ੍ਰਿਟੇਨ ਵਿਚ ਰਹਿਣ।" 

ਇਹ ਵੀ ਪੜ੍ਹੋ: ਮੈਂ ਕਿਸੇ ਦੇ ਬਹਿਕਾਵੇ 'ਚ ਆ ਕੇ ਪਾਰਟੀ ਨਹੀਂ ਬਦਲੀ: ਮੋਹਿੰਦਰ ਭਗਤ

ਪਹਿਲੇ ਵਿਸ਼ਵ ਯੁੱਧ ਦੌਰਾਨ ਲਗਭਗ 15 ਲੱਖ ਭਾਰਤੀ ਫ਼ੌਜੀ ਤਾਇਨਾਤ ਕੀਤੇ ਗਏ ਸਨ ਅਤੇ ਰਿਕਾਰਡ ਅਨੁਸਾਰ, ਪੇਂਟਿੰਗ ਵਿਚ ਮੌਜੂਦ ਦੋਵੇਂ ਫ਼ੌਜੀ ਲੜਾਈ ਲਈ ਫਰਾਂਸ ਭੇਜੇ ਜਾਣ ਤੋਂ 2 ਮਹੀਨੇ ਪਹਿਲਾਂ ਲੰਡਨ ਵਿਚ ਫਿਲਿਪ ਡੀ ਲਾਜ਼ਲੋ ਦੇ ਸਾਹਮਣੇ ਬੈਠੇ ਸਨ, ਤਾਂ ਜੋ ਉਹ ਉਨ੍ਹਾਂ ਦੀਆਂ ਤਸਵੀਰਾਂ ਨੂੰ ਕੈਨਵਸ 'ਤੇ ਬਣਾ ਸਕੇ। ਮੰਨਿਆ ਜਾਂਦਾ ਹੈ ਕਿ ਡੀ ਲਾਜ਼ਲੋ ਨੇ ਇਹ ਪੇਂਟਿੰਗ ਆਪਣੇ ਸੰਗ੍ਰਹਿ ਲਈ ਬਣਾਈ ਸੀ ਅਤੇ ਇਸਨੂੰ 1937 ਵਿੱਚ ਉਨ੍ਹਾਂ ਦੀ ਮੌਤ ਤੱਕ ਉਨ੍ਹਾਂ ਦੇ ਸਟੂਡੀਓ ਵਿੱਚ ਰੱਖਿਆ ਗਿਆ ਸੀ। ਬ੍ਰਿਟੇਨ ਸਰਕਾਰ ਨੇ ਇਕ ਕਮੇਟੀ ਦੀ ਸਲਾਹ 'ਤੇ ਇਸ ਪੇਂਟਿੰਗ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਕਮੇਟੀ ਨੇ ਯੁੱਧ ਵਿੱਚ ਭਾਰਤੀਆਂ ਦੇ ਯੋਗਦਾਨ ਦਾ ਅਧਿਐਨ ਕਰਨ ਦੀ ਮਹੱਤਤਾ ਦੇ ਆਧਾਰ ’ਤੇ ਇਹ ਸਿਫ਼ਾਰਿਸ਼ ਕੀਤੀ ਹੈ।

ਇਹ ਵੀ ਪੜ੍ਹੋ: ਸਿੰਗਾਪੁਰ ਜੇਲ੍ਹ 'ਚ ਬੰਦ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ, ਮਾਂ ਦੇ ਕਤਲ ਦੇ ਲੱਗੇ ਸਨ ਦੋਸ਼

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Britain
  • 2 Indian soldiers
  • painting
  • export
  • bar
  • ਬ੍ਰਿਟੇਨ
  • 2 ਭਾਰਤੀ ਫ਼ੌਜੀ
  • ਪੇਂਟਿੰਗ
  • ਨਿਰਯਾਤ
  • ਪਾਬੰਦੀ

ਹਵਾ 'ਚ ਟੁੱਟੀ ਸਾਊਦੀ ਏਅਰਲਾਈਨਜ਼ ਦੇ ਜਹਾਜ਼ ਦੀ ਵਿੰਡਸ਼ੀਲਡ, ਕੋਲਕਾਤਾ 'ਚ ਕਰਾਈ ਗਈ ਐਮਰਜੈਂਸੀ ਲੈਂਡਿੰਗ

NEXT STORY

Stories You May Like

  • cannabis sale ban
    ਸਰਕਾਰ ਦਾ ਵੱਡਾ ਫ਼ੈਸਲਾ, ਭੰਗ ਦੀ ਵਿਕਰੀ 'ਤੇ ਲਾਈ ਪਾਬੰਦੀ!
  • indian doctor in uae announces rs 6 crore air india crash victims
    Air India Crash : UAE ਦੇ ਭਾਰਤੀ ਡਾਕਟਰ ਦੇਣਗੇ 6 ਕਰੋੜ ਦੀ ਮਦਦ
  • don  t go to america even by mistake in 2025  expert advice students
    2025 'ਚ ਗ਼ਲਤੀ ਨਾਲ ਵੀ ਨਾ ਜਾਣਾ ਅਮਰੀਕਾ; ਵਿਦਿਆਰਥੀਆਂ ਤੇ ਕਾਮਿਆਂ ਨੂੰ ਮਾਹਿਰਾਂ ਦੀ ਸਲਾਹ, ਜਾਣੋ ਵਜ੍ਹਾ
  • 6 lakhs  debt  family  4 members  poison
    6 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਇਕੋਂ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ
  • australia imposes sanctions
    ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ
  • england  s first innings collapsed at 465  india took a 6 run lead
    ਇੰਗਲੈਂਡ ਦੀ ਪਹਿਲੀ ਪਾਰੀ 465 ਦੌੜਾਂ 'ਤੇ ਢਹਿ ਗਈ, ਭਾਰਤ ਨੂੰ 6 ਦੌੜਾਂ ਦੀ ਲੀਡ ਮਿਲੀ
  • bad news for indian fans from england  captain finds it difficult to play
    ਇੰਗਲੈਂਡ ਤੋਂ ਭਾਰਤੀ ਫੈਨਜ਼ ਲਈ ਬੁਰੀ ਖ਼ਬਰ! ਕਪਤਾਨ ਦਾ ਖੇਡਣਾ ਮੁਸ਼ਕਲ, ਜਾਣੋ ਵਜ੍ਹਾ
  • heavy rain red alert 6 days weather
    Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਵਿਦੇਸ਼ ਦੀਆਂ ਖਬਰਾਂ
    • expressing grief demise of harbhajan das kaith
      ਪ੍ਰਸਿੱਧ ਪੱਤਰਕਾਰ ਦੇ ਪਿਤਾ ਹਰਭਜਨ ਦਾਸ ਕੈਂਥ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
    • singapore steps up security
      ਸਿੰਗਾਪੁਰ ਨੇ ਇਜ਼ਰਾਈਲ-ਈਰਾਨ ਤਣਾਅ ਵਿਚਕਾਰ ਵਧਾਈ ਸੁਰੱਖਿਆ
    • joblessness in canada
      5 ਕਾਮਿਆਂ ਦੀ ਲੋੜ ਤੇ ਪਹੁੰਚ ਗਏ 500 ! ਦੇਖੋ ਕੈਨੇਡਾ 'ਚ ਬੇਰੁਜ਼ਗਾਰੀ ਦੀ ਮੂੰਹੋਂ...
    • elon musk again targeted trump
      'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...
    • germany declares full support to israel in fight against terrorism
      ਜਰਮਨੀ ਨੇ ਅੱਤਵਾਦ ਵਿਰੁੱਧ ਲੜਾਈ 'ਚ ਇਜ਼ਰਾਈਲ ਨੂੰ ਪੂਰਾ ਸਮਰਥਨ ਦੇਣ ਦਾ ਕੀਤਾ...
    • trump call ceasefire in gaza
      ਹੁਣ ਗਾਜ਼ਾ 'ਚ ਜੰਗਬੰਦੀ ਕਰਾਉਣਗੇ Trump!
    • rain wreaks havoc in pakistan  death toll rises
      ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ
    • 15 year old boy makes unique shoes
      ਹੁਣ ਪੈਦਲ ਚੱਲਣ ਦੇ ਦੋ ਫਾਇਦੇ ! 15 ਸਾਲਾ ਮੁੰਡੇ ਨੇ ਬਣਾਏ ਅਨੌਖੇ ਬੂਟ, ਮਿਲਣਗੇ...
    • iranian citizen arrested in america
      ਟਰੰਪ ਦਾ ਸਖ਼ਤ ਕਦਮ, ਅਮਰੀਕਾ 'ਚ ਰਹਿ ਰਹੇ ਈਰਾਨੀ ਗ੍ਰਿਫ਼ਤਾਰ
    • earthquake of magnitude 4 2 strikes nepal
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸਹਿਮੇ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +