Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    7:10:55 PM

  • pm narendra modi visit jalandhar

    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ...

  • sukhpal khaira  s big allegations against aap

    ਸੁਖਪਾਲ ਖਹਿਰਾ ਦੇ 'ਆਪ' ਤੇ ਵੱਡੇ...

  • navjot kaur sidhu congress raja warring

    ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ...

  • pm narendra modi s big announcement in jalandhar development hubs

    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟਿਸ਼ PM ਨੇ ਪਾਰਕ 'ਚ ਬਿਨਾਂ 'ਚੇਨ' ਘੁਮਾਇਆ ਕੁੱਤਾ ਤਾਂ ਪੁਲਸ ਨੇ ਯਾਦ ਕਰਵਾਏ ਨਿਯਮ

INTERNATIONAL News Punjabi(ਵਿਦੇਸ਼)

ਬ੍ਰਿਟਿਸ਼ PM ਨੇ ਪਾਰਕ 'ਚ ਬਿਨਾਂ 'ਚੇਨ' ਘੁਮਾਇਆ ਕੁੱਤਾ ਤਾਂ ਪੁਲਸ ਨੇ ਯਾਦ ਕਰਵਾਏ ਨਿਯਮ

  • Updated: 16 Mar, 2023 01:12 AM
England
uk police told british pm sunak to put pet dog on leash in park
  • Share
    • Facebook
    • Tumblr
    • Linkedin
    • Twitter
  • Comment

ਲੰਡਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਉਨ੍ਹਾਂ ਦੀ ਪਤਨੀ ਅਕਸ਼ਾ ਮੂਰਤੀ ਜਦੋਂ ਇੱਥੇ ਹਾਈਡ ਪਾਰਕ 'ਚ ਆਪਣੇ ਕੁੱਤੇ ਨਾਲ ਬਿਨਾਂ 'ਚੇਨ' ਦੇ ਸੈਰ ਕਰਨ ਗਏ ਤਾਂ ਉਨ੍ਹਾਂ ਦੀ 'ਖਿਚਾਈ' ਕਰਦਿਆਂ 'ਨਿਯਮਾਂ ਦੀ ਯਾਦ' ਦਿਵਾ ਦਿੱਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 'ਟਿਕਟਾਕ' 'ਤੇ ਸ਼ੇਅਰ ਕੀਤੀ ਗਈ ਵੀਡੀਓ ਕਲਿੱਪ 'ਚ ਸੁਨਕ ਆਪਣੇ 2 ਸਾਲ ਦੇ 'ਲੈਬਰਾਡੋਰ ਰੀਟ੍ਰੀਵਰ' ਨਸਲ ਦੇ ਕੁੱਤੇ ਨੋਵਾ ਨਾਲ 'ਦਿ ਸਰਪੈਂਟਾਈਨ' ਝੀਲ ਦੇ ਕੰਢੇ ਘੁੰਮਦੇ ਦਿਖਾਈ ਦੇ ਰਹੇ ਹਨ। ਇਸ ਖੇਤਰ ਵਿੱਚ ਸਪੱਸ਼ਟ ਤੌਰ 'ਤੇ ਲਿਖਿਆ ਗਿਆ ਹੈ ਕਿ ਸਥਾਨਕ ਜੰਗਲੀ ਜੀਵਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਕੁੱਤਿਆਂ ਨੂੰ 'ਚੇਨ' ਨਾਲ ਬੰਨ੍ਹ ਕੇ ਰੱਖਿਆ ਜਾਵੇ।

ਇਹ ਵੀ ਪੜ੍ਹੋ : Black Sea 'ਚੋਂ ਅਮਰੀਕੀ ਡਰੋਨ ਦਾ ਮਲਬਾ ਕੱਢਣ ਦੀ ਕੋਸ਼ਿਸ਼ ਕਰਨਗੇ ਰੂਸੀ ਅਧਿਕਾਰੀ, US ਨੇ ਜਤਾਇਆ ਵਿਰੋਧ

ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਸੁਨਕ (41) ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੇਂਦਰੀ ਲੰਡਨ ਦੇ ਹਾਈਡ ਪਾਰਕ ਵਿੱਚ ਸੈਰ ਕਰਦੇ ਸਮੇਂ ਨਿਯਮਾਂ ਦੀ ਉਲੰਘਣਾ ਕਰਨ ਦਾ ਇਕ ਵੀਡੀਓ ਵੀ ਬਣਾਇਆ ਗਿਆ ਹੈ। ਮੈਟਰੋਪਾਲਿਟਨ ਪੁਲਸ ਫੋਰਸ ਨੇ ਸੁਨਕ ਦੀ ਪਤਨੀ ਅਕਸ਼ਾ ਦੇ ਹਵਾਲੇ ਨਾਲ ਕਿਹਾ, ''ਉਸ ਸਮੇਂ ਮੌਜੂਦ ਇਕ ਅਧਿਕਾਰੀ ਨੇ ਇਕ ਔਰਤ ਨਾਲ ਗੱਲ ਕੀਤੀ ਅਤੇ ਉਸ ਨੂੰ ਨਿਯਮਾਂ ਦੀ ਯਾਦ ਦਿਵਾਈ।'' ਪੁਲਸ ਨੇ ਦੱਸਿਆ ਕਿ ਇਸ ਤੋਂ ਬਾਅਦ ਕੁੱਤੇ ਨੂੰ ਬੰਨ੍ਹ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ : ਅਜਬ-ਗਜ਼ਬ : ਚੀਨ 'ਚ ਬਿਲਡਿੰਗ ਵਿਚਾਲਿਓਂ ਲੰਘਦੀ ਹੈ ਟ੍ਰੇਨ, ਨਜ਼ਾਰਾ ਦੇਖਣ ਆਉਂਦੇ ਨੇ ਦੁਨੀਆ ਭਰ ਦੇ ਸੈਲਾਨੀ

ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਅੱਗੇ ਕੋਈ ਕਾਰਵਾਈ ਨਹੀਂ ਕਰਨਗੇ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਵੀਡੀਓ ਕਦੋਂ ਬਣਾਈ ਗਈ ਸੀ। ਪ੍ਰਧਾਨ ਮੰਤਰੀ ਦਫ਼ਤਰ 'ਡਾਊਨਿੰਗ ਸਟ੍ਰੀਟ' ਦੇ ਬੁਲਾਰੇ ਨੇ ਇਹ ਪੁੱਛੇ ਜਾਣ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਕੀ ਸੁਨਕ ਮੁਆਫੀ ਮੰਗਣਗੇ। ਪ੍ਰਧਾਨ ਮੰਤਰੀ ਨਾਲ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਜਿਸ ਨੇ ਉਨ੍ਹਾਂ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਕਰੀਬ 2 ਮਹੀਨੇ ਪਹਿਲਾਂ ਉਨ੍ਹਾਂ ਨੂੰ ਚੱਲਦੀ ਕਾਰ ਵਿੱਚ ਸੀਟ ਬੈਲਟ ਨਾ ਬੰਨ੍ਹਣ ਕਾਰਨ ਪੁਲਸ ਨੇ ਜੁਰਮਾਨਾ ਲਾਇਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Britain
  • Rishi Sunak
  • Park
  • Dog
  • Police
  • Rules
  • ਬ੍ਰਿਟੇਨ
  • ਰਿਸ਼ੀ ਸੁਨਕ
  • ਪਾਰਕ
  • ਕੁੱਤਾ
  • ਪੁਲਸ
  • ਨਿਯਮ

ਚੇਤ ਦੀ ਸੰਗਰਾਂਦ ਮੌਕੇ 452 ਸ਼ਰਧਾਲੂਆਂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

NEXT STORY

Stories You May Like

  • pm modi expresses grief over doda accident
    ਡੋਡਾ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ; ਕਿਹਾ- 'ਰਾਸ਼ਟਰ ਪ੍ਰਤੀ ਉਨ੍ਹਾਂ ਦੀ ਸੇਵਾ ਹਮੇਸ਼ਾ ਯਾਦ ਰੱਖੀ ਜਾਵੇਗੀ'
  • action against tenants and those who hire servants
    ‘ਪੁਲਸ ਵੈਰੀਫਿਕੇਸ਼ਨ ਕਰਵਾਏ ਬਿਨਾਂ’ ਕਿਰਾਏਦਾਰਾਂ ਅਤੇ ਨੌਕਰ ਰੱਖਣ ਵਾਲਿਆਂ ਵਿਰੁੱਧ ਐਕਸ਼ਨ!
  • pm modi invited to israel
    ਇਜ਼ਰਾਈਲ ਜਾਣਗੇ PM ਮੋਦੀ ! ਰਾਜਦੂਤ ਅਜ਼ਰ ਨੇ ਦਿੱਤਾ ਸੱਦਾ
  • driving license canceled
    ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
  • pm modi thanks european leadership
    PM ਮੋਦੀ ਨੇ ਯੂਰਪੀ ਲੀਡਰਸ਼ਿਪ ਦਾ ਕੀਤਾ ਧੰਨਵਾਦ, ਸਮਝੌਤੇ ਨੂੰ ਦੱਸਿਆ ਇਤਿਹਾਸਕ 'ਮੀਲ ਪੱਥਰ'
  • starmer tells trump that taxing nato allies is completely wrong
    ਬ੍ਰਿਟਿਸ਼ PM ਸਟਾਰਮਰ ਦੀ ਟਰੰਪ ਨੂੰ ਦੋ-ਟੂਕ: 'NATO ਸਹਿਯੋਗੀਆਂ 'ਤੇ ਟੈਕਸ ਲਗਾਉਣਾ ਪੂਰੀ ਤਰ੍ਹਾਂ ਗਲਤ'
  • 77th republic day  pm narendra modi
    77ਵੇਂ ਗਣਤੰਤਰ ਦਿਵਸ 'ਤੇ PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • republic day 2026  pm narendra modi
    PM ਨਰਿੰਦਰ ਮੋਦੀ ਨੇ ਰਾਸ਼ਟਰੀ ਯੁੱਧ ਸਮਾਰਕ ਵਿਖੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ-ਡੇਰੇ ਦੀ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
  • adampur airport has been renamed and new signboards with the new name
    PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ...
  • congress mp charanjit singh channi big statement on union budget 2026
    ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ...
  • deadly attacked a man threw bricks at shobha yatra in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਸੰਗਤ 'ਤੇ ਨੌਜਵਾਨ ਨੇ ਵਰ੍ਹਾਈਆਂ ਇੱਟਾਂ! ਕਈ...
Trending
Ek Nazar
8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • budget 2026  studying  treatment and travelling abroad will be cheaper
      ਬਜਟ 2026: ਵਿਦੇਸ਼ 'ਚ ਪੜ੍ਹਾਈ, ਇਲਾਜ ਤੇ ਘੁੰਮਣਾ ਸਸਤਾ; TCS ਦਰ ਘਟਾ ਕੇ 2%...
    • bangladesh  bnp election office vandalised in dinajpur amid campaign tensions
      ਬੰਗਲਾਦੇਸ਼ ਚੋਣਾਂ ਤੋਂ ਪਹਿਲਾਂ ਟਕਰਾਅ: ਦਿਨਾਜਪੁਰ 'ਚ BNP ਤੇ ਜਮਾਤ-ਏ-ਇਸਲਾਮੀ...
    • online fraud crackdown in cambodia
      ਕੰਬੋਡੀਆ 'ਚ ਆਨਲਾਈਨ ਠੱਗੀ ਵਿਰੁੱਧ ਵੱਡੀ ਸਟ੍ਰਾਈਕ: 36 ਭਾਰਤੀਆਂ ਸਮੇਤ 2,000...
    • us president trump says greenland negotiations pretty well agreed to
      Almost Done ! ਗ੍ਰੀਨਲੈਂਡ ਨੂੰ ਲੈ ਕੇ ਟਰੰਪ ਨੇ ਦਿੱਤਾ ਅਜਿਹਾ ਬਿਆਨ ਕਿ ਚੀਨ ਤੇ...
    • peshawar high court pakistan government military action tirah valley
      ਪੇਸ਼ਾਵਰ ਹਾਈ ਕੋਰਟ ਨੇ ਤਿਰਾਹ ਵਾਦੀ ’ਚ ਫੌਜੀ ਕਾਰਵਾਈ ’ਤੇ ਪਾਕਿ ਸਰਕਾਰ ਦੀ...
    • this european country will give pr to over 5 lakh illegal immigrants
      5 ਲੱਖ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ PR ਦੇਵੇਗਾ ਇਹ ਯੂਰਪੀ ਦੇਸ਼ ! PM...
    • three killed  two injured in road accident in northern afghanistan
      ਅਫ਼ਗਾਨਿਸਤਾਨ 'ਚ ਵਾਪਰਿਆ ਸੜਕ ਹਾਦਸਾ: ਬੱਚੇ ਸਣੇ 3 ਦੀ ਮੌਤ, 2 ਗੰਭੀਰ ਜ਼ਖ਼ਮੀ
    • union budget 2026  finance minister makes foreign nationals
      ਕੇਂਦਰੀ ਬਜਟ 2026 : ਵਿੱਤ ਮੰਤਰੀ ਨੇ ਵਿਦੇਸ਼ੀ ਨਾਗਰਿਕਾਂ ਲਈ ਕੀਤਾ ਵੱਡਾ ਐਲਾਨ
    • un  china warn pakistan over terror gush from afghanistan
      ਅਫਗਾਨਿਸਤਾਨ ਤੋਂ ਵਧਦੇ ਅੱਤਵਾਦ 'ਤੇ UN ਤੇ ਚੀਨ ਦੀ ਪਾਕਿਸਤਾਨ ਨੂੰ ਚਿਤਾਵਨੀ
    • terrorism operations in balochistan
      ਪਾਕਿਸਤਾਨੀ ਫੌਜ ਨੇ ਮਾਰੇ 92 ਅੱਤਵਾਦੀ, ਮੁਕਾਬਲੇ 'ਚ 15 ਫੌਜੀ ਜਵਾਨਾਂ ਦੀ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +