Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    12:16:40 PM

  • canada change pr rules

    ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ...

  • punjab mother son

    ਪੰਜਾਬ: ਨਸ਼ੇ ਦੀ ਤੋੜ 'ਚ ਹੈਵਾਨ ਬਣੇ ਪੁੱਤ ਵੱਲੋਂ...

  • heat wave rages in punjab

    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ...

  • famous punjabi singer comes forward to help nooran sisters   father

    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੂਸ ਦਾ ਦਾਅਵਾ, ਦੋ ਸੂਬਿਆਂ 'ਤੇ ਯੂਕ੍ਰੇਨ ਦੇ ਹਮਲੇ ਨੂੰ ਕੀਤਾ ਨਾਕਾਮ

INTERNATIONAL News Punjabi(ਵਿਦੇਸ਼)

ਰੂਸ ਦਾ ਦਾਅਵਾ, ਦੋ ਸੂਬਿਆਂ 'ਤੇ ਯੂਕ੍ਰੇਨ ਦੇ ਹਮਲੇ ਨੂੰ ਕੀਤਾ ਨਾਕਾਮ

  • Edited By Vandana,
  • Updated: 05 Jun, 2023 05:12 PM
International
ukraine  s attack on two provinces was foiled  russia
  • Share
    • Facebook
    • Tumblr
    • Linkedin
    • Twitter
  • Comment

ਕੀਵ (ਭਾਸ਼ਾ)- ਰੂਸੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀਆਂ ਫ਼ੌਜਾਂ ਨੇ ਰੂਸ ਦੇ ਕਬਜ਼ੇ ਵਾਲੇ ਯੂਕ੍ਰੇਨ ਦੇ ਦੋ ਸੂਬਿਆਂ ਵਿੱਚ ਵੱਡੇ ਯੂਕ੍ਰੇਨ ਹਮਲਿਆਂ ਨੂੰ ਰੋਕ ਦਿੱਤਾ ਹੈ। ਹਾਲਾਂਕਿ ਯੂਕ੍ਰੇਨ ਨੇ ਹਮਲਿਆਂ ਦੀ ਪੁਸ਼ਟੀ ਨਹੀਂ ਕੀਤੀ ਹੈ, ਜਿਸ ਨਾਲ ਇਹ ਸਾਫ ਨਹੀਂ ਹੋ ਪਾਇਆ ਹੈ ਕਿ ਉਸ ਨੇ ਜਵਾਬੀ ਕਾਰਵਾਈ ਕੀਤੀ ਹੈ ਜਾਂ ਨਹੀਂ। ਰੂਸ ਦੇ ਰੱਖਿਆ ਮੰਤਰਾਲੇ ਨੇ ਸੋਮਵਾਰ ਤੜਕੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਸ ਦੀਆਂ ਫ਼ੌਜਾਂ ਨੇ ਦੱਖਣੀ ਯੂਕ੍ਰੇਨ ਦੇ ਡੋਨੇਟਸਕ ਸੂਬੇ ਵਿੱਚ ਪੰਜ ਸਥਾਨਾਂ 'ਤੇ ਐਤਵਾਰ ਨੂੰ "ਵੱਡੇ ਪੱਧਰ" 'ਤੇ ਕੀਤੇ ਗਏ ਹਮਲੇ ਨੂੰ ਰੋਕ ਦਿੱਤਾ ਹੈ। ਇਹ ਪ੍ਰਾਂਤ ਉਨ੍ਹਾਂ ਪੰਜ ਖੇਤਰਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸੀ ਖੇਤਰ ਹੋਣ ਦਾ ਦਾਅਵਾ ਕਰਦੇ ਹਨ। ਹਾਲਾਂਕਿ ਇਹ ਅੰਸ਼ਕ ਤੌਰ 'ਤੇ ਮਾਸਕੋ ਦੁਆਰਾ ਨਿਯੰਤਰਿਤ ਹੈ। 

ਰੱਖਿਆ ਮੰਤਰਾਲੇ ਦੇ ਬੁਲਾਰੇ ਇਗੋਰ ਕੋਨਸ਼ੇਨਕੋਵ ਨੇ ਕਿਹਾ ਕਿ "ਦੁਸ਼ਮਣ ਦਾ ਟੀਚਾ ਮੋਰਚੇ ਦੇ ਸਭ ਤੋਂ ਸੰਵੇਦਨਸ਼ੀਲ ਸੈਕਟਰ ਵਿੱਚ ਸਾਡੇ ਰੱਖਿਆ ਸ਼ਸਤਰ ਨੂੰ ਤੋੜਨਾ ਸੀ, ਪਰ ਦੁਸ਼ਮਣ ਸਫਲ ਨਹੀਂ ਹੋਇਆ।" ਕੋਨਸ਼ੇਨਕੋਵ ਨੇ ਕਿਹਾ ਕਿ 250 ਯੂਕ੍ਰੇਨੂ ਫ਼ੌਜੀ ਮਾਰੇ ਗਏ, 16 ਯੂਕ੍ਰੇਨੀ ਟੈਂਕ ਅਤੇ ਤਿੰਨ ਪੈਦਲ ਲੜਾਕੂ ਵਾਹਨ ਅਤੇ 21 ਬਖਤਰਬੰਦ ਵਾਹਨ ਤਬਾਹ ਹੋ ਗਏ। ਦੱਖਣ-ਪੂਰਬੀ ਯੂਕ੍ਰੇਨ ਦੇ ਜ਼ਪੋਰੋਜ਼ਯ ਸੂਬੇ 'ਚ ਮਾਸਕੋ ਦੇ ਅਧਿਕਾਰੀ ਵਲਾਦੀਮੀਰ ਰੋਗੋਵ ਨੇ ਐਤਵਾਰ ਨੂੰ ਕਿਹਾ ਕਿ ਕੀਵ ਦੀਆਂ ਫ਼ੌਜਾਂ ਨੇ ਰੂਸ ਦੀ ਰੱਖਿਆ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਰੂਸ ਦੇ ਕਬਜ਼ੇ ਵਾਲੇ ਖੇਤਰ 'ਚ 400 ਮੀਟਰ ਤੱਕ ਅੱਗੇ ਵਧਣ ਤੋਂ ਬਾਅਦ ਉਨ੍ਹਾਂ ਨੂੰ ਪਿੱਛੇ ਧੱਕ ਦਿੱਤਾ। ਉਸ ਨੇ ਸੋਮਵਾਰ ਨੂੰ ਕਿਹਾ ਕਿ "ਦੁਸ਼ਮਣ ਨੇ ਕੱਲ੍ਹ ਨਾਲੋਂ ਹਮਲਾ ਕਰਨ ਲਈ ਇੱਕ ਵੱਡੀ ਫੋਰਸ ਭੇਜੀ,"। 

ਪੜ੍ਹੋ ਇਹ ਅਹਿਮ ਖ਼ਬਰ-ਪ੍ਰਵਾਸੀ ਕਾਮਿਆਂ ਲਈ ਚੰਗੀ ਖ਼ਬਰ, ਆਸਟ੍ਰੇਲੀਆਈ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਰੋਗੋਵ ਨੇ ਕਿਹਾ ਕਿ "ਫਰੰਟਲਾਈਨ ਨੂੰ ਤੋੜਨ ਦੀ ਨਵੀਂ ਕੋਸ਼ਿਸ਼ ਵਧੇਰੇ ਵਿਸ਼ਾਲ ਅਤੇ ਸੰਗਠਿਤ ਅਧਾਰ 'ਤੇ ਕੀਤੀ ਗਈ ਹੈ ਅਤੇ ਲੜਾਈ ਜਾਰੀ ਹੈ,"। ਯੂਕ੍ਰੇਨ ਦੇ ਅਧਿਕਾਰੀਆਂ ਨੇ ਹਮਲਿਆਂ ਦੀ ਪੁਸ਼ਟੀ ਨਹੀਂ ਕੀਤੀ ਹੈ। ਯੂਕ੍ਰੇਨ ਦੇ ਆਰਮਡ ਫੋਰਸਿਜ਼ ਦੇ ਰਣਨੀਤਕ ਸੰਚਾਰ ਕੇਂਦਰ ਨੇ ਟੈਲੀਗ੍ਰਾਮ 'ਤੇ ਕਿਹਾ ਕਿ ਰੂਸੀ ਫ਼ੌਜ "ਆਪਣੀ ਜਾਣਕਾਰੀ ਅਤੇ ਮਨੋਵਿਗਿਆਨਕ ਕਾਰਵਾਈਆਂ ਨੂੰ ਵਧਾ ਰਹੀ ਹੈ।" ਟੈਲੀਗ੍ਰਾਮ 'ਤੇ ਪੋਸਟ ਕੀਤੇ ਗਏ ਇੱਕ ਬਿਆਨ ਵਿੱਚ ਇਸ ਨੇ ਕਿਹਾ ਕਿ ਯੂਕ੍ਰੇਨੀ ਅਧਿਕਾਰੀ ਰੂਸੀ ਕਬਜ਼ੇ ਤੋਂ ਯੂਕ੍ਰੇਨੀ ਖੇਤਰਾਂ ਨੂੰ ਮੁੜ ਹਾਸਲ ਕਰਨ ਦੇ ਉਦੇਸ਼ ਨਾਲ ਜਵਾਬੀ ਕਾਰਵਾਈ ਸ਼ੁਰੂ ਕਰਨ ਦੀਆਂ ਯੋਜਨਾਵਾਂ 'ਤੇ ਚਰਚਾ ਕਰ ਰਹੇ ਹਨ। ਰੂਸ ਨੇ 24 ਫਰਵਰੀ 2022 ਨੂੰ ਯੂਕ੍ਰੇਨ 'ਤੇ ਹਮਲਾ ਕੀਤਾ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Russian officials
  • Ukraine attacks
  • claim
  • ਰੂਸੀ ਅਧਿਕਾਰੀ
  • ਯੂਕ੍ਰੇਨ ਹਮਲੇ
  • ਦਾਅਵਾ

ਨਿਊਯਾਰਕ ’ਚ ਵਿਰੋਧ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਾਈਵ ਆਏ ਰਾਜਾ ਵੜਿੰਗ, ਦਿੱਤਾ ਵੱਡਾ ਬਿਆਨ

NEXT STORY

Stories You May Like

  • russia ukraine
    ਰੂਸ ਦਾ ਯੂਕ੍ਰੇਨ 'ਤੇ ਇਕ ਹੋਰ ਡਰੋਨ ਹਮਲਾ ! ਔਰਤਾਂ ਸਣੇ 4 ਲੋਕਾਂ ਦੀ ਮੌਤ
  • ceasefire violation on first day
    ਪਹਿਲੇ ਦਿਨ ਹੀ ਜੰਗਬੰਦੀ ਦੀਆਂ ਉੱਡੀਆਂ ਧੱਜੀਆਂ! ਰੂਸ-ਯੂਕਰੇਨ ਨੇ ਲਗਾਏ ਇਕ-ਦੂਜੇ 'ਤੇ ਹਮਲੇ ਕਰਨ ਦੇ ਦੋਸ਼
  • manipur suspected kuki terrorist attacks
    ਮਣੀਪੁਰ 'ਚ ਮੁੜ ਭੜਕੀ ਹਿੰਸਾ : ਸ਼ੱਕੀ ਕੁਕੀ ਅੱਤਵਾਦੀਆਂ ਦੇ ਬੰਬ ਹਮਲੇ 'ਚ ਦੋ ਜਵਾਕਾਂ ਦੀ ਮੌਤ
  • amritsar grenade attack case
    ਅੰਮ੍ਰਿਤਸਰ ਦੇ ਥਾਣੇ 'ਤੇ ਗ੍ਰਨੇਡ ਹਮਲੇ ਤੋਂ ਬਾਅਦ ਪੁਲਸ 'ਤੇ ਫਿਰ ਹੋ ਗਿਆ ਹਮਲਾ
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ ਆਈਫੋਨ ਕੀਤਾ ਚੋਰੀ
  • home roobery in hoshiarpur
    ਚੋਰਾਂ ਨੇ ਕੁਲਚੇ ਵੇਚਣ ਵਾਲਿਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ, ਗਹਿਣਿਆਂ ਸਣੇ ਹੋਰ ਸਾਮਾਨ ਕੀਤਾ ਚੋਰੀ
  • what is the surprise at the   failed fate   of the talks
    ਗੱਲਬਾਤ ਦੇ 'ਨਾਕਾਮ ਹਸ਼ਰ' ’ਤੇ ਹੈਰਾਨੀ ਕਿਹੋ ਜਿਹੀ
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ ਸਾਮਾਨ ਕੀਤਾ ਚੋਰੀ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • long powercut in punjab tuesday
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • nagar kirtan in vancouver
      ਵੈਨਕੂਵਰ 'ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ, ਤਿਰੰਗੇ ਦਾ ਕੀਤਾ ਗਿਆ ਅਪਮਾਨ
    • bloody game in mexico
      Mexico 'ਚ ਖ਼ੂਨੀ ਖੇਡ: ਪਿਰਾਮਿਡ ਸਾਈਟ ਦੇਖਣ ਗਏ ਸੈਲਾਨੀਆਂ 'ਤੇ ਗੋਲੀਬਾਰੀ,...
    • maldives tour  hotel  booking  refusal
      ਮਾਲਦੀਵ ਟੂਰ ਬਣਿਆ ਮੁਸੀਬਤ: ਹੋਟਲ ਨੇ ਕੀਤਾ ਬੁਕਿੰਗ ਤੋਂ ਇਨਕਾਰ, ਟ੍ਰੈਵਲ ਕੰਪਨੀ...
    • explosion in house in america
      ਅਮਰੀਕਾ ’ਚ ਘਰ 'ਚ ਧਮਾਕਾ, ਮਾਂ ਤੇ 6 ਜਵਾਕਾਂ ਦੀ ਮੌਤ
    • riot at moscow airport
      ਮਾਸਕੋ ਹਵਾਈ ਅੱਡੇ 'ਤੇ ਹੰਗਾਮਾ: 40 ਇਜ਼ਰਾਈਲੀ ਨਾਗਰਿਕਾਂ ਨੂੰ ਹਿਰਾਸਤ 'ਚ ਲਿਆ,...
    • china calls hormuz an international waterway
      ਚੀਨ ਨੇ ‘ਹੋਰਮੁਜ਼’ ਨੂੰ ਦੱਸਿਆ ਕੌਮਾਂਤਰੀ ਜਲ ਮਾਰਗ, ਜਿਨਪਿੰਗ ਨੇ ਇਸ ਨੂੰ ਖੋਲ੍ਹਣ...
    • jewellery stolen from punjabi family in canada
      ਕੈਨੇਡਾ 'ਚ ਪੰਜਾਬੀ ਪਰਿਵਾਰ ਦੇ ਘਰ 'ਚੋਂ 1.39 ਕਰੋੜ ਰੁਪਏ ਦੇ ਗਹਿਣੇ ਚੋਰੀ
    • pakistan cancels arms deal with sudan
      ਸਾਊਦੀ ਅਰਬ ਅੱਗੇ ਝੁਕਿਆ ਪਾਕਿਸਤਾਨ: ਸੂਡਾਨ ਨਾਲ 42 ਹਜ਼ਾਰ ਕਰੋੜ ਦੀ ਹਥਿਆਰਾਂ ਦੀ...
    • gunfire erupts in moers gurdwara over committee dispute
      ਮੋਅਰਸ ਦੇ ਗੁਰਦੁਆਰਾ ਸਾਹਿਬ 'ਚ ਕਮੇਟੀ ਦੇ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ,...
    • america in locked in mode
      ਅੱਜ ਰਾਤ ਹੋ ਸਕਦੈ ਕੁਝ ਵੱਡਾ ! 'LOCKED IN' ਮੋਡ 'ਚ ਅਮਰੀਕਾ, ਸ਼ਾਂਤੀ ਵਾਰਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +