Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    8:11:06 PM

  • punjab bandh update

    'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ...

  • punjab bandh update

    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ...

  • amit shah slams congress

    'ਵੰਦੇ ਮਾਤਰਮ' ਬਾਰੇ ਕਾਂਗਰਸ ਵਰਕਿੰਗ ਕਮੇਟੀ ਦਾ...

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂਕੇ : ਸਿੱਖ ਮੁੰਡੇ ਦੇ ਕਤਲ ਮਾਮਲੇ 'ਚ ਦੋ ਨੌਜਵਾਨ ਦੋਸ਼ੀ ਕਰਾਰ, ਜਲਦ ਹੋਵੇਗੀ ਸਜ਼ਾ

INTERNATIONAL News Punjabi(ਵਿਦੇਸ਼)

ਯੂਕੇ : ਸਿੱਖ ਮੁੰਡੇ ਦੇ ਕਤਲ ਮਾਮਲੇ 'ਚ ਦੋ ਨੌਜਵਾਨ ਦੋਸ਼ੀ ਕਰਾਰ, ਜਲਦ ਹੋਵੇਗੀ ਸਜ਼ਾ

  • Edited By Vandana,
  • Updated: 07 Mar, 2023 02:42 PM
England
uk two youths convicted in murder case of sikh boy
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਆਈ.ਏ.ਐੱਨ.ਐੱਸ.)- ਪੱਛਮੀ ਲੰਡਨ ਵਿੱਚ ਦੋ ਨੌਜਵਾਨਾਂ ਨੂੰ 16 ਸਾਲਾ ਸਿੱਖ ਮੁੰਡੇ ਦਾ ਕਤਲ ਕਰਨ ਦਾ ਦੋਸ਼ੀ ਪਾਇਆ ਗਿਆ, ਜਿਸ ਨੂੰ ਉਹ ਗ਼ਲਤੀ ਨਾਲ ਇੱਕ ਵਿਰੋਧੀ ਗਿਰੋਹ ਨਾਲ ਸਬੰਧਤ ਸਮਝਦੇ ਸਨ। ਹਿਲਿੰਗਡਨ ਦੇ ਰਹਿਣ ਵਾਲੇ 18-18 ਸਾਲ ਦੇ ਵਨੁਸ਼ਾਨ ਬਾਲਾਕ੍ਰਿਸ਼ਨਨ ਅਤੇ ਇਲਿਆਸ ਸੁਲੇਮਾਨ ਨੂੰ ਸੋਮਵਾਰ ਨੂੰ ਓਲਡ ਬੇਲੀ ਵਿਖੇ ਸੁਣਵਾਈ ਤੋਂ ਬਾਅਦ ਰਿਸ਼ਮੀਤ ਸਿੰਘ ਦੇ ਕਤਲ ਦਾ ਦੋਸ਼ੀ ਪਾਇਆ ਗਿਆ।

ਰਿਸ਼ਮੀਤ ਦੀ ਮਾਂ ਨੇ ਕਹੀਆਂ ਇਹ ਗੱਲਾਂ

ਅਫਗਾਨਿਸਤਾਨ ਤੋਂ ਸ਼ਰਣ ਲੈਣ ਲਈ ਅਕਤੂਬਰ 2019 ਵਿੱਚ ਆਪਣੀ ਮਾਂ ਅਤੇ ਦਾਦੀ ਨਾਲ ਯੂਕੇ ਆਏ ਰਿਸ਼ਮੀਤ ਨੂੰ ਗਲਤੀ ਨਾਲ ਨਿਸ਼ਾਨਾ ਬਣਾਇਆ ਗਿਆ ਅਤੇ ਜ਼ਮੀਨ 'ਤੇ ਸੁੱਟਦਿਆਂ 15 ਵਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੀੜਤਾ ਦੀ ਮਾਂ ਗੁਲਿੰਦਰ ਨੇ ਇੱਕ ਬਿਆਨ ਵਿੱਚ ਕਿਹਾ ਕਿ "ਪਹਿਲਾਂ ਮੈਂ ਆਪਣੇ ਪਤੀ ਨੂੰ ਗੁਆ ਦਿੱਤਾ ਸੀ ਅਤੇ ਫਿਰ ਆਪਣਾ ਇਕਲੌਤਾ ਪੁੱਤਰ। ਆਖ਼ਰਕਾਰ ਰਿਸ਼ਮੀਤ ਨੂੰ ਨਿਆਂ ਮਿਲਿਆ ਹੈ ਪਰ ਦੋਸ਼ੀਆਂ ਨੂੰ ਮਿਲਣ ਵਾਲੀ ਸਜ਼ਾ ਮੇਰੇ ਲਈ ਨਾਕਾਫ਼ੀ ਹੋਵੇਗੀ। ਕਿਉਂਕਿ ਉਨ੍ਹਾਂ ਨੇ ਮੇਰੀ ਪੂਰੀ ਜ਼ਿੰਦਗੀ ਮੇਰੇ ਤੋਂ ਖੋਹ ਲਈ ਹੈ ਅਤੇ ਰਿਸ਼ਮੀਤ ਦੁਬਾਰਾ ਕਦੇ ਘਰ ਨਹੀਂ ਆਵੇਗਾ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਜਹਾਜ਼ ਹਾਦਸੇ 'ਚ ਭਾਰਤੀ ਮੂਲ ਦੀ ਔਰਤ ਦੀ ਮੌਤ, ਧੀ ਗੰਭੀਰ ਜ਼ਖਮੀ

ਇਹ ਹੈ ਪੂਰਾ ਮਾਮਲਾ

ਅਦਾਲਤ ਨੇ ਸੁਣਿਆ ਕਿ 24 ਨਵੰਬਰ, 2021 ਦੀ ਰਾਤ ਨੂੰ ਰਿਸ਼ਮੀਤ ਘਰ ਜਾ ਰਿਹਾ ਸੀ ਜਦੋਂ ਉਸਨੇ ਦੋ ਅਣਪਛਾਤੇ ਪੁਰਸ਼ਾਂ ਨੂੰ ਆਪਣੇ ਵੱਲ ਆਉਂਦਿਆ ਦੇਖਿਆ। ਮੈਟਰੋਪੋਲੀਟਨ ਪੁਲਸ ਦੀ ਇੱਕ ਰੀਲੀਜ਼ ਦੇ ਅਨੁਸਾਰ ਰਿਸ਼ਮੀਤ ਸਾਊਥਾਲ ਵਿੱਚ ਰੈਲੇ ਰੋਡ ਤੋਂ ਹੇਠਾਂ ਭੱਜ ਗਿਆ, ਜਿੱਥੇ ਉਹ ਫਸ ਗਿਆ ਅਤੇ ਡਿੱਗ ਪਿਆ। ਉਸ ਦਾ ਪਿੱਛਾ ਕਰਨ ਵਾਲੇ ਵਿੱਚੋਂ ਇੱਕ ਨੇ ਉਸ ਦੀ ਪਿੱਠ ਵਿੱਚ ਘੱਟੋ-ਘੱਟ ਪੰਜ ਵਾਰ ਚਾਕੂ ਮਾਰਿਆ ਅਤੇ ਦੂਜੇ ਨੇ ਉਸ ਨੂੰ ਘੱਟੋ-ਘੱਟ 10 ਵਾਰ ਚਾਕੂ ਮਾਰਿਆ। ਪੁਲਸ ਨੇ ਦੱਸਿਆ ਕਿ ਉਸਦੇ ਹਮਲਾਵਰ ਉਸਦੇ ਖੂਨ ਨਾਲ ਲੱਥਪੱਥ ਅਤੇ ਜ਼ਖਮੀ ਸਰੀਰ ਨੂੰ ਛੱਡ ਕੇ ਭੱਜ ਗਏ। ਇਹ ਪੂਰਾ ਹਮਲਾ 27 ਸਕਿੰਟ ਤੱਕ ਚੱਲਿਆ। ਇਸ ਮਗਰੋਂ ਅਧਿਕਾਰੀ ਅਤੇ ਲੰਡਨ ਐਂਬੂਲੈਂਸ ਸੇਵਾ ਜਨਤਾ ਦੇ ਇੱਕ ਮੈਂਬਰ ਤੋਂ 999 ਕਾਲ ਪ੍ਰਾਪਤ ਕਰਨ ਤੋਂ ਬਾਅਦ ਘਟਨਾ ਵਾਲੀ ਥਾਂ 'ਤੇ ਪਹੁੰਚੇ, ਪਰ ਉਨ੍ਹਾਂ ਦੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਰਿਸ਼ਮੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਅਪ੍ਰੈਲ 'ਚ ਸੁਣਾਈ ਜਾਵੇਗੀ ਸਜ਼ਾ

ਪੁਛਗਿੱਛ ਵਿੱਚ ਸਾਹਮਣੇ ਆਇਆ ਕਿ ਬਾਲਾਕ੍ਰਿਸ਼ਨਨ ਅਤੇ ਸੁਲੇਮਾਨ ਨੇ ਆਪਣੀ ਬਾਈਕ ਪੁਲ ਕੋਲ ਸੁੱਟ ਦਿੱਤੀ ਅਤੇ ਰਿਸ਼ਮੀਤ ਦਾ ਪੈਦਲ ਪਿੱਛਾ ਕੀਤਾ, ਬਾਲਾਕ੍ਰਿਸ਼ਨਨ ਨੇ ਪਹਿਲਾਂ ਉਸ 'ਤੇ ਹਮਲਾ ਕੀਤਾ ਅਤੇ ਉਸ ਮਗਰੋਂ ਸੁਲੇਮਾਨ ਨੇ ਹਮਲਾ ਕੀਤਾ। ਉਹ ਘਟਨਾ ਸਥਾਨ ਤੋਂ ਭੱਜਦੇ ਹੋਏ ਸੀਸੀਟੀਵੀ 'ਚ ਕੈਦ ਹੋ ਗਏ  ਅਤੇ ਆਪਣੇ ਪਹਿਨੇ ਹੋਏ ਕਪੜਿਆਂ ਅਤੇ ਕੋਵਿਡ ਮਾਸਕ ਤੋਂ ਸਪਸ਼ਟ ਤੌਰ 'ਤੇ ਪਛਾਣੇ ਗਏ। ਬਾਲਾਕ੍ਰਿਸ਼ਨਨ ਨੂੰ 2 ਦਸੰਬਰ, 2021 ਨੂੰ ਉਸਦੇ ਘਰ ਦੇ ਪਤੇ 'ਤੇ ਕਤਲ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਸੁਲੇਮਾਨ ਨੂੰ 9 ਦਸੰਬਰ ਨੂੰ ਐਡਗਵੇਅਰ ਦੇ ਇੱਕ ਪਤੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜੋੜੇ ਨੂੰ 28 ਅਪ੍ਰੈਲ, 2023 ਨੂੰ ਓਲਡ ਬੇਲੀ ਵਿੱਚ ਸਜ਼ਾ ਸੁਣਾਈ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Rishmeet Singh
  • Murder case
  • two youths
  • guilty plea
  • UK
  • ਰਿਸ਼ਮੀਤ ਸਿੰਘ
  • ਕਤਲ ਮਾਮਲਾ
  • ਦੋ ਨੌਜਵਾਨ
  • ਦੋਸ਼ੀ ਕਰਾਰ
  • ਯੂਕੇ

ਹੁਣ ਇਸ ਦੇਸ਼ ਨੇ ਸਰਕਾਰੀ ਗੈਜੇਟ 'ਚ ਟਿਕਟਾਕ ਦੀ ਵਰਤੋਂ 'ਤੇ ਲਗਾਈ ਰੋਕ

NEXT STORY

Stories You May Like

  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • court sentences former terrorist to life imprisonment
    ਜੰਮੂ-ਕਸ਼ਮੀਰ: ਮਸਜਿਦ ਕਤਲ ਮਾਮਲੇ 'ਚ ਅਦਾਲਤ ਨੇ ਸਾਬਕਾ ਅੱਤਵਾਦੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • boy brutally murdered in fatehgarh sahib
    ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • two young motorcyclists die in road accident
    ਸੜਕ ਹਾਦਸੇ ’ਚ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਮੌਤ
  • two boys arrested with heroin
    ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • scotland  mp  martin day  indian girl  marriage  kerala
      ਪ੍ਰਵਾਨ ਚੜ੍ਹਿਆ 7 ਸਮੁੰਦਰ ਪਾਰ ਦਾ ਪਿਆਰ ! ਸਕਾਟਲੈਂਡ ਦੇ MP ਨੇ ਭਾਰਤੀ ਕੁੜੀ ਨੂੰ...
    • bangladesh military intelligence team reaches pakistan
      ਭਾਰਤ ਨਾਲ ਤਣਾਅ ਵਿਚਾਲੇ ਪਾਕਿਸਤਾਨ ਪਹੁੰਚੀ ਬੰਗਲਾਦੇਸ਼ ਦੀ ਮਿਲਟਰੀ ਇੰਟੈਲੀਜੈਂਸ...
    • mir yar baloch on bla
      ਪੂਰੀ ਆਜ਼ਾਦੀ ਤੋਂ ਬਾਅਦ BLA ਬਣੇਗੀ ਬਲੋਚਿਸਤਾਨ ਦੀ ਫ਼ੌਜ : ਮੀਰ ਯਾਰ ਬਲੋਚ
    • us debt
      ਟਰੰਪ ਰਾਜ 'ਚ ਅਮਰੀਕਾ 'ਤੇ ਵੱਡਾ ਸੰਕਟ ! ਜੰਗ ਵਿਚਾਲੇ 40 ਟ੍ਰਿਲੀਅਨ ਤੱਕ ਪੁੱਜੀ...
    • air collision
      ਹਵਾ ਵਿਚਾਲੇ ਜਹਾਜ਼ ਤੇ ਹੈਲੀਕਾਪਟਰ ਦੀ ਭਿਆਨਕ ਟੱਕਰ ! ਦੋਵੇਂ ਹੋ ਗਏ ਕ੍ਰੈਸ਼,...
    • gurudwara immigration arrest stay upheld us court
      ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ’ਤੇ ਰੋਕ ਬਰਕਰਾਰ, ਅਮਰੀਕੀ...
    • if you help iran  you will have to face serious consequences
      'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ', ਟਰੰਪ ਨੇ ਸਾਰੇ...
    • defective antenna removed from international space station
      ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਖ਼ਰਾਬ ਐਂਟੀਨਾ ਹਟਾਇਆ, ਨਵਾਂ ਲਾਉਣ ਦਾ ਕੰਮ...
    • spacex rocket  s powerful impact on the moon
      ਚੰਦਰਮਾ ’ਤੇ ‘ਸਪੇਸਐਕਸ’ ਦੇ ਰਾਕੇਟ ਦੀ ਜ਼ਬਰਦਸਤ ਟੱਕਰ, ਨਾਸਾ ਨੇ ਜਾਰੀ ਕੀਤੀਆਂ...
    • blast near school in kabul
      ਕਾਬੁਲ ’ਚ ਸਕੂਲ ਨੇੜੇ ਧਮਾਕਾ, 42 ਬੱਚੇ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +