Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    12:51:50 PM

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

  • police personnel asi police custody

    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਦੋਂ ਸੜਕ 'ਤੇ ਨਿਊਡ ਵਿਅਕਤੀ ਰੋਕਣ ਲੱਗਾ ਟ੍ਰੈਫਿਕ...(ਦੇਖੋ ਤਸਵੀਰਾਂ)

INTERNATIONAL News Punjabi(ਵਿਦੇਸ਼)

ਜਦੋਂ ਸੜਕ 'ਤੇ ਨਿਊਡ ਵਿਅਕਤੀ ਰੋਕਣ ਲੱਗਾ ਟ੍ਰੈਫਿਕ...(ਦੇਖੋ ਤਸਵੀਰਾਂ)

  • Edited By Cherry,
  • Updated: 07 Aug, 2020 05:52 PM
International
ukraine naked man walk road blocking traffic
  • Share
    • Facebook
    • Tumblr
    • Linkedin
    • Twitter
  • Comment

ਕੀਵ : ਯੂਕਰੇਨ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਦਰਅਸਲ ਯੂਕਰੇਨ ਵਿਚ ਇਕ ਨਿਊਡ ਸ਼ਖ਼ਸ ਨੇ ਅਚਾਨਕ ਸੜਕ 'ਤੇ ਆ ਕੇ ਟ੍ਰੈਫਿਕ ਨੂੰ ਰੋਕਣਾ ਸ਼ੁਰੂ ਕਰ ਦਿੱਤਾ, ਜਿਸ ਦੇ ਬਾਅਦ ਸੜਕ 'ਤੇ ਅਚਾਨਕ ਗੱਡੀਆਂ ਦੀ ਲੰਮੀ ਲਾਈਨ ਲੱਗ ਗਈ। ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ:  ਸਸਤਾ ਸੋਨਾ ਖ਼ਰੀਦਣ ਦਾ ਅੱਜ ਹੈ ਆਖ਼ਰੀ ਮੌਕਾ, ਜਲਦ ਚੁੱਕੋ ਫ਼ਾਇਦਾ

PunjabKesari

ਵਾਇਰਲ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਨਿਊਡ ਵਿਅਕਤੀ ਪਹਿਲਾਂ ਤਾਂ ਸੜਕ 'ਤੇ ਪੈਦਲ ਟਹਿਲਦਾ ਹੋਇਆ ਜਾਂਦਾ ਹੈ ਅਤੇ ਬਾਅਦ ਵਿਚ ਉਸ ਨੇ ਕਾਰਾਂ ਨੂੰ ਰੋਕਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਹ ਇਕ ਚਿੱਟੇ ਰੰਗ ਦੀ ਕਾਰ ਸਾਹਮਣੇ ਜਾ ਕੇ ਖੜ੍ਹਾ ਹੋ ਗਿਆ। ਉਸ ਕਾਰ ਨੇ ਨਿਊਡ ਸ਼ਖਸ ਤੋਂ ਬਚਣ ਲਈ ਆਪਣੀ ਕਾਰ ਦਾ ਸਟੇਅਰਿੰਗ ਨੂੰ ਕਾਫ਼ੀ ਘੂੰਮਾਇਆ ਪਰ ਉਸ ਵਿਅਕਤੀ ਨੇ ਆਪਣੇ ਦੋਵਾਂ ਹੱਥਾਂ ਨੂੰ ਫੈਲਾ ਕੇ ਉਸ ਕਾਰ ਦਾ ਰਸਤਾ ਰੋਕ ਦਿੱਤਾ। ਉਥੇ ਹੀ ਰਸਤਾ ਰੋਕੇ ਜਾਣ ਤੋਂ ਪਰੇਸ਼ਾਨ ਕਾਰ ਸਵਾਰ ਬਾਹਰ ਨਿਕਲਿਆ ਅਤੇ ਉਸ ਨੇ ਨਿਊਡ ਵਿਅਕਤੀ ਨਾਲ ਬਹਿਸ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਾਰ ਸਵਾਰ ਨੇ ਨਿਊਡ ਵਿਅਕਤੀ ਦੇ ਮੂੰਹ 'ਤੇ ਮੁੱਕਾ ਮਾਰ ਦਿੱਤਾ। ਅਚਾਨਕ ਹੋਏ ਹਮਲੇ ਨਾਲ ਉਹ ਨਿਊਡ ਵਿਅਕਤੀ ਜ਼ਮੀਨ 'ਤੇ ਡਿੱਗ ਗਿਆ।

ਇਹ ਵੀ ਪੜ੍ਹੋ: ਹੁਣ ਅਮਰੀਕਾ ਅਤੇ ਕੈਨੇਡਾ 'ਚ ਇਸ ਵਾਇਰਸ ਨੇ ਦਿੱਤੀ ਦਸਤਕ, 400 ਤੋਂ ਵਧੇਰੇ ਲੋਕ ਬੀਮਾਰ, ਅਲਰਟ ਜਾਰੀ

PunjabKesari

ਇਸ ਘਟਨਾ ਦਾ ਵੀਡੀਓ 5 ਅਗਸਤ ਨੂੰ ਟਵਿਟਰ 'ਤੇ ਅਪਲੋਡ ਕੀਤੀ ਗਈ ਸੀ, ਜਿਸ ਦੇ ਬਾਅਦ ਤੋਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।  ਹੁਣ ਤੱਕ ਕਈ ਲੱਖ ਲੋਕਾਂ ਨੇ ਇਸ ਵੀਡੀਓ ਨੂੰ ਵੇਖਿਆ ਹੈ। ਹਾਲਾਂਕਿ ਇਸ ਦੀ ਜਾਣਕਾਰੀ ਨਹੀਂ ਹੈ ਕਿ ਇਹ ਕਿਹੜੀ ਤਾਰੀਖ਼ ਦੀ ਘਟਨਾ ਹੈ ਅਤੇ ਇਸ ਮਾਮਲੇ ਵਿਚ ਕੋਈ ਪੁਲਸ ਕੇਸ ਵੀ ਦਰਜ ਹੋਇਆ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਤੀਜੇ ਪੜਾਅ 'ਚ ਪਹੁੰਚੀਆਂ ਕੋਰੋਨਾ ਦੀਆਂ 6 ਵੈਕਸੀਨ, WHO ਨੇ ਕਿਹਾ 'ਕਾਮਯਾਬੀ ਦੀ ਗਾਰੰਟੀ ਫਿਲਹਾਲ ਨਹੀਂ'

  • Ukraine
  • naked man
  • walk
  • road
  • blocking traffic
  • ਯੂਕਰੇਨ
  • ਨਿਊਡ ਵਿਅਕਤੀ
  • ਸੜਕ
  • ਟ੍ਰੈਫਿਕ

ਪਾਕਿ ਸੰਸਦ ਨੇ FATF ਸਬੰਧੀ ਬਿੱਲ ਕੀਤਾ ਪਾਸ

NEXT STORY

Stories You May Like

  • traffic in kharar
    ਖਰੜ ਦੀ ਵਿਗੜਦੀ ਟ੍ਰੈਫਿਕ ਵਿਵਸਥਾ ਤੋਂ ਲੋਕ ਪਰੇਸ਼ਾਨ, ਤਿਉਹਾਰਾਂ ਦੇ ਮੱਦੇਨਜ਼ਰ ਟ੍ਰੈਫਿਕ ਫੋਰਸ ਵਧਾਉਣ ਦੀ ਮੰਗ
  • massive traffic jam in chandigarh
    ਚੰਡੀਗੜ੍ਹ 'ਚ ਲੱਗਾ ਭਾਰੀ ਟ੍ਰੈਫਿਕ ਜਾਮ! ਸੈਕਟਰ-15, 11 ਅਤੇ PU ਵੱਲ ਨਾ ਜਾਣ ਦੀ ਸਲਾਹ
  • accident case
    ਸੜਕ ’ਤੇ ਪਸ਼ੂ ਆਉਣ ਕਾਰਨ ਕਾਰ ਪਲਟੀ
  • tapa mandi news
    ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ
  • isi new conspiracy
    ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ ਵਿਛਾਇਆ ਡਿਜੀਟਲ ਜਾਲ
  • traffic police issue challans to vehicles violating traffic rules
    ਟ੍ਰੈਫਿਕ ਪੁਲਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਕੱਟੇ ਚਲਾਨ
  • brics summit  police  traffic restrictions
    ਬ੍ਰਿਕਸ ਸੰਮੇਲਨ: ਪੁਲਸ ਵਲੋਂ ਟ੍ਰੈਫਿਕ ਪਾਬੰਦੀਆਂ ਲਾਗੂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • air traffic service
    ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ ਸਪੱਸ਼ਟੀਕਰਨ
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • g4 in unga
      UNGA 'ਚ G4 ਦੇਸ਼ਾਂ ਨੇ ਚੁੱਕਿਆ ਵੱਡਾ ਮੁੱਦਾ, ਕਿਹਾ- 'ਆਪਣੀ ਜ਼ਿੰਮੇਵਾਰੀ...
    • bhagwati jagran
      ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ...
    • birth tourism
      ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ
    • jaishankar meets rubio
      ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ'...
    • airstrikes on locations
      ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike ! ਹਿਲ ਗਿਆ ਅਫਗਾਨਿਸਤਾਨ
    • pezeshkian in unga
      'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ ਸਕੂਲ ਦੀ ਤਸਵੀਰ ਲੈ ਕੇ ਪਹੁੰਚੇ...
    • fugitive businessman mehul choksi  s lawyer  vijay aggarwal
      ਵੱਡੀ ਖ਼ਬਰ: ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੂੰ ਬ੍ਰਿਟੇਨ...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • chinese president xi jinping arrived in the us after 10 years
      10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਟਰੰਪ ਨੇ...
    • mayor refuses italian citizenship to moroccan woman
      ਇਟਾਲੀਅਨ ਨਾਗਰਿਕਤਾ ਲੈਣ ਗਈ ਮੋਰੱਕੋ ਦੀ ਬੀਬੀ ਨੂੰ ਬੋਲੀ ਨਾ ਆਉਣ ਕਾਰਨ ਮੇਅਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +