Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    5:46:26 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਕ੍ਰੇਨ ਨੇ ਮਾਸਕੋ 'ਚ ਕੀਤਾ ਡਰੋਨ ਹਮਲਾ, ਬਿਲਡਿੰਗ 'ਚ ਅੱਗ ਲੱਗਣ ਨਾਲ 2 ਲੋਕ ਜ਼ਖ਼ਮੀ

INTERNATIONAL News Punjabi(ਵਿਦੇਸ਼)

ਯੂਕ੍ਰੇਨ ਨੇ ਮਾਸਕੋ 'ਚ ਕੀਤਾ ਡਰੋਨ ਹਮਲਾ, ਬਿਲਡਿੰਗ 'ਚ ਅੱਗ ਲੱਗਣ ਨਾਲ 2 ਲੋਕ ਜ਼ਖ਼ਮੀ

  • Edited By Disha,
  • Updated: 24 Jun, 2025 11:44 AM
International
ukraine moscow drone attack injured
  • Share
    • Facebook
    • Tumblr
    • Linkedin
    • Twitter
  • Comment

ਮਾਸਕੋ- ਰੂਸੀ ਰਾਜਧਾਨੀ ਮਾਸਕੋ ਦੇ ਨੇੜੇ ਮੰਗਲਵਾਰ ਸਵੇਰੇ ਇਕ ਬਹੁ ਮੰਜ਼ਿਲੀ ਰਿਹਾਇਸ਼ੀ ਇਮਾਰਤ 'ਤੇ ਯੂਕ੍ਰੇਨ ਵੱਲੋਂ ਡਰੋਨ ਹਮਲਾ ਹੋਇਆ। ਰੂਸੀ ਖ਼ਬਰ ਏਜੰਸੀ TASS ਮੁਤਾਬਕ, ਇਹ ਹਮਲਾ ਮਾਸਕੋ ਦੇ ਪੱਛਮੀ ਕਸਬੇ ਕ੍ਰਾਸਨੋਗੋਰਸਕ 'ਚ ਹੋਇਆ ਜਿੱਥੇ 17ਵੀਂ ਮੰਜ਼ਿਲ 'ਤੇ ਡਰੋਨ ਦੇ ਟਕਰਾਉਣ ਕਾਰਨ ਅੱਗ ਲੱਗ ਗਈ। ਹਾਦਸੇ 'ਚ ਦੋ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ, ਜੋ ਕਿ ਹਸਪਤਾਲ 'ਚ ਇਲਾਜ ਅਧੀਨ ਹਨ। 

ਮਾਸਕੋ ਖੇਤਰ ਦੇ ਗਵਰਨਰ ਆਂਦਰੇਈ ਵੋਰੋਬਯੋਵ ਨੇ ਦੱਸਿਆ ਕਿ ਇਲਾਕੇ 'ਚ ਹੋਰ ਦੋ ਡਰੋਨ ਵੀ ਸੁੱਟੇ ਗਏ ਹਨ। ਉਥੇ ਹੀ, ਮਾਸਕੋ ਦੇ ਮੇਅਰ ਸਰਗੇਈ ਸੋਬਯਾਨਿਨ ਨੇ ਕਿਹਾ ਕਿ ਰੂਸੀ ਹਵਾਈ ਰੱਖਿਆ ਪ੍ਰਣਾਲੀ ਨੇ ਸ਼ਹਿਰ ਵੱਲ ਆ ਰਹੇ ਤਿੰਨ ਯੂਕ੍ਰੇਨੀ ਡਰੋਨ ਰੋਕੇ ਹਨ। ਰੂਸ ਦੇ ਰੱਖਿਆ ਮੰਤਰਾਲੇ ਨੇ ਵੀ ਪੁਸ਼ਟੀ ਕੀਤੀ ਹੈ ਕਿ ਅੱਧੀ ਰਾਤ ਤੋਂ ਪਹਿਲਾਂ 90 ਮਿੰਟਾਂ ਦੇ ਅੰਦਰ ਕੁਰਸਕ ਅਤੇ ਬ੍ਰਿਆਨਸਕ ਖੇਤਰਾਂ 'ਚ 9 ਡਰੋਨ ਤਬਾਹ ਕੀਤੇ ਗਏ।

ਦੱਸਣਯੋਗ ਹੈ ਕਿ ਯੂਕ੍ਰੇਨ ਨੇ ਹਾਲੀਆ ਮਹੀਨਿਆਂ 'ਚ ਰੂਸ ਦੇ ਕਈ ਅੰਦਰੂਨੀ ਇਲਾਕਿਆਂ 'ਚ ਲੰਬੀ ਦੂਰੀ ਦੇ ਹਮਲੇ ਕੀਤੇ ਹਨ। ਇਨ੍ਹਾਂ 'ਚ "ਆਪਰੇਸ਼ਨ ਸਪਾਈਡਰਜ਼ ਵੈੱਬ" ਵੀ ਸ਼ਾਮਲ ਸੀ ਜਿਸ ਦੌਰਾਨ ਰੂਸ ਦੇ ਕਈ ਹਵਾਈ ਅੱਡਿਆਂ 'ਤੇ ਲੰਬੀ ਰੇਂਜ ਵਾਲੇ ਲੜਾਕੂ ਜਹਾਜ਼ ਨਿਸ਼ਾਨੇ 'ਤੇ ਲਏ ਗਏ। ਦੂਜੇ ਪਾਸੇ, ਰੂਸ ਵੀ ਯੂਕ੍ਰੇਨ ਦੀ ਰਾਜਧਾਨੀ ਕੀਵ ਅਤੇ ਹੋਰ ਸ਼ਹਿਰਾਂ 'ਤੇ ਡਰੋਨ ਅਤੇ ਮਿਜ਼ਾਈਲ ਹਮਲੇ ਤੇਜ਼ ਕਰ ਚੁੱਕਾ ਹੈ। ਹਫ਼ਤੇਵਾਰ ਅੰਤ 'ਚ ਕੀਵ 'ਚ ਹੋਏ ਹਮਲਿਆਂ ਦੌਰਾਨ 10 ਲੋਕ ਮਾਰੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ukraine
  • Moscow
  • drone attack
  • injured
  • ਯੂਕ੍ਰੇਨ
  • ਮਾਸਕੋ
  • ਡਰੋਨ ਹਮਲਾ
  • ਜ਼ਖ਼ਮੀ

ਸੀਜ਼ਫਾਇਰ ਮਗਰੋਂ ਇਨ੍ਹਾਂ ਦੇਸ਼ਾਂ ਨੇ ਮੁੜ ਖੋਲ੍ਹਿਆ ਆਪਣਾ ਏਅਰਸਪੇਸ

NEXT STORY

Stories You May Like

  • russia ukraine
    ਯੂਕ੍ਰੇਨ ਨੇ ਰੂਸ 'ਤੇ ਮੁੜ ਦਾਗੇ ਡਰੋਨ ! 2 ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
  • home  dog  attack  injured  child
    ਘਰ ਦੇ ਬਾਹਰ ਖੇਡ ਰਹੇ 2 ਸਾਲਾ ਜਵਾਕ 'ਤੇ ਕੁੱਤੇ ਨੇ ਕੀਤਾ ਹਮਲਾ, ਹੋਇਆ ਗੰਭੀਰ ਜ਼ਖ਼ਮੀ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • four people suffer burns in delhi warehouse fire
    ਦਿੱਲੀ ਦੇ ਗੋਦਾਮ 'ਚ ਅੱਗ ਲੱਗਣ ਨਾਲ 4 ਲੋਕ ਜ਼ਖਮੀ, ਬੁਝਾਉਣ ਦਾ ਕੰਮ ਜਾਰੀ
  • russia ukraine
    ਯੂਕ੍ਰੇਨ 'ਚ ਬੱਸ 'ਤੇ ਹੋ ਗਿਆ ਡਰੋਨ ਹਮਲਾ ! 5 ਲੋਕਾਂ ਦੀ ਮੌਕੇ 'ਤੇ ਹੀ ਨਿਕਲੀ ਜਾਨ
  • drone  2 pistols  and 3 magazines recovered in dera baba nanak
    ਡੇਰਾ ਬਾਬਾ ਨਾਨਕ 'ਚ ਡਰੋਨ ਸਣੇ 2 ਪਿਸਟਲ ਤੇ 3 ਮੈਗਜ਼ੀਨ ਬਰਾਮਦ, ਪੁਲਸ ਤੇ BSF ਵੱਲੋਂ ਸਰਚ ਆਪ੍ਰੇਸ਼ਨ ਜਾਰੀ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • accident case
    ਅਬੋਹਰ 'ਚ ਵਾਪਰਿਆ ਦਰਦਨਾਕ ਹਾਦਸਾ, 2 ਲੋਕ ਜ਼ਖਮੀ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • statement of army chief munir
      ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...
    • statement of iranian president
      UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ
    • china fire
      ਚੀਨ ’ਚ ਕੱਪੜਾ ਫੈਕਟਰੀ ’ਚ ਅੱਗ ਨੇ ਮਚਾਇਆ ਤਾਂਡਵ, 8 ਲੋਕਾਂ ਦੀ ਹੋਈ ਮੌਤ
    • minister incident
      ਬੰਦੂਕਾਂ ਦੀ ਨੋਕ 'ਤੇ ਦਿਨ-ਦਿਹਾੜੇ ਕਿਡਨੈਪ ਕਰ ਲਿਆ ਮੰਤਰੀ ! ਗੁਆਂਢੀ ਮੁਲਕ 'ਚ...
    • pakistani astronauts
      ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...
    • saudi airstrikes on yemeni port city
      ਯਮਨ ਦੇ ਬੰਦਰਗਾਹ ਸ਼ਹਿਰ ਮੋਖਾ 'ਤੇ ਸਾਊਦੀ ਹਵਾਈ ਹਮਲੇ, ਮਾਰੇ ਗਏ ਛੇ ਲੋਕ
    • nasa invites isro
      ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ...
    • 11 dead in sudan gold mine collapse
      ਸੁਡਾਨ ’ਚ ਸੋਨੇ ਦੀ ਖਾਨ ਢਹਿਣ ਨਾਲ 11 ਦੀ ਮੌਤ
    • russia ukraine tension
      ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...
    • incident in high school
      ਤੁਰਕੀ 'ਚ ਹਾਈ ਸਕੂਲ ਨੇੜੇ ਗੋਲੀਬਾਰੀ, ਘੱਟੋ-ਘੱਟ 11 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +