Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    11:49:48 AM

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • milk prices hike 8 rupees

    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ ਖੋਹ ਕੇ ਕਈ ਗੱਡੀਆਂ ਨੂੰ ਮਾਰੀ ਟੱਕਰ

INTERNATIONAL News Punjabi(ਵਿਦੇਸ਼)

UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ ਖੋਹ ਕੇ ਕਈ ਗੱਡੀਆਂ ਨੂੰ ਮਾਰੀ ਟੱਕਰ

  • Edited By Harpreet Singh,
  • Updated: 19 Sep, 2026 11:38 AM
England
uk sikh driver
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਅਮਰੀਕਾ-ਕੈਨੇਡਾ ਸਣੇ ਕਈ ਦੇਸ਼ਾਂ ਤੋਂ ਪੰਜਾਬੀਆਂ ਖ਼ਿਲਾਫ਼ ਨਸਲੀ ਹਮਲਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਉੱਥੇ ਹੀ ਯੂ.ਕੇ. ਤੋਂ ਇਕ ਬੇਹੱਦ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਸ਼੍ਰੋਪਸ਼ਾਇਰ 'ਚ ਪੈਂਦੇ ਟੈਲਫੋਰਡ ਸ਼ਹਿਰ 'ਚ ਇੱਕ ਸਿੱਖ ਬੱਸ ਡਰਾਈਵਰ 'ਤੇ ਹਮਲਾ ਕਰ ਕੇ ਉਸ ਦੀ ਬੱਸ ਚੋਰੀ ਕਰ ਲਈ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਬੱਸ ਨੂੰ ਸੜਕ ਦੀ ਰੌਂਗ ਸਾਈਡ ਚਲਾਉਂਦੇ ਹੋਏ ਕਈ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਵੈਸਟ ਮਰਸੀਆ ਪੁਲਸ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਦੇ ਹੋਏ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ, 18 ਸਤੰਬਰ ਸ਼ਾਮ ਲਗਭਗ 6:37 ਵਜੇ ਮੇਡਲੇ ਦੇ ਕੋਰਟ ਸਟ੍ਰੀਟ 'ਤੇ ਪੁਲਸ ਨੂੰ ਬੱਸ ਡਰਾਈਵਰ 'ਤੇ ਹਮਲੇ ਦੀ ਸੂਚਨਾ ਮਿਲੀ। ਹਮਲੇ ਦੌਰਾਨ ਮੁਲਜ਼ਮ ਨੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਤੇ ਉਸ ਨੂੰ ਜ਼ਬਰਦਸਤੀ ਬੱਸ 'ਚੋਂ ਬਾਹਰ ਸੁੱਟ ਦਿੱਤਾ। ਇਸ ਤੋਂ ਬਾਅਦ ਉਹ ਬੱਸ ਨੂੰ ਪਾਰਕ ਵੇਅ ਤੋਂ ਹਾਈ ਸਟ੍ਰੀਟ ਵੱਲ ਰੌਂਗ ਸਾਈਡ 'ਚ ਚਲਾਉਣ ਲੱਗਾ ਅਤੇ ਰਸਤੇ 'ਚ ਆਉਂਦੀਆਂ ਕਈ ਗੱਡੀਆਂ ਨੂੰ ਟੱਕਰ ਮਾਰ ਦਿੱਤੀ।

📽️😡🚨😡🇬🇧 ¡Imágenes demenciales desde Telford esta tarde: un invasor extranjero ataca a un conductor de autobús y roba el vehículo!

¡Chocó contra varios vehículos mientras conducía por la ciudad!
¡INVASOR CONTRA INVASOR! NO HAY NADA MEJOR QUE ESTO
👹 pic.twitter.com/rzo7UdKE29

— ®️The Hunter ✠ 🪖 (@Bel31278Andres) September 19, 2026

ਇਹ ਵੀ ਪੜ੍ਹੋ- ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ ਰਿਹਾ ਟਰੰਪ ਪ੍ਰਸ਼ਾਸਨ

 

ਪੁਲਸ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਬੱਸ ਨੂੰ ਰੋਕ ਕੇ 20 ਸਾਲਾ ਮੁਲਜ਼ਮ ਨੂੰ ਲੁੱਟ ਅਤੇ ਖ਼ਤਰਨਾਕ ਡਰਾਈਵਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਜ਼ਖ਼ਮੀ ਬੱਸ ਡਰਾਈਵਰ ਨੂੰ ਲੱਗੀਆਂ ਮਾਮੂਲੀ ਸੱਟਾਂ ਦਾ ਪੈਰਾਮੈਡਿਕਸ ਦੁਆਰਾ ਇਲਾਜ ਕੀਤਾ ਗਿਆ। ਇਸ ਘਟਨਾ ਦੌਰਾਨ ਕਿਸੇ ਹੋਰ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। 

ਡਿਟੈਕਟਿਵ ਸਰਜੈਂਟ ਤਾਇਗ ਲੈਨੀ ਨੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਸ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਮੁਲਜ਼ਮ ਤੇ ਬੱਸ ਨੂੰ ਕਾਬੂ ਕਰ ਲਿਆ ਹੈ। ਪੁਲਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਸੀ.ਸੀ.ਟੀ.ਵੀ., ਡੈਸ਼ਕੈਮ ਜਾਂ ਮੋਬਾਈਲ ਫੋਨ ਦੀ ਵੀਡੀਓ ਫੁਟੇਜ ਹੈ ਤਾਂ ਉਹ ਜਾਂਚ 'ਚ ਪੁਲਸ ਦੀ ਮਦਦ ਜ਼ਰੂਰ ਕਰਨ। 

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਯੂ.ਕੇ. ਅਤੇ ਹੋਰਨਾਂ ਦੇਸ਼ਾਂ 'ਚ ਪੰਜਾਬੀ ਅਤੇ ਸਿੱਖ ਭਾਈਚਾਰੇ 'ਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਆਗੂਆਂ ਨੇ ਇਸ ਨੂੰ ਨਫ਼ਰਤੀ ਅਪਰਾਧ ਕਰਾਰ ਦਿੰਦਿਆਂ ਮੁਲਜ਼ਮ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff ਲਗਾਉਣ ਵਾਲੇ ਕਾਨੂੰਨ 'ਤੇ ਕਰ'ਤੇ ਦਸਤਖ਼ਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • UK
  • Sikh Bus Driver
  • Bus Stolen

ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ ਰਿਹਾ ਟਰੰਪ ਪ੍ਰਸ਼ਾਸਨ

NEXT STORY

Stories You May Like

  • sikh driver in us
    ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ
  • uk jaswant singh khalra
    UK 'ਚ ਆਯੋਜਿਤ ਕੀਤਾ ਗਿਆ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ
  • female biker car driver arrested
    ਮਹਿਲਾ ਬਾਈਕਰ ਸੀਆ ਨੂੰ ਟੱਕਰ ਮਾਰ ਕੇ ਫਰਾਰ ਹੋਣ ਵਾਲਾ ਕਾਰ ਡਰਾਈਵਰ ਗ੍ਰਿਫ਼ਤਾਰ
  • van driver injured in school van accident in mansa dies
    ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ ਦੀ ਮੌਤ, PRTC ਬੱਸ ਨਾਲ ਹੋਈ ਸੀ ਟੱਕਰ
  • uk breakup
    ਟੁੱਟਣ ਕੰਢੇ ਪਹੁੰਚਿਆ UK ! ਬਣਨਗੇ 3 ਨਵੇਂ ਦੇਸ਼
  • drunk driver doctor hits youth in car
    ਨਸ਼ੇ 'ਚ ਟੱਲੀ ਕਾਰ ਚਾਲਕ ਡਾਕਟਰ ਨੇ ਨੌਜਵਾਨਾਂ ਨੂੰ ਮਾਰੀ ਟੱਕਰ
  • a major question regarding the uk  s future
    UK ਦੇ ਭਵਿੱਖ ਬਾਰੇ ਵੱਡਾ ਸਵਾਲ, ਸਕਾਟਲੈਂਡ, ਵੇਲਜ਼ ਅਤੇ ਉੱਤਰੀ ਆਇਰਲੈਂਡ ਦੇ ਨੇਤਾ ਕਰਨਗੇ ਅਹਿਮ ਮੀਟਿੰਗ
  • man dead on road accident
    JCB ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
Trending
Ek Nazar
indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • donald trump greenland denmark deal
      ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਰ 'ਤਾ...
    • warren buffett resigns as chairman of berkshire hathaway
      ਵਾਰਨ ਬਫੇ ਨੇ ਬਰਕਸ਼ਾਇਰ ਹੈਥਵੇ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, 56...
    • trump s surgical strike on the media
      ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ...
    • turkiye  s market in turmoil due to cash crunch
      ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ...
    • major blunder before south korea  s match at the asian games
      ਏਸ਼ੀਆਈ ਖੇਡਾਂ 'ਚ ਦੱਖਣੀ ਕੋਰੀਆ ਦੇ ਮੈਚ ਤੋਂ ਪਹਿਲਾਂ ਵੱਡੀ ਗਲਤੀ! ਵਜਾ ਦਿੱਤਾ...
    • inflation increases president trump  s concern
      ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ...
    • plane in mid air turns into a battleground
      ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ...
    • pakistan will go to any length to defend saudi arabia
      ਸਊਦੀ ਅਰਬ ਦੀ ਰੱਖਿਆ ਲਈ 'ਕਿਸੇ ਵੀ ਹੱਦ ਤੱਕ' ਜਾਵੇਗਾ ਪਾਕਿਸਤਾਨ: ਫੌਜ ਦੇ...
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • indian in britain
      ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +