Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:02:27 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ ਦੇ PM ਰਿਸ਼ੀ ਸੁਨਕ ਨੂੰ ਲੱਗਾ 10,000 ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ

INTERNATIONAL News Punjabi(ਵਿਦੇਸ਼)

ਬ੍ਰਿਟੇਨ ਦੇ PM ਰਿਸ਼ੀ ਸੁਨਕ ਨੂੰ ਲੱਗਾ 10,000 ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ

  • Edited By Cherry,
  • Updated: 21 Jan, 2023 09:49 AM
England
uk police fine pm sunak for not wearing a seatbelt
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਏਜੰਸੀ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਆਪਣੀ ਕਾਰ ’ਚ ਸੀਟ ਬੈਲਟ ਨਾ ਲਗਾਉਣ ’ਤੇ 100 ਪੌਂਡ ਦਾ ਜੁਰਮਾਨਾ ਲਗਾਇਆ ਗਿਆ ਹੈ। ਇਹ ਦੂਜੀ ਵਾਰ ਹੈ, ਜਦੋਂ ਸਰਕਾਰ ’ਚ ਰਹਿੰਦਿਆਂ ਨਿਯਮ ਤੋੜਨ ਲਈ ਉਨ੍ਹਾਂ ’ਤੇ ਜੁਰਮਾਨਾ ਲਗਾਇਆ ਗਿਆ ਹੈ। ਸੀਟ ਬੈਲਟ ਨਾ ਬੰਨ੍ਹਣ ਦੀ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਉਹ ਸਰਕਾਰ ਦੀ ਤਪੱਸਿਆ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਇੰਗਲੈਂਡ ਦੇ ਲੰਕਾਸ਼ਾਇਰ ’ਚ ਇਕ ਵੀਡੀਓ ਬਣਾ ਰਹੇ ਸਨ। ਵੀਡੀਓ ਸੁਨਕ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤੀ ਗਈ ਸੀ। ਇੱਥੇ ਦੱਸ ਦੇਈਏ ਕਿ ਉਨ੍ਹਾਂ ਨੇ ਵੀਰਵਾਰ ਨੂੰ ਆਪਣੀ ਗਲਤੀ ਲਈ ਮੁਆਫੀ ਵੀ ਮੰਗੀ ਸੀ। ਪੁਲਸ ਨੇ ਸੁਨਕ ਦਾ ਨਾਂ ਲਏ ਬਿਨਾਂ ਕਿਹਾ ਕਿ ਉਨ੍ਹਾਂ ਨੇ ਲੰਡਨ ਦੇ ਇਕ 42 ਸਾਲਾ ਵਿਅਕਤੀ ਨੂੰ ਇਕ ਖਾਸ ਜੁਰਮਾਨੇ ਦੀ ਸ਼ਰਤ ਦੀ ਪੇਸ਼ਕਸ਼ ਕੀਤੀ ਸੀ। 

ਇਹ ਵੀ ਪੜ੍ਹੋ: ਕੈਨੇਡਾ ਸਰਕਾਰ ਨੇ ਪਿਆਕੜਾਂ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼, ਹਫ਼ਤੇ 'ਚ ਨਾ ਲਾਓ 2 ਤੋਂ ਵੱਧ ਪੈੱਗ

PunjabKesari

ਪ੍ਰਧਾਨ ਮੰਤਰੀ ਦੀ ਰਿਹਾਇਸ਼ 10 ਡਾਊਨਿੰਗ ਸਟ੍ਰੀਟ ਤੋਂ ਇੱਕ ਬਿਆਨ ਵਿੱਚ ਕਿਹਾ ਗਿਆ ਹੈ, ਕਿ ਰਿਸ਼ੀ ਸੁਨਕ ਨੇ ਆਪਣੀ ਗਲਤੀ ਨੂੰ ਪੂਰੀ ਤਰ੍ਹਾਂ ਸਵੀਕਾਰ ਕੀਤਾ ਹੈ ਅਤੇ ਮੁਆਫੀ ਮੰਗੀ ਹੈ। ਉਹ ਜੁਰਮਾਨਾ ਭਰਨ ਲਈ ਤਿਆਰ ਹਨ। ਬ੍ਰਿਟੇਨ 'ਚ ਜੇਕਰ ਕੋਈ ਯਾਤਰੀ ਸੀਟ ਬੈਲਟ ਨਹੀਂ ਲਾਉਂਦਾ ਤਾਂ ਉਸ 'ਤੇ 100 ਪੌਂਡ (10,000 ਰੁਪਏ) ਦਾ ਜ਼ੁਰਮਾਨਾ ਲਗਾਇਆ ਜਾਂਦਾ ਹੈ। ਜੇਕਰ ਮਾਮਲਾ ਅਦਾਲਤ 'ਚ ਜਾਂਦਾ ਹੈ ਤਾਂ ਉਸ 'ਤੇ 500 ਪੌਂਡ (50,000 ਹਜ਼ਾਰ) ਰੁਪਏ ਦਾ ਜੁਰਮਾਨਾ ਲਗਾਇਆ ਦਾ ਸਕਦਾ ਹੈ। ਇਹ ਦੂਜੀ ਵਾਰ ਹੈ ਜਦੋਂ ਸੁਨਕ ਨੂੰ ਸਰਕਾਰ ਵਿੱਚ ਰਹਿਣ ਦੌਰਾਨ ਜੁਰਮਾਨੇ ਦਾ ਨੋਟਿਸ ਮਿਲਿਆ ਹੈ। ਇਸ ਤੋਂ ਪਹਿਲਾਂ ਅਪ੍ਰੈਲ 2022 ’ਚ, ਜੂਨ 2020 ’ਚ ਡਾਊਨਿੰਗ ਸਟ੍ਰੀਟ ’ਚ ਤਤਕਾਲੀ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਜਨਮ ਦਿਨ ਦੀ ਪਾਰਟੀ ’ਚ ਸ਼ਾਮਲ ਹੋਣ ’ਤੇ ਕੋਵਿਡ ਲਾਕਡਾਊਨ ਨਿਯਮਾਂ ਨੂੰ ਤੋੜਨ ਲਈ ਜੌਨਸਨ ਅਤੇ ਪਤਨੀ ਕੈਰੀ ਦੇ ਨਾਲ-ਨਾਲ ਖਜ਼ਾਨੇ ਦੇ ਤਤਕਾਲੀ ਚਾਂਸਲਰ ਸੁਨਕ ’ਤੇ ਵੀ ਜੁਰਮਾਨਾ ਲਗਾਇਆ ਗਿਆ ਸੀ।

ਇਹ ਵੀ ਪੜ੍ਹੋ: ਜਾਪਾਨ ਘੁੰਮਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਵਾਲ-ਵਾਲ ਬਚਿਆ ਭਾਰਤੀ, ਪਤਨੀ ਤੇ ਧੀ ਦੀ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 

  • Rishi Sunak
  • fined
  • UK police
  • partygate scandal
  • Lancashire Police
  • safety measures
  • ਬ੍ਰਿਟੇਨ
  • ਰਿਸ਼ੀ ਸੁਨਕ
  • ਜੁਰਮਾਨਾ

ਅੱਤਵਾਦੀ ਸੰਗਠਨਾਂ ਨਾਲ ਗੱਲਬਾਤ ਨਹੀਂ ਕਰੇਗੀ ਪਾਕਿਸਤਾਨ ਸਰਕਾਰ : ਬਿਲਾਵਲ ਭੁੱਟੋ

NEXT STORY

Stories You May Like

  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • deportation from britain
    5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • meta suffers major setback
    META ਨੂੰ ਤਗੜਾ ਝਟਕਾ, ਬੱਚਿਆਂ ਦੀ ਮਾਨਸਿਕ ਸਿਹਤ ਨਾਲ ਖਿਲਵਾੜ ਕਰਨ ਬਦਲੇ ਲੱਗਾ ₹5,000 ਕਰੋੜ ਦਾ ਜੁਰਮਾਨਾ
  • ordered a dress for a wedding  fine was imposed on the boutique
    ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ ਦਾ ਜੁਰਮਾਨਾ
  • rbi  s    banks will have to pay a fine of rs 250 per hour if they misbehave
    RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ ਬੈਂਕਾਂ ਨੂੰ ਭਰਨਾ ਹੋਵੇਗਾ ਪ੍ਰਤੀ ਘੰਟੇ ਦਾ 250 ਰੁਪਏ ਦਾ ਜੁਰਮਾਨਾ
  • rahul gandhi  s sharp attack on pm modi  s video message
    'ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰੋ', PM ਮੋਦੀ ਦੇ ਵੀਡੀਓ ਸੰਦੇਸ਼ 'ਤੇ ਰਾਹੁਲ ਗਾਂਧੀ ਦਾ ਤਿੱਖਾ ਹਮਲਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security forces operation
      ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ
    • incident in school
      ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
    • the crisis of sexual abuse of boys in pakistan
      ਪਾਕਿਸਤਾਨ 'ਚ ਮੁੰਡਿਆਂ ਨਾਲ ਜਿਨਸੀ ਸ਼ੋਸ਼ਣ ਦਾ ਸੰਕਟ ! ਸਮਾਜਿਕ ਚੁੱਪ ਤੇ...
    • petrol bomb attack at shakib al hasan  s house in bangladesh
      ਸ਼ਾਕਿਬ ਅਲ ਹਸਨ ਦੇ ਜੱਦੀ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
    • amnesty international demandsr release activist
      ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ...
    • big question on the rights of tribal women in bangladesh
      ਬੰਗਲਾਦੇਸ਼ 'ਚ ਆਦਿਵਾਸੀ ਔਰਤਾਂ ਦੇ ਹੱਕਾਂ 'ਤੇ ਵੱਡਾ ਸਵਾਲ, ਸਥਾਨਕ ਰਾਜਨੀਤੀ...
    • balochistan in pakistan
      ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
    • over 1 900 cases of child abuse registered in pakistan   report
      ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਪਾਕਿਸਤਾਨ 'ਚ ਬਾਲ ਸ਼ੋਸ਼ਣ ਦੇ 1,900 ਤੋਂ...
    • independence day in boston
      ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +